Tag: , , , , ,

ਸਾਨੀਆ ਮਿਰਜ਼ਾ ਦੀ ਸ਼ਾਨਦਾਰ ਵਾਪਸੀ, ਮਾਂ ਬਣਨ ਤੋਂ ਬਾਅਦ ਜਿੱਤਿਆ ਪਹਿਲਾ ਖ਼ਿਤਾਬ

sania mirza returns after-pregnancy :ਭਾਰਤੀ ਟੈਨਿਸ ਸਟਾਰ ਸਾਨੀਆ ਮਿਰਜ਼ਾ ਨੇ ਟੈਨਿਸ ਕੋਰਟ ‘ਤੇ ਧਮਾਕੇਦਾਰ ਵਾਪਸੀ ਕੀਤੀ ਹੈ। ਦੋ ਸਾਲ ਤੋਂ ਜ਼ਿਆਦਾ ਸਮੇਂ ਤੋਂ ਬਾਅਦ ਵਾਪਸੀ ਕਰਨ ਵਾਲੀ ਸਾਨੀਆ ਨੇ ਸ਼ਨਿਚਰਵਾਰ ਨੂੰ ਹੋਬਾਰਟ ਇੰਟਰਨੈਸ਼ਨਲ ਟੈਨਿਸ ਟੂਰਨਾਮੈਂਟ ਦੇ ਡਬਲਜ਼ ਫਾਈਨਲ ‘ਚ ਜਿੱਤ ਹਾਸਿਲ ਕਰ ਕੇ ਖ਼ਿਤਾਬ ਆਪਣੇ ਨਾਂ ਕੀਤਾ। ਸਾਨੀਆ ਨੇ ਆਪਣੀ ਯੂਕ੍ਰੇਨ ਦੀ ਜੋੜੀਦਾਰ ਨਾਦੀਆ ਕਿਚੇਨੋਕ

ਸਿੰਗਲਜ਼ ‘ਚ ਜਲਦ ਵਾਪਸੀ ਕਰ ਸਕਦੇ ਹਨ ਐਂਡੀ ਮਰੇ

Andy Murray can return soon: ਤਿੰਨ ਵਾਰ ਦੇ ਗਰੈਂਡ ਸੈਲਮ ਚੈਂਪੀਅਨ ਐਂਡੀ ਮਰੇ ਦੀ ਕੋਰਟ ‘ਤੇ ਵਾਪਸੀ ‘ਚ ਹੋਰ ਦੇਰ ਹੋਣ ਦੀ ਸੰਭਾਵਨਾ ਹੈ। ਮਰੇ ਨੇ ਵੀਰਵਾਰ ਨੂੰ ਕਿਹਾ ਕਿ ਇੰਜਰੀ ਕਾਰਨ ਉਨ੍ਹਾਂ ਦੀ ਵਾਪਸੀ ਵਿਚ ਹੋਰ ਵੀ ਦੇਰੀ ਹੋ ਸਕਦੀ ਹੈ। 32 ਸਾਲਾ ਮਰੇ ਨਵੰਬਰ ਵਿਚ ਸਪੇਨ ਖ਼ਿਲਾਫ਼ ਡੇਵਿਸ ਕੱਪ ਵਿਚ ਬਰਤਾਨੀਆ ਦੀ ਨੁਮਾਇੰਦਗੀ

ਭਾਰਤ ਬਨਾਮ ਆਸਟਰੇਲੀਆ ਦੂਜਾ ਵਨਡੇ, ਜਾਣੋ ਕੀ ਹੋਵੇਗਾ ਮੌਸਮ ਦਾ ਮਿਜਾਜ…

ind vs aus 2nd odi: ਭਾਰਤ ਅਤੇ ਆਸਟਰੇਲੀਆ ਵਿਚਕਾਰ ਤਿੰਨ ਮੈਚਾਂ ਦੀ ਵਨ ਡੇ ਸੀਰੀਜ਼ ਦਾ ਦੂਜਾ ਮੈਚ ਅੱਜ ਰਾਜਕੋਟ ਵਿੱਚ ਖੇਡਿਆ ਜਾਵੇਗਾ। ਸ਼ਹਿਰ ਰਾਜਕੋਟ ਦਾ ਕ੍ਰਿਕਟ ਸਟੇਡੀਅਮ ਇਸ ਮੈਚ ਦੀ ਮੇਜ਼ਬਾਨੀ ਕਰੇਗਾ।  ਭਾਰਤ ਦੀ ਟੀਮ ਲੜੀ ਵਿਚ 0-1 ਨਾਲ ਪਿੱਛੇ ਹੈ, ਭਾਰਤ ਨੂੰ ਇਸ ਲਈ ਲੜੀ ਵਿਚ ਬਣੇ ਰਹਿਣ ਲਈ ਇਸ ਮੈਚ ਵਿਚ ਜਿੱਤ

ਆਸਟ੍ਰੇਲੀਆ ਨੇ ਨਿਊਜ਼ੀਲੈਂਡ ਨੂੰ 279 ਦੌੜਾਂ ਨਾਲ ਹਰਾ 3-0 ਨਾਲ ਸੀਰੀਜ਼ ‘ਤੇ ਕੀਤਾ ਕਬਜ਼ਾ

Australia Thrash New Zealand: ਆਸਟ੍ਰੇਲੀਆ ਨੇ ਨਿਊਜ਼ੀਲੈਂਡ ਨੂੰ ਤਿੰਨ ਟੈਸਟ ਮੈਚਾਂ ਦੀ ਸੀਰੀਜ਼ ਦੇ ਆਖਰੀ ਮੈਚ ਵਿੱਚ 279 ਦੌੜਾਂ ਨਾਲ ਹਰਾ ਦਿੱਤਾ । ਸਿਡਨੀ ਕ੍ਰਿਕਟ ਮੈਦਾਨ ‘ਤੇ ਮੈਚ ਦੇ ਚੌਥੇ ਦਿਨ ਯਾਨੀ ਕਿ ਸੋਮਵਾਰ ਨੂੰ ਆਸਟ੍ਰੇਲੀਆ ਨੇ ਨਿਊਜ਼ੀਲੈਂਡ ਨੂੰ ਦੂਜੀ ਪਾਰੀ ਵਿੱਚ 136 ਦੌੜਾਂ ‘ਤੇ ਢੇਰ ਕਰ ਦਿੱਤਾ । ਆਸਟ੍ਰੇਲੀਆ ਨੇ ਕੀਵੀ ਟੀਮ ਵਿਰੁੱਧ ਇਹ

ਭਾਰਤ ਖਿਲਾਫ਼ ਟੀ-20 ਸੀਰੀਜ਼ ਲਈ ਸ੍ਰੀਲੰਕਾ ਟੀਮ ਦਾ ਐਲਾਨ

Sri Lanka T20I Squad: ਭਾਰਤ ਤੇ ਸ਼੍ਰੀਲੰਕਾ ਵਿਚਾਲੇ ਸਾਲ 2020 ਵਿੱਚ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਖੇਡੀ ਜਾਣੀ ਹੈ । ਇਸ ਸੀਰੀਜ਼ ਲਈ ਮੰਗਲਵਾਰ ਨੂੰ ਸ੍ਰੀਲੰਕਾ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ । ਸ਼੍ਰੀਲੰਕਾ ਦੀ ਟੀਮ ਵਿੱਚ ਐਂਜਲੋ ਮੈਥਿਊਜ਼ ਦੀ 18 ਮਹੀਨੇ ਬਾਅਦ ਵਾਪਸੀ ਹੋਈ ਹੈ । ਉੱਥੇ ਹੀ ਤੇਜ਼ ਗੇਂਦਬਾਜ਼ ਨੁਵਾਨ ਪ੍ਰਦੀਪ ਤੇ

2019 ਦੀ ICC Test Ranking ‘ਚ ਵਿਰਾਟ ਕੋਹਲੀ ਰਹੇ ਨੰਬਰ-1

ICC Test rankings 2019: ਨਵੀਂ ਦਿੱਲੀ: ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਸਾਲ 2019 ਦਾ ਅੰਤ ਆਈਸੀਸੀ ਟੈਸਟ ਬੱਲੇਬਾਜ਼ਾਂ ਦੀ ਰੈਂਕਿੰਗ ‘ਚ ਨੰਬਰ-1 ‘ਤੇ ਰਹਿੰਦਿਆਂ ਕੀਤਾ । ਇਸ ਸਾਲ ਦੌਰਾਨ ਉਹ ਕੁਲ 274 ਦਿਨ ਚੋਟੀ ਦੇ ਸਥਾਨ ‘ਤੇ ਵਿਰਾਜਮਾਨ ਰਹੇ ।  ਆਸਟ੍ਰੇਲੀਆ ਤੇ ਨਿਊਜ਼ੀਲੈਂਡ, ਦੱਖਣੀ ਅਫਰੀਕਾ ਤੇ ਇੰਗਲੈਂਡ ਦੇ ਵਿੱਚ ਖੇਡੇ ਗਏ ਬਾਕਸਿੰਗ

IPL ‘ਚ CSK ਨੂੰ ਲੱਗਿਆ ਵੱਡਾ ਝਟਕਾ, ਇਸ ਗੇਂਦਬਾਜ਼ ਨੇ ਲਿਆ ਸੰਨਿਆਸ

Shadab Jakati retirement: ਨਵੀਂ ਦਿੱਲੀ: ਇੰਡੀਅਨ ਪ੍ਰੀਮਿਅਰ ਲੀਗ (IPL) ਵਿੱਚ ਚੇੱਨਈ ਸੁਪਰਕਿੰਗਜ਼ ਦੀ ਚੈਂਪੀਅਨ ਟੀਮ ਦੇ ਮੁੱਖ ਸਪਿਨ ਗੇਂਦਬਾਜ਼ ਰਹੇ ਸ਼ਾਦਾਬ ਜਕਾਤੀ ਨੇ ਸ਼ੁੱਕਰਵਾਰ ਨੂੰ ਕ੍ਰਿਕਟ ਦੇ ਸਾਰੇ ਫਾਰਮੈਟਾਂ ਨੂੰ ਅਲਵਿਦਾ ਕਹਿ ਦਿੱਤਾ । ਗੋਆ ਦੇ ਇਸ ਖਿਡਾਰੀ ਨੇ ਚੇੱਨਈ ਸੁਪਰਕਿੰਗਜ਼ ਤੋਂ ਇਲਾਵਾ ਗੁਜਰਾਤ ਲਾਇੰਸ, ਰਾਇਲ ਚੈਲੇਂਜਰ ਬੰਗਲੁਰੂ ਲਈ ਵੀ ਆਪਣਾ ਖੇਡ ਵਿਖਾਇਆ ਸੀ ।

ਬੁਮਰਾਹ ਲਈ BCCI ਪ੍ਰਧਾਨ ਸੌਰਵ ਗਾਂਗੁਲੀ ਨੇ ਲਿਆ ਵੱਡਾ ਫੈਸਲਾ

Jasprit Bumrah Ranji match miss: ਸਟ੍ਰੈਸ ਫ੍ਰੈਕਚਰ ਕਾਰਨ ਭਾਰਤੀ ਟੀਮ ਦੇ ਸਰਵਸ਼੍ਰੇਸ਼ਠ ਖਿਡਾਰੀ ਜਸਪ੍ਰੀਤ ਬੁਮਰਾਹ ਜੋ ਪਿਛਲੇ 4 ਮਹੀਨਿਆਂ ਤੋਂ ਟੀਮ ਵਿਚੋਂ ਬਾਹਰ ਸਨ ਦੀ ਸ਼੍ਰੀਲੰਕਾ ਟੀ-20 ਸੀਰੀਜ਼ ਖਿਲਾਫ ਵਾਪਸੀ ਹੋਵੇਗੀ । ਇਸ ਸੀਰੀਜ਼ ਤੋਂ ਪਹਿਲਾਂ ਬੁਮਰਾਹ ਨੂੰ ਫਿੱਟਨੈਸ ਟੈਸਟ ਦੇ ਤਹਿਤ ਰਣਜੀ ਮੈਚ ਖੇਡਣਾ ਸੀ, ਪਰ ਹੁਣ ਉਸ ਨੂੰ ਫਿੱਟਨੈਸ ਟੈਸਟ ਦੇਣ ਦੀ ਜ਼ਰੂਰਤ

ਰੋਹਿਤ ਸ਼ਰਮਾ ਨੇ ਤੋੜਿਆ ਜੈਸੂਰੀਆ ਦਾ 22 ਸਾਲ ਪੁਰਾਣਾ ਰਿਕਾਰਡ

Rohit Sharma breaks Sanath Jayasuriya record : ਭਾਰਤੀ ਕ੍ਰਿਕਟ ਟੀਮ ਦੇ ਸਲਾਮੀ ਬੱਲੇਬਾਜ ਰੋਹਿਤ ਸ਼ਰਮਾ ਨੇ ਸ੍ਰੀਲੰਕਾ ਦੇ ਮਹਾਨ ਖਿਡਾਰੀ ਸਨਥ ਜੈਸੂਰੀਆ ਦਾ 22 ਸਾਲ ਪੁਰਾਣਾ ਰਿਕਾਰਡ ਤੋੜ ਦਿੱਤਾ ਹੈ । ਦਰਅਸਲ, ਐਤਵਾਰ ਨੂੰ ਕਟਕ ਦੇ ਬਾਰਾਬਤੀ ਸਟੇਡੀਅਮ ਵਿੱਚ ਵਨਡੇ ਸੀਰੀਜ਼ ਦਾ ਆਖਰੀ ਮੁਕਾਬਲਾ ਖੇਡਿਆ ਗਿਆ । ਜਿਸ ਵਿੱਚ ਰੋਹਿਤ ਨੇ 9 ਦੌੜਾਂ ਬਣਾਉਂਦਿਆਂ ਹੀ

ਭਾਰਤ ਨੇ ਵੈਸਟਇੰਡੀਜ਼ ਨੂੰ 4 ਵਿਕਟਾਂ ਨਾਲ ਹਰਾ 2-1 ਨਾਲ ਸੀਰੀਜ਼ ‘ਤੇ ਕੀਤਾ ਕਬਜ਼ਾ

India beat West Indies: ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਆਖਰੀ ਮੁਕਾਬਲਾ ਐਤਵਾਰ ਨੂੰ ਕਟਕ ਵਿੱਚ ਖੇਡਿਆ ਗਿਆ । ਇਸ ਮੁਕਾਬਲੇ ਵਿੱਚ ਭਾਰਤ ਨੇ ਟਾਸ ਜਿੱਤ ਕੇ ਵੈਸਟਇੰਡੀਜ਼ ਦੀ ਟੀਮ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ । ਜਿੱਥੇ ਵੈਸਟਇੰਡੀਜ਼ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 50 ਓਵਰਾਂ ਵਿੱਚ 5 ਵਿਕਟਾਂ

IND vs WI: ਫੈਸਲਾਕੁੰਨ ਮੁਕਾਬਲਾ ਅੱਜ, ਭਾਰਤ ਕੋਲ ਚੌਥੀ ਵਾਰ ਸਾਲ ਦੀ ਆਖਰੀ ਸੀਰੀਜ਼ ਜਿੱਤਣ ਦਾ ਮੌਕਾ

India vs West Indies 3rd odi: ਭਾਰਤ ਤੇ ਵੈਸਟਇੰਡੀਜ਼ ਵਿਚਾਲੇ 3 ਮੈਚਾਂ ਦੀ ਵੰਡੇ ਸੀਰੀਜ਼ ਖੇਡੀ ਜਾ ਰਹੀ ਹੈ. ਇਸ ਸੀਰੀਜ਼ ਦਾ ਆਖਰੀ ਮੁਕਾਬਲਾ ਐਤਵਾਰ ਨੂੰ ਕਟਕ ਦੇ ਬਾਰਾਬਾਤੀ ਸਟੇਡੀਅਮ ਵਿੱਚ ਖੇਡਿਆ ਜਾਵੇਗਾ । ਭਾਰਤੀ ਟੀਮ ਕੋਲ ਲਗਾਤਾਰ ਚੌਥੀ ਵਾਰ ਸਾਲ ਦੀ ਆਖਰੀ ਵਨਡੇ ਸੀਰੀਜ਼ ਜਿੱਤਣ ਦਾ ਮੌਕਾ ਹੈ. ਫਿਲਹਾਲ ਇਹ ਸੀਰੀਜ਼ 1-1 ਨਾਲ ਬਰਾਬਰੀ

IPL 2020 Auction: ਜਾਣੋ ਕਿਹੜੀ ਟੀਮ ਨੇ ਖਰੀਦੇ ਕਿਹੜੇ ਖਿਡਾਰੀ, ਦੇਖੋ ਪੂਰੀ ਸੂਚੀ

IPL 2020 Team Players List: ਇੰਡੀਅਨ ਪ੍ਰੀਮੀਅਰ ਲੀਗ ਯਾਨੀ ਕਿ 13ਵੇਂ ਸੀਜ਼ਨ ਦੀ ਨਿਲਾਮੀ 19 ਦਸੰਬਰ ਨੂੰ ਕਲਕੱਤਾ ਵਿੱਚ ਹੋਈ. ਇਸ ਨੀਲਾਮੀ ਵਿੱਚ ਸਾਰੀਆਂ ਫ੍ਰੈਂਚਾਇਜ਼ੀਆਂ ਵੱਲੋਂ ਰੱਜ ਕੇ ਬੋਲੀ ਲਗਾਈ ਗਈ । ਇਸ ਨਿਲਾਮੀ ਦੌਰਾਨ ਸਭ ਤੋਂ ਜ਼ਿਆਦਾ ਦਿਲਚਸਪੀ ਆਸਟ੍ਰੇਲੀਆਈ ਖਿਡਾਰੀਆਂ ਨੂੰ ਲੈ ਕੇ ਵੇਖੀ ਗਈ । ਇਸ ਵਾਰ ਦੀ IPL 2020 ਦੀ ਨਿਲਾਮੀ ਵਿੱਚ

IPL 2020 Auction: ਕੋਲਕਾਤਾ ’ਚ ਅੱਜ ਲੱਗੇਗੀ ਖਿਡਾਰੀਆਂ ਦੀ ਬੋਲੀ

IPL Auction 2020: IPL 2020 ਯਾਨੀ ਕਿ ਇੰਡੀਅਨ ਪ੍ਰੀਮੀਅਰ ਲੀਗ ਦੀ ਤਿਆਰੀ ਸ਼ੁਰੂ ਹੋ ਚੁੱਕੀ ਹੈ । ਜਿਸਦਾ ਅਗਲਾ ਐਡੀਸ਼ਨ ਸਾਲ 2020 ਵਿੱਚ ਹੋਵੇਗਾ, ਪਰ ਇਸ ਟੂਰਨਾਮੈਂਟ ਦਾ ਪਹਿਲਾ ਵੱਡਾ ਈਵੈਂਟ ਅੱਜ ਯਾਨੀ ਕਿ ਵੀਰਵਾਰ ਨੂੰ ਹੋ ਰਿਹਾ ਹੈ । ਦਰਅਸਲ, ਵੀਰਵਾਰ ਯਾਨੀ ਕਿ ਅੱਜ IPL ਦੀ ਨੀਲਾਮੀ ਹੋਣ ਜਾ ਰਹੀ ਹੈ । ਇਸ ਵਾਰ

IND vs WI 1st ODI : ਵਿੰਡੀਜ਼ ਨੇ 10 ਸਾਲ ਬਾਅਦ ਭਾਰਤ ਨੂੰ 8 ਵਿਕਟਾਂ ਨਾਲ ਹਰਾਇਆ

Windies beat India 1st ODI: ਵੈਸਟਇੰਡੀਜ਼ ਤੇ ਭਾਰਤ ਵਿਚਾਲੇ ਐਤਵਾਰ ਨੂੰ ਪਹਿਲੇ ਵਨਡੇ ਮੈਚ ਖੇਡਿਆ ਗਿਆ, ਜਿਸ ਵਿੱਚ ਵੈਸਟਇੰਡੀਜ਼ ਨੇ ਭਾਰਤ ਨੂੰ 8 ਵਿਕਟਾਂ ਨਾਲ ਹਰਾ ਦਿੱਤਾ । ਇਸ ਜਿੱਤ ਦੇ ਨਾਲ ਹੀ ਵੈਸਟਇੰਡੀਜ਼ ਨੇ ਇਸ ਸੀਰੀਜ਼ ਵਿੱਚ 1-0 ਨਾਲ ਬੜ੍ਹਤ ਬਣਾ ਲਈ ਹੈ । ਐਤਵਾਰ ਨੂੰ ਇਸ ਮੁਕਾਬਲੇ ਵਿੱਚ ਵਿੰਡੀਜ਼ ਨੇ ਟਾਸ ਜਿੱਤ ਕੇ

IND vs WI: ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ ਅੱਜ

India vs west indies 1st odi: ਵਿਰਾਟ ਕੋਹਲੀ ਦੀ ਕਪਤਾਨੀ ਵਾਲੀ ਭਾਰਤੀ ਟੀਮ ਐਤਵਾਰ ਨੂੰ ਵੈਸਟਇੰਡੀਜ਼ ਖਿਲਾਫ਼ ਸ਼ੁਰੂ ਹੋ ਰਹੀ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਵਿੱਚ 10ਵੀਂ ਦੋ-ਪੱਖੀ ਸੀਰੀਜ਼ ਜਿੱਤਣ ਦੇ ਮਜ਼ਬੂਤ ਇਰਾਦੇ ਨਾਲ ਉਤਰੇਗੀ । ਇਸ ਵਨਡੇ ਸੀਰੀਜ਼ ਦਾ ਪਹਿਲਾ ਮੈਚ ਐੱਮ. ਏ. ਚਿਦਾਂਬਰਮ ਸਟੇਡੀਅਮ ਵਿੱਚ ਖੇਡਿਆ ਜਾਵੇਗਾ । ਦਰਅਸਲ, ਭਾਰਤੀ ਟੀਮ ਵਿੰਡੀਜ਼ ਤੋਂ

ਮਾਰਕ ਬਾਊਚਰ ਬਣੇ ਦੱਖਣੀ ਅਫ਼ਰੀਕਾ ਦੇ ਨਵੇਂ ਮੁੱਖ ਕੋਚ

Mark Boucher head coach: ਸਾਬਕਾ ਵਿਕਟਕੀਪਰ ਮਾਰਕ ਬਾਊਚਰ ਦੱਖਣੀ ਅਫ਼ਰੀਕਾ ਦੀ ਕ੍ਰਿਕਟ ਟੀਮ ਦਾ ਮੁੱਖ ਕੋਚ ਬਣ ਗਿਆ ਹੈ । ਦਰਅਸਲ, ਦੱਖਣੀ ਅਫ਼ਰੀਕਾ ਦੀ ਟੀਮ ICC ਵਿਸ਼ਵ ਕੱਪ 2019 ਤੋਂ ਬਹੁਤ ਮੁਸ਼ਕਿਲ ਪੜਾਅ ਵਿੱਚੋਂ ਲੰਘ ਰਹੀ ਹੈ । ਦੱਸਿਆ ਜਾ ਰਿਹਾ ਹੈ ਕਿ ਮਾਰਕ ਬਾਊਚਰ ਸਾਲ 2023 ਤੱਕ ਦੱਖਣੀ ਅਫ਼ਰੀਕਾ ਦੀ ਕ੍ਰਿਕਟ ਟੀਮ ਦੇ ਕੋਚ

IND VS WI: ਖਿਤਾਬੀ ਮੁਕਾਬਲੇ ਲਈ ਆਹਮੋ-ਸਾਹਮਣੇ ਹੋਣਗੇ ਭਾਰਤ ਤੇ ਵੈਸਟਇੰਡੀਜ਼

India vs West Indies 3rd T20I: ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਤਿੰਨ ਟੀ20 ਮੈਚਾਂ ਦੀ ਸੀਰੀਜ਼ ਖੇਡੀ ਜਾ ਰਹੀ ਹੈ । ਇਸ ਸੀਰੀਜ਼ ਦਾ ਆਖਰੀ ਯਾਨੀ ਕਿ ਤੀਸਰਾ ਮੁਕਾਬਲਾ ਬੁੱਧਵਾਰ ਨੂੰ ਮੁੰਬਈ ਦੇ ਵਾਨਖੇੜੇ ਮੈਦਾਨ ‘ਤੇ ਖੇਡਿਆ ਜਾਵੇਗਾ । ਇਸ ਮੈਚ ਵਿੱਚ ਤੀਜੇ ਅਤੇ ਆਖਰੀ ਟੀ-20 ਮੈਚ ਵਿੱਚ ਕਰੋ ਜਾਂ ਮਰੋ ਦੀ ਸਥਿਤੀ ਵਿੱਚ ਉਤਰੇਗੀ, ਜਿੱਥੇ

ਟੈਸਟ ਸੀਰੀਜ਼ ਲਈ ਪਾਕਿਸਤਾਨ ਪਹੁੰਚੀ ਸ਼੍ਰੀਲੰਕਾਈ ਟੀਮ

Sri Lanka team arrives Pakistan: ਸ਼੍ਰੀਲੰਕਾ ਤੇ ਪਾਕਿਸਤਾਨ ਵਿਚਾਲੇ ਦੋ ਮੈਚਾਂ ਦੀ ਟੈਸਟ ਸੀਰੀਜ਼ ਖੇਡੀ ਜਾਣੀ ਹੈ । ਜਿਸਦੇ ਲਈ ਸ਼੍ਰੀਲੰਕਾ ਦੀ ਟੀਮ ਪਾਕਿਸਤਾਨ ਪਹੁੰਚ ਚੁੱਕੀ ਹੈ । ਇਸ ਸੀਰੀਜ਼ ਦਾ ਪਹਿਲਾ ਮੈਚ 11 ਦਸੰਬਰ ਨੂੰ ਰਾਵਲਪਿੰਡੀ ਵਿੱਚ ਖੇਡਿਆ ਜਾਣਾ ਹੈ । ਸ੍ਰੀਲੰਕਾ ਦੀ ਟੀਮ 9 ਦਸੰਬਰ ਯਾਨੀ ਕਿ ਸੋਮਵਾਰ ਨੂੰ ਪਾਕਿਸਤਾਨ ਪਹੁੰਚੀ । ਦਰਅਸਲ,

IND VS WI: ਅੱਜ ਮੁੜ੍ਹ ਕੋਹਲੀ ਕੱਟਣਗੇ ਵੈਸਟਇੰਡੀਜ਼ ਦਾ ਪਰਚਾ

India vs West Indies 2nd T20I: ਭਾਰਤ ਤੇ ਵੈਸਟਇੰਡੀਜ਼ ਵਿਚਾਲੇ 3 ਟੀ-20 ਮੈਚਾਂ ਦੀ ਸੀਰੀਜ ਖੇਡੀ ਜਾ ਰਹੀ ਹੈ।  ਜਿਸਦਾ ਦੂਜਾ ਮੈਚ ਅੱਜ ਯਾਨੀ ਕਿ ਐਤਵਾਰ ਨੂੰ ਤ੍ਰਿਵੰਤਪੁਰਮ ਦੇ ਗ੍ਰੀਨਫੀਲਡ ਇੰਟਰਨੈਸ਼ਨਲ ਸਟੇਡਿਅਮ ਵਿੱਚ ਖੇਡਿਆ ਜਾਵੇਗਾ। ਅੱਜ ਦੇ ਮੁਕਾਬਲੇ ਵਿੱਚ ਭਾਰਤੀ ਟੀਮ ਵਿੱਚ ਸ਼ਿਵਮ ਦੁਬੇ ਦੀ ਜਗ੍ਹਾ ਸੰਜੂ ਸੈਮਸਨ ਨੂੰ ਮੌਕਾ ਦਿੱਤਾ ਜਾ ਸਕਦਾ ਹੈ। ਉਹ

ਇੰਗਲੈਂਡ-ਨਿਊਜ਼ੀਲੈਂਡ ਸੀਰੀਜ਼ ਨਹੀਂ ਸੀ ਟੈਸਟ ਚੈਂਪੀਅਨਸ਼ਿਪ ਦਾ ਹਿੱਸਾ…

ICC World Test Championship: ਇੰਗਲੈਂਡ ਤੇ ਨਿਊਜ਼ੀਲੈਂਡ ਵਿਚਾਲੇ ਦੋ ਟੈਸਟ ਮੈਚਾਂ ਦੀ ਸੀਰੀਜ਼ ਖੇਡੀ ਗਈ ਸੀ, ਜੋ ਕਿ ICC ਟੈਸਟ ਚੈਂਪੀਅਨਸ਼ਿਪ ਦਾ ਹਿੱਸਾ ਨਹੀਂ ਸੀ. ICC ਟੈਸਟ ਚੈਂਪੀਅਨਸ਼ਿਪ ਦਾ ਹਿੱਸਾ ਨਾ ਹੋਣ ਕਾਰਨ ਇਸ ਸੀਰੀਜ਼ ਤੋਂ ਕਿਸੇ ਵੀ ਟੀਮ ਨੂੰ ਕੋਈ ਵੀ ਅੰਕ ਨਹੀਂ ਮਿਲਿਆ । ਦੋਹਾਂ ਟੀਮਾਂ ਵਿਚਾਲੇ ਖੇਡੇ ਗਏ ਮੈਚਾਂ ਵਿਚ ਨਿਊਜ਼ੀਲੈਂਡ ਨੇ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ