Tag: , , ,

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ‘ਤੇ ਭਾਰਤ-ਪਾਕਿਸਤਾਨ ਵਿਚਾਲੇ ਸ਼ੁਰੂ ਹੋਈ ਅਹਿਮ ਮੀਟਿੰਗ

Kartarpur Corridor Meeting Start : ਡੇਰਾ ਬਾਬਾ ਨਾਨਕ: ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਜ਼ੀਰੋ ਲਾਈਨ ‘ਤੇ ਭਾਰਤ-ਪਾਕਿਸਤਾਨ ਦੇ ਅਧਿਕਾਰੀਆਂ ਵਿਚਾਲੇ ਅਹਿਮ ਮੀਟਿੰਗ ਸ਼ੁਰੂ ਹੋ ਗਈ ਹੈ। ਜਾਣਕਾਰੀ ਮੁਤਾਬਕ ਇਸ ਮੀਟਿੰਗ ‘ਚ ਕਈ ਅਹਿਮ ਫੈਸਲੇ ਕੀਤੇ ਜਾ ਸਕਦੇ ਹਨ। ਇਹ ਬੈਠਕ ਦੁਪਹਿਰ 2 ਵਜੇ ਤੱਕ ਚੱਲੇਗੀ। ਇਸ ਦੌਰਾਨ ਲਾਂਘੇ ਦੇ ਨਿਰਮਾਣ ਕੰਮਾਂ ਬਾਰੇ ਚਰਚਾ ਕੀਤੀ

ਕਰਤਾਰਪੁਰ ਲਾਂਘੇ ‘ਤੇ ਗੁਰਦੁਆਰਾ ਸਾਹਿਬ ਨੇੜਿਓਂ ਲੱਭਿਆ ਬਾਬੇ ਨਾਨਕ ਦੇ ਵੇਲੇ ਦਾ ਖੂਹ

Kartarpur Old Well Found : ਲਾਹੌਰ : ਪਾਕਿਸਤਾਨ ਵਿਚ ਕਰਤਾਰਪੁਰ ਲਾਂਘਾ ਬਣਾਉਣ ਦੌਰਾਨ 500 ਸਾਲ ਪੁਰਾਣਾ ਖੂਹ ਮਿਲਿਆ ਹੈ। ਇਹ ਖੂਹ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਸਮੇਂ ਦਾ ਹੋਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਤੁਹਾਨੂੰ ਦੱਸ ਦਈਏ ਕਿ ਇਹ ਖੂਹ ਕਰਤਾਰਪੁਰ ਦੇ ਗੁਰਦਆਰਾ ਦਰਬਾਰ ਸਾਹਿਬ ਲਈ ਤਿਆਰ ਕੀਤੇ ਜਾ ਰਹੇ

ਕਰਤਾਰਪੁਰ ਹਾਈਵੇ ਨੂੰ ਮਿਲਿਆ ‘ਗ੍ਰੀਨ ਸਿਗਨਲ’, ਸਰਹੱਦ ਤੱਕ ਇੰਝ ਹੋਵੇਗਾ ਰਸਤਾ

Kartarpur Highway Green Signal: ਚੰਡੀਗੜ੍ਹ: ਕਰਤਾਰਪੁਰ ਸਾਹਿਬ ਕੋਰੀਡੋਰ ਨਾਲ ਜੁੜਨ ਵਾਲੇ ਹਾਈਵੇ ਨੂੰ ਵਾਤਾਵਰਣ ਮੰਤਰਾਲਾ ਨੇ ਹਰਿ ਝੰਡੀ ਦੇ ਦਿੱਤੀ ਹੈ। ਪ੍ਰਸਤਾਵਿਤ ਹਾਈਵੇ ਪਿੰਡ ਚੰਦੂ ਨੰਗਲ ਦੇ ਕੋਲੋਂ ਹੋ ਕੇ ਗੁਜ਼ਰਨ ਵਾਲੇ ਨੈਸ਼ਨਲ ਹਾਈਵੇ-354 ਤੋਂ ਸ਼ੁਰੂ ਹੋਵੇਗਾ, ਜੋ ਅੱਗੇ ਡੇਰਾ ਬਾਬਾ ਨਾਨਕ ਸ਼ਹਿਰ ਦੇ ਕੋਲੋਂ ਗੁਜ਼ਰਦਿਆਂ ਪਾਕਿਸਤਾਨ ਬਾਰਡਰ ਤੱਕ ਜਾਵੇਗਾ। ਇਸ ਲਈ ਨੈਸ਼ਨਲ ਹਾਈਵੇ ਅਥਾਰਿਟੀ

ਨੌਜਵਾਨ ਨੇ ਮੰਦਿਰ ਦੇ ਪੁਜਾਰੀ ‘ਤੇ ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ, ਹੋਈ ਮੌਤ

Kartarpur Mandir Fight: ਕਰਤਾਰਪੁਰ: ਅੱਜ ਦੇ ਸਮੇ ਵਿੱਚ ਆਪਸੀ ਝਗੜੇ ਬਹੁਤ ਜ਼ਿਆਦਾ ਦੇਖਣ ਨੂੰ ਮਿਲਦੇ ਹਨ। ਜਿਸਦੇ ਚਲਦੇ ਕਾਫ਼ੀ ਜ਼ਿਆਦਾ ਖੂਨ-ਖ਼ਰਾਬਾ ਵੀ ਦੇਖਣ ਨੂੰ ਮਿਲਦਾ ਹੈ। ਅਜਿਹਾ ਹੀ ਇੱਕ ਮਾਮਲਾ ਕਰਤਾਰਪੁਰ ਵਿੱਚ ਦੇਖਣ ਨੂੰ ਮਿਲਿਆ ਹੈ, ਜਿਥੇ ਇੱਕ  ਨੌਜਵਾਨ ਨੇ ਕਰਤਾਰਪੁਰ ਗਊਸ਼ਾਲਾ ਦੇ ਨੇੜੇ ਪੈਂਦੇ ਬਾਬਾ ਬਾਲਕ ਨਾਥ ਜੀ ਮੰਦਿਰ ਦੇ ਮੁੱਖ ਸੇਵਾਦਾਰ ਨੂੰ ਮੌਤ

ਕਰਤਾਰਪੁਰ ਕੋਰੀਡੋਰ: ਪਾਕਿਸਤਾਨ ਵਲੋਂ ਗੋਪਾਲ ਚਾਵਲਾ ਵਾਲੀ 10 ਮੈਂਬਰੀ ਕਮੇਟੀ ਭੰਗ

Pakistan Gopal Chawla: ਕਰਤਾਰਪੁਰ ਕੋਰੀਡੋਰ ਨੂੰ ਲੈਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਭਾਰਤ ਵਲੋਂ ਪਾਕਿਸਤਾਨ ਦੀ 10 ਮੈਂਬਰ ਗੁਰਦੁਆਰਾ ਕਮੇਟੀ ‘ਤੇ ਰੋਕ ਲਾ ਦਿੱਤੀ ਗਈ ਹੈ। ਪਾਕਿਸਤਾਨ ਵਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਇਸ ‘ਤੇ ਰੋਕ ਲਾਈ ਗਈ ਹੈ। ਦਰਅਸਲ ਪਾਕਿਸਤਾਨ ਦੀ ਇਸ 10 ਮੈਂਬਰ ਕਮੇਟੀ ‘ਚ ਗੋਪਾਲ ਚਾਵਲਾ ਵੀ ਸ਼ਾਮਲ ਸਨ, ਜਿਸ ਤੋਂ ਬਾਅਦ ਭਾਰਤ ਵਲੋਂ

ਕਰਤਾਰਪੁਰ ਕੋਰੀਡੋਰ: 2 ਅਪ੍ਰੈਲ ਨੂੰ ਭਾਰਤ-ਪਾਕਿਸਤਾਨ ਵਿਚਾਲੇ ਹੋਣ ਵਾਲੀ ਬੈਠਕ ਟਲੀ

Kartarpur Corridor : ਨਵੀਂ ਦਿੱਲੀ: ਸ਼ੁੱਕਰਵਾਰ ਨੂੰ ਭਾਰਤ ਨੇ ਕਰਤਾਰਪੁਰ ਗਲਿਆਰੇ ਤੇ ਪਾਕਿਸਤਾਨ ਵਲੋਂ ਨਿਯੁਕਤ ਕਮੇਟੀ ਵਿੱਚ ਕਈ ਤਰ੍ਹਾਂ ਦੇ ਖਾਲਿਸਤਾਨੀ ਵੱਖਵਾਦੀਆਂ ਦੀ ਮੌਜੂਦਗੀ ‘ਤੇ ਚਿੰਤਾ ਜ਼ਾਹਰ ਕੀਤੀ। ਇਸ ਮਾਮਲੇ ਵਿੱਚ ਚਿੰਤਾ ਜ਼ਾਹਿਰ ਕਰਦੇ ਹੋਏ ਭਾਰਤ ਨੇ ਪਾਕਿਸਤਾਨ ਦੇ ਹਾਈ ਕਮਿਸ਼ਨਰ ਨੂੰ ਤਲੱਬ ਕੀਤਾ। ਮਿਲੀ ਜਾਣਕਾਰੀ ਵਿੱਚ ਪਤਾ ਲੱਗਿਆ ਹੈ ਕਿ ਭਾਰਤ ਨੇ ਇਸ ਮਾਮਲੇ

ਕਰਤਾਰਪੁਰ ਸਮਝੌਤੇ ਲਈ ਇਸ ਦਿਨ ਭਾਰਤ ਆਵੇਗਾ ਪਾਕਿਸਤਾਨੀ ਵਫਦ

Ind-Pak finalise modalities Kartarpur Corridor: ਇਸਲਾਮਾਬਾਦ: ਭਾਰਤ–ਪਾਕਿਸਤਾਨ ‘ਚ ਇਨ ਦਿਨੀਂ ਤਣਾਅ ਚਲ ਰਿਹਾ ਹੈ ਪਰ ਇਸ ਤਣਾਅ ਦਾ ਅਸਰ ਕਰਤਾਰਪੁਰ ਲਾਂਘੇ ਦੀ ਉਸਾਰੀ ‘ਤੇ ਨਹੀਂ ਪਵੇਗਾ। ਕਰਤਾਰਪੁਰ ਲਾਂਘੇ ਸਬੰਧੀ ਸਮਝੌਤੇ ਦੀ ਰੂਪ-ਰੇਖਾ ਤਿਆਰ ਕਰਨ ਲਈ ਪਾਕਿਸਤਾਨੀ ਵਫ਼ਦ 14 ਮਾਰਚ ਨੂੰ ਨਵੀਂ ਦਿੱਲੀ ਆਵੇਗਾ। ਇਸ ਕਦਮ ਦੋਵਾਂ ਗੁਆਢੀ ਦੇਸ਼ਾਂ ਵਿਚ ਤਣਾਅ ਘੱਟ ਕਰਨ ਵਿਚ ਮਦਦਗਾਰ ਸਕਾਰਾਤਮਕ

ਕਰਤਾਰਪੁਰ ਕੋਰੀਡੋਰ ਦੇ ਰਸਤੇ ‘ਚ ਆਈ ਰੁਕਾਵਟ ਕਿਸਾਨਾਂ ਨਾਲ ਰੱਖੀ ਮੀਟਿੰਗ ਰਹੀ ਬੇਨਤੀਜਾ

ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਦੀ ਇਸ ਤਜਵੀਜ਼ ਦਾ ਕੈਪਟਨ ਨੇ ਕੀਤਾ ਵਿਰੋਧ

Pakistan Kartarpur Corridor: ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਵਲੋਂ ਕੇਵਲ ਸਿੱਖ ਸ਼ਰਧਾਲੂਆਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੀ ਆਗਿਆ ਦੇਣ ਵਾਲੀ ਤਜਵੀਜ਼ ਦਾ ਵਿਰੋਧ ਕੀਤਾ ਹੈ। ਉਹਨਾਂ ਨੇ ਕਿਹਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਾਰੇ ਧਰਮਾਂ ਅਤੇ ਖ਼ਾਸ ਕਰਕੇ ਹਿੰਦੂਆਂ ਦੇ ਸਾਂਝੇ ਗੁਰੂ ਸਨ। ਅਮਰਿੰਦਰ ਸਿੰਘ ਨੇ

ਪਾਕਿਸਤਾਨ ਨੇ ਭਾਰਤ ਨੂੰ ਕਰਤਾਰਪੁਰ ਲਾਂਘੇ ਸਬੰਧੀ ਭੇਜਿਆ ਸੱਦਾ ..

Pakistan Invites India: ਪਾਕਿਸਤਾਨ ਵੱਲੋਂ ਭਾਰਤ ਨੂੰ ਕਰਤਾਰਪੁਰ ਲਾਂਘੇ ਬਾਰੇ ਗੱਲ-ਬਾਤ ਕਰਨ ਲਈ ਸੱਦਾ ਦਿੱਤਾ ਗਿਆ ਹੈ । ਜਿਕਰਯੋਗ ਹੈ ਕਿ ਇਹ ਮੀਟਿੰਗ ‘ਚ ਅਹਿਮ ਫੈਸਲੇ ਲੀਤੇ ਜਾਣਗੇ । ਕਰਤਾਰਪੁਰ ਲਾਂਘੇ ਦੇ ਡਰਾਫਟ ਅਤੇ ਸਬੰਧਤ ਵੇਰਵੇ ਬਾਰੇ ਫੈਸਲੇ ਲੀਤੇ ਜਾਣਗੇ। ਰਿਪੋਰਟਾਂ ਦੀ ਮਨੀਏ ਤਾਂ ਪਾਕਿਸਤਾਨ ਸਰਕਾਰ ਵੱਲੋਂ ਮਾਮਲੇ ਨੂੰ ਅੱਗੇ ਲਿਜਾਣ ਲਈ ਡਾਇਰੈਕਟਰ ਜਨਰਲ ਦੱਖਣੀ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੂਰਵ ਤੋਂ ਪਹਿਲਾਂ ਖੁੱਲ੍ਹ ਜਾਵੇਗਾ ਕਰਤਾਰਪੁਰ ਲਾਂਘਾ

Kartarpur Intersection: ਦਮਦਮਾ ਸਾਹਿਬ: ਕੇਂਦਰ ਸਰਕਾਰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੂਰਵ ਤੋ ਪਹਿਲਾਂ ਕਰਤਾਰਪੁਰ ਸਾਹਿਬ ਲਾਂਘੇ ਖੋਲ ਦੇਵੇਗੀ। ਜਿਸ ਦਾ ਵਿਸ਼ਵਾਸ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਗੋਵਾਲ ਨੂੰ ਦਿੱਤਾ ਹੈ। ਨਾਲ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨੇ ਸ਼੍ਰੀ ਗੁਰੂ

ਪੁੱਤ ਹੀ ਨਿਕਲਿਆ ਪਿਓ ਦਾ ਕਾਤਲ

ਸਿੱਖਾਂ ਲਈ ਖੁਸ਼ਖਬਰੀ, ਸ਼ਰਧਾਲੂ ਇੰਝ ਕਰਨਗੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ

Kartarpur Sahib Darshan: ਚੰਡੀਗੜ੍ਹ: ਦੁਨੀਆ ਭਰ ਦੀ ਸਿੱਖ ਕੌਮ ਲਈ ਖੁਸ਼ਖਬਰੀ ਹੈ। ਸਿਖਾਂ ਵਲੋਂ ਲੰਬੇ ਸਮੇਂ ਤੋਂ ਕਰਤਾਰਪੁਰ ਸਾਹਿਬ ਲਾਂਘੇ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਹੁਣ ਬੂਰ ਪੈ ਰਿਹਾ ਹੈ। ਇਸੇ ਤਹਿਤ ਪਾਕਿਸਤਾਨ ਵਲੋਂ ਇਕ ਹੋਰ ਕਦਮ ਚੁੱਕਿਆ ਜਾ ਰਿਹਾ ਹੈ ।ਸ਼੍ਰੀ ਕਰਤਾਰਪੁਰ ਸਾਹਿਬ-ਡੇਰਾ ਬਾਬਾ ਨਾਨਕ ਲਾਂਘੇ ਲਈ ਦੋਵਾਂ ਦੇਸ਼ਾਂ ਵਾਲੇ ਪਾਸਿਓਂ

ਪੰਜਾਬ ਨੂੰ ‘ਆਜ਼ਾਦ’ ਕਰਵਾਉਣ ਲਈ SFJ ਨੇ ਮੰਗੀ ਪਾਕਿਸਤਾਨ ਫੌਜ ਦੀ ਸਹਾਇਤਾ, SFJ ਦੀ ISI ਨਾਲ ਗੰਢਤੁੱਪ ਜ਼ਾਹਰ: ਕੈ. ਅਮਰਿੰਦਰ

SFJ seeks: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦੱਸਿਆ ਕਿ ਸਿੱਖਜ਼ ਫਾਰ ਜਸਟਿਸ (ਐਸ.ਐਫ.ਜੇ.) ਵੱਲੋਂ ਪੰਜਾਬ ਨੂੰ ਭਾਰਤ ਤੋਂ ‘ਆਜ਼ਾਦ’ ਕਰਾਉਣ ਲਈ ਪਾਕਿਸਤਾਨ ਦੀ ਮਦਦ ਮੰਗਣ ਬਾਰੇ ਦਿੱਤੇ ਬਿਆਨ ਨਾਲ ਇਸ ਜਥੇਬੰਦੀ ਦੇ ਨਾਪਾਕ ਇਰਾਦਿਆਂ ਅਤੇ ਪਾਕਿਸਤਾਨੀ ਫ਼ੌਜ ਅਤੇ ਆਈ.ਐਸ.ਆਈ. ਨਾਲ ਗੰਢਤੁੱਪ ਦਾ ਪਰਦਾਫਾਸ਼ ਹੋਇਆ ਹੈ। ਦਰਅਸਲ ਐਸ.ਐਫ.ਜੇ. ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ

ਆਖਿਰ ਹੁਣ ਤੱਕ ਕਿਉਂ ਨਹੀਂ ਖੁੱਲਿਆ ਹੁਸੈਨੀਵਾਲਾ ਬਾਰਡਰ?

Hussainiwala Border: ਫਿਰੋਜ਼ਪੁਰ: ਫਿਰੋਜ਼ਪੁਰ ਇੱਕ ਅਜਿਹਾ ਸ਼ਹਿਰ ਹੈ ਜੋ ਭਾਰਤ-ਪਾਕਿਸਤਾਨ ਦੀ ਸਰਹੱਦ ਤੇ ਸਥਿਤ ਹੈ। ਇਸ ਸ਼ਹਿਰ ਵਿਚ ਸ਼ਹੀਦ ਭਗਤ ਸਿੰਘ ਆਜ਼ਾਦੀ ਤੋਂ ਪਹਿਲਾਂ ਆਪਣੇ ਕ੍ਰਾਂਤੀਕਾਰੀਆਂ ਦੇ ਨਾਲ ਮਿਲ ਕੇ ਬੈਠ ਕੇ ਗੱਲਾਂ ਕਰਦੇ ਸੀ। ਭਾਰਤ-ਪਾਕਿਸਤਾਨ ਦੀ 1971 ਦੀ ਜੰਗ ਤੋਂ ਪਹਿਲਾਂ ਇਹ ਇੱਕ ਖੁਸ਼ਹਾਲ ਸ਼ਹਿਰ ਸੀ। ਇਸ ਜੰਗ ਤੋਂ ਬਾਅਦ ਇਹ ਬਾਰਡਰ ਬੰਦ ਹੋ

Kartarpur corridor Harsimrat Kaur Badal

ਕਰਤਾਰਪੁਰ ਸਾਹਿਬ ਲਾਂਘਾ: ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਪਹੁੰਚੀ ਪਾਕਿਸਤਾਨ, ਹੋਈ ਭਾਵੁਕ

Kartarpur corridor Harsimrat Kaur Badal: ਲਾਹੌਰ: ਪਾਕਿਸਤਾਨ ਵੱਲੋਂ ਅੱਜ (ਬੁੱਧਵਾਰ) ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ ਰੱਖਿਆ ਜਾਣਾ ਹੈ। ਇਸ ਲਈ ਭਾਰਤ ਦੇ ਕਈ ਮੰਤਰੀਆਂ ਨੂੰ ਵੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸੱਦਾ ਦਿੱਤਾ ਹੈ। ਜਿਸਦੇ ਚਲਦੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਕੇਂਦਰੀ ਰਾਜ ਮੰਤਰੀ ਹਰਦੀਪ ਸਿੰਘ ਪੁਰੀ ਵਾਹਗਾ ਬਾਰਡਰ ਰਾਹੀਂ ਪਾਕਿਸਤਾਨ

Kartarpur corridor Stone-Laying

ਕਰਤਾਰਪੁਰ ਸਾਹਿਬ ਲਾਂਘੇ ਦਾ ਰੱਖਿਆ ਗਿਆ ਨੀਂਹ ਪੱਥਰ

Kartarpur corridor Stone-Laying: ਗੁਰਦੁਆਰਾ ਸ੍ਰੀ ਕਰਤਾਪਰੁ ਸਾਹਿਬ ਦੇ ਲਾਂਘੇ ਦਾ ਨੀਂਹ ਪੱਥਰ ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਵਲੋਂ ਰੱਖਿਆ ਗਿਆ। ਇਸਦੇ ਨਾਲ ਹੀ ਸਿੱਖ ਸੰਗਤਾਂ ਦਾ 70 ਸਾਲਾਂ ਦਾ ਲੰਬਾ ਇੰਤਜ਼ਾਰ ਵੀ ਖਤਮ ਹੋਇਆ। ਇਸ ਦੌਰਾਨ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਕਈ ਹੋਰ ਆਗੂ ਮੌਜੂਦ ਸਨ। ਸਮਾਗਮ ਦੌਰਾਨ

Kartarpur

ਇਸ ਸ਼ਖਸ ਨੇ ਪੇਪਰ ਨਾਲ ਤਿਆਰ ਕੀਤਾ ਸ਼੍ਰੀ ਕਰਤਾਰਪੁਰ ਸਾਹਿਬ ਦਾ ਮਾਡਲ

Kartarpur Sahib model prepared with paper: ਅੰਮ੍ਰਿਤਸਰ: ਪੇਪਰ ਦੀ ਵਰਤੋਂ ਅਸੀਂ ਸਕੂਲ ਤੇ ਕਾਲੇਜ ‘ਚ ਕਿੰਨੀ ਵਾਰ ਕੀਤੀ ਹੈ ਪਰ ਕਿ ਤੁਸੀਂ ਜਾਣਦੇ ਹੋ ਕਿ ਕਾਗਜ਼ ਤੋਂ ਵਰਲਡ ਰਿਕਾਰਡ ਵੀ ਬਣਾਇਆ ਜਾ ਸਕਦਾ ਹੈ। ਜੀ ਹਾਂ ਅੰਮ੍ਰਿਤਸਰ ਦੇ ਇਕ 38 ਸਾਲਾਂ ਵਿਅਕਤੀ ਗੁਰਪ੍ਰੀਤ ਨੇ ਕਾਗਜ਼ ਨੂੰ ਇਕ ਅਨੋਖਾ ਰੂਪ ਦਿੱਤਾ ਹੈ ਤੇ ਉਸਨੇ ਪੇਪਰ ਨਾਲ

ਪਾਕਿ ਫ਼ੌਜ ਨੇ ਤਬਾਹ ਕਰ ਦਿੱਤਾ ਸੀ ਕਰਤਾਰਪੁਰ-ਡੇਰਾ ਬਾਬਾ ਨਾਨਕ ਨੂੰ ਜੋੜਨ ਵਾਲਾ ਪੁਲ

Kartarpur-Dera Baba Bridge: ਸ਼੍ਰੀ ਕਰਤਾਰਪੁਰ ਸਾਹਿਬ ਨੂੰ ਜਾਣ ਵਾਲਾ ਰਾਹ ਖੋਲ੍ਹਣ ਦੀ ਗੱਲ ਕਰਨ ਵਾਲੇ ਪਾਕਿਸਤਾਨ ਦੀ ਫੌਜ ਨੇ ਹੀ ਕਦੇ ਉੱਥੇ ਜਾਣ ਲਈ ਬਣੇ ਪੁਲ ਨੂੰ ਤਬਾਹ ਕਰ ਦਿੱਤਾ ਸੀ। ਪਾਕਿਸਤਾਨ ਦੇ ਨਾਰੋਵਾਲ ਜ਼ਿਲ੍ਹੇ ‘ਚ ਸਥਿਤ ਸ਼੍ਰੀ ਕਰਤਾਰਪੁਰ ਸਾਹਿਬ ਅਤੇ ਭਾਰਤ ਦੇ ਗੁਰਦਾਸਪੁਰ ਸਥਿਤ ਡੇਰਾ ਬਾਬਾ ਨਾਨਕ ਨੂੰ ਜੋੜਣ ਦੇ ਲਈ ਦੇਸ਼ ਦੀ ਵੰਡ

ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਪ੍ਰਕਾਸ਼ ਸਿੰਘ ਬਾਦਲ ਦੇ ਕੰਮਾਂ ਦੀ ਸ਼ਲਾਘਾ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ