Tag: , ,

ਪੋਲਿੰਗ ਬੂਥਾਂ ‘ਤੇ ਲੱਗਿਆ ਲੰਮੀਆਂ ਲਾਈਨਾਂ

Long Queues Polling Booth : ਲੁਧਿਆਣਾ : ਅੱਜ ਲੋਕ ਸਭਾ ਚੋਣਾਂ ਦੇ 7ਵੇਂ ਗੇੜ ਦੀ 59 ਸੀਟਾਂ ਤੇ ਮਤਦਾਨ ਸ਼ੁਰੂ ਹੋ ਗਿਆ ਹੈ ਇਹ ਲੋਕ ਸਭਾ ਚੋਣਾਂ ਦਾ ਆਖ਼ਰੀ ਪੜਾਅ ਹੈ ਅੱਜ ਬਿਹਾਰ ਦੀਆਂ 8, ਝਾਰਖੰਡ ਦੀਆਂ 3, ਮੱਧ ਪ੍ਰਦੇਸ਼ ਦੀਆਂ 8, ਪੰਜਾਬ ਦੀਆਂ 13, ਹਿਮਾਚਲ ਦੀਆਂ 4, ਉੱਤਰ ਪ੍ਰਦੇਸ਼ ਦੀਆਂ 13, ਪੱਛਮੀ ਬੰਗਾਲ ਦੀਆਂ

ਆਖਰੀ 2 ਗੇੜਾਂ ‘ਚ ਹੋਵੇਗੀ 118 ਸੀਟਾਂ ‘ਤੇ ਵੋਟਿੰਗ, ਜਾਣੋ ਹੁਣ ਤੱਕ ਦਾ ਹਿਸਾਬ-ਕਿਤਾਬ

Lok Sabha Elections 2019 : ਨਵੀਂ ਦਿੱਲੀ : 17ਵੀਂ ਲੋਕ ਸਭਾ ਚੋਣਾਂ ਨੂੰ ਲੈ ਕੇ ਚੋਣ ਮੈਦਾਨ ਪੂਰੀ ਤਰ੍ਹਾਂ ਨਾਲ ਭੱਖਿਆ ਹੋਇਆ ਹੈ। ਚੋਣਾਂ ਦੇ 7 ‘ਚੋਂ ਪੰਜ ਗੇੜਾਂ ‘ਚ ਵੋਟਿੰਗ ਹੋ ਚੁੱਕੀ ਹੈ। 543 ਵਿੱਚੋਂ 424 ਸੀਟਾਂ ‘ਤੇ ਉਮੀਦਵਾਰਾਂ ਦੀ ਕਿਸਮਤ ਈਵੀਐਮ ‘ਚ ਕੈਦ ਹੋ ਚੁੱਕੀ ਹੈ। ਹੁਣ ਸਿਰਫ ਦੋ ਪੜਾਅ ਦੀਆਂ 118 ਸੀਟਾਂ

ਪੰਜਾਬ ‘ਚ ਪੰਜ ਸਾਲਾਂ ਦੌਰਾਨ ਐਨੀ ਵਧੀ Third Gender ਵੋਟਰਾਂ ਦੀ ਗਿਣਤੀ

Punjab Third Gender Voter: ਪਟਿਆਲਾ : ਲੋਕਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਹੌਲ ਭੱਖਿਆ ਹੋਇਆ ਹੈ। ਸਿਆਸੀ ਆਗੂਆਂ ਦੇ ਨਾਲ ਨਾਲ ਲੋਕਾਂ ‘ਚ ਵੀ ਕਾਫੀ ਉਤਸ਼ਾਹ ਵੇਖਿਆ ਜਾ ਰਿਹਾ ਹੈ। ਅਜਿਹੇ ‘ਚ ਇਕ ਹੋਰ ਚੰਗੀ ਗੱਲ ਹੋਈ ਹੈ।  ਥਰਡ ਜੈਂਡਰ ਵੋਟਰਾਂ ‘ਚ ਵੀ ਵੋਟਾਂ ਨੂੰ ਲੈ ਕੇ ਜਾਗਰੂਕਤਾ ਵੱਧ ਚੁੱਕੀ ਹੈ। ਪੰਜਾਬ ਦੇ 13 ਲੋਕ

25 ਤੋਂ ਘੱਟ ਤੇ 76 ਤੋਂ ਵੱਧ ਉਮਰ ਦੇ ਉਮੀਦਵਾਰਾਂ ਦੇ ਝੋਲੀ ਪੈਂਦੀ ਹੈ ਹਾਰ!

Loksabha Election Candidate: ਲ਼ੋਕ ਸਭਾ ਚੋਣਾਂ ਸਿਰ ‘ਤੇ ਆ ਗਈਆਂ ਨੇ  , ਇਹਨਾਂ ਚੋਣਾਂ ‘ਚ ਕੁਝ ਉਮੀਦਵਾਰ ਅਜਿਹੇ ਨੇ ਜੋ ਸ਼ਾਨ ਦੇ ਲਈ ਚੋਣ ਮੈਦਾਨ ‘ਚ ਉਤਰਦੇ ਨੇ , ਜਿੱਤ ਹਾਰ ਨਾਲ ਉਹਨਾਂ ਨੂੰ ਕੋਈ ਵੱਡਾ ਫਰਕ ਨਹੀਂ ਪੈਂਦਾ । ਉਮਰ ਦਰਾਜ ਤੇ ਨੌਜਵਾਨ ਵੀ ਚੋਣ ਮੈਦਾਨ ‘ਚ ਆਪਣੀ ਕਿਸਮਤ ਅਜ਼ਮਾਉਣ ਲਈ ਉਤਰਦੇ ਨੇ  ।ਜੇਕਰ

ਸੰਗਰੂਰ ਤੋਂ ਕਾਂਗਰਸ ਉਮੀਦਵਾਰ ਕੇਵਲ ਸਿੰਘ ਢਿਲੋਂ ਨੇ ਭਰੀ ਨਾਮਜ਼ਦਗੀ, ਕੈਪਟਨ ਵੀ ਰਹੇ ਮੌਜੂਦ

Kewal Singh File Nomination: ਸੰਗਰੂਰ: ਪੰਜਾਬ ‘ਚ ਲੋਕਸਭਾ ਚੋਣਾਂ ਨੂੰ ਲੈ ਕੇ ਸਿਆਸੀ ਅਖਾੜਾ ਭੱਖਿਆ ਹੋਇਆ ਹੈ ਤੇ ਉਮੀਦਵਾਰਾਂ ਵਲੋਂ ਨਾਮਜ਼ਦਗੀ ਦਾ ਸਿਲਸਿਲਾ ਜਾਰੀ ਹੈ। ਅਜਿਹੇ ‘ਚ ਸੰਗਰੂਰ ਤੋਂ ਕਾਂਗਰਸ ਉਮੀਦਵਾਰ ਕੇਵਲ ਸਿੰਘ ਢਿਲੋਂ ਵੱਲੋਂ ਨਾਮਜ਼ਦਗੀ ਭਰੀ ਗਈ। ਉਨ੍ਹਾਂ ਦੇ ਨਾਲ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਮੌਜੂਦ ਰਹੇ।  ਇਸ ਮੌਕੇ ਹਲਕੇ ਦੀ

ਪੜ੍ਹੋ ਚੋਣਾਂ ‘ਚ ਜਿੱਤਣ ਲਈ ਕੈਪਟਨ ਨੇ ਵਿਧਾਇਕਾਂ ਤੇ ਮੰਤਰੀਆਂ ਦੇ ਲਈ ਕੀ ਰੱਖੀਆਂ ਸ਼ਰਤਾਂ ?

Captain Amrinder singh Statement ਫਰੀਦਕੋਟ : ਫਰੀਦਕੋਟ ‘ਚ ਰੈਲੀ ਕਰ ਰਹੇ ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ। ਕੈਪਟਨ ਨੇ ਕਿਹਾ ਹੈ ਕਿ ਕਿਸੇ ਵੀ ਹਲਕੇ ‘ਚ ਹਾਰ ਲਈ ਵਿਧਾਇਕ ਤੇ ਮੰਤਰੀ ਜਿੰਮੇਵਾਰ ਹੋਣਗੇ। ਉਨ੍ਹਾਂ ਨੇ ਕਿਹਾ ਕਿ ਜਿਸ ਵਿਧਾਇਕ ਦੇ ਹਲਕੇ ‘ਚ ਘੱਟ ਵੋਟਾਂ ਪੈਣਗੀਆਂ ਉਸਨੂੰ 2022 ‘ਚ ਟਿਕਟ ਨਹੀਂ

ਸਨੀ ਦਿਓਲ ਦੇ ਸਿਆਸਤ ‘ਚ ਆਉਂਦੇ ਹੀ ਪਾਕਿਸਤਾਨ ਨੇ ਆਪਣੇ ਨਲਕਿਆਂ ਨੂੰ ਜਿੰਦੇ

Sunny Deol Twitter Memes: ਲੁਧਿਆਣਾ: ਬਾਲੀਵੁੱਡ ਸਟਾਰ ਸਨੀ ਦਿਓਲ ਨੇ ਫ਼ਿਲਮੀ ਕਰੀਅਰ ਦੇ ਨਾਲ ਹੁਣ ਇਕ ਨਵੀਂ ਪਾਰੀ ਦੀ ਸ਼ੁਰੂਆਤ ਕਰ ਲਈ ਹੈ। ਮੰਗਲਵਾਰ ਨੂੰ ਸਨੀ ਨੇ ਸਿਆਸਤ ‘ਚ ਕਦਮ ਰੱਖ ਲਿਆ ਹੈ ਤੇ ਉਹ ਭਾਜਪਾ ਦੇ ਟਿਕਟ ‘ਤੇ ਗੁਰਦਾਸਪੁਰ ਤੋਂ ਚੋਣ ਲੜ ਰਹੇ ਹਨ। ਸਨੀ ਦੇ ਸਿਆਸਤ ‘ਚ ਆਉਣ ਨਾਲ ਸੋਸ਼ਲ ਮੀਡਿਆ ‘ਤੇ ਵੀ

ਸਨੀ ਦਿਓਲ ਨੂੰ ਟਿਕਟ ਮਿਲਦੇ ਹੀ ਬੀਜੇਪੀ ‘ਚ ਬਗਾਵਤ, ਵਿਨੋਦ ਖੰਨਾ ਦੀ ਪਤਨੀ ਨੇ ਕਹੀ ਇਹ ਵੱਡੀ ਗੱਲ

Kavita khanna BJP Angry ਗੁਰਦਾਸਪੁਰ: ਭਾਜਪਾ ਨੇ ਆਪਣੇ ਉਮੀਦਵਾਰਾਂ ਦੀ 26ਵੀਂ ਲਿਸਟ ਜਾਰੀ ਕਰ ਦਿੱਤੀ ਹੈ। ਭਾਜਪਾ ਵਲੋਂ ਗੁਰਦਾਸਪੁਰ ਤੋਂ ਸਨੀ ਦਿਓਲ ਤੇ ਹੋਸ਼ਿਆਰਪੂਰ ਤੋਂ ਆਈਏਐਸ ਅਫ਼ਸਰ ਸੋਮ ਪ੍ਰਕਾਸ਼ ਨੂੰ ਟਿਕਟ ਦੇ ਦਿੱਤਾ ਗਿਆ ਹੈ। ਟਿਕਟਾਂ ਦੀ ਵੰਡ ਨਾਲ ਭਾਜਪਾ ‘ਚ ਕਲੇਸ਼ ਵੀ ਸ਼ੁਰੂ ਹੋ ਗਿਆ ਹੈ। ਟਿਕਟ ਦੀ ਦਾਅਵੇਦਾਰ ਪੇਸ਼ ਕਰ ਰਹੀ ਬਾਲੀਵੁੱਡ ਅਦਾਕਾਰ

ਟਿਕਟ ਕੱਟੇ ਜਾਣ ਪਿੱਛੋਂ ਸਾਂਪਲਾ ਨੇ ਟਵਿੱਟਰ ‘ਤੇ ਜ਼ਾਹਿਰ ਕੀਤੀ ਨਾਰਾਜ਼ਗੀ, ਨਾਂਅ ਤੋਂ ਚੌਕੀਦਾਰ ਵੀ ਹਟਾਇਆ

Vijay Sampla Angry: ਚੰਡੀਗੜ੍ਹ: ਭਾਜਪਾ ਨੇ ਆਪਣੇ ਉਮੀਦਵਾਰਾਂ ਦੀ 26ਵੀਂ ਲਿਸਟ ਜਾਰੀ ਕਰ ਦਿੱਤੀ ਹੈ। ਭਾਜਪਾ ਵਲੋਂ ਗੁਰਦਾਸਪੁਰ ਤੋਂ ਸੰਨੀ ਦਿਓਲ ਤੇ ਹੋਸ਼ਿਆਰਪੂਰ ਤੋਂ ਆਈਏਐਸ ਅਫ਼ਸਰ ਸੋਮ ਪ੍ਰਕਾਸ਼ ਨੂੰ ਟਿਕਟ ਦੇ ਦਿੱਤਾ ਗਿਆ ਹੈ। ਟਿਕਟਾਂ ਦੀ ਵੰਡ ਨਾਲ ਭਾਜਪਾ ‘ਚ ਕਲੇਸ਼ ਵੀ ਸ਼ੁਰੂ ਹੋ ਗਿਆ ਹੈ। ਹੋਸ਼ਿਆਰਪੂਰ ਤੋਂ ਟਿਕਟ ਦੀ ਦਾਅਵੇਦਾਰੀ ਪੇਸ਼ ਕਰ ਚੁੱਕੇ ਕੇਂਦਰੀ

ਟਿਕਟ ਮਿਲਣ ‘ਤੇ ਸੁਖਬੀਰ ਬਾਦਲ ਨੇ ਅਕਾਲੀ ਦਲ ਦਾ ਕੀਤਾ ਧੰਨਵਾਦ

Sukhbir Badal Thanks Akali Dal : ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਵੱਲੋਂ 2 ਹੋਰ ਉਮੀਦਵਾਰਾਂ ਦੇ ਨਾਮ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਐਲਾਨ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਖੁਦ ਕੀਤਾ ਹੈ। ਅਗਾਮੀ ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਫਿਰੋਜ਼ਪੁਰ ਸੀਟ ਤੋਂ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ

ਜ਼ਿਲ੍ਹਾ ਚੋਣ ਅਫ਼ਸਰ ਨੇ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਜਾਰੀ ਕੀਤਾ ਕਾਰਨ ਦੱਸੋ ਨੋਟਿਸ

EC Issue Notice Khalra: ਤਰਨ ਤਾਰਨ: ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਪੰਜਾਬ ਡੈਮੋਕ੍ਰੈਟਿਕ ਅਲਾਇੰਸ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ ਮਾਮਲੇ ਵਿੱਚ ਕਮਿਸ਼ਨ ਦੇ ਅਧਿਕਾਰੀ ਨੇ ਨੋਟਿਸ ਜਾਰੀ ਕੀਤਾ ਹੈ। ਦਰਅਸਲ ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਪਰਦੀਪ ਕੁਮਾਰ ਸੱਭਰਵਾਲ ਵੱਲੋਂ ਖਾਲੜਾ ਨੂੰ ਧਾਰਮਿਕ ਗ੍ਰੰਥ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ

EC Issue Notice Sidhu

ਚੋਣ ਕਮਿਸ਼ਨ ਨੇ ਨਵਜੋਤ ਸਿੰਘ ਸਿੱਧੂ ਨੂੰ ਕੀਤਾ ਨੋਟਿਸ ਜਾਰੀ

EC Issue Notice Sidhu : ਨਵੀਂ ਦਿੱਲੀ: ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਸਿਤਾਰੇ ਗਰਦਿਸ਼ ‘ਚ ਹਨ। ਰੈਲੀ ‘ਚ ਸੰਬੋਧਨ ਦੌਰਾਨ ਧਰਮ ਦੇ ਨਾਂਅ ‘ਤੇ ਵੋਟ ਪਾਉਣ ਦੀ ਅਪੀਲ ਕਰਨ ਕਾਰਨ ਚੋਣ ਕਮਿਸ਼ਨ ਨੇ ਸਿੱਧੂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਦੱਸ ਦਈਏ ਕਿ ਵਿਰੋਧੀ ਮਹਾਗਠਜੋੜ ‘ਚ ਸ਼ਾਮਲ ਕਾਂਗਰਸ ਉਮੀਦਵਾਰ ਤਾਰਿਕ ਅਨਵਰ

ਟੌਹੜਾ ਪਰਿਵਾਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਵਾਪਸੀ

Tohra Family Akali Dal: ਪਟਿਆਲਾ: ਦੇਸ਼ ਭਰ ‘ਚ ਲੋਕਸਭਾ ਚੋਣਾਂ ਨੂੰ ਲੈ ਕੇ ਚੋਣ ਅਖਾੜਾ ਪੂਰੀ ਤਰ੍ਹਾਂ ਭੱਖ ਚੁੱਕਿਆ ਹੈ। ਪੰਜਾਬ ਦੀ ਗੱਲ ਕਰੀਏ ਤਾਂ ਇਥੇ ਵੀ ਸਿਆਸੀ ਪਾਰਟੀਆਂ ਨੇ ਕਮਰ ਕਸੀ ਹੋਈ ਹੈ ਤੇ ਸਿਆਸੀ ਆਗੂਆਂ ਦਾ ਆਪਣੀ ਪਾਰਟੀ ਨੂੰ ਛੱਡ ਕੇ ਦੂਜੀ ਪਾਰਟੀ ‘ਚ ਜਾਣ ਦਾ ਸਿਲਸਿਲਾ ਵੀ ਲਗਾਤਾਰ ਜਾਰੀ ਹੈ। ਅਜਿਹੇ ‘ਚ

ਜਗਮੀਤ ਸਿੰਘ ਬਰਾੜ ਨੂੰ ਅਕਾਲੀ ਦਲ ਨੇ ਦਿੱਤੀ ਵੱਡੀ ਜ਼ਿੰਮੇਦਾਰੀ

Jagmeet Brar Akali Dal: ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਕ ਦਿਨ ਪਹਿਲਾਂ ਪਾਰਟੀ ਵਿੱਚ ਸ਼ਾਮਲ ਹੋਏ ਉੱਘੇ ਸਿਆਸਤਦਾਨ ਜਗਮੀਤ ਬਰਾੜ ਨੂੰ ਪਾਰਟੀ ਵਿੱਚ ਉੱਚਾ ਅਹੁਦੇ ਨਾਲ ਨਿਵਾਜਿਆ ਹੈ। ਸੁਖਬੀਰ ਸਿੰਘ ਬਾਦਲ ਨੇ ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ।ਸੁਖਬੀਰ ਬਾਦਲ

ਜਗਮੀਤ ਸਿੰਘ ਬਰਾੜ ਕੱਲ ਹੋਣਗੇ ਅਕਾਲੀ ਦਲ ‘ਚ ਸ਼ਾਮਲ

Jagmeet brar Join Akali Dal : ਫਿਰੋਜ਼ਪੁਰ : ਲੋਕਸਭਾ ਚੋਣਾਂ ਨੂੰ ਲੈ ਕੇ ਪੰਜਾਬ ‘ਚ ਮਹੌਲ ਭਖਦਾ ਜਾ ਰਿਹਾ ਹੈ। ਸਿਆਸੀ ਪਾਰਟੀਆਂ ਵਲੋਂ ਹਲਚਲ ਵੀ ਤੇਜ਼ ਹੋ ਗਈ ਹੈ।  ਅਜਿਹੇ ‘ਚ ਸਿਆਸੀ ਆਗੂਆਂ ਵਲੋਂ ਆਪਣੀ ਪਾਰਟੀ ਨੂੰ ਛੱਡ ਕੇ ਦੂਜੀ ਪਾਰਟੀਆਂ ‘ਚ ਜਾਂ ਦਾ ਸਿਲਸਿਆ ਵੀ ਜਾਰੀ ਹੈ। ਜਗਮੀਤ ਬਰਾੜ ਦੇ ਅਕਾਲੀ ਦਲ ‘ਚ ਸ਼ਾਮਲ

ਇਕੋ ਦਿਨ ‘ਚ PM ਮੋਦੀ ਨੂੰ ਦੂਜਾ ਝਟਕਾ, Biopic ‘ਤੇ ਵੀ ਲੱਗੀ ਰੋਕ

Narinder Modi BioPic Issue : ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਬਾਇਓਪਿਕ ਦੀ ਰਿਲੀਜ਼ ‘ਤੇ ਚੋਣ ਕਮਿਸ਼ਨ ਨੇ ਰੋਕ ਲਗਾ ਦਿੱਤੀ ਹੈ। ਚੋਣ ਕਮਿਸ਼ਨ ਨੇ ਕਿਹਾ ਹੈ ਕਿ ਕਿਸੇ ਵੀ ਸਿਆਸਤਦਾਨ ‘ਤੇ ਬਣੀ ਫਿਲਮ ਚੋਣ ਜ਼ਾਬਤੇ ਦੌਰਾਨ ਰਿਲੀਜ਼ ਨਹੀਂ ਹੋਵੇਗੀ। ਤੁਹਾਨੂੰ ਦੱਸ ਦਈਏ ਕਿ ਇਹ ਫਿਲਮ ਕੱਲ੍ਹ ਰਿਲੀਜ਼ ਹੋਣੀ ਸੀ ਤੇ ਇਹ ਫਿਲਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਟਿਕਟ ਨਾ ਮਿਲਣ ਤੋਂ ਰੁੱਸੇ ਰਾਕੇਸ਼ ਪਾਂਡੇ ਨੂੰ ਮਨਾਉਣ ਪਹੁੰਚੇ ਰਵਨੀਤ ਬਿੱਟੂ

Ravneet Bittu Meet Rakesh Pandey : ਲੁਧਿਆਣਾ: ਪੰਜਾਬ ‘ਚ ਲੋਕਸਭਾ ਚੋਣਾਂ ਨੂੰ ਲੈ ਕੇ ਸਿਆਸੀ ਅਖਾੜਾ ਭਖ ਚੁੱਕਿਆ ਹੈ। ਅਜਿਹੇ ‘ਚ ਸਿਆਸੀ ਪਾਰਟੀਆਂ ਦੇ ਆਗੂਆਂ ਦਾ ਰੁੱਸਣ ਮਨਾਉਣ ਦਾ ਸਿਲਸਿਲਾ ਵੀ ਜਾਰੀ ਹੈ। ਦਰਅਸਲ ਕਾਂਗਰਸ ਦੇ ਲੀਡਰਾਂ ਦੇ ਬਗਾਵਤੀ ਸੁਰ ਹੁਣ ਜਲੰਧਰ ਤੋਂ ਬਾਅਦ ਲੁਧਿਆਣਾ ਪਹੁੰਚ ਗਏ ਹਨ। ਜਾਣਕਾਰੀ ਮੁਤਾਬਕ ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ

ਕੁੰਵਰ ਵਿਜੈ ਪ੍ਰਤਾਪ ਕਾਂਗਰਸ ਦੇ ਅਹੁਦੇਦਾਰ ਵਜੋਂ ਕਰ ਰਹੇ ਸਨ ਕੰਮ: ਸੁਖਬੀਰ ਬਾਦਲ

Sukhbir Badal Statement: ਚੰਡੀਗੜ੍ਹ: ਚੋਣ ਕਮਿਸ਼ਨ ਵਲੋਂ ਬੇਅਦਬੀ IPS ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਤਬਾਦਲੇ ‘ਤੇ ਸੁਖਬੀਰ ਬਾਦਲ ਨੇ ਵੱਡਾ ਬਿਆਨ ਦਿੱਤਾ ਹੈ। ਸੁਖਬੀਰ ਨੇ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਕਾਂਗਰਸ ਦੇ ਅਹੁਦੇਦਾਰ ਦੇ ਤੌਰ ‘ਤੇ ਕੰਮ ਕਰ ਰਹੇ ਸਨ। ਉਹਨਾਂ ਨੇ ਕਿਹਾ ਕਿ ਚੋਣ ਕਮਿਸ਼ਨ ਨੇ ਓਹੀ ਕੀਤਾ ਹੈ ਜੋ ਉਨ੍ਹਾਂ ਨੂੰ ਠੀਕ

Sukhbir Badal Attack Congress

ਮੋਦੀ ਦੇ ਸਿਆਸੀ ਕੱਦ ਅੱਗੇ ਰਾਹੁਲ ਗਾਂਧੀ ਦਾ ਕੋਈ ਮੁਕਾਬਲਾ ਨਹੀਂ: ਸੁਖਬੀਰ ਬਾਦਲ

Sukhbir Badal Attack Congress: ਸਮਰਾਲਾ: ਲੋਕਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵਲੋਂ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ। ਇਸੀ ਦੇ ਤਹਿਤ  ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਜੋਰਾਂ ‘ਤੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਵਾਰ ਰੈਲੀਆਂ ਕੀਤੀਆਂ ਜਾ ਰਹੀਆਂ ਹਨ।

BJP Gurdaspur Candidate

BJP ਵਿਸਾਖੀ ਤੋਂ ਪਹਿਲਾਂ ਕਰ ਸਕਦੀ ਹੈ ਗੁਰਦਾਸਪੁਰ ਤੋਂ ਉਮੀਦਵਾਰਾਂ ਦਾ ਐਲਾਨ

BJP Gurdaspur Candidate: ਗੁਰਦਾਸਪੁਰ: ਲੋਕਸਭਾ ਚੋਣਾਂ ਨੂੰ ਲੈ ਕੇ ਪੰਜਾਬ ‘ਚ ਸਿਆਸੀ ਅਖਾੜਾ ਭੱਖ ਚੁੱਕਿਆ ਹੈ ਪਰ ਹਾਲੇ ਤਕ ਸਿਆਸੀ ਪਾਰਟੀਆਂ ਵਲੋਂ ਆਪਣੇ ਸਾਰੇ ਉਮੀਦਵਾਰਾਂ ਦਾ ਐਲਾਨ ਨਹੀਂ ਹੋਇਆ ਹੈ। ਕਾਂਗਰਸ, ਆਪ, ਅਕਾਲੀ ਭਾਜਪਾ ਗਠਜੋੜ ਤੇ ਹੋਰ ਸਿਆਸੀ ਪਾਰਟੀਆਂ ਇਕ ਕਰਕੇ ਆਪਣੇ ਪੱਤੇ ਖੋਲ ਰਹੀਆਂ  ਹਨ। ਅਜਿਹੇ ‘ਚ ਪੰਜਾਬ ਦੇ ਲੋਕਸਭਾ ਹਲਕੇ ਗੁਰਦਸਪੂਰ ਦੀ ਗੱਲ