Tag: , , , , ,

ਬਿਜਲੀ ਵਿਭਾਗ ਮਿਲਣ ‘ਤੇ ਮਜੀਠੀਆ ਨੇ ਉਡਾਇਆ ਸਿੱਧੂ ਦਾ ਮਜ਼ਾਕ, ਕਿਹਾ- ਹੁਣ ਲੱਗਣਗੇ Power Cut

Majithia Attack Navjot Sidhu : ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋ ਅੱਜ ਚੰਡੀਗੜ੍ਹ ‘ਚ ਪ੍ਰੈਸ ਵਾਰਤਾ ਕੀਤੀ ਗਈ, ਇਸ ਮੌਕੇ ਉਹਨਾਂ ਨਵਜੋਤ ਸਿੰਘ ਸਿੱਧੂ ‘ਤੇ ਹਮਲਾ ਕੀਤਾ। ਉਨ੍ਹਾਂ ਨੇ ਸਿੱਧੂ ਦਾ ਮੰਤਰਾਲੇ ਬਦਲੇ ਜਾਣ ‘ਤੇ ਤੰਜ ਕਸਿਆ। ਉਨ੍ਹਾਂ ਨੇ ਕਿਹਾ ਕਿ ਮੈਂ ਸਮਝਦਾ ਹਾਂ ਕਿ ਕੈਪਟਨ ਅਮਰਿੰਦਰ ਸਿੰਘ ਦਾ

ਅਕਾਲੀ ਦਲ ਨੇ ਪ੍ਰਚਾਰ ਕੀਤਾ ਤੇਜ਼, ਮਾਝਾ ਅੱਜ ਹੋਣਗੀਆਂ 2 ਵਿਸ਼ਾਲ ਰੈਲੀਆਂ

Akali Dal Rally : ਲੋਕਸਭਾ ਚੋਣਾਂ ਨੂੰ ਲੈ ਕੇ ਪੰਜਾਬ ‘ਚ ਹਲਚਲ ਤੇਜ਼ ਹੋ ਗਈ ਹੈ। ਸਿਆਸੀ ਪਾਰਟੀਆਂ ਵਲੋਂ ਰੈਲੀਆਂ ਦਾ ਦੌਰ ਜਾਰੀ ਹੈ। ਅਜਿਹੇ ‘ਚ ਸ਼੍ਰੋਮਣੀ ਅਕਾਲੀ ਦਲ ਵਲੋਂ ਵੀ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ ਤੇ ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਖਿਅਫ਼ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸੀ ਦੇ ਚਲਦੇ ਸ਼੍ਰੋਮਣੀ

ਮਜੀਠੀਆ ਨੇ ਮਾਨਸਾ ਤੇ ਬਠਿੰਡਾ ਜ਼ਿਲ੍ਹਿਆਂ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਕੀਤਾ ਐਲਾਨ

Majithia Announces District Presidents: ਚੰਡੀਗੜ: ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਇੰਚਾਰਜ਼, ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਸ. ਬਿਕਰਮ ਸਿੰਘ ਮਜੀਠੀਆ ਨੇ ਯੂਥ ਵਿੰਗ ਦੇ ਮਾਲਵਾ ਜੋਨ -1 ਦੇ ਪ੍ਰਧਾਨ ਸ. ਪਰਮਬੰਸ ਸਿੰਘ ਬੰਟੀ ਰੋਮਾਣਾ ਨਾਲ ਸਲਾਹ ਮਸ਼ਵਰਾ ਕਰਦਿਆਂ ਅੱਜ ਮਾਲਵਾ ਜੋਨ-1 ਜਿਲਾ ਪ੍ਰਧਾਨਾਂ ਦੀ ਨਿਯੁਕਤੀ ਕਰਦਿਆਂ ਇਸਦੀ ਚੌਥੀ ਸੂਚੀ ਜਾਰੀ ਕੀਤੀ। ਪਾਰਟੀ ਦੇ

ਰਾਜੀਵ ਗਾਂਧੀ ਦੇ ਬੁੱਤ ‘ਤੇ ਸਿਆਸਤ ਹੋਰ ਭਖੀ, ਲੁਧਿਆਣਾ ‘ਚ ਅਕਾਲੀ ਦਲ ਨੇ ਲਾਇਆ ਧਰਨਾ

akali dal protest ਲੁਧਿਆਣਾ: ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ ‘ਤੇ ਕਾਲਖ ਮਲਣ ਦੇ ਮਾਮਲੇ ‘ਚ ਸਿਆਸਤ ਭਖਦੀ ਜਾ ਰਹੀ ਹੈ। ਹੁਣ ਅਕਾਲੀ ਦਲ ਵਲੋਂ ਲੁਧਿਆਣਾ ‘ਚ ਡੀਸੀ ਦਫਤਰ ਦੇ ਬਾਹਰ ਧਰਨਾ ਲਾਇਆ ਗਿਆ ਹੈ। ਇਹ ਧਰਨਾ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਦੀ ਅਗਵਾਈ ‘ਚ ਹੋ ਰਿਹਾ ਹੈ। ਦੱਸ ਦਈਏ ਕਿ ਕਿ ਬੀਤੇ ਦਿਨ

SAD second day perform sewa

ਅਕਾਲੀ ਦਲ ਵੱਲੋਂ ਭੁੱਲਾਂ ਦੀ ਖਿਮਾ ਲਈ ਦੂਜੇ ਦਿਨ ਵੀ ਗੁਰੂ ਘਰ ‘ਚ ਸੇਵਾ ਜਾਰੀ

SAD second day perform sewa ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪਿਛਲੇ 10 ਸਾਲ ਦੇ ਕਾਰਜਕਾਲ ਦੌਰਾਨ ਜਾਣੇ ਅਣਜਾਣੇ ‘ਚ ਹੋਈਆਂ ਭੁੱਲਾਂ ਦੀ ਮੁਆਫੀ ਲਈ ਸਮੁੱਚੀ ਅਕਾਲੀ ਦਲ ਵਲੋਂ ਦੂਜੇ ਦਿਨ ਵੀ ਗੁਰੂ ਘਰ ‘ਚ ਸੇਵਾ ਜਾਰੀ ਰੱਖੀ ਗਈ। ਸ਼੍ਰੀ ਆਖੰਡ ਪਾਠ ਸਾਹਿਬ ਆਰੰਭ ਹੋਣ ਦੇ ਦੂਜੇ ਦਿਨ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਸ੍ਰੀ ਹਰਮੰਦਿਰ

Supreme Court judges instead commission Majithia

ਕਮਿਸ਼ਨ ਦੀ ਥਾਂ ਕਿਸੇ ਵੀ ਮਾਮਲੇ ਦੀ ਜਾਂਚ ਸੁਪਰੀਮ ਕੋਰਟ ਦੇ ਜੱਜ ਤੋਂ ਹੋਵੇ : ਮਜੀਠੀਆ

Supreme Court judges instead commission Majithia: ਹੁਸ਼ਿਆਰਪੁਰ : ਅਕਾਲੀ ਦਲ ਦੇ ਯੂਥ ਦੇ ਪ੍ਰਧਾਨ ਅਤੇ ਸਾਬਕਾ ਕੈਬਿਨਟ ਮੰਤਰੀ ਵਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੀ ਕੈਪਟਨ ਸਰਕਾਰ ‘ਤੇ ਜਮ ਕੇ ਨਿਸ਼ਾਨਾ ਬੰਨਿਆ ਹੈ, ਉਹਨਾਂ ਨੇ ਕੈਪਟਨ ਸਰਕਾਰ ਵੱਲੋਂ ਮਾਮਲਿਆਂ ‘ਚ ਜਾਂਚ ਕਮਿਸ਼ਨ ਗਠਿਤ ਕਰਨ ‘ਤੇ ਸਵਾਲ ਚੁੱਕਿਆ ਹੈ। ਉਹਨਾਂ ਨੇ ਕਿਹਾ ਹੈ ਕਿ ਰਾਜ ‘ਚ ਕਿਸੇ

majithia-order-high-court

ਹਾਈਕੋਰਟ ਦੇ ਆਦੇਸ਼ ਤੇ ਬੋਲੇ ਮਜੀਠੀਆ

Majithia

ਅਕਾਲੀ ਸਰਕਾਰ ਆਉਣ ‘ਤੇ ਬਖ਼ਸ਼ੇ ਨਹੀਂ ਜਾਣਗੇ ਧੱਕੇਸ਼ਾਹੀ ਕਰਨ ਵਾਲੇ ਪੁਲਿਸ ਅਫ਼ਸਰ : ਮਜੀਠੀਆ

Majithia ਫਿਰੋਜ਼ਪੁਰ : ਇਥੋਂ ਦੇ ਐੱਸ.ਐੱਸ.ਪੀ. ਦਫਤਰ ਦੇ ਬਾਹਰ ਧਰਨੇ ‘ਤੇ ਬੈਠੇ ਸਾਬਕਾ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੁਲਿਸ ਅਫਸਰਾਂ ਨੂੰ ਸਖਤ ਚਿਤਾਵਨੀ ਦਿੱਤੀ ਹੈ। ਪੰਜਾਬ ਦੇ ਪੁਲਿਸ ਥਾਣਿਆਂ ਨੂੰ ਕਾਂਗਰਸ ਦਾ ਅੱਡਾ ਦੱਸਦੇ ਹੋਏ ਬਿਕਰਮ ਮਜੀਠੀਆ ਨੇ ਕਿਹਾ ਕਿ ਪੰਜਾਬ ਦੇ ਪੁਲਿਸ ਅਫਸਰਾਂ ਦੀਆਂ ਵਧੀਕੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਨ੍ਹਾਂ ਦਾ

ਮਜੀਠੀਆ ਦੇ ਸੰਜੇ ਸਿੰਘ ਤੇ ਰਾਹੁਲ ਗਾਂਧੀ ‘ਤੇ ਤੰਜ

Joker

ਮਜੀਠੀਆ ਨੇ ਇਸ਼ਾਰਿਆਂ-ਇਸ਼ਾਰਿਆਂ ‘ਚ ਸਿੱਧੂ ਨੂੰ ਦੱਸਿਆ ‘ਜੋਕਰ’, ਦਿੱਤੀ ਇਹ ਨਸੀਹਤ…

Joker ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਸਥਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ‘ਤੇ ਜਮ ਕੇ ਨਿਸ਼ਾਨਾ ਸਾਧਿਆ ਹੈ। ਅਕਾਲੀ ਦਲ ਨੇ ਕਿਹਾ ਹੈ ਕਿ ਕਾਮੇਡੀ ਸਰਕਸ ਸ਼ੋਅ ਸਿੱਧੂ ਦੀਆਂ ਨਾਕਾਮੀਆਂ ਨੂੰ ਛੁਪਾਉਣ ਵਿਚ ਮਦਦ ਨਹੀਂ ਕਰ ਸਕਦੇ। ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸਿੱਧੂ ਨੂੰ ਪੰਜਾਬੀਆਂ ਨੂੰ ਦੱਸ ਦੇਣਾ

‘ਆਪ’ ਆਗੂ ਕਹਿੰਦੇ ਕੁਝ ਤੇ ਕਰਦੇ ਕੁਝ ਹੋਰ : ਮਜੀਠੀਆ

ਗੁੰਡਾ ਅਨਸਰਾਂ ਰਾਹੀਂ ਲੋਕਾਂ ਨੂੰ ਡਰਾਉਣ ਵਾਲੇ ਕਾਂਗਰਸੀਆਂ ਨੂੰ ਨਹੀਂ ਰਿਹਾ ਕਾਨੂੰਨ ਦਾ ਖ਼ੌਫ਼ : ਮਜੀਠੀਆ

Threaten people through terror activities, Congress are not afraid of law: Majithia   ਅੰਮ੍ਰਿਤਸਰ : ਹਲਕਾ ਮਜੀਠਾ ਤੋਂ ਅਕਾਲੀ ਦਲ ਦੇ ਵਿਧਾਇਕ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਪਾਰਟੀ ‘ਤੇ ਨਿਸ਼ਾਨਾ ਸਾਧਦਿਆਂ ਆਖਿਆ ਹੈ ਕਿ ਵਿਧਾਨ ਸਭਾ ਹਲਕਾ ਮਜੀਠਾ ਵਿਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਗੁੰਡਾ ਅਨਸਰਾਂ ਦੀ ਕੀਤੀ ਜਾ ਰਹੀ ਪੁਸ਼ਤਪਨਾਹੀ ਦੇ

ਕਾਂਗਰਸ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕਰ ਰਹੀ: ਮਜੀਠੀਆ |DAILY POST PUNJABI|

ਗੁਰਦਾਸਪੁਰ ਉਪ-ਚੋਣਾਂ ਦੇ ਚਲਦਿਆਂ ਕਾਂਗਰਸ ਕਰ ਰਹੀ ਹੈ ਵਾਅਦੇ: ਮਜੀਠੀਆ

ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਦੇ ਕਰਜ਼ੇ ਦੀ 6 ਮਹੀਨਿਆਂ ਵਿੱਚ ਦਸਵੀਂ ਵਾਰ ਐਲਾਨ ਕਰਨ ਲਈ ਕਾਂਗਰਸ ਸਰਕਾਰ ਨੂੰ ਝਾੜ ਪਾਈ ਹੈ ਅਤੇ ਕਿਹਾ ਹੈ ਕਿ ਖਾਲੀ ਖਜਾਨੇ ਨਾਲ ਸਰਕਾਰ ਸਿਰਫ ਗੁਰਦਾਸਪੁਰ ਉਪ-ਚੋਣ ‘ਤੇ ਨਜ਼ਰ ਰੱਖਣ ਵਾਲੇ, ਕਿਸਾਨਾਂ ਨੂੰ ਗੁੰਮਰਾਹ ਕਰਨ ਲਈ ਤਾਜ਼ੀ ਘੋਸ਼ਣਾਵਾਂ ਕਰ ਰਹੀ ਹੈ।ਬੁੱਧਵਾਰ ਨੂੰ ਇਥੇ ਜਾਰੀ ਬਿਆਨ ਵਿੱਚ ਸਾਬਕਾ ਮੰਤਰੀ ਅਤੇ

ਮੋਦੀ ਤੋਂ ਬਾਅਦ ਹੁਣ ਮਜੀਠੀਆ ਨੇ ਕੀਤਾ ‘ਮਾਨ’ ਦਾ ਅਪਮਾਨ

bikram-singh-majithia

ਮੋਦੀ ਤੋਂ ਬਾਅਦ ਹੁਣ ਮਜੀਠੀਆ ਨੇ ਵੀ ਕੀਤਾ ‘ਮਾਨ ‘ ਦਾ ਅਪਮਾਨ

ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਹਲਕਾ ਮਜੀਠਾ ਦੇ ਪੋਲਿੰਗ ਬੂਥਾਂ ‘ਤੇ ਵੀ ਵੀਰਵਾਰ ਨੂੰ ਮੁੜ ਵੋਟਿੰਗ ਹੋਈ ਅਤੇ ਇਸ ਮੌਕੇ ਬਿਕਰਮ ਸਿੰਘ ਮਜੀਠੀਆ ਵੀ ਆਪਣੀ ਵੋਟ ਭੁਗਤਾਉਣ ਪਹੁੰਚੇ। ਉਨ੍ਹਾਂ ਪੱਤਰਕਾਰਾਂ ਦੇ ਨਾਲ ਗੱਲ ਬਾਤ ਦੌਰਾਨ ਭਗਵੰਤ ਮਾਨ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਕਿਹਾ ਕਿ ਭਗਵੰਤ ਮਾਨ ਸ਼ਰਾਬ ਪੀਣ ਦਾ ਆਦੀ ਹੈ ਇਹ ਅਸਲੀਅਤ ਹਰ

ਮਜੀਠੀਆ ਨੂੰ ਰਾਹੁਲ ਗਾਂਧੀ ‘ਚ ਕਿਉ ਨਜ਼ਰ ਆਈ ਸਿਆਣਪ

ਮਜੀਠੀਆ ਨੂੰ ਰਾਹੁਲ ਗਾਂਧੀ ‘ਚ ਕਿਓ ਨਜ਼ਰ ਆਈ ‘ਸਿਆਣਪ’

ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਨੂੰ ਕਰੜੀ ਹੱਥੀ ਲੈਂਦਿਆਂ ਕਿਹਾ ਕਿ ਦੇਸ਼ ਭਰ ਦੇ ਨਾਲ ਪੰਜਾਬ ‘ਚ ਵੀ ਕਾਂਗਰਸ ਦੀ ਹੋਂਦ ਖਤਮ ਹੋ ਗਈ ਹੈ ਅਤੇ ਕਾਂਗਰਸ ਦੀ ਸੰਘੀ ਓਹੀ ਦੱਬਣਗੇ ਜਿਨ੍ਹਾਂ ਦੀ ਸੰਘੀ ਕਾਂਗਰਸ ਨੇ ਦੱਬੀ ਹੈ। ਇਸਦੇ ਨਾਲ ਹੀ ਮਜੀਠੀਆ ਆਪਣੇ ਸੁਭਾਅ ਦੇ ਉਲਟ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ ਤਾਰੀਫ ਕਰਦੇ ਨਜ਼ਰ

Majithia-Vs-Kejriwal

ਮਜੀਠੀਆ ਮਾਣਹਾਨੀ ਮਾਮਲੇ ‘ਚ ਅਗਲੀ ਪੇਸ਼ੀ 2 ਫਰਵਰੀ ਨੂੰ

ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਪਾਏ ਮਾਣਹਾਨੀ ਦੇ ਮਾਮਲੇ ‘ਚ ਅੱਜ ਕੋਈ ਵੀ ਧਿਰ ਅਦਾਲਤ ‘ਚ ਨਹੀਂ ਪੁੱਜੀ। ਜਿੱਥੇ ਕੇਜਰੀਵਾਲ, ਸੰਜੇ ਸਿੰਘ ਤੇ ਅਸ਼ੀਸ਼ ਖੇਤਾਨ ਨੇ ਚੋਣਾਂ ‘ਚ ਰੁੱਝੇ ਹੋਣ ਦਾ ਕਹਿ ਕੇ ਪੇਸ਼ੀ ਤੋਂ ਛੋਟ ਮੰਗੀ। ਇਸ ਤਰ੍ਹਾਂ ਹੀ  ਮਜੀਠੀਆ ਨੇ ਵੀ ਆਪਣੇ ਵਕੀਲ ਰਾਹੀਂ ਛੋਟ

2017 ‘ਚ ਵੀ ਪੰਜਾਬ ਵਿੱਚ ਵਿਕਾਸ ਦਾ ਅਭਿਆਨ ਰਹੇਗਾ ਜਾਰੀ-ਬਾਦਲ

ਸਾਲ 2017  ਦੇ ਆਗਮਨ ਉੱਤੇ ਪੰਜਾਬ  ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਉਨ੍ਹਾਂ ਦੀ ਧਰਮਪਤਨੀ ਹਰਸਿਮਰਤ ਕੌਰ ਬਾਦਲ ਅਤੇ ਲੋਕ ਸੰਪਰਕ ਮੰਤਰੀ  ਬਿਕਰਮ ਸਿੰਘ  ਮਜੀਠਿਆ ਨੇ ਆਪਣੇ ਪਰਿਵਾਰ  ਦੇ ਨਾਲ ਸ਼ਨੀਵਾਰ ਰਾਤ ਸਚਖੰਡ ਸ਼੍ਰੀ ਹਰਮੰਦਿਰ ਸਾਹਿਬ ਵਿੱਚ ਮੱਥਾ ਟੇਕਿਆ ਅਤੇ ਅਕਾਲਪੁਰਖ  ਦੇ ਚਰਣਾ ਵਿੱਚ ਸੁੱਖ, ਬਖ਼ਤਾਵਰੀ ਅਤੇ ਮੰਗਲ ਦੀ ਅਰਦਾਸ ਕੀਤੀ। ਪੱਤਰਕਾਰਾਂ ਨਾਲ ਗੱਲਬਾਤ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ