Tag: , , , , , , , , , ,

ਸ੍ਰੀ ਕਰਤਾਰਪੁਰ ਸਾਹਿਬ :13 ਤੋਂ 75 ਸਾਲ ਦੀ ਉਮਰ ਦੇ ਸ਼ਰਧਾਲੂ ਹੀ ਕਰ ਸਕਦੈ ਦਰਸ਼ਨ

Kartarpur Sahib Rules ਕਰਤਾਰਪੁਰ ਸਾਹਿਬ ਲਈ ਕੋਰੀਡੋਰ ਤਿਆਰ ਹੈ। 8 ਨਵੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ 9 ਨਵੰਬਰ ਨੂੰ ਪਾਕਿਸਤਾਨ ਇਮਰਾਨ ਖਾਨ ਲਾਂਘੇ ਦਾ ਉਦਘਾਟਨ ਕਰਨਗੇ। ਕਰਤਾਰਪੁਰ ਸਾਹਿਬ ਦੇ ਗੁਰਦੁਆਰੇ ਜਾਣ ਵਾਲੇ ਸ਼ਰਧਾਲੂਆਂ ਨੂੰ ਕਈ ਨਿਯਮਾਂ ਨੂੰ ਧਿਆਨ ਵਿੱਚ ਰੱਖਣਾ ਹੈ। ਰਜਿਸਟ੍ਰੇਸ਼ਨ ਕਿਵੇਂ ਕੀਤੀ ਜਾਵੇਗੀ ? ਸ਼ਰਧਾਲੂ ਉੱਥੇ ਕਿੰਨ੍ਹਾਂ ਸਮਾਂ ਰਹਿ ਸਕਦੇ ਅਤੇ ਨਾਲ

20 ਡਾਲਰ ਬਣੇ ਅੜਿੱਕਾ, ਆਨਲਾਈਨ ਰਜਿਸਟ੍ਰੇਸ਼ਨ ਹੋਈ ਰੱਦ

Kartarpur Sahib Online Registration ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਅੱਜ ਯਾਨੀ ਕਿ ਐਤਵਾਰ ਤੋਂ ਸ਼ੁਰੂ ਹੋਣ ਵਾਲੀ ਆਨ ਲਾਈਨ ਰਜਿਸਟਰੇਸ਼ਨ ਸ਼ੁਰੂ ਹੋਣੀ ਸੀ, ਪਰ ਫਿਲਹਾਲ ਇਸ ਨੂੰ ਟਾਲ ਦਿੱਤਾ ਗਿਆ ਹੈ । ਜਿਸ ਕਾਰਨ ਐਤਵਾਰ ਤੋਂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰਜਿਸਟ੍ਰੇਸ਼ਨ ਨਹੀਂ ਹੋਵੇਗੀ, ਕਿਉਂਕਿ ਇਸ ਮਾਮਲੇ ਵਿੱਚ ਪਾਕਿਸਤਾਨ ਵੱਲੋਂ ਫਾਈਨਲ ਡ੍ਰਾਫਟ ‘ਤੇ ਸਹਿਮਤੀ ਨਹੀਂ

ਕਰਤਾਰਪੁਰ ਦੇ ਦਰਸ਼ਨਾਂ ਲਈ ਸ਼ਰਧਾਲੂ ਕੋਲ ਪਾਸਪੋਰਟ ਹੋਣਾ ਜ਼ਰੂਰੀ

Passport Compulsory For Kartarpur Sahib ਪਾਕਿਸਤਾਨ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ ਕਰਤਾਰਪੁਰ ਸਾਹਿਬ ਦੇ ਦਰਸ਼ਨ ਪਾਕਿਸਤਾਨ ਵੱਲੋਂ ਇੱਕ ਜ਼ਰੂਰੀ ਸ਼ਰਤ ਰੱਖ ਦਿੱਤੀ ਗਈ ਹੈ। ਜਿਸ ਵਿੱਚ ਪਾਕਿਸਤਾਨ  ਸ਼ਰਧਾਲੂ ਕੋਲ ਪਾਸਪੋਰਟ ਹੋਣਾ ਜ਼ਰੂਰੀ ਹੋਵੇਗਾ। ਬੇਸ਼ੱਕ ਦਰਸ਼ਨਾਂ ਲਈ ਵੀਜ਼ੇ ਦੀ ਲੋੜ ਨਹੀਂ ਹੈ ਪਰ ਸ਼ਰਧਾਲੂਆਂ ਕੋਲ ਕਰਤਾਰਪੁਰ ਸਾਹਿਬ ਜਾਣ ਵਾਸਤੇ ਇੱਕ ਮਹੀਨਾ ਪਹਿਲਾਂ

ਬਿਨ੍ਹਾਂ ਵੀਜ਼ਾ ਦੇ 5000 ਸ਼ਰਧਾਲੂ ਰੋਜ਼ਾਨਾ ਕਰਨਗੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ

kartarpur sahib 5000 devotees: ਕਰਤਾਰਪੁਰ ਲਾਂਘੇ ਸਬੰਧੀ ਭਾਰਤ–ਪਾਕਿਸਤਾਨ ਦੇ ਅਧਿਕਾਰੀਆਂ ਵਿਚਕਾਰ ਵਾਹਗਾ ਬਾਡਰ ‘ਤੇ ਬੈਠਕ ਹੋਈ ਸੀ। ਇਸ ਬੈਠਕ ਵਿੱਚ ਰੋਜ਼ਾਨਾ 5000 ਸੰਗਤ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ‘ਤੇ ਸਹਿਮਤੀ ਬਣ ਗਈ ਹੈ। ਕਰਤਾਰਪੁਰ ਸਾਹਿਬ ਲਾਂਘੇ ਉੱਤੇ ਭਾਰਤ ਤੇ ਪਾਕਿਸਤਾਨ ਦੇ ਅਧਿਕਾਰੀਆਂ ਵਿਚਾਲੇ ਤੀਸਰੀ ਬੈਠਕ ਦੀ ਗੱਲਬਾਤ ਖ਼ਤਮ ਹੋ ਗਈ ਹੈ। ਭਾਰਤ ਦੇ

ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ

Kartarpur Sahib Corridor: ਬਟਾਲਾ: ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ-ਦੀਦਾਰੇ ਕਰਨ ਲਈ ਬਣਾਏ ਜਾ ਰਹੇ ਲਾਂਘੇ ਦਾ ਕਾਰਜ ਅਕਤੂਬਰ ਤੱਕ ਮੁਕੰਮਲ ਹੋ ਜਾਵੇਗਾ। ਇਹ ਜਾਣਕਾਰੀ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਅਕਤੂਬਰ ਤੱਕ ਇਸਨੂੰ ਸੰਗਤ ਦੇ ਸਪੁਰਦ ਕਰ ਦਿੱਤਾ ਜਾਵੇਗਾ। ਕੈਬਨਿਟ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ

ਕਰਤਾਰਪੁਰ ਸਾਹਿਬ ‘ਚ ਕੁਝ ਸਾਲ ਪਹਿਲਾਂ ਮਿਲਿਆ ਸੀ ਬਾਬੇ ਨਾਨਕ ਦੇ ਵੇਲੇ ਦਾ ਖੂਹ

Kartarpur Sahib Old Well : ਇਸਲਾਮਾਬਾਦ : ਕੁਝ ਦਿਨ ਪਹਿਲਾਂ ਪਾਕਿਸਤਾਨ ਵਿਚ ਕਰਤਾਰਪੁਰ ਲਾਂਘਾ ਬਣਾਉਣ ਦੌਰਾਨ 500 ਸਾਲ ਪੁਰਾਣਾ ਖੂਹ ਮਿਲਿਆ ਸੀ। ਹੁਣ ਇਸ ਨੂੰ ਲੈਕੇ ਇੱਕ ਵੱਡਾ ਖੁਲਾਸਾ ਹੋਇਆ ਹੈ। ਇਹ ਦਾਅਵਾ ਕਰਨ ਵਾਲੀਆਂ ਪਾਕਿਸਤਾਨੀ ਸਮਾਚਾਰ ਏਜੰਸੀਆਂ ਨੇ ਸਵੀਕਾਰ ਕੀਤਾ ਹੈ ਕਿ 500 ਸਾਲ ਪੁਰਾਣਾ ਇਹ ਖੂਹ ਹੁਣ ਨਹੀਂ ਸਗੋਂ ਕੁਝ ਸਾਲ ਪਹਿਲਾਂ ਮਿਲਿਆ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ