Tag: , , ,

ਕੋਰੋਨਾ ਕਰਕੇ ਪਿੰਡ ਵਿਚ ਲਾਇਆ ਸੀ ਨਾਕਾ, ਨੌਜਵਾਨਾਂ ਨੇ ਰੋਕਣ ‘ਤੇ ਚਲਾਈਆਂ ਗੋਲੀਆਂ

Youngman fired shot : ਪਠਾਨਕੋਟ ਦੇ ਪਿੰਡ ਜੰਡਵਾਲ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਕੋਰੋਨਾ ਵਾਇਰਸ ਕਰਕੇ ਪਿੰਡ ਦੇ ਲੋਕਾਂ ਵੱਲੋਂ ਬਣਾਏ ਗਏ ਬੈਰੀਅਰ ‘ਤੇ ਬਾਈਕ ਸਵਾਰ ਤਿੰਨ ਨੌਜਵਾਨਾਂ ਨੂੰ ਰੋਕਣ ‘ਤੇ ਉਨ੍ਹਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਦੌਰਾਨ ਇਕ ਵਿਅਕਤੀ ਜ਼ਖਮੀ ਹੋ ਗਿਆ, ਜਦਕਿ ਲੋਕਾਂ ਨੇ ਹਿੰਮਤ ਕਰਕੇ ਤਿੰਨਾਂ

ਕਰਫਿਊ ਦੌਰਾਨ ਦੁਕਾਨਾਂ ਖੋਲ੍ਹ ਕੇ ਬੈਠੇ 8 ਲੋਕਾਂ ਖਿਲਾਫ ਕੀਤਾ ਕੇਸ ਦਰਜ

Police filed case against : ਭਾਰਤ ਵਿਚ ਵਧ ਰਹੇ ਕਰੋਨਾ ਵਾਇਰਸ ਦੇ ਕਹਿਰ ਨੂੰ ਲੈ ਕੇ ਪਿਛਲੇ ਦਿਨੀਂ ਪੰਜਾਬ ਸਰਕਾਰ ਦੇ ਵੱਲੋਂ ਕਰਫਿਊ ਲਗਾਉਣ ਦਾ ਐਲਾਨ ਕੀਤਾ ਗਿਆ ਸੀ, ਜਿਸ ‘ਤੇ ਚਲਦਿਆਂ ਕੁਝ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਬਾਕੀ ਸਾਰਾ ਕੁਝ ਸਰਕਾਰ ਦੇ ਅਗਲੇ ਆਦੇਸ਼ਾਂ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਗਿਆ । ਪਰ ਕਈ

coronavirus in punjab

ਸਾਹਮਣੇ ਆਏ ਕੋਰੋਨਾ ਦੇ 2 ਹੋਰ ਸ਼ੱਕੀ ਵਿਅਕਤੀ, ਇੱਕ ਦੱਖਣੀ ਕੋਰੀਆ ‘ਤੇ ਦੂਜਾ ਇਟਲੀ ਤੋਂ ਆਇਆ ਵਾਪਿਸ

coronavirus in punjab: ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਦੋ ਹੋਰ ਸ਼ੱਕੀ ਵਿਅਕਤੀ ਸਾਹਮਣੇ ਆਏ ਹਨ। ਇਨ੍ਹਾਂ ਵਿਚੋਂ ਇੱਕ ਨੌਜਵਾਨ ਦੱਖਣੀ ਕੋਰੀਆ ਤੋਂ ਵਾਪਿਸ ਆਇਆ ਹੈ ਜੋ ਪਟਿਆਲੇ ਦੇ ਰਜਿੰਦਰਾ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ, ਅਤੇ ਦੂਜਾ ਇੱਕ ਬੱਚਾ ਹੈ ਜੋ ਇਟਲੀ ਤੋਂ ਵਾਪਿਸ ਆਇਆ ਹੈ ‘ਤੇ  ਗੁਰਦਾਸਪੁਰ ਦੇ ਇੱਕ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਗੁਰਦਾਸਪੁਰ

ਲਾੜਾ ਲਾੜੀ ਨੇ ਆਪਣੇ ਵਿਆਹ ‘ਚ ਕੀਤਾ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ

Bridegroom warned people: ਅੱਜਕਲ ਵਿਆਹਾਂ ਨੂੰ ਸ਼ਾਨਦਾਰ ਅਤੇ ਯਾਦਗਾਰੀ ਬਣਾਉਣ ਦੀ  ਕੋਸ਼ਿਸ਼ ਕਰਦੇ ਹਨ। ਵਿਆਹ ਦੇ ਸਮਾਰੋਹ ‘ਚ ਮਹਿਮਾਨਾਂ ਦੇ ਸਵਾਗਤ ਲਈ ਕੋਈ ਕਸਰ ਨਹੀਂ ਛੱਡੀ ਜਾਂਦੀ। ਤਰ੍ਹਾਂ-ਤਰ੍ਹਾਂ ਦੇ ਖਾਣ-ਪਕਵਾਨ ਲਗਾਏ ਜਾਂਦੇ ਹਨ। ਸਭ ਤੋਂ ਵੱਧ ਲਾੜੇ-ਲਾੜੀ ਨੂੰ ਹੁੰਦਾ ਹੈ ਕਿ ਉਨ੍ਹਾਂ ਦੇ ਵਿਆਹ ‘ਚ ਬਾਕੀਆਂ ਨਾਲੋਂ ਕੁਝ ਹਟਵਾਂ ਹੋਵੇ ਉਸ ਦੇ ਲਈ ਕਈ ਨਵੇਂ-ਨਵੇਂ

jallianwala bagh closed

15 ਫਰਵਰੀ ਤੋਂ 12 ਅਪ੍ਰੈਲ ਤੱਕ ਬੰਦ ਰਹੇਗਾ ਜਲ੍ਹਿਆਂਵਾਲਾ ਬਾਗ਼

jallianwala bagh closed: ਅੰਮ੍ਰਿਤਸਰ ‘ਚ ਸਥਿੱਤ ਜਲ੍ਹਿਆਂਵਾਲਾ ਬਾਗ਼ 15 ਫਰਵਰੀ ਤੋਂ 12 ਅਪ੍ਰੈਲ ਤੱਕ ਕੇਂਦਰ ਸਰਕਾਰ ਵਲੋਂ ਬੰਦ ਕਰ ਦਿੱਤਾ ਗਿਆ ਹੈ। ਇਸ ਮਾਮਲੇ ਦੇ ਸਬੰਧ ਵਿੱਚ ਜਲ੍ਹਿਆਂਵਾਲਾ ਬਾਗ ਦੇ ਬਾਹਰ ਇੱਕ ਨੋਟਿਸ ਬੋਰਡ ਵੀ ਲਗਾਇਆ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ 31 ਮਾਰਚ ਤੱਕ ਫੇਸ ਲਿਫਟ ਦੇ ਪਹਿਲੇ ਪੜਾਅ ਨੂੰ ਪੂਰਾ ਕਰਨ ਦਾ

tractor robbery in tarntaran

ਢਾਬੇ ‘ਤੇ ਰੁਕੇ ਵਿਅਕਤੀ ਨੂੰ ਰੋਟੀ ਖਾਣੀ ਪਈ ਮਹਿੰਗੀ

tractor robbery in tarntaran: ਤਰਨਤਾਰਨ ਦੇ ਨੇੜਲੇ ਪਿੰਡ ਪੰਡੋਰੀ ਗੋਲਾ ਵਿਖੇ ਇਕ ਵਿਅਕਤੀ ਢਾਬੇ ‘ਤੇ ਰੋਟੀ ਖਾਣ ਰੁਕੇ ਵਿਅਕਤੀ ਨਾਲ ਭਾਣਾ ਵਾਪਰ ਗਿਆ। ਜਾਣਕਾਰੀ ਮੁਤਾਬਕ ਜੋਗਿੰਦਰ ਸਿੰਘ ਪੁੱਤਰ ਅੱਛਰ ਸਿੰਘ ਰੋਟੀ ਖਾਣ ਲਈ ਢਾਬੇ ‘ਤੇ ਰੁਕੇ ਤੇ ਉਨ੍ਹਾਂ ਨੇ ਆਪਣੀ ਟਰੈਕਟਰ-ਟਰਾਲੀ ਸੜਕ ਕੰਢੇ ਖੜ੍ਹੀ ਕਰ ਦਿੱਤੀ, ਜਿਸ ਨੂੰ ਕੋਈ ਚੋਰੀ ਕਰਕੇ ਲੈ ਗਿਆ। ਇਸ ਸਬੰਧੀ

ਸ਼੍ਰੋਮਣੀ ਕਮੇਟੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ Tik Tok ਵੀਡੀਓ ਬਣਾਉਣ ’ਤੇ ਲਿਆ ਨੋਟਿਸ

SGPC lodges complaint: ਅੰਮ੍ਰਿਤਸਰ: Tik Tok ਦਾ ਪਾਗਲਪਨ ਲੋਕਾਂ ਦੀ ਅਕਲ ‘ਤੇ ਮਿਤੀ ਪਾ ਰਿਹਾ ਹੈ, ਜਿਸਦੇ ਚਲਦਿਆਂ ਲੋਕ ਨਾ ਤਾਂ ਆਸਾ ਪਾਸਾ ਦੇਖਦੇ ਨੇ ਅਤੇ ਨਾ ਹੀ ਕੋਈ ਸਥਾਨ । ਮੌਜੂਦਾ ਸਮੇ ਵਿੱਚ ਲੋਕਾਂ ਵੱਲੋਂ ਧਾਰਮਿਕ ਸਥਾਨਾਂ ‘ਤੇ ਭੜਕੀਲੇ ਗਾਣਿਆਂ ‘ਤੇ ਵੀਡੀਓ ਬਣਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ । ਅਜਿਹਾ ਮਾਮਲਾ ਬੀਤੇ ਦਿਨ ਸੱਚਖੰਡ

ਅੰਮ੍ਰਿਤਸਰ ਜੇਲ੍ਹ ’ਚੋਂ 3 ਕੈਦੀ ਕੰਧ ਤੋੜ ਕੇ ਫਰਾਰ

Amritsar jail prisoners escape: ਅੰਮ੍ਰਿਤਸਰ: ਪੰਜਾਬ ਵਿੱਚ ਸਭ ਤੋਂ ਵੱਧ ਸੁਰੱਖਿਆ ਚੌਕਸੀ ਵਾਲੀ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿਚੋਂ ਤਿੰਨ ਕੈਦੀ ਫ਼ਰਾਰ ਹੋ ਗਏ ਹਨ । ਜਿਸ ਤੋਂ ਬਾਅਦ ਪੁਲਿਸ ਵਿੱਚ ਹਫੜਾ-ਦਫੜੀ ਮਚ ਗਈ ਹੈ । ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਸ਼ਨੀਵਾਰ ਰਾਤ ਨੂੰ ਵਾਪਰੀ ਹੈ । ਦੱਸਿਆ ਜਾ ਰਿਹਾ ਹੈ ਕਿ ਇਹ ਤਿੰਨੋ ਕੈਦੀ ਕੰਧ

ਝਗੜੇ ਤੋਂ ਬਾਅਦ, ਗੁਰੂਨਗਰੀ ‘ਚ ਹੈਰੀਟੇਜ ਸਟ੍ਰੀਟ ਵਿੱਚ ਲੱਗੇ ਬੁੱਤ ਹਟਾਏ ਗਏ…

idols removed heritage street : ਵਿਸ਼ਵ ਭਰ ‘ਚ ਪ੍ਰਸਿੱਧ ਸਥਾਨ ਸ੍ਰੀ ਹਰਿਮੰਦਰ ਸਾਹਿਬ ਦੇ ਹੈਰੀਟੇਜ ਸਟ੍ਰੀਟ ਵਿੱਚ ਲੱਗੇ ਸੱਭਿਆਚਾਰਿਕ ਬੁੱਤ ਹਟਾ ਦਿੱਤੇ ਗਏ ਹਨ।  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ਦੇ ਅਨੁਸਾਰ ਸੈਰ-ਸਪਾਟਾ ਵਿਭਾਗ ਨੇ ਇਨ੍ਹਾਂ ਬੁੱਤਾ ਨੂੰ ਇੱਥੋਂ ਹਟਾ ਦਿੱਤਾ ਹੈ। ਹੈਰੀਟੇਜ ਸਟ੍ਰੀਟ ਤੋਂ 5 ਬੁੱਤ ਹਟਾਏ ਗਏ ਅਤੇ ਹਟਾਏ ਗਏ ਬੁੱਤ ਕਿਲ੍ਹੇ

ਕੈਨੇਡਾ ਤੋਂ ਪਰਤੇ 3 ਸਾਲਾ ਬੱਚੇ ਦੀ ਸਵਾਈਨ ਫਲੂ ਕਾਰਨ ਹੋਈ ਮੌਤ

3 year old boy dies: ਕੈਨੇਡਾ ਤੋਂ ਅੰਮਿ੍ਤਸਰ ਆਏ ਤਿੰਨ ਸਾਲ ਦੇ ਬੱਚੇ ਦੀ ਸਵਾਈਨ ਫਲੂ ਨਾਲ ਮੌਤ ਹੋ ਗਈ। ਪੰਜਾਬ ਵਿਚ ਇਸ ਨਾਲ ਇਸ ਸਾਲ ਇਹ ਪਹਿਲੀ ਮੌਤ ਹੈ। ਇਹ ਬੱਚਾ ਕੈਨੇਡਾ ਤੋਂ ਆਏ ਪਰਿਵਾਰ ਨਾਲ ਅੰਮਿ੍ਤਸਰ ਹਵਾਈ ਅੱਡੇ ‘ਤੇ ਪੁੱਜਾ ਸੀ। ਹਵਾਈ ਅੱਡੇ ‘ਤੇ ਹੀ ਉਸ ਦੀ ਹਾਲਤ ਵਿਗੜ ਗਈ।ਜਿਸ ਮਗਰੋਂ ਉਸ ਨੂੰ

ਸੁਖਬੀਰ ਬਾਦਲ ਨੇ ਕੈਪਟਨ ਸਰਕਾਰ ਤੇ ਪੁਲਿਸ ਦੀ ਕਾਰਗੁਜ਼ਾਰੀ ‘ਤੇ ਚੁੱਕੇ ਸਵਾਲ

Sukhbir Badal press conference: ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੋਮਵਾਰ ਅੰਮ੍ਰਿਤਸਰ ਪਹੁੰਚੇ । ਜਿਸ ਦੌਰਾਨ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ । ਇਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਵੱਲੋਂ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ । ਇਸ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ

ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਹਾਈ ਅਲਰਟ ‘ਤੇ, ਸ਼ੱਕੀ ਨੂੰ ਦੇਖਦਿਆਂ ਹੀ ਹਿਰਾਸਤ ‘ਚ ਲੈਣ ਦੇ ਆਦੇਸ਼

Amritsar high alert: ਅੰਮ੍ਰਿਤਸਰ: ਗਣਤੰਤਰ ਦਿਵਸ ਨੂੰ ਲੈ ਕੇ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਪੂਰੀਆਂ ਤਿਆਰੀਆਂ ਵਿੱਚ ਜੁਟਿਆ ਹੋਇਆ ਹੈ, ਉੱਥੇ ਹੀ ਪੁਲਿਸ ਵੱਲੋਂ ਸ਼ਹਿਰ ਦੇ ਸੁਰੱਖਿਆ ਪ੍ਰਬੰਧਾਂ ਨੂੰ ਪੂਰੀ ਤਰ੍ਹਾਂ ਮੁਕੰਮਲ ਕਰ ਲਿਆ ਗਿਆ ਹੈ । ਇਸ ਮੌਕੇ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਵੱਲੋਂ ਗੁਰੂ ਨਾਨਕ ਸਟੇਡੀਅਮ ਵਿੱਚ ਹੋਣ ਵਾਲੇ ਗਣਤੰਤਰ ਦਿਵਸ ਦੇ ਸਮਾਰੋਹ ਦੀਆਂ

ਮਜੀਠੀਆ ਦੇ ਕਰੀਬੀ ਅਕਾਲੀ ਆਗੂ ਦੇ ਕਤਲ ਦੀ ਗੁੱਥੀ ਸੁਲਝੀ, ਮੁੱਖ ਮੁਲਜ਼ਮ ਗ੍ਰਿਫ਼ਤਾਰ

Amritsar Gurdeep Singh Murder: ਅੰਮ੍ਰਿਤਸਰ: ਅੰਮ੍ਰਿਤਸਰ ਜ਼ਿਲ੍ਹੇ ਦੇ ਹਲਕਾ ਮਜੀਠਾ ਦੇ ਨੇੜਲੇ ਪਿੰਡ ਉਮਰਪੁਰਾ ਦੀ ਅਕਾਲੀ ਸਰਪੰਚ ਦੇ ਪਤੀ ਬਾਬਾ ਗੁਰਦੀਪ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਦੀ ਖਬਰ ਸਾਹਮਣੇ ਆਈ ਸੀ । ਇਸ ਮਾਮਲੇ ਵਿੱਚ ਥਾਣਾ ਮਜੀਠਾ ਦੀ ਪੁਲਿਸ ਵੱਲੋਂ ਕਾਤਲ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ । ਇਸ ਮਾਮਲੇ ਵਿੱਚ ਪੁਲਿਸ ਵੱਲੋਂ ਕਤਲ

ਜਲ੍ਹਿਆਂਵਾਲਾ ਬਾਗ ‘ਚ ਮੋਦੀ ਦਾ ਜਜ਼ੀਆ, ਹੁਣ ਯਾਦਗਾਰੀ ਦੇਖਣ ਲਈ ਦੇਣੇ ਪੈਣਗੇ ਪੈਸੇ

Amritsar jallianwala bagh ticket : ਅੰਮ੍ਰਿਤਸਰ: ਕੇਂਦਰ ਸਰਕਾਰ ਜਲ੍ਹਿਆਂਵਾਲਾ ਬਾਗ ਵਿਖੇ ਆਉਣ ਵਾਲੇ ਸੈਲਾਨੀਆਂ ਲਈ ਟਿਕਟਾਂ ਦੀ ਸ਼ੁਰੂਆਤ ਕਰਨ ਜਾ ਰਹੀ ਹੈ । ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਇਸਦਾ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ । ਇਸ ਮਾਮਲੇ ਵਿੱਚ ਕਾਂਗਰਸ ਦੇ ਵਿਧਾਇਕ ਡਾਕਟਰ ਰਾਜਕੁਮਾਰ ਨੇ ਯਾਦਗਾਰੀ ਦੇਖਣ ‘ਤੇ ਟਿਕਟ ਲਗਾਉਣ ਦੇ ਫੈਸਲੇ ਦਾ ਵਿਰੋਧ ਕੀਤਾ

ਬਿਆਸ ‘ਚ ਲੁਟੇਰੇ ਬੇਖ਼ੌਫ, ATM ‘ਚੋਂ ਲੱਖਾਂ ਰੁਪਏ ਲੁੱਟ ਕੇ ਫ਼ਰਾਰ

Beas ATM Robbery: ਬਿਆਸ: ਸੂਬੇ ਵਿੱਚ ਆਏ ਦਿਨੀਂ ATM ਮਸ਼ੀਨ ਲੁੱਟਣ ਦੀਆਂ ਵਾਰਦਾਤਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ, ਅਜਿਹਾ ਇੱਕ ਮਾਮਲਾ ਹੁਣ ਬਿਆਸ ਤੋਂ ਸਾਹਮਣੇ ਆਇਆ ਹੈ, ਜਿੱਥੇ ਚੋਰਾਂ ਵੱਲੋਂ SBI ਦੇ ATM ਨੂੰ ਆਪਣਾ ਨਿਸ਼ਾਨਾ ਬਣਾਇਆ ਗਿਆ  । ਚੋਰਾਂ ਨੇ ਗੈਸ ਕਟਰ ਦੀ ਮਦਦ ਨਾਲ ATM ਨੂੰ ਕੱਟ ਕੇ ਉਸ ਵਿੱਚ ਪਿਆ ਕੈਸ਼ ਲੁੱਟ ਲਿਆ

ਅੰਮ੍ਰਿਤਸਰ ਜੋੜਾ ਫਾਟਕ ਰੇਲ ਹਾਦਸੇ ‘ਚ 23 ਖਿਲਾਫ਼ ਮਾਮਲਾ ਦਰਜ

Amritsar train accident report: ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਜੌੜਾ ਫਾਟਕ ਨੇੜੇ ਦੁਸਹਿਰੇ ਵਾਲੇ ਦਿਨ ਸਾਲ 2018 ਵਿੱਚ ਭਿਆਨਕ ਰੇਲ ਹਾਦਸਾ ਵਾਪਰਿਆ ਸੀ, ਜਿਸ ਵਿੱਚ 58 ਲੋਕਾਂ ਦੀ ਮੌਤ ਅਤੇ ਸੈਂਕੜੇ ਲੋਕ ਜ਼ਖਮੀ ਹੋ ਗਏ ਸਨ । ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਮੌਕੇ ‘ਤੇ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਗਏ ਸਨ ।  ਜਾਂਚ ਦੌਰਾਨ ਪ੍ਰੋਗਰਾਮ ਦੀ ਮੁੱਖ

ਡੇਰਾ ਬਿਆਸ ਮੁਖੀ ਦੀ ਪਤਨੀ ਸ਼ਬਨਮ ਢਿੱਲੋਂ ਦੀਆਂ ਅੰਤਿਮ ਰਸਮਾਂ ਹੋਈਆਂ ਪੂਰੀਆਂ

Shabnam Kaur Dhillon Beas: ਡੇਰਾ ਮੁਖੀ ਬਿਆਸ ਬਾਬਾ ਗੁਰਿੰਦਰ ਸਿੰਘ ਢਿੱਲੋਂ ਜਿਨ੍ਹਾਂ ਦੀ ਪਤਨੀ ਬੀਬੀ ਸ਼ਬਨਮ ਕੌਰ ਢਿੱਲੋਂ ਦਾ ਬੀਤੀ 27 ਨਵੰਬਰ ਨੂੰ ਇੰਗਲੈਂਡ ਵਿਖੇ ਦਿਹਾਂਤ ਹੋ ਗਿਆ ਸੀ, ਦਾ ਅੰਤਿਮ ਸੰਸਕਾਰ 6 ਦਸੰਬਰ ਨੂੰ ਡੇਰਾ ਬਿਆਸ ਵਿਖੇ ਕੀਤਾ ਗਿਆ ਹੈ । ਉਨ੍ਹਾਂ ਦੀਆਂ ਅੰਤਿਮ ਰਸਮਾਂ ਡੇਰਾ ਬਿਆਸ ਵਿਚਲੀ ਕੋਠੀ ਵਿੱਚ ਸਾਦੇ ਢੰਗ ਨਾਲ ਨਿਭਾਈਆਂ

550ਵੇਂ ਪ੍ਰਕਾਸ਼ ਪੁਰਬ ਮੌਕੇ 1303 ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਲਈ ਰਵਾਨਾ

Sikh Pilgrims Leave Kartarpur Sahib: ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੰਗਲਵਾਰ ਨੂੰ 1303 ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ ਹੈ । ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਤੋਂ ਰਵਾਨਾ ਹੋਏ ਇਸ ਜੱਥੇ ਵਿੱਚ ਪੰਜ ਪਿਆਰੇ, ਗ੍ਰੰਥੀ ਸਿੰਘ ਅਤੇ ਸੇਵਾਦਾਰ ਵੀ ਜਾ ਰਹੇ

ਬਟਾਲਾ ਬਲਾਸਟ ਮਾਮਲੇ ‘ਚ ਪਹਿਲੀ FIR ਹੋਈ ਦਰਜ

Batala Factory Blast FIR: ਬਟਾਲਾ: ਬੀਤੇ ਦਿਨ ਬਟਾਲਾ ਵਿੱਚ ਹੋਏ ਫੈਕਟਰੀ ਬੰਬ ਧਮਾਕੇ ਦੇ ਮਾਮਲੇ ਵਿੱਚ ਪਹਿਲੀ FIR ਦਰਜ ਕਰ ਲਈ ਗਈ ਹੈ । ਪੁਲਿਸ ਵੱਲੋਂ ਇਹ FIR  ਫੈਕਟਰੀ ਮਾਲਕ ਖਿਲਾਫ਼ ਦਰਜ ਕਰ ਲਈ ਗਈ ਹੈ । ਇਸ ਮਾਮਲੇ ਵਿੱਚ ਫੈਕਟਰੀ ਮਾਲਕ ਜਸਪਾਲ ਸਿੰਘ ਖਿਲਾਫ਼ ਗੈਰ ਇਰਾਦਾ ਕਤਲ ਸਮੇਤ ਕਈ ਧਰਾਵਾਂ ਤਹਿਤ ਕੇਸ ਦਰਜ ਕੀਤਾ

ਹੁਣ ਤਰਨਤਾਰਨ ‘ਚ ਹੋਇਆ ਜ਼ਬਰਦਸਤ ਧਮਾਕਾ, ਦੋ ਦੀ ਮੌਤ

Tarntaran Blast: ਤਰਨਤਾਰਨ: ਬੁੱਧਵਾਰ ਦੇਰ ਰਾਤ ਨੂੰ ਪਿੰਡ ਪੰਡੋਰੀ ਗੋਲਾ ਵਿੱਚ ਖ਼ਾਲੀ ਪਏ ਪਲਾਟ ਵਿੱਚ ਜ਼ਬਰਦਸਤ ਧਮਾਕਾ ਹੋਇਆ ਹੈ । ਜਿਸ ਨਾਲ ਲੋਕਾਂ ਵਿੱਚ ਸਹਿਮ ਦਾ ਮਾਹੌਲ ਬਣ ਗਿਆ ਹੈ । ਇਸ ਧਮਾਕੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ । ਜਿਸ ਨੂੰ ਨਿੱਜੀ ਹਸਪਤਾਲ ਵਿੱਚ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ