Tag: , , , ,

Akali Dal reach Foundation

ਸ਼ਬਦ ਗਾਇਨ ਕਰਦਿਆਂ ਸੁਖਬੀਰ ਬਾਦਲ ਦੀ ਅਗਵਾਈ ਵਿੱਚ ਨੀਂਹ ਪੱਥਰ ਸਮਾਗਮ ‘ਚ ਪਹੁੰਚੇਗਾ ਅਕਾਲੀ ਦਲ

Akali Dal Foundation stone Place ਚੰਡੀਗੜ੍ਹ: ਭਾਰਤ ਵਲੋਂ 26 ਨਵੰਬਰ ਨੂੰ ਕਰਤਾਰਪੁਰ ਸਾਹਿਬ ਲਾਂਘੇ ਦੇ ਨੀਂਹ ਪੱਥਰ ਸਮਾਗਮ ਨੂੰ ਲੈ ਕੇ ਸ੍ਰੋਮਣੀ ਅਕਾਲੀ ਦਲ ਨੇ ਵੱਡਾ ਫੈਸਲਾ ਕੀਤਾ ਹੈ। ਅਕਾਲੀ ਦਲ ਨੇ ਸਮਾਗਮ ‘ਚ ਵਧ-ਚੜ੍ਹ ਕੇ ਹਿੱਸਾ ਲੈਣ ਦਾ ਫੈਸਲਾ ਕੀਤਾ ਹੈ ਤੇ ਨਾਲ ਹੀ ਸਮੁੱਚੀ ਲੀਡਰਸ਼ਿਪ, ਜਿਸ ਵਿਚ ਪਾਰਟੀ ਵਿਧਾਇਕ, ਐੱਮ. ਪੀਜ਼, ਕੋਰ ਕਮੇਟੀ

Harsimrat Kaur Badal

ਸੁਸ਼ਮਾ ਸਵਰਾਜ ਦੀ ਥਾਂ ਹਰਸਿਮਰਤ ਕੌਰ ਬਾਦਲ ਜਾਵੇਗੀ ਪਾਕਿਸਤਾਨ

Harsimrat Kaur Badal ਨਵੀਂ ਦਿੱਲੀ: ਕਰਤਾਰਪੁਰ ਸਾਹਿਬ ਲਾਂਘੇ ਦੇ ਨੀਂਹ ਪੱਥਰ ਰੱਖਣ ਦੇ ਸਮਾਰੋਹ ‘ਚ ਕੈਬਿਨਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਨਾਲ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਪਾਕਿਸਤਾਨ ਜਾਵੇਗੀ। ਦੱਸ ਦਈਏ ਕਿ ਪਾਕਿਸਤਾਨ ਨੇ ਨੀਂਹ ਪੱਥਰ ਦੇ ਸਮਾਰੋਹ ਲਈ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਤੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਸੱਦਿਆ ਸੀ ਪਰ

ਹੁਣ ਹੋ ਸਕਣਗੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ, ਕੇਂਦਰ ਨੇ ਕੱਢਿਆ ਇਹ ਤੋੜ

Kartarpur darshan soon: ਨਵੀਂ ਦਿੱਲੀ: ਗੁਰੂਦਵਾਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਕੇਂਦਰ ਸਰਕਾਰ ਨੇ ਨਵਾਂ ਰਾਹ ਕੱਢਿਆ ਹੈ। ਭਾਰਤ ਦੀਆਂ ਸੰਗਤਾਂ ਨੂੰ ਗੁਰਦੁਆਰਾ ਸਾਹਿਬ ਦੇ ਦਰਸ਼ਨ ਉੱਚ ਸਮੱਰਥਾ ਵਾਲੀ ਟੈਲੀਸਕੋਪ ਨਾਲ ਕਰਵਾਏ ਜਾਣਗੇ। ਕੇਂਦਰ ਸਰਕਾਰ ਗੁਰਦਾਸਪੁਰ ਜ਼ਿਲ੍ਹੇ ‘ਚ ਭਾਰਤ-ਪਾਕਿਸਤਾਨ ਸਰਹੱਦ ’ਤੇ ਉੱਚ ਸਮੱਰਥਾ ਵਾਲੀ ਟੈਲੀਸਕੋਪ ਲਾਈ ਜਾਵੇਗੀ ਤਾਂ ਕਿ ਸਿੱਖ ਸ਼ਰਧਾਲੂ ਸਰਹੱਦ ਦੇ ਉਸ ਪਾਰ

Resolve Kartarpur corridor issue

ਕਰਤਾਰਪੁਰ ਲਾਂਘੇ ਦਾ ਮਾਮਲਾ ਜਲਦ ਹੀ ਹੱਲ ਕਰਵਾਏ ਕੇਂਦਰ-ਅਮਰਿੰਦਰ

Resolve Kartarpur corridor issue: ਪੰਜਾਬ ਦੇ ਮੁੱਖ-ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਨੂੰ ਪਾਕਿਸਤਾਨ ਨਾਲ ਗੱਲ ਕਰਕੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਦੀਆਂ ਤਿਆਰੀਆਂ ਲਈ ਕਰਤਾਰਪੁਰ ਲਾਂਘਾ ਖੁੱਲ੍ਹਵਾਉਣ ਦਾ ਮਾਮਲਾ ਜਲਦ ਹੀ ਹੱਲ ਕਰਵਾਉਣ ਦੀ ਅਪੀਲ ਕੀਤੀ ਹੈ।ਉਹਨਾਂ ਕਿਹਾ ਕਿ ਇਹ ਦੁਵੱਲਾ ਮੁੱਦਾ ਹੈ ਅਤੇ ਇਸ ਦੇ ਨਿਪਟਾਰੇ ਲਈ ਭਾਰਤ ਤੇ ਪਾਕਸਿਤਾਨ

Kartarpur corridor

ਕਰਤਾਰਪੁਰ ਲਾਂਘੇ ‘ਤੇ ਘਮਾਸਾਨ ਜਾਰੀ, ਹਰਸਿਮਰਤ ਬਾਦਲ ਨੇ ਸਿੱਧੂ ਨੂੰ ਦੱਸਿਆ ਝੂਠਾ

Kartarpur corridor: ਸਿੱਖਾਂ ਦੇ ਪਵਿਤਰ ਧਰਮ ਸਥਲ ਕਰਤਾਰਪੁਰ ਸਾਹਿਬ ਲਈ ਲਾਂਘਾ ਖੁੱਲਵਾਣ ਦੇ ਮਾਮਲੇ ‘ਤੇ ਨਵਜੋਤ ਸਿੰਘ ਸਿੱਧੂ ਨੂੰ ਕੇਂਦਰੀ ਮੰਤਰੀ ਹਰਸਿਮਰਤ ਕੌਰ ਨੇ ਝੂਠਾ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਵਿੱਚ ਮੰਤਰੀ ਸਿੱਧੂ ਸਿੱਖਾਂ ਦੀਆਂ ਭਾਵਨਾਵਾਂ ਦੇ ਨਾਲ ਖਿਲਵਾੜ ਕਰ ਰਹੇ ਹਨ , ਜਿਸ ਕਰਤਾਰਪੁਰ ਲਾਂਘੇ ਨੂੰ ਅਗਲੇ

ਪਾਕਿ ਫ਼ੌਜ ਨੇ ਤਬਾਹ ਕਰ ਦਿੱਤਾ ਸੀ ਕਰਤਾਰਪੁਰ-ਡੇਰਾ ਬਾਬਾ ਨਾਨਕ ਨੂੰ ਜੋੜਨ ਵਾਲਾ ਪੁਲ

Kartarpur-Dera Baba Bridge: ਸ਼੍ਰੀ ਕਰਤਾਰਪੁਰ ਸਾਹਿਬ ਨੂੰ ਜਾਣ ਵਾਲਾ ਰਾਹ ਖੋਲ੍ਹਣ ਦੀ ਗੱਲ ਕਰਨ ਵਾਲੇ ਪਾਕਿਸਤਾਨ ਦੀ ਫੌਜ ਨੇ ਹੀ ਕਦੇ ਉੱਥੇ ਜਾਣ ਲਈ ਬਣੇ ਪੁਲ ਨੂੰ ਤਬਾਹ ਕਰ ਦਿੱਤਾ ਸੀ। ਪਾਕਿਸਤਾਨ ਦੇ ਨਾਰੋਵਾਲ ਜ਼ਿਲ੍ਹੇ ‘ਚ ਸਥਿਤ ਸ਼੍ਰੀ ਕਰਤਾਰਪੁਰ ਸਾਹਿਬ ਅਤੇ ਭਾਰਤ ਦੇ ਗੁਰਦਾਸਪੁਰ ਸਥਿਤ ਡੇਰਾ ਬਾਬਾ ਨਾਨਕ ਨੂੰ ਜੋੜਣ ਦੇ ਲਈ ਦੇਸ਼ ਦੀ ਵੰਡ

Pakistan open Kartarpur corridor

ਬਿਨ੍ਹਾਂ ਵੀਜ਼ਾ ਤੇ ਟਿਕਟ ਕਰਤਾਰਪੁਰ ਸਾਹਿਬ ਆ ਸਕਣਗੇ ਸ਼ਰਧਾਲੂ: ਪਾਕਿ ਸੂਚਨਾ ਮੰਤਰੀ

Pakistan open Kartarpur corridor: ਅੰਮ੍ਰਿਤਸਰ : ਪਾਕਿਸਤਾਨ ਦੇ ਸੂਚਨਾ ਮੰਤਰੀ ਫਵਾਦ ਚੌਧਰੀ ਨੇ ਬੀਤੇ ਦਿਨੀਂ ਕਿਹਾ ਹੈ ਕਿ ਪਾਕਿਸਤਾਨ ਸਰਕਾਰ ਛੇਤੀ ਹੀ ਭਾਰਤ ਤੋਂ ਕਰਤਾਰਪੁਰ ਗੁਰੂਦੁਆਰਾ ਸਾਹਿਬ ਆਉਣ ਵਾਲੇ ਸਿੱਖ ਸ਼ਰਧਾਲੂਆਂ ਲਈ ਕਾਰੀਡੋਰ ਖੋਲ੍ਹਣ ਜਾ ਰਹੀ ਹੈ। ਇਸਲਾਮਾਬਾਦ ‘ਚ ਪੱਤਰਕਾਰਾਂ ਨਾਲ ਗੱਲ ਬਾਤ ਦੌਰਾਨ ਚੌਧਰੀ ਨੇ ਕਿਹਾ, ‘ਸਿੱਖਾਂ ਲਈ ਗੁਰੂਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਜਾਣ ਲਈ

Indo Pak Kartarpur Corridor

ਖੁੱਲ੍ਹ ਸਕਦਾ ਹੈ ਭਾਰਤ-ਪਾਕਿ ਵਿਚਾਲੇ ਦਾ ਕਰਤਾਰਪੁਰ ਸਾਹਿਬ ਲਾਂਘਾ..!

Indo Pak Kartarpur Corridor: ਆਉਣ ਵਾਲੇ ਅਗਲੇ ਸਾਲ ‘ਚ ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਮਨਾਉਣ ਸੰਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਸਰਕਾਰ ਆਪਣੇ ਯਤਨ ਹੋਰ ਤੇਜ਼ ਕਰ ਰਹੀ ਹੈ। ਪੰਜਾਬ ਸਰਕਾਰ ਨੇ ਇਸ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ

Indian envoy visits Kartarpur

ਭਾਰਤੀ ਹਾਈ ਕਮਿਸ਼ਨਰ ਨੇ ਕਰਤਾਰਪੁਰ ਸਾਹਿਬ ਦਾ ਕੀਤਾ ਦੌਰਾ, ਲਾਂਘਾ ਖੁੱਲ੍ਹਣ ਦੇ ਵਧੇ ਆਸਾਰ

Indian envoy visits Kartarpur: ਸ਼੍ਰੀ ਕਰਤਾਰਪੁਰ ਸਾਹਿਬ ਲਾਂਘਾ ਖੁਲਵਾਉਣ ਨੂੰ ਲੈ ਕੇ ਹੁਣ ਉਮੀਦਾਂ ਵਧ ਰਹੀਆਂ ਹਨ। ਭਾਰਤ-ਪਾਕਿਸਤਾਨ ਵਿਚਕਾਰ ਇਸਨੂੰ ਲੈ ਕੇ ਉਮੀਦਾਂ ਵਧ ਰਹੀਆਂ ਹਨ।ਇਸਨੂੰ ਲੈ ਕੇ ਰਾਜਨੀਤਕ ਪੱਖ ‘ਤੇ ਵੀ ਹਲਚਲ ਸ਼ੁਰੂ ਹੋ ਗਈ ਹੈ। ਪਾਕਿਸਤਾਨ ਵਿੱਚ ਭਾਰਤੀ ਹਾਈ ਕਮੀਸ਼ਨਰ ਅਜੇ ਬਸਾਰਿਆ ਨੇ ਛੇ ਮੈਂਬਰੀ ਦਲ ਨਾਲ ਸ਼੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਦਾ ਦੌਰਾ

Sukhbir Badal taunts Navjot Singh Sidhu

ਸਿੱਧੂ ਅੱਤਵਾਦ ਖਤਮ ਕਰਵਾਏ, ਕਰਤਾਰਪੁਰ ਲਾਂਘੇ ਲਈ ਤਾਂ ਅਸੀਂ ਹੁਣ ਵੀ ਯਤਨ ਕਰ ਰਹੇ ਹਾਂ: ਬਾਦਲ

Sukhbir Badal taunts Navjot Singh Sidhu: ਪੰਜਾਬ ਦੇ ਸਾਬਕਾ ਮੁੱਖ-ਮੰਂਤਰੀ ਸੁਖਬੀਰ ਸਿੰਘ ਬਾਦਲ ਅੱਜ ਅੰਮ੍ਰਿਤਸਰ ਵਿਖੇ ਦਰਬਾਰ ਸਾਹਿਬ ਪਹੁੰਚੇ। ਇੱਥੇ ਉਹਨਾਂ ਨੇ ਪਹਿਲਾਂ ਦਰਬਾਰ ਸਾਹਿਬ ਮੱਥਾ ਟੇਕਿਆ ਜਿਸ ਤੋਂ ਬਾਅਦ ਉਹਨਾਂ ਨੇ ਪ੍ਰੈੱਸ ਕਾਂਫਰੰਸ ਵਿੱਚ ਕਈ ਗੱਲਾਂ ਦੇ ਜਵਾਬ ਦਿੱਤੇ। ਜਾਣਕਾਰੀ ਮੁਤਾਬਿਕ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਇੱਕ ਚਿੱਠੀ ਲਿਖੀ ਹੈ।

Punjab CM Writes Sushma Swaraj

550ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘਾ ਖੁਲਵਾਉਣ ਲਈ ਕੇਂਦਰ ਸਰਕਾਰ ਦਖ਼ਲ ਦੇਵੇ: ਕੈਪਟਨ

Punjab CM Writes Sushma Swaraj: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਲਈ ਸ਼ਰਧਾਲੂਆਂ ਨੂੰ ਸਮਰੱਥ ਬਨਾਉਣ ਵਾਸਤੇ ਪਾਕਿਸਤਾਨ ਸਰਕਾਰ ਕੋਲ ਲਾਂਘੇ ਦੀ ਮੰਗ ਕਰਨ ਵਾਸਤੇ ਵਿਦੇਸ਼ ਮਾਮਲਿਆਂ ਦੀ ਮੰਤਰੀ ਸੁਸ਼ਮਾ ਸਵਰਾਜ ਦੇ ਨਿੱਜੀ ਦਖਲ ਦੀ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ