Tag: ,

ਟੂਰਿਸਟ ਬੱਸ ਪਲਟਣ ਕਾਰਨ 17 ਦੀ ਮੌਤ, 30 ਜ਼ਖਮੀ

Mainpuri bus accident: ਉੱਤਰ ਪ੍ਰਦੇਸ਼ ਦੇ ਮੈਨਪੁਰੀ ‘ਚ ਬੁੱਧਵਾਰ ਸਵੇਰੇ ਇੱਕ ਬੜਾ ਸੜਕ ਹਾਦਸਾ ਹੋਇਆ। ਇੱਥੇ ਇੱਕ ਟੂਰਿਸਟ ਬੱਸ ਬੇਕਾਬੂ ਹੋ ਕੇ ਪਲਟ ਗਈ। ਇਸ ਹਾਦਸੇ ‘ਚ 17 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 30 ਤੋਂ ਜਿਆਦਾ ਲੋਕ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਬੱਸ ਰਾਜਸਥਾਨ ਦੇ ਜੈਪੁਰ ਤੋਂ ਗੁਰਸਹਾਏਗੰਜ ਨੂੰ ਜਾ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ