Tag: , ,

ਕਰਤਾਰਪੁਰ ਸਾਹਿਬ: ਬਾਰਸ਼ ਅਤੇ ਠੰਡ ‘ਚ ਵੀ ਸੰਗਤਾਂ ਦੀ ਸ਼ਰਧਾ ਨਹੀਂ ਹੋਈ ਠੰਡੀ

Kartarpur Sahib Sangat Countਡੇਰਾ ਬਾਬਾ ਨਾਨਕ: ਪਿਛਲੇ ਕੁਝ ਦਿਨਾਂ ਤੋਂ ਰੁਕ-ਰੁਕ ਕੇ ਹੋ ਰਹੀ ਬਾਰਸ਼ ਕਾਰਣ ਹੋਈ ਠੰਡ ਦੇ ਬਾਵਜੂਦ ਵੀ ਡੇਰਾ ਬਾਬਾ ਨਾਨਕ ਕੌਮਾਂਤਰੀ ਸਰਹੱਦ ‘ਤੇ ਬਣੇ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਪਾਕਿਸਤਾਨ ਜਾ ਕੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਦੀ ਤਾਂਘ ਨਹੀਂ ਘਟੀ। ਜਾਣਕਾਰੀ ਅਨੁਸਾਰ ਅੱਜ 695 ਸ਼ਰਧਾਲੂਆਂ ਨੇ ਕਰਤਾਰਪੁਰ ਲਾਂਘੇ ਰਾਹੀਂ

ਆਖ਼ਿਰ ਲਿਖਣੀ ਹੀ ਪਈ ਕਰਤਾਰਪੁਰ ਸਾਹਿਬ ਦੇ ਉਦਘਾਟਨੀ ਬੋਰਡ ‘ਤੇ ਪੰਜਾਬੀ

Kartarpur Corridor Inauguration Plaque in Punjabi: ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਡੇਰਾ ਬਾਬਾ ਨਾਨਕ ਵਿੱਚ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਉਦਘਾਟਨ ਕੀਤਾ ਸੀ। ਪਰ ਉਦਘਾਟਨੀ ਬੋਰਡ ਦੇ ਵਿੱਚ ਪੰਜਾਬੀ ਨੂੰ ਬਿਲਕੁਲ ਵੀ ਸਥਾਨ ਨਹੀਂ ਦਿੱਤਾ ਗਿਆ ਸੀ ਜੋ ਕਿ ਅੰਗਰੇਜ਼ੀ ਅਤੇ ਹਿੰਦੀ ‘ਚ ਸੀ। ਪਰ ਹੁਣ ਇਸ ਦਾ ਅਸਰ ਦੇਖਣ ਨੂੰ ਮਿਲਿਆ ਅਤੇ

ਕਰਤਾਰਪੁਰ ਸਾਹਿਬ ਵਿਖੇ ਇਮਰਾਨ ਖਾਨ ਨੇ ਮੁੜ ਛੇੜਿਆ ਕਸ਼ਮੀਰ ਦਾ ਰਾਗ

Kartarpur Corridor Opening Testimony: ਲਾਹੌਰ- ਤੁਸੀਂ ਜਦ ਕਿਸੇ ਨੂੰ ਖੁਸ਼ੀ ਦਿੰਦੇ ਹੋ ਤਾਂ ਅੱਲਾ ਖੁਸ਼ ਹੁੰਦਾ ਹੈ। ਜੋ ਵੀ ਅੱਲਾ ਦੇ ਪੈਗੰਬਰ ਇਸ ਦੁਨਿਆ ਤੇ ਆਏ ਉਹ ਸਿਰਫ ਦੋ ਪੈਗਾਮ ਲੈ ਕੇ ਆਏ। ਇਕ ਇਨਸਾਨਿਅਤ ਦਾ ਤੇ ਦੂਜਾ ਇਨਸਾਫ ਦਾ। ਇਹ ਦੋ ਚੀਜਾ ਆਦਮੀ ਨੂੰ ਜਾਨਵਰਾਂ ਨਾਲੋਂ ਵੱਖ ਕਰਦਿਆਂ ਹਨ। ਉਨ੍ਹਾਂ ਕਿਹਾ ਕਿ ਇਕ ਲੀਡਰ ਦਾ

ਨਵਜੋਤ ਸਿੱਧੂ ਨੂੰ ਮਿਲਦੇ ਹੀ ਇਮਰਾਨ ਖਾਨ ਨੇ ਪਾਈ ਜੱਫੀ

 Imran Khan hugged soon after meeting Navjot Sidhu ਲਾਹੌਰ, ਪਾਕਿਸਤਾਨ ਵਾਲੇ ਪਾਸੇ ਲਾਂਘੇ ਦੇ ਉਦਘਾਟਨ ਤੋਂ ਪਹਿਲਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਵਜੋਤ ਸਿੰਘ ਸਿੱਧੂ ਅਤੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਮਿਲੇ। ਇਮਰਾਨ ਖਾਨ ਨੇ ਕਾਂਗਰਸੀ ਆਗੂ ਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੂੰ ਦੇਖਦੇ ਸਾਰ ਹੀ ਜੱਫੀ ਪਾ ਕੇ ਮਿਲੇ।

ਗੁਰਦੁਆਰਾ ਸ੍ਰੀ ਬੇਰ ਸਾਹਿਬ ‘ਚ ਨਤਮਸਤਕ ਹੋਏ PM Modi

PM Modi sultanpur lodhi: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਤੇ ਅੱਜ ਕਰਤਾਰਪੁਰ ਕਾਰੀਡੋਰ ਦਾ ਉਦਘਾਟਨ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੁਲ‍ਤਾਨਪੁਰ ਲੋਧੀ ਪਹੁੰਚ ਗਏ ਹਨ ਅਤੇ ਉੱਥੇ ਉਹਨਾਂ ਨੇ ਗੁਰਦੁਆਰਾ ਸ਼੍ਰੀ ਬੇਰ ਸ‍ਾਹਿਬ ‘ਚ ਮੱਥਾ ਟੇਕਿਆ। ਕਰਤਾਰਪੁਰ ਕਾਰੀਡੋਰ ਦਾ ਉਦਘਾਟਨ ਕਰਨ ਤੋਂ ਬਾਅਦ ਉਹ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ

ਕਰਤਾਰਪੁਰ ਲਾਂਘਾ: ਕਲ ਮੋਦੀ ਕਰਣਗੇ ਉਦਘਾਟਨ, ਦੋ ਬੱਸਾਂ ਲੈ ਜਾਣਗੀਆਂ ਸ਼ਰਧਾਲੂਆਂ ਨੂੰ ਗੁਰਦੁਆਰੇ

The intersection will open on Saturday and every Sikh will have the opportunity to visit the Gurdwara Kartarpur Sahib ਸ਼ਨੀਵਾਰ ਨੂੰ ਲਾਂਘਾ ਖੁੱਲੇਗਾ ਅਤੇ ਹਰ ਸਿੱਖ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰ ਕਰਨ ਦਾ ਅਵਸਰ ਮਿਲੇਗਾ। ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ੍ਰੀ ਡੇਰਾ ਬਾਬਾ ਨਾਨਕ ਤੋਂ ਕਰਤਾਰਪੁਰ ਜਾਣ ਲਈ ਬਣੇ ਕੋਰੀਡੋਰ ਨੂੰ ਸੰਗਤਾਂ

ਪਾਕਿਸਤਾਨ ਵੱਲੋਂ 9 ਨਵੰਬਰ ਨੂੰ ਵੀ ਲਈ ਜਾਵੇਗੀ 20 ਡਾਲਰ ਫੀਸ…

Pakistan Kartarpur Corridor : ਇਸਲਾਮਾਬਾਦ: ਸ੍ਰੀ ਕਰਤਾਰਪੁਰ ਲਾਂਘੇ ਦੇ ਉਦਘਾਟਨ ਨੂੰ ਲੈ ਕੇ ਪਾਕਿਸਤਾਨ ਇੱਕ ਵਾਰ ਫਿਰ ਆਪਣੇ ਵਾਅਦੇ ਤੋਂ ਮੁਕਰ ਗਿਆ ਹੈ । ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਣ ਵੱਲੋਂ ਵਾਅਦਾ ਕੀਤਾ ਗਿਆ ਸੀ ਕਿ 9 ਨਵੰਬਰ ਤੋਂ ਲੈ ਕੇ 12 ਨਵੰਬਰ ਤੱਕ ਪਾਕਿਸਤਾਨ ਵੱਲੋਂ ਸ਼ਰਧਾਲੂਆਂ ਤੋਂ 20 ਡਾਲਰ ਫੀਸ ਨਹੀਂ ਵਸੂਲੀ ਜਾਵੇਗੀ, ਪਰ ਸ਼ੁੱਕਰਵਾਰ

ਪਾਕਿਸਤਾਨ ਨੇ ਲਾਂਘੇ ਦੇ ਉਦਘਾਟਨ ਸਮਾਰੋਹ ਲਈ ਸ਼੍ਰੀ ਸ਼੍ਰੀ ਰਵੀਸ਼ੰਕਰ ਨੂੰ ਦਿੱਤਾ ਸੱਦਾ

Kartarpur Corridor Inaugration Sri Sri RaviShankar : ਪਾਕਿਸਤਾਨ ਵੱਲੋਂ ਸ੍ਰੀ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ ਦੇ ਮੌਕੇ ਹੁਣ ਸ਼੍ਰੀ ਸ਼੍ਰੀ ਰਵੀਸ਼ੰਕਰ ਨੂੰ ਸੱਦਾ ਭੇਜਿਆ ਗਿਆ ਹੈ । ਇਸ ਤੋਂ ਪਹਿਲਾਂ ਪਾਕਿਸਤਾਨ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਉਦਘਨਤਨ ਸਮਾਰੋਹ ਲਈ ਸੱਦਾ ਦਿੱਤਾ ਗਿਆ ਸੀ । ਜ਼ਿਕਰਯੋਗ ਹੈ ਕਿ ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ

ਲਾਂਘੇ ਦੇ ਉਦਘਾਟਨ ਤੋਂ ਪਹਿਲਾਂ ਪਾਕਿਸਤਾਨ ਦਾ ਯੂ-ਟਰਨ, ਸ਼ਰਧਾਲੂਆਂ ਲਈ ਬਦਲਿਆਂ ਇਹ ਨਿਯਮ

Pakistan Taken U Turn Kartarpur Corridor : ਗੁਰੂਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਪਾਕਿਸਤਾਨ ਤੇ ਭਾਰਤ ਵਿਚਕਾਰ ਬਣਾਏ ਗਏ ਲਾਂਘੇ ਦੇ ਉਦਘਾਟਨ ਤੋਂ ਐੱਨ ਪਹਿਲਾਂ ਪਾਕਿਸਤਾਨ ਨੇ ਯੂ-ਟਰਨ ਲੈ ਲਿਆ ਹੈ। ਪਾਕਿਸਤਾਨ ਨੇ ਇਹ ਯੂ-ਟਰਨ ਸ਼ਰਧਾਲੂਆਂ ਲਈ ਰੱਖੀ ਉਸ ਸ਼ਰਤਾਂ ਤੋਂ ਲਿਆ ਹੈ, ਜਿਸ ਵਿਚ ਪਾਕਿਸਤਾਨ ਆਉਣ ਵਾਲੇ ਸਿੱਖ ਸ਼ਰਧਾਲੂਆਂ ਲਈ ਪਾਸਪੋਰਟ ਨੂੰ ਗੈਰ-ਜ਼ਰੂਰੀ ਦੱਸਿਆ ਗਿਆ

ਕਰਤਾਰਪੁਰ ਕਾਰੀਡੋਰ: ਪਾਕਿਸਤਾਨ ਜਾਣ ‘ਤੇ ਆਉਣ ਲਈ ਮਿਲੇ ਪੰਜ-ਪੰਜ ਘੰਟੇ

  devotees can travel to Pakistan from Kartarpur Corridor between 7am and 11am and return from 12pm to 5pm.ਅੰਮ੍ਰਿਤਸਰ: ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਕੋਰੀਡੋਰ ਨਾਲ ਸੰਬੰਧਤ ਕਈ ਜਾਣਕਾਰੀਆਂ ਸਾਂਝੀ ਕੀਤੀਆਂ ਗਈਆਂ ਹਨ] ਜਿਸ ਵਿਚ ਉਨ੍ਹਾਂ ਦੱਸਿਆ ਹੈ। ਕਿ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂ ਕਰਤਾਰਪੁਰ ਕੋਰੀਡੋਰ ਰਾਹੀਂ ਸਵੇਰੇ ਸੱਤ ਵਜੇ ਤੋਂ 11 ਵਜੇ ਤੱਕ ਪਾਕਿਸਤਾਨ

ਕਰਤਾਰਪੁਰ ਸਾਹਿਬ ਦਰਸ਼ਨਾਂ ਲਈ ਜਾਣ ਵਾਲਿਆਂ ਸੰਗਤਾਂ ਨੂੰ ਮਿਲੇਗੀ ਇਹ ਖਾਸ ਸਹੂਲਤ

Good News Visiting Kartarpur Sahib : ਦੇਸ਼ਾਂ ਵਿਦੇਸ਼ਾਂ ‘ਚ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈਕੇ ਤਿਆਰੀਆਂ ਮੁਕੱਮਲ ਹੋ ਚੁੱਕਿਆ ਹਨ , ਸਿੱਖ ਸੰਗਤਾਂ ਦਾ ਉਤਸ਼ਾਹ ਦੇਖਣ ਯੋਗ ਹੈ। ਭਾਰਤ ਸਰਕਾਰ ਦੀ ਯੋਗ ਅਗਵਾਈ ਹੇਠ ਪਾਸਪੋਰਟ ਅਫ਼ਸਰ ਅੰਮ੍ਰਿਤਸਰ ਸ੍ਰੀ ਮਨੀਸ਼ ਕਪੂਰ ਵੱਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ

ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਲਾਂਘੇ ਦਾ ਦੌਰਾ

Capt Amarinder reviews Kartarpur Corridor : ਗੁਰਦਾਸਪੁਰ : ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰਤਾਰਪੁਰ ਸਾਹਿਬ ਵਿੱਚ ਬਣ ਰਹੇ ਲਾਂਘੇ ਦੇ ਉਦਘਾਟਨ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ । ਜਿੱਥੇ ਕੈਪਟਨ ਡੇਰਾ ਬਾਬਾ ਨਾਨਕ ਸਥਿਤ ਕਰਤਾਰਪੁਰ ਕੋਰੀਡੋਰ, ਟਰਮੀਨਲ ਅਤੇ ਟੈਂਟ ਸਿਟੀ ਦਾ ਜਾਇਜ਼ਾ ਲਿਆ । ਸ਼੍ਰੀ ਗੁਰੂ ਨਾਨਕ ਦੇਣ ਜੀ ਦੇ

ਕਰਤਾਰਪੁਰ ਲਾਂਘੇ ਦੇ ਸਮਝੌਤੇ ਵਾਲੀ ਮੀਟਿੰਗ ਹੋਈ ਰੱਦ

Kartarpur Corridor India Pak Meeting Postponed : ਗੁਰਦਾਸਪੁਰ : ਬੁੱਧਵਾਰ ਨੂੰ ਭਾਰਤ ਤੇ ਪਾਕਿਸਤਾਨ ਵਿਚਾਲੇ ਖੁੱਲ੍ਹਣ ਵਾਲੇ ਕਰਤਾਰਪੁਰ ਲਾਂਘੇ ਦੇ ਸਮਝੌਤੇ ਨੂੰ ਲੈ ਕੇ ਮੀਟਿੰਗ ਹੋਣੀ ਸੀ, ਪਰ ਇਸ ਨੂੰ ਰੱਦ ਕਰ ਦਿੱਤਾ ਗਿਆ ਹੈ । ਜਿਸ ਤੋਂ ਬਾਅਦ ਹੁਣ ਇਹ ਮੀਟਿੰਗ 24 ਅਕਤੂਬਰ ਨੂੰ ਹੋਵੇਗੀ । ਦੱਸਿਆ ਜਾ ਰਿਹਾ ਹੈ ਕਿ ਇਹ ਮੀਟਿੰਗ ਕਰਤਾਰਪੁਰ

ਕਰਤਾਰਪੁਰ ਦਰਸ਼ਨਾਂ ਲਈ 30 ਦਿਨ ਪਹਿਲਾਂ ਕਰਨਾ ਪਏਗਾ ਅਪਲਾਈ

Apply For Kartarpur Corridor: ਭਾਰਤ ਅਤੇ ਪਾਕਿਸਤਾਨ ਵਲੋਂ ਕਰਤਾਰਪੁਰ ਕੌਰੀਡੋਰ ਨੂੰ ਖੋਲਣ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ‘ਤੇ ਹਨ। ਅੱਜ ਸਰਕਾਰ ਭਾਰਤ ਸਰਕਾਰ ਤੇ ਪੰਜਾਬ ਦੇ ਅਧਿਕਾਰੀਆਂ ਵੱਲੋਂ ਸਮੇਂ ਸਿਰ ਲਾਂਘੇ ਦੇ ਮੁਕੰਮਲ ਹੋਣ ਨੂੰ ਯਕੀਨੀਂ ਬਣਾਉਣ ਲਈ ਕੰਮ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਜਾਣਕਾਰੀ ਦਿੱਤੀ ਕਿ ਸ਼ਰਧਾਲੂਆਂ

ਪਾਕਿਸਤਾਨ ਨੇ ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਲਈ ਕੀਤਾ ਇਹ ਵੱਡਾ ਬਦਲਾਅ

Kartarpur Corridor: ਇਸਲਾਮਾਬਾਦ: ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਵਿੱਚ ਮੌਜੂਦ ਸਿੱਖਾਂ ਦੇ ਤੀਰਥ ਸਥਾਨ ਗੁਰਦੁਆਰਾ ਸ਼੍ਰੀ ਦਰਬਾਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਨੂੰ ਦੋ ਸ਼੍ਰੇਣੀਆਂ ਵਿੱਚ ਵੰਡਣ ਦਾ ਫੈਸਲਾ ਲਿਆ ਗਿਆ ਹੈ । ਜਿਸਦੀ ਪਹਿਲੀ ਸ਼੍ਰੇਣੀ ਵਿੱਚ ਸਿਰਫ ਭਾਰਤੀ ਸ਼ਰਧਾਲੂ ਸ਼ਾਮਿਲ ਹੋਣਗੇ ਜਦਕਿ ਦੂਜੀ ਸ਼੍ਰੇਣੀ ਵਿੱਚ ਦੁਨੀਆ ਦੇ ਬਾਕੀ ਹਿੱਸਿਆ ਤੋਂ ਆਉਣ ਵਾਲੇ ਸ਼ਰਧਾਲੂ ਸ਼ਾਮਿਲ ਹੋਣਗੇ

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ ਪੰਜਾਬ ਸਰਕਾਰ ਨੇ ਕੁੱਝ ਨਹੀਂ ਕੀਤਾ: ਮਜੀਠੀਆ

Majithia Statement On Kartarpur Corridor: ਪਿੰਡ ਬੱਬੇਹਾਲੀ ਵਿਖੇ ਪ੍ਰੈੱਸ ਕਾਨਫਰੰਸ ਦੇ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ’ਚ  ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਮਨਾਉਣ ਲਈ ਗੁਰਦਾਸਪੁਰ ਜ਼ਿਲ੍ਹੇ ਦੀ ਸੰਗਤ ਦੀ ਜ਼ਿੰਮੇਵਾਰੀ ਸਭ ਤੋਂ ਵੱਡੀ

ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਦੇ PM ਦਾ ਵੱਡਾ ਐਲਾਨ

imran khan statement on kartarpur corridor: ਕਸ਼ਮੀਰ ਦੇ ਪੁਰਗਠਨ ਉਪਰੰਤ ਭਾਰਤ ਅਤੇ ਪਾਕਿਸਤਾਨ ‘ਚ ਕਾਫ਼ੀ ਤਣਾਅ ਵਾਲੇ ਹਾਲਾਤ ਬਣੇ ਹੋਏ ਹਨ। ਪਰ ਇਸ ਤਣਾਅ ਦੇ ਬਾਵਜੂਦ ਵੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਾਰਤਪੁਰ ਲਾਂਘੇ ਨੂੰ ਲੈ ਕੇ ਇੱਕ ਵੱਡਾ ਫ਼ੈਸਲਾ ਲਿਆ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਇਕ ਸੀਨੀਅਰ ਸਹਾਇਕ ਨੇ

ਕਰਤਾਰਪੁਰ ਲਾਂਘੇ ਨੂੰ ਲੈ ਕੇ SGPC ਨੇ ਦਿੱਤਾ ਵੱਡਾ ਬਿਆਨ

SGPC Statement On Kartarpur Corridor: ਅੰਮ੍ਰਿਤਸਰ: ਪਾਕਿਸਤਾਨ ਵੱਲੋਂ ਸ਼੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਕੰਮ ਰੋਕਣ ਦੀ ਲਗਾਤਾਰ ਖਬਰਾਂ ਸੁਣਨ ਨੂੰ ਮਿਲ ਰਹੀਆਂ ਹਨ । ਜਿਸ ਬਾਰੇ SGPC ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਖੰਡਨ ਕੀਤਾ ਗਿਆ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਲੌਂਗੋਵਾਲ ਨੇ ਦੱਸਿਆ ਕਿ ਈਦ ਦੀ ਛੁੱਟੀ ਹੋਣ ਕਾਰਨ ਪਾਕਿਸਤਾਨ

ਕਰਤਾਰਪੁਰ ਰੇਲਵੇ ਸਟੇਸ਼ਨ ‘ਤੇ ਬੰਬ ਦੀ ਖ਼ਬਰ ਮਿਲਣ ‘ਤੇ ਮੱਚੀ ਭੱਜਦੌੜ

Kartarpur Railway Bomb: ਜਲੰਧਰ : ਜੰਮੂ-ਕਸ਼ਮੀਰ ‘ਚ ਧਾਰਾ 370 ਖ਼ਤਮ ਕਰਨ ਤੋਂ ਬਾਅਦ ਦੋਵਾਂ ਦੇਸ਼ਾਂ ‘ਚ ਹਾਲਾਤ ਸਹੀ ਨਹੀਂ ਹਨ। ਇਸ ਦੇ ਚਲਦਿਆਂ ਕਰਤਾਰਪੁਰ ਦੇ ਰੇਲਵੇ ਸਟੇਸ਼ਨ ‘ਤੇ ਉਸ ਵੇਲੇ ਭੱਜਦੌੜ ਮੱਚ ਗਈ, ਜਦੋਂ ਸਟੇਸ਼ਨ ‘ਤੇ ਇਕ ਬੰਬ ਵਰਗੀ ਚੀਜ਼ ਮਿਲੀ। ਖ਼ਬਰ ਮਿਲਦਿਆਂ ਹੀ ਰੇਲਵੇ ਅਤੇ ਕਰਤਾਰਪੁਰ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਬੰਬਨੁਮਾ ਵਸਤੂ ਨੂੰ ਕਬਜ਼ੇ ‘ਚ ਲੈ ਲਿਆ ਹੈ ਅਤੇ ਪੁਲਿਸ ਦੀ ਮੁਸਤੈਦੀ

ਕਰਤਾਰਪੁਰ ਕੋਰੀਡੋਰ ਪ੍ਰੋਜੈਕਟ ‘ਤੇ ਕੈਪਟਨ ਨੇ ਜਤਾਈ ਚਿੰਤਾ

kartarpur corridor project: ਚੰਡੀਗੜ੍ਹ : ਭਾਰਤ – ਪਾਕਿ ਵਿਚਕਾਰ ਕਸ਼ਮੀਰ ਮੁੱਦੇ ਤੋਂ ਬਾਅਦ ਪੈਦਾ ਹੋਏ ਤਣਾਅ ਦਾ ਕਰਕੇ ਕਰਤਾਰਪੁਰ ਕੌਰੀਡੋਰ ਪ੍ਰਾਜੈਕਟ ਦਾ ਕੰਮ ਵਿੱਚ ਰੁਕਾਵਟ ਪੈ ਜਾਣ ਦੀਆਂ ਖ਼ਬਰਾਂ ‘ਤੇ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਚਿੰਤਾ ਜਤਾਈ ਹੈ । ਦੱਸ ਦਈਏ ਕਿ ਕੈਪਟਨ ਅਮਰਿੰਦਰ ਨੇ ਪਾਕਿਸਤਾਨ ਨੂੰ ਅਪੀਲ ਕੀਤੀ ਹੈ ਕਿ ਉਹ ਕਰਤਾਰਪੁਰ ਲਾਂਘੇ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ