Tag: , , , , , , , , , , , ,

2 ਨਵੰਬਰ ਨੂੰ ਖੁੱਲ੍ਹ ਸਕਦੈ ਕਰਤਾਰਪੁਰ ਲਾਂਘਾ!

Kartarpur corridor to open: ਇਸਲਾਮਾਬਾਦ: ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (PSGPC) ਦੇ ਪ੍ਰਧਾਨ ਤਾਰਾ ਸਿੰਘ ਨੇ ਕਰਤਾਰਪੁਰ ਕੋਰੀਡੋਰ ਸਬੰਧੀ ਵੱਡੀ ਜਾਣਕਾਰੀ ਦਿੱਤੀ ਗਈ ਹੈ । ਉਨ੍ਹਾਂ ਨੇ ਜਾਣਕਾਰੀ ਸਾਂਝਾ ਕਰਦਿਆਂ ਦੱਸਿਆ ਕਿ ਪਾਕਿਸਤਾਨ ਦੇ ਨਾਰੋਵਾਲ ਸੂਬੇ ਵਿੱਚ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਨੂੰ ਗੁਰਦੁਆਰਾ ਦਰਬਾਰ ਸਾਹਿਬ ਨਾਲ ਜੋੜਨ ਵਾਲਾ ਕਰਤਾਰਪੁਰ ਕੋਰੀਡੋਰ 2 ਨਵੰਬਰ ਨੂੰ ਖੁੱਲ੍ਹ

ਕਰਤਾਰਪੁਰ ਕੋਰੀਡੋਰ ਨੂੰ ਲੈ ਕੇ ਭਾਰਤ ਦੇ ਵੱਲੋਂ ਉਸਾਰੀ ਕਾਰਜ ਸ਼ੁਰੂ

Kartarpur Corridor: ਬਟਾਲਾ: ਭਾਰਤ ਪਾਕਿਸਤਾਨ ਦੇ ਵਿੱਚ ਬਣਨ ਜਾ ਰਹੇ ਕਰਤਾਰਪੁਰ ਕੋਰੀਡੋਰ ਨੂੰ ਲੈ ਕੇ ਭਾਰਤ ਦੇ ਵੱਲੋਂ ਉਸਾਰੀ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਇਸ ਵਿੱਚ ਮੁੱਖ ਰਸਤਾ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਜਿਸ ਵਿੱਚ ਡੇਰਾ ਬਾਬਾ ਨਾਨਕ ਤੋਂ ਲੈ ਕੇ ਜ਼ੀਰੋ ਲਾਈਨ ਤੱਕ ਬਣਾਈ ਜਾ ਰਹੀ 200 ਫੁੱਟ ਚੌੜੀ ਅਤੇ

ਕਰਤਾਰਪੁਰ ਕੋਰੀਡੋਰ ਨੂੰ ਲੈ ਕੇ ਕਿਸਾਨਾਂ ਦੇ ਲਈ ਕੀਤਾ ਗਿਆ 17 ਲੱਖ ਪ੍ਰਤੀ ਏਕੜ ਮੁਆਵਜੇ ਦਾ ਐਲਾਨ

Kartarpur Corridor: ਡੇਰਾ ਬਾਬਾ ਨਾਨਕ: ਕਰਤਾਰਪੁਰ ਕੋਰੀਡੋਰ ਨੂੰ ਲੈ ਕੇ ਕਿਸਾਨਾਂ ਦੇ ਵੱਲੋਂ ਰੇਟਾਂ ਨੂੰ ਲੈ ਕੇ ਬਹੁਤ ਸਮੇਂ ਤੋਂ ਲੜਾਈ ਚੱਲ ਰਹੀ ਸੀ, ਜੀ ਕਿ ਬੀਤੇ ਦਿਨੀਂ ਖਤਮ ਹੋ ਗਈ। ਇਸ ਮਾਮਲੇ ਵਿੱਚ ਕਿਸਾਨਾਂ ਦੇ ਵੱਲੋਂ ਡੇਰਾ ਬਾਬਾ ਨਾਨਕ ਦੇ ਐੱਸਡੀਐੱਮ ਨਾਲ ਚਾਰ ਮੀਟਿੰਗਾਂ ਦੇ ਬਾਅਦ ਇਹ ਸਹਿਮਤੀ ਬਣੀ। ਇਸ ਮੀਟਿੰਗ ਵਿੱਚ 50 ਕਿਸਾਨ

ਕਰਤਾਰਪੁਰ ਲਾਂਘਾ: ਭਾਰਤ ਵਾਲੇ ਪਾਸੇ ਵੀ ਅੱਜ ਤੇਜ਼ੀ ਨਾਲ ਸ਼ੁਰੂ ਹੋਇਆ ਨਿਰਮਾਣ ਕਾਰਜ

Kartarpur Corridor : ਡੇਰਾ ਬਾਬਾ ਨਾਨਕ: ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਲਾਂਘੇ ਨੂੰ ਭਾਰਤ ਵਲੋਂ ਆਖਿਰ ਬੂਰ ਪੈਣਾ ਸ਼ੁਰੂ ਹੋ ਗਿਆ ਹੈ। ਭਾਰਤ ਵਾਲੇ ਪਾਸੇ ਵੀ ਤੇਜ਼ੀ ਨਾਲ ਨਿਰਮਾਣ ਕਾਰਜ ਸ਼ੁਰੂ ਹੋ ਗਏ ਹਨ। ਜਾਣਕਾਰੀ ਮੁਤਾਬਕ ਜੇ ਸੀ ਬੀ ਮਸ਼ੀਨਾਂ ਨੇ ਪੈਸੰਜਰ ਟਰਮੀਨਲ ਵਾਲੇ ਸਥਾਨ ‘ਤੇ ਪਿਟਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਕਿਸਾਨਾਂ

ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ ਤੇ ਪਾਕਿਸਤਾਨ ਵਿਚਾਲੇ ਅੱਜ ਹੋਵੇਗੀ ਅਹਿਮ ਮੀਟਿੰਗ

Kartarpur Corridor Meeting :ਭਾਰਤ-ਪਾਕਿਸਤਾਨ ‘ਚ ਇਨ ਦਿਨੀਂ ਤਣਾਅ ਚਲ ਰਿਹਾ ਹੈ ਪਰ ਇਸ ਤਣਾਅ ਦਾ ਅਸਰ ਕਰਤਾਰਪੁਰ ਲਾਂਘੇ ਦੀ ਉਸਾਰੀ ‘ਤੇ ਨਹੀਂ ਪਵੇਗਾ। ਕਰਤਾਰਪੁਰ ਲਾਂਘੇ ਸਬੰਧੀ ਸਮਝੌਤੇ ਦੀ ਰੂਪ-ਰੇਖਾ ਤਿਆਰ ਕਰਨ ਲਈ ਭਾਰਤ-ਪਾਕਿਸਤਾਨ ਵਿਚਾਲੇ ਅੱਜ (ਵੀਰਵਾਰ) ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਅਟਾਰੀ-ਵਾਹਗਾ ਸਰਹੱਦ ‘ਤੇ ਭਾਰਤੀ ਖੇਤਰ ਵਿਚ ਹੋਵੇਗੀ। ਇਸ ਮੀਟਿੰਗ ਵਿਚ ਗ੍ਰਹਿ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ