Tag: , , ,

ਸ਼ਰਧਾਲੂਆਂ ਨਾਲ ਭਰੀ ਬੱਸ ਧੱਕਾ ਲਾ ਕੇ ਕੀਤੀ ਸਟਾਰਟ, ਬ੍ਰੇਕ ਨਾ ਲੱਗਣ ਕਾਰਨ ਪਲਟੀ

Kiratpur Sahib Bus Accident: ਕੀਰਤਪੁਰ ਸਾਹਿਬ : ਆਏ ਦਿਨ ਸੜਕ ਹਾਦਸੇ ਹੁੰਦੇ ਰਹਿੰਦੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਕੀਰਤਪੁਰ ਸਾਹਿਬ ਤੋਂ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਕੀਰਤਪੁਰ ਸਾਹਿਬ ਵਿਖੇ ਅੱਜ ਸਵੇਰੇ ਸਾਈਂ ਪੀਰ ਬਾਬਾ ਬੁੱਢਣ ਸ਼ਾਹ ਜੀ ਦੀ ਦਰਗਾਹ ‘ਤੇ ਮੱਥਾ ਟੇਕ ਕੇ ਵਾਪਸ ਪਰਤ ਰਹੇ ਸ਼ਰਧਾਲੂਆਂ ਦੀ ਬੱਸ ਪਲਟ ਗਈ ਹੈ।  ਇਸ ਹਾਦਸੇ ‘ਚ

ਕਿਸਾਨਾਂ ਨੇ ਕੋਆਪਰੇਟਿਵ ਸੋਸਾਇਟੀ ਦੇ ਸਕੱਤਰ ‘ਤੇ ਲਗਾਏ ਪੈਸੇ ਹੜੱਪਣ ਦੇ ਇਲਜ਼ਾਮ

cooperative society kiratpur: ਕੀਰਤਪੁਰ ਸਾਹਿਬ: ਚੰਗਰ ਏਰਿਆ ਦੇ ਪਿੰਡ ਸਾਮਲਾਹ ਦੇ ਕੁੱਝ ਕਿਸਾਨਾਂ ਨੇ ਕੋਆਪਰੇਟਿਵ ਸੋਸਾਇਟੀ ਤੋਂ 20 ਤੋਂ 60 ਹਜ਼ਾਰ ਰੁਪਏ ਕਰਜ਼ ਲਿਆ ਗਿਆ ਸੀ,ਪਰ ਮੁਆਫ ਸਵਾ ਤੋਂ 2 ਲੱਖ ਤੱਕ ਕਰ ਦਿੱਤਾ ਗਿਆ।  ਇਸ ਦਿਲਚਸਪ ਮਾਮਲੇ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਕਿਸਾਨਾਂ ਦੇ ਘਰ ਕਰਜ ਮੁਆਫ ਹੋਣ ਦੇ ਸਰਟੀਫ਼ਿਕੇਟ ਪਹੁੰਚੇ। ਇਸ ਮਾਮਲੇ

Hola Mohalla Festival 2018

ਕੀਰਤਪੁਰ ਸਾਹਿਬ ਤੋਂ ਖ਼ਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਹੋਲਾ ਮੁਹੱਲਾ ਮੇਲੇ ਦਾ ਹੋਇਆ ਆਰੰਭ

Hola Mohalla Festival 2018: ਖ਼ਾਲਸਾਈ ਜਾਹੋ ਜਲਾਲ ਦਾ ਪ੍ਰਤੀਕ 6 ਰੋਜ਼ਾ ਕੌਮੀ ਤਿਉਹਾਰ ਹੋਲਾ ਮੁਹੱਲਾ ਮੇਲੇ ਦਾ ਪਹਿਲਾ ਪੜਾਅ ਅੱਜ ਕੀਰਤਪੁਰ ਸਾਹਿਬ ਵਿਖੇ ਆਰੰਭ ਹੋ ਗਿਆ ਹੈ। ਅਰੰਭਤਾ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘੁਵੀਰ ਸਿੰਘ ਵੱਲੋਂ ਕੀਤੀ ਗਈ। ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਪੰਜ ਪੁਰਾਤਨ ਨਗਾਰਿਆਂ ਦੀ ਗੂੰਜ ਨਾਲ ਖਾਲਸਾ

history

ਅੱਜ ਦੇ ਦਿਨ 1624 ‘ਚ ਗੁਰੂ ਹਰਗੋਬਿੰਦ ਜੀ ਨੇ ਕੀਰਤਪੁਰ ਸਾਹਿਬ ਦੀ ਨੀਂਹ ਰੱਖੀ ਸੀ |

ਗੁਰੂ ਹਰਗੋਬਿੰਦ ਜੀ ਸਿਖਾਂ ਦੇ ਛੇਵੇਂ ਗੁਰੂ ਹੋਏ ਸਨ | ਉਹਨਾਂ ਦਾ ਜਨਮ 1595 ਵਿਚ ਗੁਰੂ ਅਰਜਨ ਦੇਵ ਜੀ ਅਤੇ ਮਾਤਾ ਗੰਗਾ ਜੀ ਦੇ ਘਰ ਵਡਾਲੀ ਜ਼ਿਲਾ ਅੰਮ੍ਰਿਤਸਰ ਵਿਖੇ ਹੋਇਆ ਸੀ | ਆਪਣੇ ਪਿਤਾ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਨਕਸ਼ੇ ਕਦਮ ਤੇ ਚਲਦੇ ਹੋਏ ਉਹ ਉਹਨਾਂ ਨੂੰ ੧੧ ਸਾਲਾਂ ਦੀ ਉਮਰ ਵਿਚ ਗੁਰੂ ਮਨੀਆਂ

ਨਗਾਰਿਆਂ ਤੇ ਜੈਕਾਰਿਆਂ ਦੀ ਗੂੰਜ ਨਾਲ ਹੋਲੇ-ਮਹੱੱਲੇ ਦੀ ਆਰੰਭਤਾ

Hola Mohalla pilgrisms insurance

ਕੀਰਤਪੁਰ ਸਾਹਿਬ ਵਿਖੇ ਹੋਲੇ ਮਹੱਲੇ ਦਾ ਆਗਾਜ਼

ਕੀਰਤਪੁਰ ਸਾਹਿਬ : ਇਤਿਹਾਸਿਕ ਤੇ ਧਾਰਮਿਕ ਨਗਰੀ ਕੀਰਤਪੁਰ ਸਾਹਿਬ ਵਿਖੇ ਹੋਲੇ ਮਹੱਲੇ ਦੇ ਪਹਿਲੇ ਪੜਾਅ ਦਾ ਆਗਾਜ਼ 8 ਮਾਰਚ ਤੋਂ ਹੋ ਰਿਹਾ ਹੈ। ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਭਲਕੇ ਅਖੰਡ ਪਾਠ ਦੀ ਅਾਰੰਭਤਾ ਹੋ ਜਾਵੇਗੀ। ਇਸ ਮੌਕੇ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਅਾਰੰਭਤਾ ਦੀ ਅਰਦਾਸ ਕਰਨਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ

Kiratpur-sahib-Murder

ਦੇਖੋ ਫੌਜੀ ਵੀ ਹੁੰਦੇ ਨੇ ਸਿਰਫਿਰੇ ! ਇੱਕ ਪਾਸੜ ਪਿਆਰ ‘ਚ ਕੀਤਾ ਕਾਰਾ…

one sided love: youth killed by soldier in kiratpur sahib

ਇਕਤਰਫਾ ਇਸ਼ਕ ਵਿੱਚ ਅੰਨ੍ਹੇ ਹੋਏ ਫੌਜੀ ਵੱਲੋਂ ਨੌਜਵਾਨ ਦਾ ਕਤਲ

ਕੀਰਤਪੁਰ ਸਾਹਿਬ :- ਕੀਰਤਪੁਰ ਸਾਹਿਬ ਵਿੱਚ ਅੱਜ ਸਵੇਰੇ ਇਕਤਰਫਾ ਇਸ਼ਕ ਵਿੱਚ ਅੰਨ੍ਹੇ ਹੋਏ ਨੌਜਵਾਨ ਫੌਜੀ ਨੇ 24 ਸਾਲਾ ਨੌਜਵਾਨ ਦਾ ਤੇਜਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਹੈ। ਜਦੋਂ ਕਿ ਉਸਦੇ ਨਾਲ ਜੋ ਕੁੜੀ ਸੀ ਨੂੰ ਵੀ ਗੰਭੀਰ ਰੂਪ ਨਾਲ ਜ਼ਖਮੀਂ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਭਾਰਤੀ ਫੌਜ ਵਿੱਚ ਤੈਨਾਤ ਹੈ ਅਤੇ

ਜਾਗ੍ਰਿਤੀ ਯਾਤਰਾ ਦਾ ਕੀਰਤਪੁਰ ਸਾਹਿਬ ਪੁੱਜਣ ‘ਤੇ ਸ਼ਾਨਦਾਰ ਸਵਾਗਤ

ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ ਦਿਹਾੜੇ ਦੇ ਸਬੰਧ ਵਿਚ 13 ਅਕਤੂਬਰ ਤੋਂ ਸ੍ਰੀ ਪਟਨਾ ਸਾਹਿਬ ਤੋ ਇਕ ਵਿਸ਼ਾਲ ਨਗਰ ਕੀਰਤਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆ ਸੀ।  ਇਸ ਨਗਰ ਕੀਰਤਨ ਦਾ ਸੰਗਤਾਂ ਵਲੋਂ ਭਾਰਮਾ ਸਵਾਗਤ ਕੀਤਾ ਗਿਆ। ਇਤਿਹਾਸਕ ਧਰਤੀ ਸ੍ਰੀ ਕੀਰਤਪੁਰ ਸਾਹਿਬ ਵਿਖੇ ਸੰਗਤਾਂ ਵਲੋ ਫੁੱਲਾ ਦੀ ਵਰਖਾ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ