Tag: , , , , ,

ਬਿਜਲੀ ਵਿਭਾਗ ਨੇ ਲੋਕਾਂ ਨੂੰ ਦਿੱਤਾ 440 ਵੋਲਟ ਦਾ ਝਟਕਾ

Faridkot heavy electricity bill: ਫਰੀਦਕੋਟ: ਅਕਸਰ ਹੀ ਪੰਜਾਬ ਬਿਜਲੀ ਵਿਭਾਗ ਆਮ ਲੋਕਾਂ ਨੂੰ ਬਿਜਲੀ ਦੇ ਜ਼ਬਰਦਸਤ ਝਟਕੇ ਦਿੰਦਾ ਰਹਿੰਦਾ ਹੈ । ਪੰਜਾਬ ਬਿਜਲੀ ਵਿਭਾਗ ਵੱਲੋਂ ਅਜਿਹਾ ਹੀ ਇੱਕ ਝਟਕਾ ਫਰੀਦਕੋਟ ਦੇ ਪਿੰਡ ਕੋਟਸੁਖਿਆ ਵਿੱਚ ਰਹਿਣ ਵਾਲੇ ਲੋਕਾਂ ਨੂੰ ਦਿੱਤਾ ਗਿਆ ਹੈ, ਜਿੱਥੇ ਬਿਜਲੀ ਦੇ ਬਿੱਲ ਦੇਖ ਕੇ ਲੋਕਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ । 

2 ਕੁੜੀਆਂ ‘ਤੇ ਤੇਜ਼ਾਬ ਸੁੱਟਣ ਦੇ ਮਾਮਲੇ ‘ਚ ਹੋਇਆ ਵੱਡਾ ਖੁਲਾਸਾ

Ludhiana acid attack: ਲੁਧਿਆਣਾ: ਬੀਤੇ ਦਿਨੀਂ ਲੁਧਿਆਣਾ ਵਿੱਚ 2 ਕੁੜੀਆਂ ‘ਤੇ ਤੇਜ਼ਾਬ ਸੁੱਟਣ ਦਾ ਮਾਮਲੇ ਸਾਹਮਣੇ ਆਇਆ ਸੀ, ਜਿਸਨੂੰ ਹੁਣ ਪੁਲਿਸ ਵੱਲੋਂ ਸੁਲਝਾ ਲਿਆ ਗਿਆ ਹੈ। ਇਸ ਸਬੰਧੀ ਪੁਲਿਸ ਵੱਲੋਂ 2 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਮਿਲੀ ਜਾਣਕਾਰੀ ਵਿੱਚ ਪਤਾ ਲੱਗਿਆ ਹੈ ਕਿ ਜਦੋਂ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਤਾਂ

Whatsapp ਵੀ ਨਹੀਂ ਲਗਾ ਸਕਿਆ ਚਾਈਲਡ ਪੋਰਨੋਗ੍ਰਾਫੀ ‘ਤੇ ਲਗਾਮ

Whatsapp child pornography: ਅੱਜ ਦੇ ਸਮੇਂ ਵਿੱਚ ਦੇਸ਼ ਵਿੱਚ ਬਹੁਤ ਸਾਰੀਆਂ ਅਸ਼ਲੀਲ ਵੀਡੀਓ ਸੋਸ਼ਲ ਮੀਡੀਆ ‘ਤੇ ਬਹੁਤ ਜਿਆਦਾ ਫੈਲ ਰਹੀਆਂ ਹਨ। ਜਿਨ੍ਹਾਂ ਦੇ ਵਿੱਚ ਬੱਚਿਆਂ ਦੀਆਂ ਵੀ ਅਸ਼ਲੀਲ ਵੀਡੀਓ ਸ਼ਾਮਿਲ ਹੁੰਦੀਆਂ ਹਨ। ਅਜਿਹੀਆਂ ਅਸ਼ਲੀਲ ਵੀਡੀਓ ਨੂੰ ਸ਼ੇਅਰ ਕਰਨ ਲਈ ਲੋਕਾਂ ਵੱਲੋਂ ਜਿਆਦਾਤਰ ਵਟਸਐਪ ਵਰਗੇ ਐਪਸ ਦੀ ਵਰਤੋਂ ਕੀਤੀ ਜਾਂਦੀ ਹੈ। ਹਾਲਾਂਕਿ ਇਸ ਮਾਮਲੇ ਵਿੱਚ ਫੇਸਬੁੱਕ

ਆਸਟ੍ਰੇਲੀਆ ‘ਚ 32ਵੀਆਂ ਸਿੱਖ ਖੇਡਾਂ ਦਾ ਹੋਇਆ ਸ਼ਾਨਦਾਰ ਆਗਾਜ਼

Australia sikh games : ਆਸਟ੍ਰੇਲੀਆ: ਸੰਸਾਰ ਪ੍ਰਸਿੱਧ 32ਵੀਆਂ ਆਸਟ੍ਰੇਲੀਅਨ ਸਿੱਖ ਖੇਡਾਂ ਦਾ ਅੱਜ ਸਥਾਨਕ ਕੇਸੀ ਫੀਲਡ ਮੈਦਾਨ ਵਿੱਚ ਰਸਮੀ ਤੌਰ ‘ਤੇ ਆਗਾਜ਼ ਹੋਇਆ। ਖੇਡਾਂ ਦੇ ਪਹਿਲੇ ਦਿਨ ਸਿੱਖ ਮਰਿਆਦਾ ਅਨੁਸਾਰ ਸਰਬੱਤ ਦੇ ਭਲੇ ਅਤੇ ਚੜਦੀ ਕਲਾ ਦੀ ਅਰਦਾਸ ਨਾਲ ਖੇਡਾਂ ਦੀ ਸ਼ੂਰੁਆਤ ਹੋਈ । 19 ਤੋ 21 ਅਪ੍ਰੈਲ ਤੱਕ ਤਿੰਨ ਦਿਨਾਂ ਤੱਕ ਚਲਣ ਵਾਲੀਆ ਇਨਾਂ

ਖੁਸ਼ਬਾਜ ਸਿੰਘ ਜਟਾਣਾ ਵੱਲੋਂ ਰਾਮਾਂ ਮੰਡੀ’ਚ ਧੰਨਵਾਦੀ ਦੌਰਾ

ਰਾਮਾਂ ਮੰਡੀ:- ਕਾਂਗਰਸ ਪਾਰਟੀ ਦੀ ਸਰਕਾਰ ਬਣਨ ਉਪਰੰਤ ਯੂਥ ਕਾਂਗਰਸ ਪੰਜਾਬ ਦੇ ਮੀਤ ਪ੍ਰਧਾਨ ਖੁਸ਼ਬਾਜ਼ ਸਿੰਘ ਜਟਾਣਾ ਨੇ ਅੱਜ ਰਾਮਾਂ ਮੰਡੀ ਵਿਖੇ ਕਾਂਗਰਸੀ ਵਰਕਰਾਂ ਦੀਆਂ ਸਮੱਸਿਆਵਾਂ ਸੁਣਨ ਲਈ ਉਚੇਚੇ ਤੌਰ ਤੇ ਪੁੱਜੇ। ਜਿੱਥੇ ਸ਼ਹਿਰੀ ਕਾਂਗਰਸ ਕਮੇਟੀ ਵਲੋਂ ਅਨਾਜ ਮੰਡੀ ਵਿਖੇ ਰੱਖੇ ਵਿਸ਼ੇਸ਼ ਸਮਾਗਮ ਦੌਰਾਨ ਖੁਸ਼ਬਾਜ਼ ਜਟਾਣਾ ਨੇ ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ