Tag: , , , , , , , , , , , ,

ਲੁਧਿਆਣਾ ‘ਚ ਫੇਰ ਹੋਈ ਇਨਸਾਨੀਅਤ ਸ਼ਰਮਸਾਰ

Ludhiana 15 Years Old Rape: ਹਰ ਰੋਜ਼ ਸਾਹਮਣੇ ਆ ਰਹੇ ਜਬਰ ਜਨਾਹ ਅਤੇ ਰੇਪ ਦੇ ਮਾਮਲੇ ਇਨਸਾਨੀਅਤ ਨੂੰ ਸ਼ਰਮਸਾਰ ਕਰ ਰਹੇ ਹਨ , ਅਜਿਹਾ ਹੀ ਮਾਮਲਾ ਸਾਹਮਣੇ ਆਇਆ ਲੁਧਿਆਣਾ ਦੇ ਮੋਤੀ ਨਗਰ ਤੋਂ ਜਿੱਥੇ 15 ਸਾਲਾਂ ਦੀ ਬੱਚੀ ਨਾਲ ਗੁਆਂਢੀ ਵੱਲੋਂ ਲਗਾਤਾਰ ਦੋ ਸਾਲਾਂ ਤਕ ਜਬਰ-ਜਨਾਹ ਕੀਤਾ ਗਿਆ । ਪੂਰੇ ਮਾਮਲੇ ਦੀ ਗੱਲ ਕਰੀਏ ਤਾਂ

STF ਨੇ 3 ਕਿਲੋ 500 ਗ੍ਰਾਮ ਹੈਰੋਇਨ ਸਮੇਤ ਦੋ ਨੂੰ ਕੀਤਾ ਕਾਬੂ

Ludhiana STF Seized 500gm Heroin: ਲੁਧਿਆਣਾ: ਨਸ਼ੇ ਨੂੰ ਰੋਕਣ ਲਈ ਪੰਜਾਬ ਪੁਲਿਸ ਵਲੋਂ ਸਖਤ ਤੋਂ ਸਖਤ ਕਦਮ ਚੁੱਕੇ ਜਾ ਰਹੇ ਹਨ । ਨਸ਼ਾ ਤਸਕਰੀ ਦਾ ਇੱਕ ਮਾਮਲਾ ਲੁਧਿਆਣਾ ਤੋਂ ਦੇਖਣ ਨੂੰ ਮਿਲਿਆ ਹੈ, ਜਿੱਥੇ ਲੁਧਿਆਣਾ ਦੀ ਸਪੈਸ਼ਲ ਟਾਸਕ ਫੋਰਸ ਦੀ ਲੁਧਿਆਣਾ ਟੀਮ ਨੇ 2 ਨਸ਼ਾ ਤਸਕਰਾਂ ਨੂੰ 3 ਕਿਲੋ 500 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ

10ਵੀਂ ‘ਚ ਬਾਜ਼ੀ ਮਾਰਨ ਵਾਲੀ ਨੇਹਾ ਤੋਂ ਸਾਂਭੀ ਨਾ ਗਈ ਖੁਸ਼ੀ, ਮਾਂ ਦੇ ਗਲ ਲੱਗ ਰੋਈ

Ludhiana PSEB 10th Class Topper: ਲੁਧਿਆਣਾ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਜਮਾਤ ਦਾ ਨਤੀਜਾ ਅੱਜ ਐਲਾਨ ਦਿੱਤਾ ਗਿਆ ਹੈ। ਇੱਕ ਵਾਰ ਫਿਰ ਕੁੜੀਆਂ ਨੇ ਬਾਜ਼ੀ ਮਾਰ ਲਈ ਹੈ। ਜਿਸ ਦੌਰਾਨ ਲੁਧਿਆਣਾ ਦੀ ਨੇਹਾ ਵਰਮਾ ਨੇ 650 ਚੋਂ 647 ਅੰਕ ਹਾਸਲ ਕਰਕੇ ਪੰਜਾਬ ‘ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਪਹਿਲਾ ਸਥਾਨ ਹਾਸਲ ਕਰਨ ਦੀ ਖ਼ੁਸ਼ੀ

ਮਾਂ-ਪੁੱਤ ਨੇ ਨਹਿਰ ‘ਚ ਮਾਰੀ ਛਾਲ, ਮਾਂ ਦੀ ਮੌਤ

Ludhiana Son-Mother Suicide: ਲੁਧਿਆਣਾ: ਅੱਜ ਦੇ ਸਮੇ ਵਿਚ ਸੂਬੇ ਵਿੱਚ ਆਤਮਹੱਤਿਆ ਦੀਆਂ ਵਾਰਦਾਤਾਂ ਬਹੁਤ ਜਿਆਦਾ ਵੱਧ ਗਈਆਂ ਹਨ। ਜਿਸਦੇ ਚਲਦਿਆਂ ਆਏ ਦਿਨ ਕੋਈ ਨਾ ਕੋਈ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਖਤਮ ਕਰ ਰਿਹਾ ਹੈ। ਅਜਿਹਾ ਹੀ ਇਕ ਮਾਮਲਾ ਲੁਧਿਆਣਾ ਵਿੱਚ ਵੀ ਦੇਖਣ ਨੂੰ ਮਿਲਿਆ ਹੈ, ਜਿਥੇ ਇੱਕ ਮਾਂ-ਪੁੱਤ ਦੇ ਵੱਲੋਂ ਨਹਿਰ ਵਿੱਚ

ਲੁਧਿਆਣਾ ਦੀ ਕੱਪੜਾ ਫੈਕਟਰੀ ‘ਚ ਲੱਗੀ ਭਿਆਨਕ ਅੱਗ

Ludhiana Cloth Factory Fire Broke: ਲੁਧਿਆਣਾ: ਅੱਜ ਦੇ ਸਮੇਂ ਵਿੱਚ ਫੈਕਟਰੀਆਂ ਵਿੱਚ ਅੱਗ ਲੱਗਣ ਦਾ ਸਿਲਸਿਲਾ ਜਾਰੀ ਹੈ। ਅਜਿਹਾ ਹੀ ਇੱਕ ਮਾਮਲਾ ਲੁਧਿਆਣਾ ਵਿਚ ਦੇਖਣ ਨੂੰ ਮਿਲਿਆ ਹੈ, ਜਿਥੇ ਲੁਧਿਆਣਾ-ਚੰਡੀਗੜ੍ਹ ਰੋਡ ‘ਤੇ ਸਥਿਤ ਇਕ ਕੱਪੜੇ ਦੀ ਫੈਕਟਰੀ ਵਿੱਚ ਸੋਮਵਾਰ ਨੂੰ ਭਿਆਨਕ ਅੱਗ ਲੱਗ ਗਈ। ਇਹ ਅੱਗ ਇੰਨੀ ਜਿਆਦਾ ਭਿਆਨਕ ਸੀ, ਜਿਸ ਨਾਲ ਫੈਕਟਰੀ ਵਿੱਚ ਪਈ

ਕੀ ਇਸ ਤਰਾਂ ਹੋਏਗਾ ਤੰਦਰੁਸਤ ਪੰਜਾਬ ਮਿਸ਼ਨ ਪੂਰਾ

Moga Nagar Nigam

35 ਕਰੋੜ ਦਾ ਫ਼ੰਡ ਹੋਣ ‘ਤੇ ਵੀ ਨਗਰ ਨਿਗਮ ਨੇ ਨਹੀਂ ਕਰਵਾਏ ਵਿਕਾਸ ਕਾਰਜ

Moga Municipal Corporation: ਮੋਗਾ ਨਗਰ ਨਿਗਮ ਸੂਬੇ ਦੀ ਅਜਿਹੀ ਨਗਰ ਨਿਗਮ ਹੈ ਜਿਸ ਕੋਲ ਬੈਕਾਂ ਵਿੱਚ ਕਰੋੜਾਂ ਰੁਪਏ ਜਮ੍ਹਾਂ ਹੋਣ ਦੇ ਬਾਵਜੂਦ ਵੀ ਵਿਕਾਸ ਕਾਰਜ ਨਹੀਂ ਕਰਵਾਏ ਜਾ ਰਹੇ। ਕਈ ਬਾਰ ਟੈਂਡਰ ਭਰਨ ‘ਤੇ ਵੀ ਕੰਮ ਸ਼ੁਰੂ ਨਹੀਂ ਹੋਇਆ। ਉੱਧਰ ਦੂਜੇ ਪਾਸੇ ਐਂਟੀਕਰਪਸ਼ਨ ਅਵੇਅਰਨੈਸ ਆਰਗੇਨਾਈਜੇਸ਼ਨ ਵਲੋਂ ਵਿਕਾਸ ਕਰਵਾਉਣ ਲਈ ਕਈ ਤਰ੍ਹਾਂ ਦੇ ਰੋਸ ਪ੍ਰਦਰਸ਼ਨ ਵੀ

Ludhiana Municipal Corporation elections

ਲੁਧਿਆਣਾ ਨਗਰ ਨਿਗਮ ਚੋਣਾਂ ਲਈ ‘ਆਪ’ ਵਲੋਂ 31 ਉਮੀਦਵਾਰਾਂ ਦਾ ਐਲਾਨ

Ludhiana Municipal Corporation elections ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਲੁਧਿਆਣਾ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਸੂਬਾ ਸਹਿ-ਪ੍ਰਧਾਨ ਅਤੇ ਵਿਧਾਇਕ ਅਮਨ ਅਰੋੜਾ ਵਲੋਂ ਅੱਜ 31 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਆਮ ਆਦਮੀ ਪਾਰਟੀ ਲੁਧਿਆਣਾ ਨਗਰ ਨਿਗਮ ਚੋਣਾਂ

Ludhiana Municipal Corporation elections

ਲੁਧਿਆਣਾ ਨਗਰ ਨਿਗਮ ਚੋਣਾਂ ਲਈ ਭਾਜਪਾ ਨੇ ਜਾਰੀ ਕੀਤੀ 32 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

Ludhiana Municipal Corporation elections ਲੁਧਿਆਣਾ ਨਗਰ ਨਿਗਮ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਪੰਜਾਬ ਪ੍ਰਦੇਸ਼ ਚੋਣ ਕਮੇਟੀ ਦੀ ਬੈਠਕ ਅੱਜ ਚੰਡੀਗੜ ਸਥਿੱਤ ਆਫਿਸ ਵਿਚ ਸੂਬਾ ਪ੍ਰਧਾਨ ਵਿਜੈ ਸਾਂਪਲਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਪ੍ਰਦੇਸ਼ ਚੋਣ ਕਮੇਟੀ ਦੇ ਮੈਂਬਰ ਰਾਸ਼ਟਰੀ ਸਕੱਤਰ ਤਰੁਣ ਚੁੱਘ, ਸੂਬਾ ਮਹਾਮੰਤਰੀ ਸੰਗਠਨ ਦਿਨੇਸ਼ ਕੁਮਾਰ, ਸਾਬਕਾ ਸੂਬਾ ਪ੍ਰਧਾਨ ਮਦਨ ਮੋਹਨ ਮਿੱਤਲ, ਮਨੋਰੰਜਨ ਕਾਲੀਆ,

859 crore budget

24 ਫਰਵਰੀ ਨੂੰ ਹੋ ਸਕਦੀਆਂ ਹਨ ਲੁਧਿਆਣਾ ਨਗਰ ਨਿਗਮ ਦੀਆਂ ਚੋਣਾਂ…

Ludhiana Municipal Corporation elections: ਨਗਰ ਨਿਗਮ ਲੁਧਿਆਣਾ ਦੀਆਂ ਚੋਣਾਂ 24 ਫਰਵਰੀ 2018 ਨੂੰ ਹੋਣ ਦੀ ਸੰਭਾਵਨਾ ਹੈ। ਰਾਜ ਸਰਕਾਰ ਵੱਲੋਂ ਪਟਿਆਲਾ, ਜਲੰਧਰ ਅਤੇ ਅੰਮ੍ਰਿਤਸਰ ਨਗਰ ਨਿਗਮ ਦੀਆਂ ਚੋਣਾਂ 32 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਾਲ ਹੀ ਕਰਾ ਲਈਆਂ ਸਨ, ਲੁਧਿਆਣਾ ਨਗਰ ਨਿਗਮ ਦੀਆਂ ਚੋਣਾਂ 11 ਫਰਵਰੀ ਨੂੰ ਕਰਾਏ ਜਾਣ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ,

ਕਾਂਗਰਸ ਨੇ ਬਣਾਈ ਲੁਧਿਆਣਾ ਚੋਣਾਂ ਸਬੰਧੀ ਰਣਨੀਤੀ

Ludhiana municipal corporation elections ਸੂਬੇ ਵਿਚ ਹੋਈਆਂ ਸਥਾਨਕ ਚੋਣਾਂ ਵਿਚ ਸ਼ਾਨਦਾਰ ਜਿੱਤ ਹਾਸਲ ਕਰਨ ਤੋਂ ਬਾਅਦ ਕਾਂਗਰਸ ਕਾਫ਼ੀ ਉਤਸ਼ਾਹਿਤ ਹੈ ਅਤੇ ਉਹ ਚੌਥੇ ਨਗਰ ਨਿਗਮ ਲੁਧਿਆਣਾ ‘ਤੇ ਕਬਜ਼ਾ ਜਮਾਉਣ ਲਈ ਯੋਜਨਾ ਉਲੀਕ ਰਹੀ ਹੈ। ਪੰਜਾਬ ‘ਚ ਤਿੰਨ ਨਗਰ ਨਿਗਮਾਂ ਜਲੰਧਰ, ਅੰਮ੍ਰਿਤਸਰ ਅਤੇ ਪਟਿਆਲਾ ‘ਚ ਚੋਣਾਂ ਮੁਕੰਮਲ ਹੋ ਜਾਣ ਤੋਂ ਬਾਅਦ ਹੁਣ ਸੂਬੇ ਦੀ ਕੈਪਟਨ ਅਮਰਿੰਦਰ

ਫਰਵਰੀ ਦੇ ਦੂਜੇ ਹਫਤੇ ‘ਚ ਹੋ ਸਕਦੀਆਂ ਹਨ ਲੁਧਿਆਣਾ ਨਗਰ ਨਿਗਮ ਚੋਣਾਂ

Ludhiana municipal corporation elections : ਸਰਕਾਰ ਵੱਲੋਂ ਸ਼ੁੱਕਰਵਾਰ ਨੂੰ ਮਹਾਨਗਰ ਲੁਧਿਆਣੇ ਦੀ ਵਾਰਡਬੰਦੀ ਦਾ ਖਾਕਾ ਨਾਵੈ ਸਿਰੇ ਤੋਂ ਤਿਆਰ ਕਰ ਕੇ ਜਾਰੀ ਕੀਤਾ ਗਿਆ ਸੀ| ਵਾਰਡਬੰਦੀ ਦੀ ਪ੍ਰਕਿਰਿਆ ਮੁਕੰਮਲ ਕਰਨ ਤੋਂ ਬਾਅਦ ਫਰਵਰੀ ਦੇ ਦੂਜੇ ਹਫਤੇ ਵੋਟਿੰਗ ਕਰਵਾਈ ਜਾਵੇਗੀ। ਇਸ ਦੇ ਉਤੇ ਵੀ ਸਾਰੀਆਂ ਪਾਰਟੀਆਂ ਦੀ ਲਗਪਗ ਸਹਿਮਤੀ ਬਾਣੀ ਹੋਈ ਹੈ ਇਸ ਤੋਂ ਬਿਨ੍ਹਾਂ 28

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ