Tag: , , , , ,

ਦਿੱਲੀ ਘਟਨਾ ‘ਤੇ ਪੀਐੱਮ ਮੋਦੀ, ਅਮਿਤ ਸ਼ਾਹ ਤੇ ਅਰਵਿੰਦ ਕੇਜਰੀਵਾਲ ਸਣੇ ਕਈਆਂ ਨੇ ਪ੍ਰਗਟਾਇਆ ਦੁੱਖ

Delhi Fire Incident: ਨਵੀਂ ਦਿੱਲੀ: ਐਤਵਾਰ ਸਵੇਰੇ ਦਿੱਲੀ ਦੀ ਰਾਣੀ ਝਾਂਸੀ ਰੋਡ ‘ਤੇ ਸਥਿਤ ਅਨਾਜ ਮੰਡੀ ਵਿੱਚ ਭਿਆਨਕ ਅੱਗ ਲੱਗ ਗਈ । ਜਿਸ ਵਿੱਚ ਹੁਣ ਤੱਕ 43 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਦੋ ਦਰਜਨ ਤੋਂ ਵੱਧ ਜ਼ਖਮੀ ਲੋਕਾਂ ਨੂੰ ਦਾਖਿਲ ਕਰਵਾਇਆ ਗਿਆ ਹੈ ।  ਇਸ ਘਟਨਾ ‘ਤੇ ਦੁੱਖ ਪ੍ਰਗਟਾਉਂਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ

ਹੁਣ ਪਿਆਜ਼ ਮਹਿੰਗਾ ਚਿਕਨ ਸਸਤਾ..

Onion Prices Shoot: ਨਵੀਂ ਦਿੱਲੀ: ਦੇਸ਼ ਭਰ ਵਿੱਚ ਪਿਆਜ਼ ਦੀਆਂ ਕੀਮਤਾਂ ਬਹੁਤ ਜ਼ਿਆਦਾ ਵੱਧ ਗਈਆਂ ਹਨ, ਜੋ ਲੋਕਾਂ ਦੀਆਂ ਅੱਖਾਂ ਵਿੱਚ ਹੰਝੂ ਲਿਆ ਰਹੀਆਂ ਹਨ । ਪਿਆਜ਼ ਦੀਆਂ ਵਧਦੀਆਂ ਕੀਮਤਾਂ ਨੇ ਰਸੋਈ ਦਾ ਪੂਰਾ ਬਜਟ ਹਿਲਾ ਕੇ ਰੱਖ ਦਿੱਤਾ ਹੈ । ਦੇਸ਼ ਦੇ ਕਈ ਹਿੱਸਿਆਂ ਵਿੱਚ ਪਿਆਜ਼ ਦੀਆਂ ਕੀਮਤਾਂ ਦੋਹਰਾ ਸੈਂਕੜਾ ਲਾਉਣ ਲੱਗੀਆਂ ਹਨ । 

ਕੇਜਰੀਵਾਲ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ

Kejriwal announces compensation: ਨਵੀਂ ਦਿੱਲੀ: ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ ‘ਤੇ ਐਤਵਾਰ ਸਵੇਰੇ ਅਨਾਜ ਮੰਡੀ ਵਿੱਚ ਭਿਆਨਕ ਅੱਗ ਲੱਗ ਗਈ । ਇਸ ਅੱਗ ਕਾਰਨ 43 ਲੋਕਾਂ ਦੀ ਮੌਤ ਹੋ ਗਈ । ਜਿਸ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਘਟਨਾ ਵਾਲੀ ਥਾਂ ‘ਤੇ ਪਹੁੰਚੇ । ਜਿੱਥੇ ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10

ਬਜਟ ਦੀ ਉਡੀਕ ਕਰੋ, ਮਿਲ ਸਕਦਾ ਹੈ ਤੋਹਫਾ: ਵਿੱਤ ਮੰਤਰੀ ਨਿਰਮਲਾ ਸੀਤਾਰਮਨ

Nirmala Sitharaman reviving economy: ਨਵੀਂ ਦਿੱਲੀ: ਸਰਕਾਰ ਵੱਲੋਂ ਇੱਕ ਵਾਰ ਫਿਰ ਤੋਂ ਬਜਟ ਦੌਰਾਨ ਇਨਕਮ ਟੈਕਸ ਵਿੱਚ ਵੱਡਾ ਬਦਲਾਵ ਕੀਤਾ ਜਾ ਸਕਦਾ ਹੈ । ਇਸ ਸਬੰਧੀ ਸ਼ਨੀਵਾਰ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਸੰਕੇਤ ਦਿੱਤਾ ਗਿਆ ਹੈ ਕਿ ਸਰਕਾਰ ਵੱਲੋਂ ਇਨਕਮ ਟੈਕਸ ਵਿੱਚ ਤਬਦੀਲੀ ਕੀਤੀ ਜਾ ਸਕਦੀ ਹੈ । ਸੀਤਾਰਮਨ ਨੇ ਇਕ ਪ੍ਰੋਗਰਾਮ ਦੌਰਾਨ ਕਿਹਾ

ਰਾਜਨੀਤੀ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਹੋਏ 92 ਸਾਲ ਦੇ

Prakash Singh Badal Birthday: ਚੰਡੀਗੜ੍ਹ: ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਕਹੇ ਜਾਂਦੇ ਪ੍ਰਕਾਸ਼ ਸਿੰਘ ਬਾਦਲ ਅੱਜ ਯਾਨੀ ਕਿ ਐਤਵਾਰ ਨੂੰ 92 ਸਾਲ ਦੇ ਹੋ ਗਏ ਹਨ । ਪ੍ਰਕਾਸ਼ ਸਿੰਘ ਬਾਦਲ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਇਨ੍ਹਾਂ ਦਾ ਜਨਮ 8 ਦਸੰਬਰ 1927 ਨੂੰ ਪਿੰਡ ਅਬੂ ਖੁਰਾਣਾ ਨੇੜੇ ਮਲੋਟ ਵਿਖੇ ਹੋਇਆ ।

ਪਾਕਿਸਤਾਨ ਦੇ ਲਾਹੌਰ ‘ਚ ਧਮਾਕਾ, 1 ਦੀ ਮੌਤ, 5 ਜ਼ਖ਼ਮੀ

eastern pakistan explosion: ਲਾਹੌਰ: ਪਾਕਿਸਤਾਨ ਦੇ ਲਾਹੌਰ ਵਿੱਚ ਸ਼ਨੀਵਾਰ ਦੇਰ ਸ਼ਾਮ ਇੱਕ ਧਮਾਕਾ ਹੋਇਆ, ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ, ਜਦਕਿ 5 ਹੋਰ ਜ਼ਖ਼ਮੀ ਹੋਏ ਹਨ । ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਕਿਸਤਾਨ ਪੁਲਿਸ ਨੇ ਕਿਹਾ ਹੈ ਕਿ ਇਹ ਧਮਾਕਾ ਲਾਹੌਰ ਸ਼ਹਿਰ ਵਿੱਚ ਸਥਿਤ ਇੱਕ ਧਾਰਮਿਕ ਸਥਾਨ ਦੇ ਨੇੜੇ ਹੋਇਆ ਹੈ, ਜਿਸ ਵਿੱਚ

ਦਿੱਲੀ ਦੀ ਅਨਾਜ ਮੰਡੀ ‘ਚ ਅੱਗ ਦਾ ਕਹਿਰ, 32 ਲੋਕਾਂ ਦੀ ਮੌਤ, ਰੈਸਕਿਊ ਜਾਰੀ

delhi anaj mandi fire: ਨਵੀਂ ਦਿੱਲੀ: ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ ‘ਤੇ ਐਤਵਾਰ ਸਵੇਰੇ ਅਨਾਜ ਮੰਡੀ ਵਿੱਚ ਭਿਆਨਕ ਅੱਗ ਲੱਗ ਗਈ । ਇਸ ਅੱਗ ਕਾਰਨ 32 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 50 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ । ਇਸ ਘਟਨਾ ਦੇ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ ਹੈ

ਸ਼੍ਰੀਲੰਕਾ ਖਿਲਾਫ਼ ਟੈਸਟ ਸੀਰੀਜ਼ ਲਈ ਪਾਕਿਸਤਾਨੀ ਟੀਮ ਦਾ ਐਲਾਨ

pakistan vs sri lanka: ਇਸਲਾਮਾਬਾਦ : ਪਾਕਿਸਤਾਨ ਤੇ ਸ਼੍ਰੀਲੰਕਾ ਵਿਚਾਲੇ ਟੈਸਟ ਮੈਚਾਂ ਦੀ ਸੀਰੀਜ਼ ਖੇਡੀ ਜਾਣੀ ਹੈ। ਜਿਸਦੇ ਲਈ ਪਾਕਿਸਤਾਨ ਵੱਲੋਂ ਟੀਮ ਦਾ ਐਲਾਨ ਕੀਤਾ ਗਿਆ ਹੈ. ਪਾਕਿਸਤਾਨ ਨੇ ਸ਼੍ਰੀਲੰਕਾ ਵਿਰੁੱਧ ਹੋਣ ਵਾਲੀ ਟੈਸਟ ਸੀਰੀਜ਼ ਲਈ 10 ਸਾਲਾਂ ਵਿੱਚ ਪਹਿਲੀ ਵਾਰ ਮੱਧਕ੍ਰਮ ਬੱਲੇਬਾਜ਼ ਫਵਾਦ ਆਲਮ ਨੂੰ ਟੀਮ ਵਿੱਚ ਸ਼ਾਮਿਲ ਕੀਤਾ ਹੈ । ਇਸ ਸਬੰਧੀ ਮੁੱਖ

ਸੀਰੀਆ: ਹਵਾਈ ਹਮਲੇ ‘ਚ 8 ਬੱਚਿਆਂ ਸਮੇਤ 19 ਲੋਕਾਂ ਦੀ ਮੌਤ

Syria Idlib Air strike: ਸੀਰੀਆ: ਸੀਰੀਆ ਦੀ ਬਸ਼ਰ-ਅਲ-ਅਸਦ ਸਰਕਾਰ ਅਤੇ ਰੂਸ ਵਲੋਂ ਬਾਗੀਆਂ ਦੇ ਆਖਰੀ ਗੜ੍ਹ ‘ਤੇ ਹਮਲਾ ਕੀਤਾ ਗਿਆ।  ਜਿਸ ਵਿੱਚ 8 ਬੱਚਿਆਂ ਸਮੇਤ 19 ਆਮ ਨਾਗਰਿਕਾਂ ਦੀ ਮੌਤ ਹੋ ਗਈ । ਇਸ ਸਬੰਧੀ ਜੰਗ ਨਿਗਰਾਨੀਕਰਤਾ ਵੱਲੋਂ ਜਾਣਕਾਰੀ ਦਿੱਤੀ ਗਈ । ਇਸ ਸਬੰਧੀ ਸੀਰੀਅਨ ਆਬਜ਼ਰਵੇਟਰੀ ਫਾਰ ਹਿਊਮਨ ਰਾਈਟਸ ਨੇ ਦੱਸਿਆ ਕਿ ਜਿਹਾਦੀਆਂ ਵਲੋਂ ਪ੍ਰਸ਼ਾਸਤ

ਪਤੀ ਨੇ ਪਤਨੀ ਨੂੰ ਜ਼ਿੰਦਾ ਦਫਨਾਇਆ ਜਾਣੋ ਕੀ ਹੈ ਕਾਰਨ..!

Goa man burries wife alive: ਮੌਜੂਦਾ ਸਮੇਂ ਵਿੱਚ ਬਹੁਤ ਹੀ ਅਜੀਬ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ । ਅਜਿਹਾ ਮਾਮਲਾ ਗੋਆ ਤੋਂ ਸਾਹਮਣੇ ਆਇਆ ਹੈ , ਜਿਥੇ ਇੱਕ ਨੌਜਵਾਨ ਨੂੰ ਆਪਣੀ ਬੀਮਾਰ ਪਤਨੀ ਨੂੰ ਕਥਿਤ ਤੌਰ ‘ਤੇ ਜਿੰਦਾ ਦਫਨਾਉਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ । ਇਸ ਸਬੰਧੀ ਪੁਲਿਸ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਤੁਕਾਰਾਮ

ਚਹਿਲ ਨੇ ਪਹਿਲੇ T20 ‘ਚ ਕੀਤਾ ਕਮਾਲ, ਕੀਤੀ ਅਸ਼ਵਿਨ ਦੇ ਰਿਕਾਰਡ ਦੀ ਬਰਾਬਰੀ

Yuzvendra Chahal equals Ashwin: ਹੈਦਰਾਬਾਦ: ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਤਿੰਨ ਟੀ 20 ਮੈਚਾਂ ਦੀ ਸੀਰੀਜ਼ ਖੇਡੀ ਜਾ ਰਹੀ ਹੈ । ਇਸ ਲੜੀ ਦੇ ਪਹਿਲੇ ਮੁਕਾਬਲੇ ਵਿੱਚ ਭਾਰਤ ਨੇ ਵੈਸਟਇੰਡੀਜ਼ ਨੂੰ 6 ਵਿਕਟਾਂ ਨਾਲ ਹਰਾ ਦਿੱਤਾ ਹੈ । ਇਸ ਮੁਕਾਬਲੇ ਵਿੱਚ ਲੈਗ ਸਪਿੰਨਰ ਯੁਜਵੇਂਦਰ ਚਹਿਲ ਨੇ ਟੀ-20 ਵਿੱਚ ਸਭ ਤੋਂ ਵੱਧ ਵਿਕਟਾਂ ਲੈਣ ਦੇ ਮਾਮਲੇ ਵਿੱਚ

ਔਰਤਾਂ ਲਈ ਭਾਰਤ ਦੁਨੀਆ ਦਾ ਸਭ ਤੋਂ ਖਤਰਨਾਕ ਦੇਸ਼..

most dangerous countries for women: ਨਵੀਂ ਦਿੱਲੀ: ਔਰਤਾਂ ਲਈ ਸਭ ਤੋਂ ਖਤਰਨਾਕ ਦੇਸ਼ਾਂ ਵਿੱਚ ਭਾਰਤ ਪਹਿਲੇ ਸਥਾਨ ’ਤੇ ਹੈ । ਜਿਸ ਤੋਂ ਬਾਅਦ ਅੱਤਵਾਦ ਤੋਂ ਪ੍ਰਭਾਵਿਤ ਅਫਗਾਨਿਸਤਾਨ ਅਤੇ ਯੁੱਧ ਪੀੜਤ ਸੀਰੀਆ ਦੂਜੇ ਅਤੇ ਤੀਜੇ ਸਥਾਨ ’ਤੇ ਹਨ । ਇਹ ਦਾਅਵਾ ਦਿ ਥਾਮਸਨ ਰਾਈਟਰਸ ਫਾਉਂਡੇਸ਼ਨ ਵੱਲੋਂ ਕੀਤੇ ਗਏ ਸਰਵੇ ਅਨੁਸਾਰ ਕੀਤਾ ਗਿਆ ਹੈ । ਦਰਅਸਲ, ਇਸ

ਜੈਤੋ ‘ਚ ਧਰਨੇ ਦੌਰਾਨ ਕਿਸਾਨ ਨੇ ਕੀਤੀ ਖੁਦਕੁਸ਼ੀ

Faridkot famer suicide: ਫਰੀਦਕੋਟ: ਫਰੀਦਕੋਟ ਦੇ ਜੈਤੋ ਵਿੱਚ ਕਿਸਾਨਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਸੀ, ਜਿੱਥੇ ਧਰਨੇ ਵਿੱਚ ਆਏ ਇੱਕ ਕਿਸਾਨ ਵੱਲੋਂ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ । ਦਰਅਸਲ, ਜੈਤੋ ਵਿੱਚ ਪਰਾਲੀ ਸਾੜਨ ਨੂੰ ਲੈ ਕੇ ਕਿਸਾਨਾਂ ‘ਤੇ ਹੋਏ ਪਰਚਿਆਂ ਨੂੰ ਰੱਦ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਦੇ ਕਿਸਾਨਾਂ ਵੱਲੋਂ ਧਰਨਾ ਲਗਾਇਆ

ਪਿਆਜ਼ ਦੀਆਂ ਵੱਧ ਰਹੀਆਂ ਕੀਮਤਾਂ ਨੇ ਰੁਆਏ ਲੋਕ, ਭਾਅ 140 ਰੁਪਏ ਤੋਂ ਪਾਰ

onion price hike: ਨਵੀਂ ਦਿੱਲੀ: ਦੇਸ਼ ਭਰ ਵਿੱਚ ਪਿਆਜ਼ ਦੀਆਂ ਕੀਮਤਾਂ ਬਹੁਤ ਜ਼ਿਆਦਾ ਵੱਧ ਗਈਆਂ ਹਨ, ਜੋ ਲੋਕਾਂ ਦੀਆਂ ਅੱਖਾਂ ਵਿੱਚ ਹੰਝੂ ਲਿਆ ਰਹੀਆਂ ਹਨ । ਪਿਆਜ਼ ਦੀਆਂ ਵਧਦੀਆਂ ਕੀਮਤਾਂ ਨੇ ਰਸੋਈ ਦਾ ਪੂਰਾ ਬਜਟ ਹਿਲਾ ਕੇ ਰੱਖ ਦਿੱਤਾ ਹੈ । ਪਿਆਜ਼ ਦੀਆਂ ਵਧਦੀਆਂ ਕੀਮਤਾਂ ਦੇ ਚੱਲਦਿਆਂ ਦੇਸ਼ ਦੇ ਕਈ ਸ਼ਹਿਰਾਂ ਵਿੱਚ ਪਿਆਜ਼ ਦੀਆਂ ਕੀਮਤਾਂ

ਰੇਲਵੇ ਦੀ ਵੱਡੀ ਕਾਰਵਾਈ, 32 ਅਫਸਰ ਜਬਰੀ ਸੇਵਾਮੁਕਤ

Railways retires officers: ਰੇਲਵੇ ਵਿਭਾਗ ਵੱਲੋਂ ਇੱਕ ਵੱਡਾ ਕਦਮ ਚੁੱਕਦਿਆਂ ਅਯੋਗਤਾ, ਸ਼ੱਕੀ ਵਫ਼ਾਦਾਰੀ ਕਾਰਨ 50 ਸਾਲ ਤੋਂ ਵੱਧ ਉਮਰ ਦੇ 32 ਅਧਿਕਾਰੀਆਂ ਨੂੰ ਜਨਤਕ ਹਿੱਤਾਂ ਵਿੱਚ ਸਮੇਂ ਤੋਂ ਪਹਿਲਾਂ ਜ਼ਬਰਦਸਤੀ ਸੇਵਾਮੁਕਤ ਕਰ ਦਿੱਤਾ ਗਿਆ ਹੈ । ਇਸ ਸਬੰਧੀ ਰੇਲਵੇ ਵੱਲੋਂ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਗਿਆ ਕਿ ਇਸ ਕਦਮ ਦਾ ਉਦੇਸ਼ ਸਾਰੇ ਪੱਧਰਾਂ ਤੇ ਕੁਸ਼ਲਤਾ

ਹੈਦਰਾਬਾਦ ਐਨਕਾਉਂਟਰ: ਸੋਮਵਾਰ ਨੂੰ ਤੇਲੰਗਾਨਾ ਹਾਈਕੋਰਟ ‘ਚ ਹੋਵੇਗੀ ਸੁਣਵਾਈ

Telangana high court: ਹੈਦਰਾਬਾਦ: ਤੇਲੰਗਾਨਾ ਹਾਈ ਕੋਰਟ ਵੱਲੋਂ ਹੈਦਰਾਬਾਦ ਐਨਕਾਉਂਟਰ ਦਾ ਨੋਟਿਸ ਲਿਆ ਗਿਆ ਹੈ । ਨੋਟਿਸ ਦੇ ਨਾਲ ਹੀ ਪੁਲਿਸ ਨੂੰ ਐਨਕਾਉਂਟਰ ਵਿਚ ਮਾਰੇ ਗਏ ਦੋਸ਼ੀਆਂ ਦੀਆਂ ਲਾਸ਼ਾਂ ਨੂੰ ਸੋਮਵਾਰ ਰਾਤ ਤੱਕ ਸੁਰੱਖਿਅਤ ਰੱਖਣ ਦਾ ਆਦੇਸ਼ ਦਿੱਤਾ ਗਿਆ ਹੈ । ਇਸ ਐਨਕਾਉਂਟਰ ਖਿਲਾਫ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ।  ਇਸ ਦਾਇਰ ਕੀਤੀ ਗਈ

ਸੰਦੀਪ ਸਿੰਘ ਧਾਲੀਵਾਲ ਦੇ ਨਾਂ ‘ਤੇ ਅਮਰੀਕਾ ‘ਚ ਹੋਵੇਗਾ ਡਾਕਘਰ

Sandeep singh dhaliwal Houston PO: ਅਮਰੀਕਾ ਵਿੱਚ ਇੱਕ ਡਾਕਘਰ ਦਾ ਨਾਂ ਡਿਊਟੀ ਦੌਰਾਨ ਸ਼ਹੀਦ ਹੋਏ ਭਾਰਤੀ ਸਿੱਖ ਪੁਲਿਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਦੇ ਨਾਂ ‘ਤੇ ਰੱਖਣ ਲਈ ਅਮਰੀਕੀ ਸੰਸਦ ਵਿੱਚ ਇੱਕ ਬਿਲ ਪੇਸ਼ ਕੀਤਾ ਗਿਆ ਹੈ । ਇਹ ਬਿੱਲ ਟੈਕਸਾਸ ਦੇ ਸੰਸਦ ਮੈਂਬਰ ਲਿਜੀ ਫਲੈੱਚਰ ਨੇ ਪੇਸ਼ ਕੀਤਾ ਹੈ । ਜ਼ਿਕਰਯੋਗ ਹੈ ਕਿ ਬੀਤੀ 27

IND vs WI: ਭਾਰਤ ਨੇ ਵੈਸਟਇੰਡੀਜ਼ ਨੂੰ 6 ਵਿਕਟਾਂ ਨਾਲ ਦਿੱਤੀ ਮਾਤ

India beat West Indies: ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਤਿੰਨ ਟੀ 20 ਮੈਚਾਂ ਦੀ ਸੀਰੀਜ਼ ਖੇਡੀ ਜਾ ਰਹੀ ਹੈ । ਇਸ ਲੜੀ ਦੇ ਪਹਿਲੋਏ ਮੁਕਾਬਲੇ ਵਿੱਚ ਭਾਰਤ ਨੇ ਵੈਸਟਇੰਡੀਜ਼ ਨੂੰ 6 ਵਿਕਟ ਨਾਲ ਹਰਾ ਦਿੱਤਾ ਹੈ । ਦਰਅਸਲ, ਸ਼ੁੱਕਰਵਾਰ ਨੂੰ ਹੈਦਰਾਬਾਦ ਦੇ ਰਾਜੀਵ ਗਾਂਧੀ ਕੌਮਾਂਤਰੀ ਸਟੇਡੀਅਮ ਵਿੱਚ ਖੇਡੇ ਗਏ ਮੁਕਾਬਲੇ ਵਿੱਚ ਵੈਸਟਇੰਡੀਜ਼ ਦੀ ਟੀਮ ਨੇ ਪਹਿਲਾਂ

ਇੰਗਲੈਂਡ-ਨਿਊਜ਼ੀਲੈਂਡ ਸੀਰੀਜ਼ ਨਹੀਂ ਸੀ ਟੈਸਟ ਚੈਂਪੀਅਨਸ਼ਿਪ ਦਾ ਹਿੱਸਾ…

ICC World Test Championship: ਇੰਗਲੈਂਡ ਤੇ ਨਿਊਜ਼ੀਲੈਂਡ ਵਿਚਾਲੇ ਦੋ ਟੈਸਟ ਮੈਚਾਂ ਦੀ ਸੀਰੀਜ਼ ਖੇਡੀ ਗਈ ਸੀ, ਜੋ ਕਿ ICC ਟੈਸਟ ਚੈਂਪੀਅਨਸ਼ਿਪ ਦਾ ਹਿੱਸਾ ਨਹੀਂ ਸੀ. ICC ਟੈਸਟ ਚੈਂਪੀਅਨਸ਼ਿਪ ਦਾ ਹਿੱਸਾ ਨਾ ਹੋਣ ਕਾਰਨ ਇਸ ਸੀਰੀਜ਼ ਤੋਂ ਕਿਸੇ ਵੀ ਟੀਮ ਨੂੰ ਕੋਈ ਵੀ ਅੰਕ ਨਹੀਂ ਮਿਲਿਆ । ਦੋਹਾਂ ਟੀਮਾਂ ਵਿਚਾਲੇ ਖੇਡੇ ਗਏ ਮੈਚਾਂ ਵਿਚ ਨਿਊਜ਼ੀਲੈਂਡ ਨੇ

ਵਾਸ਼ਿੰਗਟਨ ’ਚ 18 ਦਸੰਬਰ ਨੂੰ ਭਾਰਤ-ਅਮਰੀਕਾ ਵਿਚਕਾਰ ਹੋਵੇਗੀ 2+2 ਗੱਲਬਾਤ

India-US ‘2+2’ dialogue: ਭਾਰਤ ਅਤੇ ਅਮਰੀਕਾ ਵਿਚਾਲੇ ਰਣਨੀਤਕ ਸਬੰਧ ਹੋਰ ਮਜ਼ਬੂਤ ਕਰਨ ਲਈ ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਵੱਲੋਂ ਅਮਰੀਕਾ ਦੇ ਰੱਖਿਆ ਮੰਤਰੀ ਮਾਰਕ ਓਸ਼ੋ ਅਤੇ ਵਿਦੇਸ਼ ਮੰਤਰੀ ਮਾਈਕ ਪੌਂਪੀਓ ਨਾਲ 18 ਦਸੰਬਰ ਨੂੰ ਵਾਸ਼ਿੰਗਟਨ ਵਿੱਚ 2+2 ਗੱਲਬਾਤ ਲਈ ਮੁਲਾਕਾਤ ਕੀਤੀ ਜਾਵੇਗੀ । ਇਸ ਗੱਲਬਾਤ ਦੌਰਾਨ ਇੰਡੋ–ਪੈਸੀਫ਼ਿਕ ਅਤੇ ਅਮਰੀਕਾ ਤੋਂ ਭਾਰਤ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ