Tag: , , , ,

Trident group ਬਰਨਾਲਾ ਵਲੋਂ ਕੀਤੀ ਗਈ ਨਵੀਂ ਪਹਿਲ

Trident group Barnala initiative : ਕੋਰੋਨਾ ਵਾਇਰਸ ਦੇ ਖਤਰੇ ਨੂੰ ਦੇਖਦੇ ਹੋਏ ਟਰਾਈਡੈਂਟ ਗਰੁੱਪ ਸੰਘੇਡਾ ਬਰਨਾਲਾ ਨੇ ਅਨੋਖੀ ਪਹਿਲ ਸ਼ੁਰੂ ਕੀਤੀ ਹੈ। ਬਰਨਾਲਾ ਦੇ 18 ਯੂਨਿਟ ਸਮੇਤ ਬੁਧਨੀ ਟਰਾਈਡੈਂਟ ਫੈਕਟਰੀ ਨੂੰ 31 ਮਾਰਚ ਤਕ ਲਾਕਡਾਊਨ ਕਰ ਦਿੱਤਾ ਗਿਆ ਹੈ। ਹਾਲਾਂਕਿ ਫੈਕਟਰੀ ਵਿਚ ਕੰਮ ਕਰਨ ਵਾਲੇ ਕੁਝ ਵਿਭਾਗਾਂ ਦੇ ਕਰਮਚਾਰੀ ਘਰ ਤੋਂ ਹੀ ਕੰਮ ਕਰਨਗੇ। ਮੁੱਖ

ਜ਼ਰੂਰੀ ਚੀਜ਼ਾਂ ਅਤੇ ਮੁਨਾਫਾਖੋਰੀ ਕਰਨ ਵਾਲਿਆਂ ਉਤੇ ਪੰਜਾਬ ਵਿਜੀਲੈਂਸ ਦੀ ਸਖਤ ਨਿਗਰਾਨੀ

Strict monitoring Punjab vigilance : ਕੋਵਿਡ-19 (ਕਰੋਨਾ) ਵਾਇਰਸ ਦੀ ਮਹਾਂਮਾਰੀ ਅੱਜ ਵਿਸ਼ਵਵਿਆਪੀ ਚਿੰਤਾ ਦੀ ਸਭ ਤੋਂ ਵੱਡੀ ਜਨਤਕ ਸਿਹਤ ਸੰਕਟ ਵਜੋਂ ਸਾਹਮਣੇ ਆਈ ਹੈ। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਖਤਰਨਾਕ ਵਾਇਰਸ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਕਰਫਿਊ ਲਗਾਉਣ ਸਮੇਤ ਸਾਰੇ ਜਰੂਰੀ ਕਦਮ ਚੁੱਕ ਰਹੀ ਹੈ ਜਿਸ ਦੀ

ਵਿਆਹੁਤਾ ਦੀ ਗਲਾ ਦਬਾ ਕੇ ਕੀਤੀ ਗਈ ਹੱਤਿਆ, ਪਤੀ ਰਹਿੰਦਾ ਹੈ ਵਿਦੇਸ਼

Murder of a Woman : ਸਹੁਰੇ ਵਾਲਿਆਂ ਵਲੋਂ ਇਕ ਵਿਆਹੁਤਾ ਦੀ ਗਲਾ ਦਬਾ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕਾ ਦੇ ਪਿਤਾ ਦੀ ਸ਼ਿਕਾਇਤ ‘ਤੇ ਪੁਲਿਸ ਨੇ ਇਸ ਸੰਬੰਧ ‘ਚ ਸਹੁਰਿਆਂ ਖਿਲਾਫ ਮਾਮਲਾ ਦਰਜ ਕਰ ਦਿੱਤਾ ਹੈ। ਮ੍ਰਿਤਕਾ ਦੇ ਸਹੁਰੇ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮਾਮਲੇ ‘ਚ ਉਸ ਦੇ ਪਤੀ, ਸੱਸ, ਸਹੁਰੇ, ਨਨਾਣ, ਜੇਠ, ਜੇਠਾਣੀ

ਅੰਮ੍ਰਿਤਸਰ ਬੁੱਤ ਤੋੜਨ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਸਿੱਖ ਨੌਜਵਾਨ ਰਿਹਾਅ

Amritsar Statue issue: ਅੰਮ੍ਰਿਤਸਰ: ਅੰਮ੍ਰਿਤਸਰ ਦੇ ਵਿਰਾਸਤੀ ਮਾਰਗ ‘ਤੇ ਲੱਗੇ ਬੁੱਤ ਤੋੜਨ ਦੇ ਮਾਮਲੇ ਵਿੱਚ ਸਿੱਖ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ , ਜਿਨ੍ਹਾਂ ਨੂੰ ਅੰਮ੍ਰਿਤਸਰ ਜੇਲ੍ਹ ਵਿਚੋਂ ਰਿਹਾਅ ਕਰ ਦਿੱਤਾ ਗਿਆ ਹੈ । ਜ਼ਿਕਰਯੋਗ ਹੈ ਕਿ ਪੁਲਿਸ ਵੱਲੋਂ ਜਦੋਂ ਇਨ੍ਹਾਂ ਸਿੱਖ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਤਾਂ ਉਸ ਸਮੇਂ ਕਈ ਜਥੇਬੰਦੀਆਂ ਵੱਲੋਂ ਰੋਸ

ਨਿਊਜ਼ੀਲੈਂਡ ਦੌਰੇ ਲਈ ਭਾਰਤੀ ਵਨਡੇ ਟੀਮ ਦਾ ਐਲਾਨ, ਧਵਨ ਦੀ ਥਾਂ ਇਸ ਖਿਡਾਰੀ ਨੂੰ ਮਿਲਿਆ ਮੌਕਾ

India vs New Zealand odi squad: ਨਵੀਂ ਦਿੱਲੀ: ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਵੱਲੋਂ ਨਿਊਜ਼ੀਲੈਂਡ ਦੌਰੇ ਲਈ 16 ਮੈਂਬਰੀ ਵਨਡੇ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ । ਆਸਟ੍ਰੇਲੀਆ ਖਿਲਾਫ਼ ਖੇਡੇ ਗਏ ਤੀਜੇ ਵਨਡੇ ਦੌਰਾਨ ਸ਼ਿਖਰ ਧਵਨ ਜ਼ਖਮੀ ਹੋ ਗਾਏਸਨ, ਜਿਸ ਕਾਰਨ ਧਵਨ ਦੀ ਜਗ੍ਹਾ ਵਿਕਟਕੀਪਰ ਬੱਲੇਬਾਜ਼ ਸੰਜੂ ਸੈਮਸਨ ਨੂੰ ਟੀ-20 ਟੀਮ ਵਿੱਚ ਸ਼ਾਮਿਲ ਕੀਤਾ

ਪਾਕਿਸਤਾਨ ‘ਚ 3 ਹੋਰ ਹਿੰਦੂ ਕੁੜੀਆਂ ਦੇ ਅਗਵਾ ਕੀਤੇ ਜਾਣ ‘ਤੇ ਭਾਰਤ ਨੇ ਪ੍ਰਗਟਾਇਆ ਕਰੜਾ ਵਿਰੋਧ

Pakistan Hindu Girls Abduction: ਪਾਕਿਸਤਾਨ ਵਿੱਚ ਘੱਟ ਗਿਣਤੀਆਂ ‘ਤੇ ਅੱਤਿਆਚਾਰ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ । ਪਾਕਿਸਤਾਨ ਵਿੱਚ ਇਕ ਵਾਰ ਫਿਰ ਘੱਟ ਗਿਣਤੀ ਦੇ ਹਿੰਦੂ ਸਮਾਜ ਨੂੰ ਨਿਸ਼ਾਨਾ ਬਣਾਇਆ ਗਿਆ ਹੈ । ਜਿੱਥੇ ਸਿੰਧ ਸੂਬੇ ਵਿੱਚ ਦੋ ਦਿਨਾਂ ਵਿੱਚ 3 ਹੋਰ ਨਾਬਾਲਿਗ ਹਿੰਦੂ ਲੜਕੀਆਂ ਅਗਵਾ ਕਰ ਲਈਆਂ ਗਈਆਂ ਹਨ । ਇਸ

ਕਸ਼ਮੀਰ ‘ਚ ਬਰਫ਼ੀਲੇ ਤੂਫ਼ਾਨ ਕਾਰਨ 8 ਲੋਕਾਂ ਦੀ ਮੌਤ

Jammu and Kashmir Avalanche: ਜੰਮੂ-ਕਸ਼ਮੀਰ ਵਿੱਚ ਲਗਾਤਾਰ ਹੋ ਰਹੀ ਬਰਫ਼ਬਾਰੀ ਜਾਨਲੇਵਾ ਸਾਬਿਤ ਹੋ ਰਹੀ ਹੈ । ਇੱਕ ਮਾਮਲਾ ਕੁਪਵਾੜਾ ਦੇ ਮਾਛਿਲ ਸੈਕਟਰ ਤੋਂ ਸਾਹਮਣੇ ਆਇਆ ਹੈ, ਜਿੱਥੇ ਬਰਫੀਲੇ ਤੂਫਾਨ ਕਾਰਨ ਤਿੰਨ ਜਵਾਨ ਮਾਰੇ ਗਏ ਹਨ, ਜਦਕਿ ਇਕ ਜਵਾਨ ਅਜੇ ਵੀ ਲਾਪਤਾ ਹੈ । ਦੱਸਿਆ ਜਾ ਰਿਹਾ ਹੈ ਕਿ ਇਸ ਬਰਫੀਲੇ ਤੂਫ਼ਾਨ ਵਿੱਚ ਫੌਜ ਦੀਆਂ ਕਈ

CAA-NRC ਖਿਲਾਫ਼ ਸੋਨੀਆ ਗਾਂਧੀ ਦੀ ਅਗਵਾਈ ‘ਚ ਵਿਰੋਧੀ ਦਲਾਂ ਦੀ ਬੈਠਕ ਅੱਜ

Sonia Gandhi opposition meet: ਨਾਗਰਿਕਤਾ ਸੋਧ ਕਾਨੂੰਨ (CAA) ਨੂੰ ਲੈ ਕੇ ਪੂਰੇ ਦੇਸ਼ ਵਿੱਚ ਪ੍ਰਦਰਸ਼ਨ ਹੋ ਰਹੇ ਹਨ । ਜਿਸਦੇ ਮੱਦੇਨਜ਼ਰ ਸੋਮਵਾਰ ਨੂੰ ਵਿਰੋਧੀ ਪਾਰਟੀਆਂ ਦੀ ਇੱਕ ਬੈਠਕ ਬੁਲਾਈ  ਗਈ ਹੈ । ਇਸ ਬੈਠਕ ਦੀ ਅਗਵਾਈ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਕਰ ਰਹੇ ਹਨ ਅਤੇ ਰਾਹੁਲ ਗਾਂਧੀ ਦੇ ਵੀ ਇਸ ਵਿੱਚ ਸ਼ਾਮਿਲ ਹੋਣ ਦੀ

ਸਾਬਕਾ ਭਾਰਤੀ ਕ੍ਰਿਕਟਰ ਸਬਾ ਕਰੀਮ ਦਾ ਪੁੱਤਰ ਗ੍ਰਿਫ਼ਤਾਰ

Saba Karim son detained: ਮੁੰਬਈ: ਮੁੰਬਈ ਵਿੱਚ ਰੈਸ਼ ਡਰਾਈਵਿੰਗ ਦੇ ਦੋਸ਼ ਵਿੱਚ ਸਾਬਕਾ ਭਾਰਤੀ ਵਿਕਟਕੀਪਰ ਬੱਲੇਬਾਜ਼ ਸਬਾ ਕਰੀਮ ਦੇ ਬੇਟੇ ਫਿਡੇਲ ਕਰੀਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ । ਦਰਅਸਲ, ਫਿਡੇਲ ਕਰੀਮ ਨੇ ਤੇਜ਼ ਰਫਤਾਰ ਕਾਰ ਚਲਾਉਂਦੇ ਹੋਏ 24 ਸਾਲਾਂ ਇੱਕ ਔਰਤ ਨੂੰ ਟੱਕਰ ਮਾਰ ਦਿੱਤੀ । ਜਿਸ ਤੋਂ ਬਾਅਦ ਉਹ ਔਰਤ ਗੰਭੀਰ ਰੂਪ ਵਿੱਚ ਜ਼ਖਮੀ

ਅਮਰੀਕਾ-ਈਰਾਨ ਤਣਾਅ ਦੇ ਚੱਲਦਿਆਂ ਤੇਲ ਦੀਆਂ ਕੀਮਤਾਂ ’ਚ 5 ਫ਼ੀਸਦੀ ਵਾਧਾ

Oil prices spike: ਈਰਾਨ ਵੱਲੋਂ ਜਵਾਬੀ ਕਾਰਵਾਈ ਕਰਦੇ ਹੋਏ ਬੁੱਧਵਾਰ ਸਵੇਰੇ  ਇਰਾਕ ਸਥਿਤ ਅਮਰੀਕੀ ਫ਼ੌਜੀ ਹਵਾਈ ਅੱਡਿਆਂ ‘ਤੇ ਬੈਲਿਸਟਿਕ ਮਿਸਾਇਲਾਂ ਨਾਲ ਹਮਲੇ ਕੀਤੇ ਗਏ। ਇਸ ਹਮਲੇ ਤੋਂ ਬਾਅਦ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀ ਕੀਮਤ ਵਿੱਚ 5 ਫ਼ੀਸਦੀ ਤੱਕ ਦਾ ਉਛਾਲ ਆ ਗਿਆ ਹੈ । ਜਿਸ ਕਾਰਨ ਭਾਰਤ ਵਿੱਚ ਅਗਲੇ ਕੁਝ ਦਿਨਾਂ ਅੰਦਰ ਪੈਟਰੋਲ-ਡੀਜ਼ਲ ਦੀਆਂ

JNU ਹਿੰਸਾ ਤੋਂ ਬਾਅਦ AMU, BHU ਤੇ ਇਲਾਹਾਬਾਦ ਯੂਨੀਵਰਸਿਟੀ ‘ਚ ਅਲਰਟ ਜਾਰੀ

JNU Violence Alert: ਦਿੱਲੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿੱਚ ਐਤਵਾਰ ਦੇਰ ਸ਼ਾਮ ਨਕਾਬਪੋਸ਼ ਬਦਮਾਸ਼ਾਂ ਵੱਲੋਂ ਕੀਤੇ ਹੰਗਾਮੇ ਵਿੱਚ ਦੋ ਦਰਜਨ ਤੋਂ ਜ਼ਿਆਦਾ ਵਿਦਿਆਰਥੀਆਂ ਸਮੇਤ ਅਧਿਆਪਕਾਂ ਦੇ ਵੀ ਜ਼ਖ਼ਮੀ ਹੋ ਗਏ ਹਨ । ਜਿਸ ਤੋਂ ਬਾਅਦ ਹੁਣ ਤਿੰਨ ਕੇਂਦਰੀ ਯੂਨੀਵਰਸਿਟੀਜ਼ ਵਿੱਚ ਵੀ ਅਲਰਟ ਜਾਰੀ ਕੀਤਾ ਗਿਆ ਹੈ । ਇਸ ਹਿੰਸਾ ਤੋਂ ਬਾਅਦ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ

ਲਗਾਤਾਰ ਚੌਥੇ ਦਿਨ ਮਹਿੰਗਾ ਹੋਇਆ ਪੈਟਰੋਲ-ਡੀਜ਼ਲ

Petrol diesel prices up: ਨਵੀਂ ਦਿੱਲੀ: ਤੇਲ ਕੰਪਨੀਆਂ ਵੱਲੋਂ ਐਤਵਾਰ ਨੂੰ ਲਗਾਤਾਰ ਚੌਥੇ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ । 1 ਜਨਵਰੀ ਨੂੰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਸਨ, ਪਰ ਇਸ ਤੋਂ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ । ਉੱਥੇ ਹੀ ਬਗਦਾਦ ਹਵਾਈ ਅੱਡੇ ‘ਤੇ ਅਮਰੀਕੀ ਫੌਜ

ਨਵੇਂ ਫੌਜ ਮੁਖੀ ਨੇ ਪਾਕਿਸਤਾਨ ‘ਤੇ ਸਾਧਿਆ ਨਿਸ਼ਾਨਾ, ਕਿਹਾ ਅੱਤਵਾਦੀ ਅੱਡੇ ਬੰਦ ਕਰੇ ਪਾਕਿ

Army Chief General MM Naravane: ਨਵੀਂ ਦਿੱਲੀ: ਭਾਰਤ ਦੇ ਨਵੇਂ ਥਲ ਸੈਨਾ ਮੁਖੀ ਜਨਰਲ ਮਨੋਜ ਮੁਕੰਦ ਨਰਵਾਣੇ ਨੇ ਦੇਸ਼ ਦੇ 28ਵੇਂ ਫ਼ੌਜ ਮੁਖੀ ਵਜੋਂ ਕਮਾਨ ਸੰਭਾਲ ਲਈ ਹੈ।ਸਾਬਕਾ ਸੈਨਾ ਮੁਖੀ ਬਿਪਿਨ ਰਾਵਤ ਨੇ ਉਨ੍ਹਾਂ ਨੂੰ ਕਮਾਨ ਸੌਂਪੀ । ਨਰਵਾਣੇ ਨੇ ਆਪਣੀ ਡਿਊਟੀ ਸੰਭਾਲਣ ਤੋਂ ਬਾਅਦ ਕਿਹਾ ਕਿ ਅੱਤਵਾਦ ਪੂਰੀ ਦੁਨੀਆ ਦੀ ਸਭ ਤੋਂ ਵੱਡੀ ਸਮੱਸਿਆ

ਲੈ. ਜਨਰਲ ਮਨੋਜ ਮੁਕੰਦ ਨਰਾਵਨੇ ਹੋਣਗੇ ਭਾਰਤੀ ਥਲ ਸੈਨਾ ਦੇ ਨਵੇਂ ਮੁਖੀ

Manoj Mukund Naravane Army chief: ਨਵੀਂ ਦਿੱਲੀ: ਲੈਫ਼ਟੀਨੈਂਟ ਜਨਰਲ ਮਨੋਜ ਮੁਕੰਦ ਨਰਾਵਨੇ ਮੰਗਲਵਾਰ ਯਾਨੀ ਕਿ ਅੱਜ ਜਨਰਲ ਬਿਪਿਨ ਰਾਵਤ ਤੋਂ ਭਾਰਤੀ ਥਲ ਸੈਨਾ ਮੁਖੀ ਦਾ ਕਾਰਜ-ਭਾਰ ਲੈਣਗੇ । ਦਰਅਸਲ, ਜਨਰਲ ਰਾਵਤ ਨੂੰ ਭਾਰਤ ਦਾ ਪਹਿਲਾ ਚੀਫ਼ ਆੱਫ਼ ਡਿਫ਼ੈਂਸ ਸਟਾਫ਼ (CDS) ਨਿਯੁਕਤ ਕੀਤਾ ਗਿਆ ਹੈ । ਜਨਰਲ ਰਾਵਤ ਤਿੰਨ ਸਾਲਾਂ ਦੇ ਕਾਰਜਕਾਲ ਤੋਂ ਬਾਅਦ ਅੱਜ ਸੇਵਾਮੁਕਤ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ