Tag: , , , ,

ਡੇਰਾ ਸੱਚਾ ਸੌਦਾ ਵਿਚ ਵੋਟਾਂ ਦੀ ਮੰਗ ਕਰਨ ਗਏ 30 ਉਮੀਦਵਾਰਾਂ ਦੀ ਹੋਈ ਪਹਿਚਾਣ: ਬਡੂੰਗਰ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਡੇਰਾ ਸਿਰਸਾ ਨੂੰ ਲੈਕੇ ਹੋਏ ਵਿਵਾਦ ਦਾ ਕੋਈ ਵੀ ਅਸਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਉਪਰ ਨਹੀਂ ਪਵੇਗਾ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕ੍ਰਿਪਾਲ ਸਿੰਘ ਬਡੂੰਗਰ ਨੇ ਕੀਤਾ।ਮੀਡੀਆ ਨਾਲ ਗੱਲਬਾਤ ਕਰਦਿਆਂ ਉਹਨਾਂ ਆਖਿਆ ਕਿ ਡੇਰਾ ਸਿਰਸਾ ਨੂੰ ਲੈਕੇ ਜੋ

Akal-Takhat-sahib

ਵੋਟਾਂ ਲਈ ਡੇਰੇ ਗਏ ਉਮੀਦਵਾਰਾਂ ਖਿਲਾਫ ਕਾਰਵਾਈ ਦੀ ਤਿਆਰੀ

ਅੰਮ੍ਰਿਤਸਰ : ਡੇਰਾ ਸਿਰਸਾ ਤੋਂ ਹਮਾਇਤ ਪ੍ਰਾਪਤ ਕਰਨ ਵਾਲੇ ਸਿਆਸੀ ਸਿੱਖ ਉਮੀਦਵਾਰਾਂ ਖ਼ਿਲਾਫ਼ ਅਕਾਲ ਤਖ਼ਤ ਤੋਂ ਕਾਰਵਾਈ ਦੇ ਆਦੇਸ਼ ਮਗਰੋਂ ਸ਼੍ਰੋਮਣੀ ਕਮੇਟੀ ਵੱਲੋਂ ਜਲਦੀ ਹੀ ਸਾਰੇ ਮਾਮਲੇ ਦੀ ਜਾਂਚ ਲਈ ਕਮੇਟੀ ਦਾ ਗਠਨ ਕੀਤਾ ਜਾਵੇਗਾ। ਕਮੇਟੀ ਜਾਂਚ ਮੁਕੰਮਲ ਕਰਨ ਮਗਰੋਂ ਰਿਪੋਰਟ ਅਕਾਲ ਤਖ਼ਤ ਨੂੰ ਸੌਂਪੇਗੀ। ਇਸ ਦੌਰਾਨ ਦਿੱਲੀ ਗੁਰਦੁਆਰਾ ਕਮੇਟੀ ਨੇ ਵੀ ਅਕਾਲ ਤਖ਼ਤ ਨੂੰ

ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਹੋਏ ਨਤਮਸਤਕ

ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨਤਮਸਤਕ ਹੋਏ ਅਤੇ ਅਕਾਲ ਪੁਰਖ਼ ਅੱਗੇ ਨਤਮਸਤਕ ਹੁੰਦੇ ਹੋਏ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੀ ਲਾਸਾਨੀ ਸ਼ਹਾਦਤ ਬਾਰੇ ਬੱਚਿਆਂ ਨੂੰ ਜਾਣੂ ਕਰਵਾਇਆ। ਇਸ ਮੌਕੇ ਪ੍ਰੋ.ਕ੍ਰਿਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਖਾਲਸਾ ਪੰਥ ਦਾ ਸਮੁੱਚਾ ਇਤਿਹਾਸ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ

ਜਾਅਲੀ ਡਿਗਰੀ ਮਾਮਲੇ ਦੀ ਜਾਂਚ ਬਡੂੰਗਰ ਦੇ ਹਵਾਲੇ

ਹਾਲ ਹੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਆਪਣਾ ਪਦ ਸੰਭਾਲਿਆ ਤੇ ਨਾਲ ਹੀ ਉਨ੍ਹਾਂ ਐਸ.ਜੀ.ਪੀ.ਸੀ ਦੇ ਸਿੱੱਖਿਆ ਢਾਂਚੇ ਦੀਆਂ ਕਮੀਆਂ ਨੂੰ ਦੂਰ ਕਰਨ ਲਈ ਵੀ ਕਦਮ ਚੁੁੱੱਕੇ ।ਜਿਸਦੇ ਮੱੱਦੇਨਜ਼ਰ ਉਨ੍ਹਾਂ ਇਕ ਏਜੰਡੇ ਦੇ ਤਹਿਤ ਕਿਹਾ ਕਿ ਹੁਣ ਕਾਲਜਾਂ, ਸਕੂਲਾਂ ਦੇੇ ਪ੍ਰਿੰਸੀਪਲਾਂ ਤੇ ਸਿੱੱਖਿਆ ਅਧਿਕਾਰੀਆਂ ਦੀ ਵੱੱਡੇ ਪੱੱਧਰ ‘ਤੇ ਤਬਾਦਲੇ ਕੀਤੇ ਜਾਣਗੇ ਤੇ

ਐਸ.ਜੀ.ਪੀ.ਸੀ. ਦੇ ਨਵੇਂ ਪ੍ਰਧਾਨ ਦੀ ਪਲੇਠੀ ਮੀਟਿੰਗ ਅੱਜ

ਚੰਡੀਗੜ੍ਹ: ਸ਼੍ਰੋਮਣੀ ਗੁਰਦੁਵਾਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਪ੍ਰੋ.ਕ੍ਰਿਪਾਲ ਸਿੰਘ ਬਡੂੰਗਰ ਅੱਜ 2 ਵਜੇ ਐਸ.ਜੀ.ਪੀ.ਸੀ ਦੇ ਵਿੱਦਿਅਕ ਅਦਾਰਿਆਂ  ਦੇ ਪ੍ਰਿੰਸੀਪਲਾਂ ਨਾਲ ਮੀਟਿੰਗ ਕਰਨਗੇ।  ਇਹ ਮੀਟਿੰਗ ਅੱਜ ਦੁਪਹਿਰ 2 ਵਜੇ ਕਲੰਗੀਧਰ ਨਿਵਾਸ ਚੰਡੀਗੜ੍ਹ ‘ਚ ਹੋਵੇਗੀ।ਜਿਸ ਵਿੱਚ ਐਸ.ਜੀ.ਪੀ.ਸੀ. ਦੇ ਅਧੀਨ ਆਉਣ ਵਾਲੇ ਸਕੂਲਾਂ ਤੇ ਕਾਲਜਾਂ ਦੇ ਪ੍ਰਿੰਸੀਪਲ ਸ਼ਾਮਿਲ ਹੋਣਗੇ। ਗੌਰਤਾਲਬ ਹੈ ਕਿ ਬਡੂੰਗਰ ਨੂੰ 5 ਅਕਤੂਬਰ ਨੂੰ ਸ਼੍ਰੋਮਣੀ ਗੁਰਦੁਵਾਰਾ ਪ੍ਰਬੰਧਕ

ਸਿੱਖ ਕੌਮ ਦੇ ਅਣਥੱਕ ਯੋਧੇ ਨੇ ਕਿਰਪਾਲ ਸਿੰਘ ਬਡੂੰਗਰ

ਕਿਰਪਾਲ ਸਿੰਘ ਬੰਡੂਗਰ ਬਣੇ ਐਸਜੀਪੀਸੀ ਦੇ ਪ੍ਰਧਾਨ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ