Tag: , ,

ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਮਿਲੇਗਾ ਮੁਆਵਜ਼ਾ

Compensation for Punjab farmers: ਪਰਾਲੀ ਸਾੜਨਾ ਪੰਜਾਬ ਵਿੱਚ ਇੱਕ ਅਹਿਮ ਮੁੱਦਾ ਬਣਿਆ ਹੋਇਆ ਹੈ। ਇਸ ਸਮੱਸਿਆਂ ਨਾਲ ਨਿਪਟਣ ਲਈ ਪੰਜਾਬ ਸਰਕਾਰ ਨੇ ਇੱਕ ਅਹਿਮ ਫੈਸਲਾ ਲਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ‘ਤੇ ਪੰਜਾਬ ਸਰਕਾਰ ਨੇ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 2500 ਰੁਪਏ ਮੁਆਵਜ਼ਾ

Haryana Vidhan Sabha Budget Session

ਵਿਧਾਨਸਭਾ ਬਜਟ ਸੈਸ਼ਨ : ਕਾਂਗਰਸ ਨੇ ਵੇਚੇ ਪਕੌੜੇ, ਮੁੱਖ ਮੰਤਰੀ ਖੱਟਰ ਪਹੁੰਚੇ ਖਰੀਦਣ

Haryana Vidhan Sabha Budget Session: ਹਰਿਆਣਾ ਵਿਧਾਨ ਸਭਾ ਦਾ ਬਜਟ ਸੈਸ਼ਨ ਸ਼ੁਰੂ ਹੋ ਗਿਆ ਹੈ ਅਤੇ ਮੰਗਲਵਾਰ ਨੂੰ ਬਜਟ ਸਤਰ ਦਾ ਦੂਜਾ ਦਿਨ ਹੰਗਾਮੇ ਦੇ ਨਾਲ ਸ਼ੁਰੂ ਹੋਇਆ। ਕਾਂਗਰਸ ਨੇ ਵਿਧਾਨ ਸਭਾ ਦੇ ਬਾਹਰ ਪਕੌੜੇ ਵੇਚ ਕੇ ਅਨੋਖਾ ਪ੍ਰਦਰਸ਼ਨ ਕੀਤਾ। ਕਾਂਗਰਸ ਦੇ ਵਿਧਾਇਕ ਉਸ ਸਮੇਂ ਹੈਰਾਨ ਹੋ ਗਏ ਜਦੋਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ

ਕੇਂਦਰ ਦੇਵੇ ਪਰਾਲੀ ਨਾ ਸਾੜਨ ਤੇ ਕਿਸਾਨਾਂ ਨੂੰ ਮੁਆਵਜ਼ਾ :ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ: ਸਰਕਾਰ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਤੋਂ ਪਹਿਲਾਂ ਢੁੱਕਵਾਂ ਅਤੇ ਸਸਤਾ ਬਦਲ ਜ਼ਿੰਮੀਦਾਰਾਂ ਨੂੰ ਪ੍ਰਦਾਨ ਕਰਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਜੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣਾ ਹੈ ਤਾਂ ਇਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਖੇਤੀ ਵਰਤੋਂ ਵਿੱਚ ਆਉਣ ਵਾਲੀਆਂ ਵਸਤਾਂ ਜਿਵੇਂ ਖਾਦ, ਕੀੜੇਮਾਰ ਦਵਾਈਆਂ,

Look farmers at Kisan Mela against government

ਵੇਖੋ ਕਿਸਾਨ ਮੇਲੇ ‘ਚ ਅੰਨਦਾਤਿਆਂ ਨੇ ਕਿਵੇਂ ਕੱਢੀ ਸਰਕਾਰ ਖਿਲਾਫ ਭੜਾਸ

ਭਾਰਤੀ ਕਿਸਾਨ ਯੂਨੀਅਨ ਨੇ ਲੱਖੋਵਾਲ ਨੂੰ ਜਥੇਬੰਦੀ ‘ਚੋਂ ਕੱਢਿਆ

ਚੰਡੀਗੜ੍ਹ: ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਪਾਰਟੀ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੂੰ ਜਥੇਬੰਦੀ ‘ਚੋਂ ਕੱਢ ਦਿੱਤਾ ਹੈ। ਉਨ੍ਹਾਂ ਦੀ ਥਾਂ ਹਰਮੀਤ ਸਿੰਘ ਕਾਦੀਆਂ ਨੂੰ ਨਵਾਂ ਪ੍ਰਧਾਨ ਬਣਾਇਆ ਹੈ। ਮੋਗਾ ਵਿੱਚ ਜਥੇਬੰਦੀ ਦੇ 12 ਜ਼ਿਲ੍ਹਿਆਂ ਦੇ ਪ੍ਰਧਾਨਾਂ ਤੇ ਸਮਰਥਕਾਂ ਦੀ ਹੋਈ ਅਹਿਮ ਮੀਟਿੰਗ ਵਿੱਚ ਇਹ ਫ਼ੈਸਲਾ ਲਿਆ ਗਿਆ। ਭਾਰਤੀ ਕਿਸਾਨ ਯੂਨੀਅਨ ਵੱਲੋਂ ਇਹ ਫੈਸਲਾ ਅਜਮੇਰ ਸਿੰਘ

ਗੰਨ੍ਹੇ ਦੀ ਕੀਮਤ ‘ਚ ਵਾਧੇ ਨੂੰ ਲੈ ਕੇ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ

ਜਿਲਾ ਹੁਸ਼ਿਆਰਪੁਰ ਦੇ ਮਿੰਨੀ ਸੈਕਟਰੀਏਟ ਵਿਖੇ ‘ਦੋਆਬਾ ਸੰਘਰਸ਼ ਕਮੇਟੀ’ ਅਤੇ ‘ਪਗੜੀ ਸੰਭਾਲ ਜੱਟਾ ਲਹਿਰ’ ਦੇ ਕਿਸਾਨਾਂ ਨੇ ਰੋਸ਼ ਪ੍ਰਦਰਸ਼ਨ ਕੀਤਾ ਅਤੇ ਮੰਗ ਕੀਤੀ ਕੀ ਹਰਿਆਣਾ ਅਤੇ ਯੂ.ਪੀ ਦੇ ਵਾਂਗ ਪੰਜਾਬ ਸਰਕਾਰ ਵੀ ਸ਼ੁਗਰ ਮਿੱਲ ਮਾਲਕਾਂ ਨਾਲ ਮਿਲਕੇ ਗੰਨ੍ਹੇ ਦੀ ਕੀਮਤ ਵਿੱਚ ਵਾਧਾ ਕਰੇ ਅਤੇ ਪਿਛਲੇ ਤਿੰਨ ਸਾਲਾਂ ਤੋਂ ਕਿਸਾਨ ਨਾਲ ਕੀਤੇ ਜਾ ਰਹੇ ਸ਼ੋਸ਼ਣ ਨੂੰ ਬੰਦ ਕਰੇ। ਇਸ ਮੌਕੇ ਮੀਡੀਆ ਦੇ ਨਾਲ ਗੱਲਬਾਤ ਕਰਦਿਆਂ ਕਿਸਾਨਾਂ ਨੇ

ਕਰਜ਼ੇ ਦੇ ਬੋਜ ਨੇ ਲਈ ਇੱਕ ਹੋਰ ਅੰਨਦਾਤਾ ਦੀ ਜਾਨ

ਪੰਜਾਬ ਵਿੱਚ ਕਰਜ਼ੇ ਕਾਰਨ ਕਿਸਾਨ ਖੁਦਕੁਸ਼ੀਆਂ ਦਾ ਸਿਲਸਿਲਾ ਜਾਰੀ ਹੈ। ਪਿਛਲੇ 24 ਘੰਟਿਆਂ ਵਿੱਚ ਸੂਬੇ ਵਿੱਚ ਦੋ ਕਿਸਾਨਾਂ ਨੇ ਕਰਜ਼ੇ ਕਾਰਨ ਆਪਣੀ ਜਾਨ ਦੇ ਦਿੱਤੀ। ਝੁਨੀਰ ਨੇੜਲੇ ਪਿੰਡ ਦਾਨੇਵਾਲਾ ਦੇ ਕਿਸਾਨ ਦਰਸ਼ਨ ਸਿੰਘ ਨੇ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ ਹੈ। ਇਸ ਤਰ੍ਹਾਂ ਪਿੰਡ ਘੋੜੇਨੱਬ ਦੇ ਕਿਸਾਨ ਨੇ ਵੀ ਆਪਣੀ ਜਾਨ ਕਰਜ਼ੇ ਕਾਰਨ ਦੇ ਦਿੱਤੀ। ਕਿਸਾਨ

rahul-gandhi

ਰਾਹੁਲ ਗਾਂਧੀ ਦੀ ਕਿਸਾਨ ਯਾਤਰਾ ਦਾ ਅੱਜ ਅੰਤਿਮ ਦਿਨ

ਕਾਂਗਰਸ ਉਪ-ਪ੍ਰਧਾਨ ਰਾਹੁਲ ਗਾਂਧੀ ਦੀ ਕਿਸਾਨ ਯਾਤਰਾ ਦਾ ਅੱਜ ਅੰਤਮ ਦਿਨ ਹੈ। ਰਾਹੁਲ ਗਾਂਧੀ ਦੀ ਦੇਵਰੀਆ ਤੋਂ ਦਿੱਲੀ ਤੱਕ ਦੀ ਕਿਸਾਨ ਯਾਤਰਾ ਅੱਜ ਦਿੱਲੀ ਵਿੱਚ ਸਮਾਪਤ ਹੋਵੇਗੀ। ਕਿਸਾਨ ਯਾਤਰਾ ਦੇ ਤਹਿਤ ਰਾਹੁਲ ਗਾਂਧੀ ਯਾਤਰਾ ਦੇ ਅੰਤਮ ਪੜਾਅ ਉੱਤੇ ਅੱਜ ਸਵੇਰੇ ਮੇਰਠ ਪੁੱਜੇ ਹਨ। ਰਾਹੁਲ ਦੇ ਨਾਲ ਸ਼ੀਲਾ ਦਿਕਸ਼ਿਤ ਵੀ ਮੌਜੂਦ ਹਨ । ਹੁਣ ਮੇਰਠ ਵਲੋਂ

ਕਰਜੇ ਨੇ ਲਈ ਇੱਕ ਹੋਰ ਕਿਸਾਨ ਦੀ ਜਾਨ

ਧੂਰੀ : ਪੰਜਾਬ ਦੇ ਕਿਸਾਨਾਂ ਦੀ ਹਾਲਤ ਕਿਸੇ ਤੋਂ ਵੀ ਲੁਕੀ ਹੋਈ ਨਹੀਂ ਹੈ। ਇਹ ਹੀ ਕਾਰਨ ਹੈ ਕਿ ਆਏ ਦਿਨ ਕਿਸਾਨ ਪੰਜਾਬ ਵਿੱਚ ਆਤਮ ਹੱਤਿਆ ਕਰ ਰਹੇ ਹਨ। ਅੱਜ ਫਿਰ ਜ਼ਿਲ੍ਹਾ ਸੰਗਰੂਰ ਦੇ ਧੂਰੀ ਵਿੱਚ ਕਿਸਾਨ ਨੇ ਕੀੜੇਮਾਰ ਦਵਾਈ ਖਾ ਕੇ ਆਤਮ ਹੱਤਿਆ ਕਰ ਲਈ ਹੈ। ਕਿਸਾਨ ਤੇ 30 ਲੱਖ ਦਾ ਬੈਂਕਾਂ ਦਾ ਕਰਜ਼

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ