Tag: , , , , , , , , , , , , , , , ,

PU Elections : ਪਹਿਲੇ ਦੌਰ ਦੇ ਮੱਤਦਾਨ ਤੋਂ ਬਾਅਦ ਕੌਣ ਰਿਹਾ ਪ੍ਰਧਾਨਗੀ ਦੀ ਰੇਸ ‘ਚ ਅੱਗੇ ?

PU Elections 2019: ਪੰਜਾਬ ਯੂਨੀਵਰਸੀਟੀ ‘ਚ ਹਰ ਸਾਲ ਦੀ ਤਰਾਂ ਪ੍ਰਧਾਨਗੀ ਦੀਆਂ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਪ੍ਰਸ਼ਾਸ਼ਨ ਵੱਲੋਂ ਖਾਸ ਤੋਰ ‘ਤੇ ਮਾਹੌਲ ਨੂੰ ਸ਼ਾਂਤਮਈ ਰੱਖਣ ਲਈ ਕੈਂਪਸ ਦੇ ਸਾਰੇ ਗੇਟਾਂ ‘ਤੇ ਮਹਿਲਾ ਅਤੇ ਮਰਦ ਕਾਂਸਟੇਬਲ ਤਾਇਨਾਤ ਕੀਤੇ ਗਏ ਹਨ। ਯੂਨੀਵਰਸੀਟੀ ‘ਚ 150 ਦੇ ਕਰੀਬ ਪੁਲਿਸ ਕਰਮੀ ਤਾਇਨਾਤ ਕੀਤੇ ਗਏ ਹਨ। ਖਾਸ ਤੋਰ ‘ਤੇ ਗੱਡੀਆਂ

ਪ੍ਰਿਅੰਕਾ ਗਾਂਧੀ ਨੂੰ ਸੌਂਪੀ ਜਾ ਸਕਦੀ ਹੈ UP ਦੀ ਕਮਾਨ

Priyanka Gandhi UP in charge : ਲਖਨਊ : ਪੂਰਬੀ ਉੱਤਰ ਪ੍ਰਦੇਸ਼ ਦੀ ਜ਼ਿੰਮੇਵਾਰੀ ਸੰਭਾਲ ਰਹੀ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਜਲਦੀ ਹੀ ਰਾਜ ਦੀ ਕਮਾਨ ਸੌਂਪੀ ਜਾ ਸਕਦੀ ਹੈ। ਪ੍ਰਿਅੰਕਾ ਗਾਂਧੀ ਨੂੰ ਉੱਤਰ ਪ੍ਰਦੇਸ਼ ਦਾ ਕਾਂਗਰਸ ਇੰਚਾਰਜ ਬਣਾਉਣ ਦਾ ਐਲਾਨ ਜਲਦ ਕੀਤਾ ਜਾ ਸਕਦਾ ਹੈ। ਸੂਤਰਾਂ ਮੁਤਾਬਕ ਸੂਬਾ ਪੱਧਰੀ ਕਾਂਗਰਸੀ ਨੇਤਾਵਾਂ ਨਾਲ

ਮੋਦੀ ਦੇ ਸਹੁੰ-ਚੁੱਕ ਸਮਾਗਮ ‘ਚ ਪਹਿਲਾਂ ਪਰੋਸੇ ਜਾਣਗੇ ਚਾਹ-ਸਮੋਸੇ, ਡਿਨਰ ‘ਚ ਮਿਲੇਗਾ Non-Veg

Modi Oath Ceremony Dinner: ਨਵੀਂ ਦਿੱਲੀ: ਲੋਕਸਭਾ ਚੋਣਾਂ ‘ਚ ਸ਼ਾਨਦਾਰ ਜੀਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਇੱਕ ਵਾਰ ਫਿਰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਜਾ ਰਹੇ ਹਨ। ਸਹੁੰ ਚੁੱਕ ਸਮਾਗਮ ਸ਼ਾਮ 7 ਵਜੇ ਹੋਏਗਾ। ਕਿਹਾ ਜਾ ਰਿਹਾ ਹੈ ਕਿ ਸਮਾਗਮ ‘ਚ 8 ਹਜ਼ਾਰ ਮਹਿਮਾਨ ਪਹੁੰਚ ਸਕਦੇ ਹਨ। ਇਨ੍ਹਾਂ ਮਹਿਮਾਨਾਂ ਵਿੱਚ ਬਿਮਸਟੈਕ ਗਰੁੱਪ

Narendra Modi Pays Tribute

ਤਾਜ਼ਪੋਸ਼ੀ ਤੋਂ ਪਹਿਲਾਂ ਮੋਦੀ ਨੇ ‘ਬਾਪੂ’ ਅਤੇ ‘ਅਟਲ’ ਨੂੰ ਦਿੱਤੀ ਸ਼ਰਧਾਂਜਲੀ, ਸ਼ਹੀਦਾਂ ਨੂੰ ਵੀ ਕੀਤਾ ਨਮਨ

Narendra Modi Pays Tribute: ਨਵੀਂ ਦਿੱਲੀ: ਨਰਿੰਦਰ ਮੋਦੀ ਇੱਕ ਵਾਰ ਸੱਤਾ ‘ਚ ਆਉਣ ਜਾ ਰਹੇ ਹਨ, ਜਿਸ ਦੌਰਾਨ ਅੱਜ ਉਹ ਸ਼ਾਮ 7 ਵਜੇ ਰਾਸ਼ਟਰਪਤੀ ਭਵਨ ਦੇ ਖੁੱਲ੍ਹੇ ਕੰਪਲੈਕਸ ਵਿਖੇ ਸਹੁੰ ਚੁੱਕਣਗੇ। ਇਸ ਤੋਂ ਪਹਿਲਾਂ ਮੋਦੀ ਨੇ ਬਾਪੂ ਗਾਂਧੀ ਦੇ ਸਮਾਧੀ ਸਥਲ ਰਾਜਘਾਟ ਜਾ ਕੇ ਉਨ੍ਹਾਂ ਨੂੰ ਨਮਨ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਮਰਹੂਮ ਪ੍ਰਧਾਨ

ਮੋਦੀ ਦੀ ਕੈਬਨਿਟ ਹੋਈ ਤਿਆਰ, ਅਕਾਲੀ ਦਲ ਨੂੰ ਵੀ ਮਿਲੇਗੀ ਥਾਂ!

Narendra Modi Cabinet: ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ (ਵੀਰਵਾਰ) ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ।  ਮੋਦੀ ਰਾਸ਼ਟਰਪਤੀ ਭਵਨ ਵਿੱਖੇ ਸ਼ਾਮੀ 7 ਵਜੇ ਸਹੁੰ ਚੁੱਕਣਗੇ। ਉਨ੍ਹਾਂ ਦੇ ਨਾਲ ਹੋਰ ਕੇਂਦਰੀ ਮੰਤਰੀ ਵੀ ਸਹੁੰ ਚੁੱਕਣਗੇ। ਇਸ ਤੋਂ ਪਹਿਲਾਂ ਮੰਤਰੀਆਂ ਦੇ ਅਹੁਦੇ ਨੂੰ ਲੈ ਕੇ ਘਮਾਸਾਨ ਸ਼ੁਰੂ ਹੋ ਗਿਆ ਹੈ। ਸਾਰੇ ਸਹਿਯੋਗੀ ਪਾਰਟੀਆਂ ਆਪਣੇ-ਆਪਣੇ ਕੋਟੇ ਤੋਂ

Narendra Modi Swearing Ceremony

ਮੋਦੀ ਦੇ ਸਹੁੰ ਚੁੱਕ ਸਮਾਗਮ ‘ਚ ਸ਼ਾਮਲ ਹੋਣਗੇ ਕੇਜਰੀਵਾਲ ਤੇ ਮਮਤਾ ਬੈਨਰਜੀ

Narendra Modi Swearing Ceremony: ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ (ਵੀਰਵਾਰ) ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਮੋਦੀ ਰਾਸ਼ਟਰਪਤੀ ਭਵਨ ਵਿੱਖੇ ਸ਼ਾਮੀ 7 ਵਜੇ ਸਹੁੰ ਚੁੱਕਣਗੇ। ਉਨ੍ਹਾਂ ਦੇ ਨਾਲ ਹੋਰ ਕੇਂਦਰੀ ਮੰਤਰੀ ਵੀ ਸਹੁੰ ਚੁੱਕਣਗੇ। ਜੇ ਗੱਲ ਕੀਤੀ ਜਾਵੇ ਇਸ ਸਮਾਗਮ ‘ਚ ਆਉਣ ਵਾਲੀ ਵੱਡੀ ਹਸਤੀਆਂ ਦੀ ਤਾਂ ਇੱਥੇ ਦੱਸਣਾ ਬਣਦਾ ਹੈ ਕਿ ਜੋ

ਲੋਕਸਭਾ ਚੋਣਾਂ ‘ਚ ਇਨ੍ਹਾਂ 11 ਦਿਗੱਜ ਨੇਤਾਵਾਂ ਨੂੰ ਕਰਨਾ ਪਿਆ ਹਾਰ ਦਾ ਸਾਹਮਣਾ

Election Results 2019 : ਨਵੀਂ ਦਿੱਲੀ : ਭਾਰਤ ਵਿੱਚ ਹੋਈਆਂ ਲੋਕਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਨੇ ਇਤਿਹਾਸਿਕ ਜਿੱਤ ਦਰਜ ਕਰ ਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ । ਭਾਰਤੀ ਜਨਤਾ ਪਾਰਟੀ ਨੇ ਆਪਣੀ ਜਿੱਤ ਨਾਲ ਇਹ ਦੱਸ ਦਿੱਤਾ ਹੈ ਕਿ ਦੇਸ਼ ਵਿੱਚ ਹਾਲੇ ਵੀ ਮੋਦੀ ਲਹਿਰ ਕਾਇਮ ਹੈ ।  ਜ਼ਿਕਰਯੋਗ ਹੈ ਬੀਤੇ ਦਿਨੀ ਆਏ

ਕਾਂਗਰਸ ਦੇ ਮਨੀਸ਼ ਤਿਵਾੜੀ ਨੇ ਪ੍ਰੇਮ ਸਿੰਘ ਚੰਦੂਮਾਜਰਾ ਦੀ ਜੇਤੂ ਮੁਹਿੰਮ ‘ਤੇ ਲਗਾਈ ਬ੍ਰੇਕ

Anandpur Sahib Candidate Manish Tiwari : ਸ਼੍ਰੀ ਅਨੰਦਪੁਰ ਸਾਹਿਬ : ਪੰਜਾਬ ਵਿੱਚ 19 ਮਈ ਨੂੰ ਲੋਕ ਸਭਾ ਚੋਣਾਂ ਦੇ 7ਵੇਂ ਪੜਾਅ ਦੀਆਂ ਵੋਟਾਂ ਮੁਕੰਮਲ ਹੋਈਆਂ ਸਨ, ਜਿਨ੍ਹਾਂ ਦੇ ਨਤੀਜੇ ਅੱਜ ਐਲਾਨੇ ਜਾ ਰਹੇ ਹਨ । ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਕੁੱਲ 278 ਉਮੀਦਵਾਰ ਚੋਣ ਮੈਦਾਨ ਵਿੱਚ ਉਤਰੇ ਹਨ । ਜਿਸ ਦੌਰਾਨ ਪੰਜਾਬ ਦੀਆਂ

ਇਤਿਹਾਸਕ ਜਿੱਤ ਤੋਂ ਮੋਦੀ ਹੋਏ ਖੁਸ਼, ਟਵੀਟ ‘ਚ ਕਹੀ ਵੱਡੀ ਗੱਲ

BJP Narendra Modi Tweet : ਨਵੀਂ ਦਿੱਲੀ : ਲੋਕ ਸਭਾ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ , ਸਵੇਰੇ ਤੋਂ ਹੋ ਰਹੀ ਗਿਣਤੀ ਤੋਂ ਬਾਅਦ ਜਸ਼ਨ ਦਾ ਦੌਰ ਵੀ ਸ਼ੁਰੂ ਹੋ ਚੁੱਕਾ ਹੈ। ਮੋਦੀ ਵੱਲੋਂ ਵੀ ਇਤਿਹਾਸ ਰਚਨ ਤਿਆਰੀ ਕੀਤੀ ਜਾ ਚੁੱਕੀ ਹੈ। ਨਹਿਰੂ ਅਤੇ ਇੰਦਰਾ ਗਾਂਧੀ ਤੋਂ ਬਾਅਦ ਹੁਣ ਮੋਦੀ ਬਹੁਮਤ ਨਾਲ ਇੱਕ

ਡੇਰਾਬਸੀ ‘ਚ ਅਕਾਲੀ ਦਲ 17050 ਵੋਟਾਂ ਨਾਲ ਅੱਗੇ

Dera Bassi Akali Dal : ਪੰਜਾਬ :  7 ਪੜਾਅ ‘ਚ ਮੁਕੰਮਲ ਹੋਈਆਂ ਲੋਕ ਸਭਾ ਚੋਣਾਂ ਨਤੀਜੇ ਅੱਜ ਐਲਾਨੇ ਜਾ ਰਹੇ ਹਨ। ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋ ਰਿਹਾ ਹੈ। ਪੰਜਾਬ ਦੀ ਗੱਲ ਕਰੀਏ ਤਾਂ ਇਸ ਵਾਰ ਪੰਜਾਬ ਦੀ ਸਿਆਸਤ ਕਾਫੀ ਵੱਖਰੀ ਰਹੀ। ਸੂਬੇ ‘ਚ ਮਾਹੌਲ ਕਾਫੀ ਗਰਮਾਇਆ ਹੋਇਆ ਹੈ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ

PM ਮੋਦੀ ਦੇ ਘਰ ਦੇ ਬਾਹਰ ਲੱਗੀ ਲੋਕਾਂ ਦੀ ਭੀੜ, ਮਾਂ ਹੀਰਾਬੇਨ ਨੇ ਕੀਤਾ ਧੰਨਵਾਦ

Gandhinagar Narendra Modi Mother : ਗਾਂਧੀਨਗਰ : ਲੋਕਸਭਾ ਦੀ 543 ‘ਚੋਂ 542 ਸੀਟਾਂ ‘ਤੇ ਹੋਏ ਮਤਦਾਨ ਤੋਂ ਬਾਅਦ ਅੱਜ ਮਤਗਣਨਾ  ( Election Result )  ਹੋ ਰਹੀ ਹੈ।ਸ਼ੁਰੂਆਤੀ ਰੁਝਾਨਾਂ ‘ਚ ਹੀ ਬੀਜੇਪੀ ਅਗਵਾਈ ਵਾਲੇ ਗੰਢ-ਜੋੜ NDA ਨੂੰ ਬਹੁਮਤ ਮਿਲਦਾ ਵਿਖਾਈ ਦੇ ਰਿਹਾ ਹੈ। ਜਿਸਦੇ ਚੱਲਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਨੇ ਅੱਜ ਇੱਥੇ ਆਪਣੇ

ਵਾਰਾਣਸੀ ਸੀਟ ਤੋਂ ਨਰਿੰਦਰ ਮੋਦੀ ਵੱਡੀ ਲੀਡ ਨਾਲ ਅੱਗੇ

Varanasi Narendra Modi Lead : ਨਵੀਂ ਦਿੱਲੀ: 7 ਪੜਾਅ ‘ਚ ਮੁਕੰਮਲ ਹੋਈਆਂ ਲੋਕ ਸਭਾ ਚੋਣਾਂ ਨਤੀਜੇ ਅੱਜ ਐਲਾਨੇ ਜਾਣਗੇ। ਲੋਕ ਸਭਾ ਚੋਣਾਂ ਤਹਿਤ ਦੇਸ਼ ਪਰ ‘ਚ 542 ਸੰਸਦੀ ਸੀਟਾਂ ਲਈ ਪਈਆਂ ਵੋਟਾਂ ਦੀ ਗਿਣਤੀ ਅੱਜ ਸਵੇਰ ਤੋਂ ਸ਼ੁਰੂ ਹੋ ਗਈ ਹੈ।  ਸ਼ੁਰੂਆਤੀ ਰੁਝਾਨਾਂ ‘ਚ NDA ਅੱਗੇ ਚੱਲ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੀਟ

ਹਰਿਆਣਾ ਦੇ ਸੋਨੀਪਤ ਤੋਂ ਭੂਪਿੰਦਰ ਸਿੰਘ ਹੁੱਡਾ ਅੱਗੇ

Haryana Candidate Bhupinder Hooda : ਚੰਡੀਗੜ੍ਹ : ਇੰਤਜ਼ਾਰ ਦੀਆਂ ਘੜੀਆਂ ਖਤਮ ਹੋਣ ਦੇ ਨਾਲ ਹੀ ਅੱਜ ਹਰਿਆਣਾ ’ਚ ਲੋਕ ਸਭਾ ਦੀਆਂ ਚੋਣਾਂ ਦੀ ਗਿਣਤੀ ਜਾਰੀ ਹੈ। ਦੂਜੇ ਰਾਊਂਡ ’ਚ ਫਤਿਹਾਬਾਦ ਭਾਜਪਾ ਸੁਨੀਤਾ ਦੁੱਗਲ 7456 ਵੋਟਾਂ, ਅਸ਼ੋਕ ਤੰਵਰ ਨੂੰ 2549 ਵੋਟਾਂ ਮਿਲੀਆ, ਚਰਨਜੀਤ ਰੋੜੀ ਨੂੰ 56 ਵੋਟ, ਸਤਨਾਮ ਸਿੰਘ ਨੂੰ 47 ਵੋਟਾਂ ਅਤੇ ਜਨਕ ਅਟਵਾਲ 66

ਵੋਟਾਂ ਦੀ ਗਿਣਤੀ ਦੌਰਾਨ ਸੂਬਿਆਂ ‘ਚ ਹਾਈ ਅਲਰਟ ਜਾਰੀ

Election Result 2019 : ਨਵੀਂ ਦਿੱਲੀ : ਅੱਜ ਦੇਸ਼ ਭਰ ‘ਚ 542 ਸੀਟਾਂ ‘ਤੇ ਸੱਤ ਪੜਾਵਾਂ ਤਹਿਤ ਹੋਈ ਵੋਟਿੰਗ ਤੋਂ ਬਾਅਦ ਅੱਜ ਲੋਕ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ।ਜਿਸ ਦੇ ਚਲਦਿਆਂ ਅੱਜ ਵੋਟਾਂ ਦੀ ਗਿਣਤੀ ਦੌਰਾਨ ਕੋਈ ਹਿੰਸਾ ਨਾ ਹੋ ਜਾਵੇ ਇਸ ਲਈ ਗ੍ਰਹਿ ਮੰਤਰਾਲਾ ਸਾਵਧਾਨ ਹੋ ਗਿਆ ਹੈ। ਗ੍ਰਹਿ ਮੰਤਰਾਲੇ

ਪੰਜਾਬ ਦੇ ਇਸ ਪੋਲਿੰਗ ਬੂਥ ‘ਤੇ 22 ਨੂੰ ਮੁੜ ਪੈਣਗੀਆਂ ਵੋਟਾਂ

Amritsar Re – Polling Order  : ਚੰਡੀਗੜ੍ਹ : ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪੋਲਿੰਗ ਬੂਥ ਨੰਬਰ 123 ‘ਤੇ ਦੁਬਾਰਾ ਵੋਟਾਂ ਪਵਾਉਣ ਦੇ ਹੁਕਮ ਦਿੱਤੇ ਗਏ ਹਨ । ਇਹ ਵੋਟਾਂ 22 ਮਈ ਦਿਨ ਬੁੱਧਵਾਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪਵਾਈਆਂ ਜਾਣਗੀਆਂ।  ਮੁੱਖ ਚੋਣ ਅਫ਼ਸਰ ਪੰਜਾਬ ਡਾ. ਐੱਸ. ਕਰੁਣਾ ਰਾਜੂ

ਵਿਰੋਧੀ ਧਿਰ EXIT POLL ਰਾਹੀਂ ਹੌਸਲਾ ਤੋੜਨ ਦੀ ਕਰ ਰਿਹਾ ਕੋਸ਼ਿਸ਼: ਪ੍ਰਿਅੰਕਾ ਗਾਂਧੀ

Priyanka Statement Exit Poll : ਨਵੀਂ ਦਿੱਲੀ : ਕਾਂਗਰਸ ਜਨਰਲ ਸਕੱਤਰ ਤੇ  ਰਾਹੁਲ ਗਾਂਧੀ ਦੀ ਭੈਣ ਪ੍ਰਿਅੰਕਾ ਗਾਂਧੀ ਨੇ EXIT POLL ਨੂੰ ਲੈ ਕੇ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਸ ਰਾਹੀਂ ਵਿਰੋਧੀ ਧਿਰ ਦਾ ਹੌਸਲਾ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਹਿੰਮਤ ਬਣਾ ਕੇ ਰੱਖਣ ਅਤੇ

ਕੀ ਆਸਟ੍ਰੇਲੀਆ ਦੇ Exit Poll ਵਰਗਾ ਹੋਵੇਗਾ ਭਾਰਤ ਦੇ Exit Poll ਦਾ ਹਾਲ ?

India Exit Poll 2019 : ਨਵੀਂ ਦਿੱਲੀ : ਲੋਕ ਸਭਾ ਚੋਣ 2019 ਦੇ ਆਖਰੀ ਯਾਨੀ 7ਵੇਂ ਗੇੜ ਦੀ ਵੋਟਿੰਗ ਖਤਮ ਹੋ ਚੁੱਕੀ ਹੈ । ਜਿਸ ਤੋਂ ਬਾਅਦ ਐਗਜ਼ਿਟ ਪੋਲ ਵੀ ਆਏ ਹਨ । 23 ਮਈ ਨੂੰ ਆਉਣ ਵਾਲੇ ਨਤੀਜਿਆਂ ਤੋਂ ਪਹਿਲਾਂ ਵੱਖ-ਵੱਖ ਚੈਨਲਾਂ ਤੇ ਅਖਬਾਰਾਂ ਵਲੋਂ ਕੀਤੇ ਗਏ ਐਗਜ਼ਿਟ ਪੋਲ ਦੇਸ਼ ਦਾ ਹਾਲ ਦੱਸ ਰਹੇ

ਮੋਗਾ ‘ਚ ਚੋਣਾਂ ਦੌਰਾਨ 2 ਧਿਰਾਂ ਵਿਚਾਲੇ ਹੋਈ ਖੂਨੀ ਝੜਪ

Moga Election Booth Fight : ਮੋਗਾ : ਲੋਕਸਭਾ ਚੋਣਾਂ ਦੌਰਾਨ ਪੰਜਾਬ ਵਿੱਚ ਕਈ ਥਾਵਾਂ ‘ਤੇ ਹਿੰਸਕ ਘਟਨਾਵਾਂ ਸਾਹਮਣੇ ਆ ਰਹੀਆਂ ਹਨ । ਅਜਿਹਾ ਹੀ ਇੱਕ ਮਾਮਲਾ ਮੋਗਾ ਵਿੱਚ ਦੇਖਣ ਨੂੰ ਮਿਲਿਆ ਹੈ, ਜਿੱਥੇ ਮੋਗਾ ਦੇ ਨੇੜੇ ਪੈਂਦੇ ਪਿੰਡ ਚੜਿੱਕ ਵਿੱਚ ਚੋਣਾਂ ਨੂੰ ਲੈ ਕੇ 2 ਸਿਆਸੀ ਪਾਰਟੀਆਂ ਦੇ ਵਰਕਰਾਂ ਵਿਚਕਾਰ  ਭਿਆਨਕ ਝੜਪ ਹੋ ਗਈ । 

ਸਿਰ ਤੋਂ ਜੁੜੀਆਂ ਭੈਣਾਂ ਨੇ ਵੀ ਪਾਈ ਵੱਖਰੀ-ਵੱਖਰੀ ਵੋਟ, ਵੇਖੋ ਤਸਵੀਰਾਂ

Patna Lok Sabha Election 2019 : ਪਟਨਾ : ਦੇਸ਼ ਦੀ ਸੱਤਾ ਦੀ ਜ਼ਿੰਮੇਵਾਰੀ ਦਾ ਫੈਸਲਾ ਕਰਨ ਲਈ ਲੋਕ ਸਭਾ ਚੋਣਾਂ ਦਾ ਕਾਰਵਾਂ ਅੱਜ ਆਪਣੇ ਆਖਰੀ ਪੜਾਅ ‘ਤੇ ਹੈ। ਇਸ ਪੜਾਅ ‘ਚ ਪੰਜਾਬ ਸਮੇਤ 7 ਸੂਬਿਆਂ ਦੀਆਂ ਕੁੱਲ 59 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਲੋਕੀ ਵੀ ਵੋਟ ਪਾਉਣ ਲਈ ਕਾਫੀ ਉਤਸ਼ਾਹਿਤ ਹਨ। ਪੋਲਿੰਗ ਬੂਥ ‘ਤੇ

ਚੋਣ ਕਮਿਸ਼ਨ ਨੇ ਪਠਾਨਕੋਟ ‘ਚ ਵੋਟ ਪਾਉਣ ਆਏ 108 ਸਾਲਾ ਬਾਬੇ ਨੂੰ ਦਿੱਤਾ ਵਿਸ਼ੇਸ਼ ਸਨਮਾਨ

Pathankot 108 Year Old Voter : ਪਠਾਨਕੋਟ : ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਅਤੇ ਚੰਡੀਗੜ੍ਹ ਦੀ ਇੱਕ ਲੋਕ ਸਭਾ ਸੀਟ ਲਈ ਵੋਟਾਂ ਪੈ ਰਹੀਆਂ ਹਨ । ਅੱਜ ਸਵੇਰੇ ਤੋਂ ਹੀ ਵੋਟਿੰਗ ਸ਼ੁਰੂ ਹੁੰਦਿਆਂ ਹੀ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਿਆ ਗਿਆ ਹੈ । ਆਮ ਲੋਕਾਂ ਦੇ ਨਾਲ ਨਾਲ ਹੁਣ ਸਿਆਸੀ ਆਗੂ ਵੀ ਵੋਟ ਕਰਨ ਲਈ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ