Tag: , , ,

ਜ਼ਿਲ੍ਹੇ ਦੇ 11 ਪਿੰਡ ਐਲਾਨੇ ਗਏ ਤੰਬਾਕੂ ਰਹਿਤ

ਜਿਥੇ ਅੱਜ ਸਾਡੇ ਸਮਾਜ ਨੂੰ ਨਸ਼ਾ ਘੁਣ ਵਾਂਗ ਖਾਂਦਾ ਜਾ ਰਿਹਾ ਹੈ, ਉਥੇ ਹੀ ਪੰਜਾਬ ਸਰਕਾਰ ਵੱਲੋਂ ਸਮਾਜ ਵਿੱਚੋਂ ਨਸ਼ੇ ਨੂੰ ਖਤਮ ਕਰਨ ਲਈ ਵੱਖ-ਵੱਖ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਜਿਸਦੇ ਅਸਰ ਜਮੀਨੀ ਲੈਵਲ ਤੇ ਦਿਖਾਈ ਦੇਣੇ ਸ਼ੁਰੂ ਹੋ ਗਏ ਹਨ। ਜਿਸਦੀ ਤਾਜ਼ਾ ਮਿਸਾਲ ਵੇਖਣ ਨੂੰ ਮਿਲ ਰਹੀ ਹੈ ਜਿਲਾ ਫਰੀਦਕੋਟ ਵਿਚ। ਜਿਥੇ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ