Tag: , , , , , , , ,

ਟੁੱਟ ਰਿਹੈ ਗੁਜਰਾਤ ਜਿੰਨਾ ਵੱਡਾ ਗਲੇਸ਼ੀਅਰ, ਪਿਘਲਿਆ ਤਾਂ ਆਵੇਗੀ ਬਹੁਤ ਵੱਡੀ ਆਫ਼ਤ

Thwaites doomsday glacier melting: ਇਹ ਕੋਈ ਛੋਟਾ-ਮੋਟਾ ਗਲੇਸ਼ੀਅਰ ਨਹੀਂ ਹੈ । ਇਸ ਦਾ ਆਕਾਰ ਗੁਜਰਾਤ ਦੇ ਖੇਤਰ ਦੇ ਲਗਭਗ ਬਰਾਬਰ ਹੈ । ਸਿਰਫ ਇਹ ਹੀ ਨਹੀਂ, ਇਹ ਸਮੁੰਦਰ ਦੇ ਅੰਦਰ ਕਈ ਕਿਲੋਮੀਟਰ ਦੀ ਡੂੰਘਾਈ ਤੱਕ ਡੁੱਬਿਆ ਹੋਇਆ ਹੈ । ਪਰ ਹੁਣ ਸਭ ਤੋਂ ਵੱਡੀ ਚਿੰਤਾ ਇਹ ਹੈ ਕਿ ਇਹ ਬਹੁਤ ਤੇਜ਼ੀ ਨਾਲ ਪਿਘਲ ਰਿਹਾ ਹੈ

ਗੁਰਮੀਤ ਸਿੰਘ ਸੰਟੀ ਨੇ ਫੜ੍ਹਿਆ ਸ਼੍ਰੋਮਣੀ ਅਕਾਲੀ ਦਲ ਦਾ ਪੱਲ੍ਹਾ

SAD Gurmeet singh shanti: ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਮੀਤ ਸਿੰਘ ਸੰਟੀ ਵੱਲੋਂ ਅੱਜ ਸ਼੍ਰੋਮਣੀ ਅਕਾਲੀ ਦਲ ਦਾ ਪੱਲ੍ਹਾ ਫੜ੍ਹ ਲਿਆ ਗਿਆ ਹੈ । ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਲੀ ਵਿੱਚ ਉਹਨਾਂ ਨੂੰ ਸਿਰੋਪਾਓ ਪਾ ਕੇ ਪਾਰਟੀ ਵਿੱਚ ਸ਼ਾਮਿਲ ਕਰ ਲਿਆ ।  ਉਨ੍ਹਾਂ ਨੇ

ਸਾਵਧਾਨ ! ਜੇਕਰ ਤੁਸੀ ਵੀ ਕਰਦੇ ਹੋ ਮੋਬਾਇਲ ਫੋਨ ਦੀ ਜ਼ਿਆਦਾ ਵਰਤੋਂ ਤਾਂ ਹੋ ਸਕਦੀ ਹੈ ਇਹ ਬਿਮਾਰੀ

Careful mobile users: ਆਧੁਨਿਕ ਯੁੱਗ ਵਿਚ ਆਈ ਸੰਚਾਰ ਕ੍ਰਾਂਤੀ ਕਾਰਨ ਹਰ ਕੋਈ ਮੋਬਾਇਲ ਫੋਨ ਦੀ ਵਰਤੋਂ ਕਰ ਰਿਹਾ ਹੈ। ਕੁਝ ਲੋਕ ਤਾਂ ਇਸ ਦੀ ਵਰਤੋਂ ਇੰਨੀ ਜ਼ਿਆਦਾ ਕਰਦੇ ਹਨ ਕਿ ਦਿਨ ਦਾ ਇਕ ਚੌਥਾਈ ਤੋਂ ਜ਼ਿਆਦਾ ਸਮਾਂ ਉਹ ਮੋਬਾਇਲ ਫੋਨ ‘ਤੇ ਹੀ ਗੱਲ ਕਰਨ ਵਿਚ ਬਤੀਤ ਕਰ ਦਿੰਦੇ ਹਨ। ਮੋਬਾਇਲ ਫੋਨ ਦੀ ਜ਼ਿਆਦਾ ਵਰਤੋਂ ਕਾਰਨ

ਪਾਕਿਸਤਾਨ: ਸ਼ਾਹੀਨ-1 ਮਿਜ਼ਾਈਲ ਦਾ ਹੋਇਆ ਸਫਲ ਪਰੀਖਣ

Pak successfully test Shaheen-1: ਇਸਲਾਮਾਬਾਦ: ਪਾਕਿਸਤਾਨ ਵੱਲੋਂ ਸੋਮਵਾਰ ਨੂੰ ਜ਼ਮੀਨ ਤੋਂ ਜ਼ਮੀਨ ਤੱਕ ਮਾਰ ਕਰਨ ਵਾਲੀ ਸ਼ਾਹੀਨ-1 ਦਾ ਸਫਲਤਾਪੂਰਵਕ ਪਰੀਖਣ ਕਰਨ ਦਾ ਦਾਅਵਾ ਕੀਤਾ ਗਿਆ ਹੈ । ਇਹ ਮਜ਼ਾਈਲ 650 ਕਿਲੋਮੀਟਰ ਤੱਕ ਹਰ ਤਰ੍ਹਾਂ ਦੇ ਹਥਿਆਰ ਲਿਜਾਣ ਵਿੱਚ ਸਮਰੱਥ ਹੈ । ਪਾਕਿਸਤਾਨੀ ਫ਼ੌਜ ਦੇ ਬੁਲਾਰੇ ਮੇਜਰ ਜਨਰਲ ਆਸਿਫ ਗਫੂਰ ਵੱਲੋਂ ਟਵੀਟ ਕਰ ਕੇ ਇਸ ਪਰੀਖਣ

ਲੋਕ ਸਭਾ ‘ਚ ਜੀ ਐੱਸ ਟੀ ਬਿਲ ਪਾਸ

ਦੇਸ਼ ਦਾ ਇਤਿਹਾਸਕ ਜੀਐਸਟੀ (ਵਸਤਾਂ ਤੇ ਸੇਵਾਵਾਂ ਕਰ) ਨਿਜ਼ਾਮ ਆਗਾਮੀ ਪਹਿਲੀ ਜੁਲਾਈ ਨੂੰ ਲਾਗੂ ਹੋਣ ਦੇ ਆਪਣੇ ਟੀਚੇ ਦੇ ਉਸ ਸਮੇਂ ਇਕ ਕਦਮ ਹੋਰ ਕਰੀਬ ਚਲਾ ਗਿਆ ਜਦੋਂ ਲੋਕ ਸਭਾ ਨੇ ਇਸ ਨਾਲ ਸਬੰਧਤ ਚਾਰ ਸਹਾਇਕ ਬਿਲਾਂ ਨੂੰ ਮਨਜ਼ੂਰੀ ਦੇ ਦਿੱਤੀ। ਸਦਨ ਨੇ ਵਿਰੋਧੀ ਧਿਰ ਵੱਲੋਂ ਪੇਸ਼ ਵੱਡੀ ਗਿਣਤੀ ਤਰਮੀਮਾਂ ਨੂੰ ਰੱਦ ਕਰਦਿਆਂ ਬਿਲਾਂ ਨੂੰ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ