Tag: , , , , ,

ਜਗਮੀਤ ਸਿੰਘ ਸਰਕਾਰ ਬਣਾਉਣ ‘ਚ ਨਿਭਾ ਸਕਦੇ ਨੇ ‘ਕਿੰਗ ਮੇਕਰ’ ਦੀ ਭੂਮਿਕਾ

kingmaker jagmeet singh: ਜਗਮੀਤ ਸਿੰਘ ਦੀ ਅਗਵਾਈ ਵਾਲੀ ਨਿਊ ਡੈਮੋਕ੍ਰੈਟਿਕ ਪਾਰਟੀ ਯਾਨੀ ਕਿ NDP ਇਸ ਵਾਰ ਹੋਈਆਂ ਚੋਣਾਂ ਵਿੱਚ ਕਿੰਗ ਮੇਕਰ ਦੀ ਭੂਮਿਕਾ ਵਿੱਚ ਉੱਭਰੀ ਹੈ, ਕਿਉਂਕਿ ਇਨ੍ਹਾਂ ਚੋਣਾਂ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਬਹੁਮਤ ਹਾਸਿਲ ਨਹੀਂ ਕਰ ਸਕੀ । ਉੱਥੇ ਹੀ ਦੂਜੇ ਪਾਸੇ ਇਨ੍ਹਾਂ ਚੋਣਾਂ ਵਿੱਚ ਐੱਨ.ਡੀ.ਪੀ. ਨੂੰ 24 ਸੀਟਾਂ ਮਿਲੀਆਂ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ