Tag: , , , , , ,

ਮੋਦੀ ਸਰਕਾਰ ਦੇ 38 ਮੰਤਰੀ ਕਰਨਗੇ ਜੰਮੂ-ਕਸ਼ਮੀਰ ਦਾ ਦੌਰਾ

central ministers visit Jammu & Kashmir: ਸ਼ਨੀਵਾਰ ਯਾਨੀ ਕਿ ਅੱਜ ਮੋਦੀ ਸਰਕਾਰ ਦੇ 38 ਮੰਤਰੀਆਂ ਵੱਲੋਂ ਜੰਮੂ-ਕਸ਼ਮੀਰ ਦਾ ਦੌਰਾ ਕੀਤਾ ਜਾ ਰਿਹਾ ਹੈ. ਇਸ ਦੌਰਾਨ ਇਹ ਮੰਤਰੀ ਕਸ਼ਮੀਰ ਵਿੱਚ 60 ਥਾਵਾਂ ਦਾ ਦੌਰਾ ਕਰਨਗੇ । ਇਸ ਦੌਰੇ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ-ਕਸ਼ਮੀਰ ਦਾ ਦੌਰਾ ਕਰਨ ਵਾਲੇ ਮੰਤਰੀਆਂ ਨੂੰ ਕਿਹਾ ਹੈ ਕਿ ਉਹ ਉੱਥੇ

ਦਿੱਲੀ ਹਵਾਈ ਅੱਡੇ ਤੋਂ ਫਲਾਈਟ ਲੈਣ ਲਈ ਦੋ ਘੰਟੇ ਕਰਨਾ ਪੈ ਸਕਦੈ ਇੰਤਜ਼ਾਰ..!

Delhi airport flights: ਨਵੀਂ ਦਿੱਲੀ: ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਹਵਾਈ ਅੱਡੇ ਤੋਂ ਫਲਾਈਟ ਫੜਨ ਵਾਲੇ ਮੁਸਾਫਿਰਾਂ ਨੂੰ ਤਕਰੀਬਨ 2 ਘੰਟੇ ਇੰਤਜ਼ਾਰ ਕਰਨਾ ਪੈ ਸਕਦਾ ਹੈ । ਦਰਅਸਲ, ਗਣਤੰਤਰ ਦਿਵਸ ਦੇ ਸਮਾਰੋਹਾਂ ਦੇ ਮੱਦੇਨਜ਼ਰ  ਭਾਰਤੀ ਹਵਾਈ ਅੱਡਾ ਅਥਾਰਟੀ ਵੱਲੋਂ ਏਅਰਮੇਨ ਨੂੰ ਫਲਾਈਟਸ ਓਪਰੇਸ਼ਨ ਸੰਬੰਧੀ ਇੱਕ ਨੋਟਿਸ ਜਾਰੀ ਕੀਤਾ ਗਿਆ ਹੈ । ਇਸ ਨੋਟਿਸ ਅਨੁਸਾਰ ਗਣਤੰਤਰ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ