Tag: , , , , , , , , , , , , ,

ਕਰਤਾਰਪੁਰ ਰੇਲਵੇ ਸਟੇਸ਼ਨ ‘ਤੇ ਬੰਬ ਦੀ ਖ਼ਬਰ ਮਿਲਣ ‘ਤੇ ਮੱਚੀ ਭੱਜਦੌੜ

Kartarpur Railway Bomb: ਜਲੰਧਰ : ਜੰਮੂ-ਕਸ਼ਮੀਰ ‘ਚ ਧਾਰਾ 370 ਖ਼ਤਮ ਕਰਨ ਤੋਂ ਬਾਅਦ ਦੋਵਾਂ ਦੇਸ਼ਾਂ ‘ਚ ਹਾਲਾਤ ਸਹੀ ਨਹੀਂ ਹਨ। ਇਸ ਦੇ ਚਲਦਿਆਂ ਕਰਤਾਰਪੁਰ ਦੇ ਰੇਲਵੇ ਸਟੇਸ਼ਨ ‘ਤੇ ਉਸ ਵੇਲੇ ਭੱਜਦੌੜ ਮੱਚ ਗਈ, ਜਦੋਂ ਸਟੇਸ਼ਨ ‘ਤੇ ਇਕ ਬੰਬ ਵਰਗੀ ਚੀਜ਼ ਮਿਲੀ। ਖ਼ਬਰ ਮਿਲਦਿਆਂ ਹੀ ਰੇਲਵੇ ਅਤੇ ਕਰਤਾਰਪੁਰ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਬੰਬਨੁਮਾ ਵਸਤੂ ਨੂੰ ਕਬਜ਼ੇ ‘ਚ ਲੈ ਲਿਆ ਹੈ ਅਤੇ ਪੁਲਿਸ ਦੀ ਮੁਸਤੈਦੀ

ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ

Kartarpur Sahib Corridor: ਬਟਾਲਾ: ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ-ਦੀਦਾਰੇ ਕਰਨ ਲਈ ਬਣਾਏ ਜਾ ਰਹੇ ਲਾਂਘੇ ਦਾ ਕਾਰਜ ਅਕਤੂਬਰ ਤੱਕ ਮੁਕੰਮਲ ਹੋ ਜਾਵੇਗਾ। ਇਹ ਜਾਣਕਾਰੀ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਅਕਤੂਬਰ ਤੱਕ ਇਸਨੂੰ ਸੰਗਤ ਦੇ ਸਪੁਰਦ ਕਰ ਦਿੱਤਾ ਜਾਵੇਗਾ। ਕੈਬਨਿਟ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ

ਕਰਤਾਰਪੁਰ ਹਾਈਵੇ ਨੂੰ ਮਿਲਿਆ ‘ਗ੍ਰੀਨ ਸਿਗਨਲ’, ਸਰਹੱਦ ਤੱਕ ਇੰਝ ਹੋਵੇਗਾ ਰਸਤਾ

Kartarpur Highway Green Signal: ਚੰਡੀਗੜ੍ਹ: ਕਰਤਾਰਪੁਰ ਸਾਹਿਬ ਕੋਰੀਡੋਰ ਨਾਲ ਜੁੜਨ ਵਾਲੇ ਹਾਈਵੇ ਨੂੰ ਵਾਤਾਵਰਣ ਮੰਤਰਾਲਾ ਨੇ ਹਰਿ ਝੰਡੀ ਦੇ ਦਿੱਤੀ ਹੈ। ਪ੍ਰਸਤਾਵਿਤ ਹਾਈਵੇ ਪਿੰਡ ਚੰਦੂ ਨੰਗਲ ਦੇ ਕੋਲੋਂ ਹੋ ਕੇ ਗੁਜ਼ਰਨ ਵਾਲੇ ਨੈਸ਼ਨਲ ਹਾਈਵੇ-354 ਤੋਂ ਸ਼ੁਰੂ ਹੋਵੇਗਾ, ਜੋ ਅੱਗੇ ਡੇਰਾ ਬਾਬਾ ਨਾਨਕ ਸ਼ਹਿਰ ਦੇ ਕੋਲੋਂ ਗੁਜ਼ਰਦਿਆਂ ਪਾਕਿਸਤਾਨ ਬਾਰਡਰ ਤੱਕ ਜਾਵੇਗਾ। ਇਸ ਲਈ ਨੈਸ਼ਨਲ ਹਾਈਵੇ ਅਥਾਰਿਟੀ

ਪੁੱਤ ਹੀ ਨਿਕਲਿਆ ਪਿਓ ਦਾ ਕਾਤਲ

ਪਾਕਿਸਤਾਨ ਵੱਲੋਂ ਰੱਖਿਆ ਗਿਆ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ

Imran Khan Launches Kartarpur Project: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਅੱਜ ਇਤਿਹਾਸਕ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ ਦਿੱਤਾ ਗਿਆ ਹੈ । ਇਸ ਦੌਰਾਨ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਕੇਂਦਰੀ ਰਾਜ ਮੰਤਰੀ ਹਰਦੀਪ ਸਿੰਘ ਪੁਰੀ ਅਤੇ ਹੋਰਨਾਂ ਮਹੱਤਵਪੂਰਨ ਸਖਸ਼ੀਅਤਾਂ ਮੌਜੂਦ ਸਨ। ਜਾਣਕਾਰੀ ਮੁਤਾਬਕ ਪਾਕਿਸਤਾਨ ਵਲੋਂ ਇਹ ਕੋਰੀਡੋਰ 6 ਮਹੀਨਿਆਂ ਦੇ ਅੰਦਰ ਬਣ

Kartarpur Sahib Visa

ਕਰਤਾਰਪੁਰ ਸਾਹਿਬ ਜਾਣ ਲਈ ਨਹੀਂ ਹੋਵੇਗੀ ਵੀਜ਼ੇ ਦੀ ਲੋੜ!

Kartarpur Sahib Visa: ਬਟਾਲਾ: ਭਾਰਤ ਵਲੋਂ ਆਯੋਜਿਤ ਗੁਰਦੁਆਰਾ ਸ੍ਰੀ ਕਰਤਾਪਰੁ ਸਾਹਿਬ ਦੇ ਲਾਂਘੇ ਦਾ ਨੀਂਹ ਪੱਥਰ ਸਮਾਗਮ ਸ਼ੁਰੂ ਹੋ ਗਿਆ ਹੈ। ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਸਮੇਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ, ਕੇਂਦਰੀ ਦੀ ਮੰਤਰੀ ਹਰਸਿਮਰਤ ਕੌਰ ਬਾਦਲ ਸਮੇਤ ਪੰਜਾਬ ਦੇ ਕੈਬਨਿਟ ਮੰਤਰੀ, ਅਕਾਲੀ ਦਲ ਦੇ ਆਗੂਆਂ ਸਣੇ

Kartarpur Sahib corridor

ਕਰਤਾਰਪੁਰ ਲਾਂਘੇ ਲਈ ਪਾਕਿਸਤਾਨ ਸਰਕਾਰ ਵੀ ਆਈ ਅੱਗੇ, ਵੱਡਾ ਬਿਆਨ ਕੀਤਾ ਜਾਰੀ

Kartarpur Sahib corridor ਨਵੀਂ ਦਿੱਲੀ: ਕੇਂਦਰ ਸਰਕਾਰ ਵਲੋਂ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਨਿਰਮਾਣ ਦੇ ਮਤੇ ਤੋਂ ਬਾਅਦ ਹੁਣ ਪਾਕਿਸਤਾਨ ਸਰਕਾਰ ਨੇ ਵੀ ਇਸਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਪਾਕਿਸਤਾਨ ਸਰਕਾਰ ਨੇ ਵੀ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਨੀਂਹ ਪੱਥਰ ਰੱਖਣ ਦਾ ਫੈਸਲਾ ਕੀਤਾ ਹੈ। ਪਾਕਿਸਤਾਨ ਸਰਕਾਰ 28 ਨਵੰਬਰ ਨੂੰ ਸਿੱਖ ਜੱਥੇ ਦੀ ਕਰਤਾਰਪੁਰ

Kartarpur Sahib corridor

ਸਿੱਖ ਜਗਤ ਨੂੰ ਵੱਡੀ ਸੌਗਾਤ, ਕੇਂਦਰ ਸਰਕਾਰ ਵਲੋਂ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਹੋਵੇਗਾ ਨਿਰਮਾਣ

ਸਿੱਖ ਜਗਤ ਨੂੰ ਵੱਡੀ ਸੌਗਾਤ, ਕੇਂਦਰ ਸਰਕਾਰ ਵਲੋਂ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਹੋਵੇਗਾ ਨਿਰਮਾਣ Kartarpur Sahib corridor ਨਵੀਂ ਦਿੱਲੀ: ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਦੇ ਮੌਕੇ ‘ਤੇ ਸਿੱਖ ਜਗਤ ਲਈ ਵੱਡੀ ਖੁਸ਼ਖਬਰੀ ਹੈ। ਕੇਂਦਰੀ ਸਰਕਾਰ ਦੀ ਯੂਨੀਅਨ ਕੈਬਿਨੇਟ ਦੀ ਮੀਟਿੰਗ ਵਿੱਚ ਕਰਾਰਪੁਰ ਲਾਂਘੇ ਨੂੰ ਵਿਕਸਤ ਕਰਨ ਦਾ ਪ੍ਰਸਤਾਵ ਪਾਸ ਕੀਤਾ ਗਿਆ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ