Tag: , , , ,

ਮਾਰਸ਼ਲਾਂ ਨੇ ਮਨਜਿੰਦਰ ਸਿੰਘ ਸਿਰਸਾ ਨੂੰ ਸੁੱਟਿਆ ਵਿਧਾਨ ਸਭਾ ‘ਚੋਂ ਬਾਹਰ

Vidhan Sabha Session: ਵਿਧਾਨ ਸਭਾ ਦੇ ਸੈਸ਼ਨ ਵਿਚੋਂ ਮਨਜਿੰਦਰ ਸਿੰਘ ਸਿਰਸਾ ਨੂੰ ਜਦੋਂ ਜਬਰਦਸਤੀ ਬਾਹਰ ਕੱਡਿਆ ਗਿਆ ਤਾਂ ਉਹਨਾਂ ਇਲਜ਼ਾਮ ਲਗਾਇਆ ਕਿ ਜਦੋਂ ਮਾਰਸ਼ਲਾਂ ਵੱਲੋਂ ਉਸ ਨੂੰ ਜ਼ਬਰਦਸਤੀ ਬਾਹਰ ਕੱਢਿਆ ਜਾ ਰਿਹਾ ਸੀ ਤਾਂ ਉਸਦੀ ਪੱਗ ਉਤਾਰੀ ਗਈ ਹੈ। ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਇਸ ਗੱਲ ਦਾ ਵਿਰੋਧ ਕੀਤਾ ਹੈ। ਉਹਨਾਂ ਇਸ ਗੱਲ ਨੂੰ

Manjinder Singh Sirsa Resigns

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਰਨੀ ਭੰਗ, ਜੀ.ਕੇ. ਤੇ ਸਿਰਸਾ ਵੱਲੋਂ ਅਸਤੀਫ਼ਾ

Manjinder Singh Sirsa Resigns: ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਆਪਸੀ ਖਿੱਚੋਤਾਣ ਲਗਾਤਾਰ ਵੱਧਦੀ ਜਾ ਰਹੀ ਹੈ। ਜਿਸ ਤੋਂ ਬਾਅਦ ਅੱਜ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਸਮੇਤ ਸਾਰੇ ਅਹੁਦੇਦਾਰਾਂ ਨੇ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਜਨਰਲ ਇਜਲਾਸ ਦੀ ਮੀਟਿੰਗ

Zero Complaint Lodged Shah Rukh Khan

ਸ਼ਾਹਰੁਖ ਖਾਨ ਦੇ ਖਿਲਾਫ FIR ਦਰਜ, ਫਿਲਮ ਦਾ ਇੱਕ ਸੀਨ ਦੇਖ ਭੜਕੀ ਸਿੱਖ ਕੌਮ

Zero Complaint Lodged Shah Rukh Khan: ਸ਼ਾਹਰੁਖ ਖਾਨ , ਕੈਟਰੀਨਾ ਕੈਫ ਅਤੇ ਅਨੁਸ਼ਕਾ ਸ਼ਰਮਾ ਦੀ ਫਿਲਮ ਜ਼ੀਰੋ ਟ੍ਰੇਲਰ ਰਿਲੀਜ਼ ਤੋਂ ਬਾਅਦ ਹੀ ਵਿਵਾਦਾਂ ਵਿੱਚ ਆ ਗਈ ਹੈ। ਫਿਲਮ ਤੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਇਲਜਾਮ ਲਗਾਇਆ ਹੈ। ਦਿੱਲੀ ਸਿੱਖ ਗੁਰੂਦੁਆਰਾ ਮੈਨੇਜਮੈਂਟ ਕਮਿਟੀ ਦੇ ਜਰਨਲ ਸੈਕ੍ਰੇਟਰੀ ਮਨਜਿੰਦਰ ਸਿੰਘ ਸਿਰਸਾ ਨੇ ਸ਼ਾਹਰੁਖ ਅਤੇ ਟ੍ਰੇਲਰ

ਮਨਜਿੰਦਰ ਸਿੰਘ ਸਿਰਸਾ ਨੇ ਅਸਤੀਫੇ ਦੀ ਖ਼ਬਰ ਨੂੰ ਦੱਸਿਆ ਅਫਵਾਹ

Manjinder Singh Sirsa: ਮਨਜਿੰਦਰ ਸਿੰਘ ਸਿਰਸਾ ਨੇ ਸਾਫ ਕੀਤਾ ਕੇ ਕੁਝ ਅੰਦਰੂਨੀ ਵਿਵਾਦ ਦੇ ਚਲਦਿਆਂ ਉਹਨਾਂ ਨੇ ਸਿਰਫ ਚੇਤਾਵਨੀ ਦਿੱਤੀ ਸੀ ਨਾ ਕੇ ਅਸਤੀਫਾ । ਇਹ ਸਿਰਫ ਇਕ ਅਫਵਾਹ ਹੈ। ਦਸ ਦੇਈਏ ਕਿ ਉਹਨਾਂ ਵਲੋਂ ਅੰਦਰੂਨੀ ਵਿਵਾਦ ਦੇ ਚਲਦਿਆਂ ਅਹੁਦੇ ਦਾ ਚਾਰਜ ਛੱਡਣ ਦੀ ਚੇਤਾਵਨੀ ਦਿੱਤੀ ਗਈ ਸੀ ਪਰ ਤਮਾਮ ਮੀਡੀਆ ਅਦਾਰਿਆਂ ਨੇ ਉਹਨਾਂ ਦੇ

shiromani akali dal press conferences

‘ਆਪਣੇ ਪਿੱਠੂਆਂ ਤੋਂ ਆਪਣੇ ਹੀ ਖਿਲਾਫ਼ ਕੰਮ ਕਰਵਾ ਰਹੀ ਹੈ ਪੰਜਾਬ ਸਰਕਾਰ’..!

shiromani akali dal press conferences: ਸਮੇਂ ਦੀ ਸਰਕਾਰ ਅਤੇ ਵਿਰੋਧੀਆਂ ਦੀ ਸਿਆਸੀ ਲੜਾਈ ਹਰ ਵੇਲੇ ਚੱਲਦੀ ਰਹਿੰਦੀ ਹੈ। ਵਿਰੋਧੀ ਹਮੇਸ਼ਾਂ ਹੀ ਸਮੇਂ ਦੀ ਸਰਕਾਰ ਖਿਲਾਫ਼ ਵੱਡੇ ਰੋਸ ਪ੍ਰਦਰਸ਼ਨ ਅਤੇ ਗੰਭੀਰ ਇਲਜ਼ਾਮ ਲਗਾਉਂਦੇ ਹਨ। ਅੱਜ ਦੀ ਵੱਡੀ ਖਬਰ ਵੀ ਹੀ ਹੈ ਕਿ ਪੰਜਾਬ ਸਰਕਾਰ ਭਾਵ ਕਾਂਗਰਸ ਸਰਕਾਰ ਦੀ ਰਵਾਇਤੀ ਵਿਰੋਧੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੇ ਸਰਕਾਰ

Afghanistan blast Sirsa

ਅਫ਼ਗਾਨਿਸਤਾਨ ‘ਚ ਮਾਰੇ ਗਏ ਸਿੱਖਾਂ ਦਾ ਸੰਸਕਾਰ ਭਾਰਤ ‘ਚ ਕੀਤਾ ਜਾਵੇ : ਅਕਾਲੀ ਵਧਾਇਕ

Afghanistan blast Sirsa: ਅਫ਼ਗਾਨਿਸਤਾਨ ‘ਚ ਸਿੱਖਾਂ ਅਤੇ ਹਿੰਦੂਆਂ ‘ਤੇ ਹੋਏ ਹਮਲੇ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਿੰਦਾ ਕਰਦੇ ਹੋੇ ਕਿਹਾ ਸਾਡੀ ਸਰਕਾਰ ਪੀੜਤਾਂ ਦੀ ਮੱਦਦ ਕਰੇਗੀ। ਹਿੰਸਾ ਦੀ ਇਸ ਘਟਨਾ ਨੇ ਪੂਰੇ ਦੇਸ਼ ਨੂੰ ਹਲਾ ਕੇ ਰੱਖ ਦਿੱਤਾ ਹੈ। ਇਹ ਵਿਸਫ਼ੋਟ ਬਜ਼ਾਰ ‘ਚ ਹੋਇਆ , ਜਿੱਥੇ ਹਿੰਦੂ ਅਫ਼ਗਾਨੀ ਲੋਕ ਸਟਾਲ ਲਾਉਂਦੇ

‘DSGMC’ ਦੇਵੇਗੀ ਬੱਚਿਆਂ ਨੂੰ ਦਸਤਾਰ ਸਿਖਲਾਈ ਦੀ ਸਿੱਖਿਆ

DSGMC organise summer camps: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਨੇ ਪੰਜਾਬੀ ਭਾਸ਼ਾ ਅਤੇ ਪੰਜਾਬੀ ਪਹਿਰਾਵੇ ਵੱਲ ਲੋਕਾਂ ਨੂੰ ਹੋਰ ਨੇੜੇ ਲਿਆਉਣ ਦੇ ਮਕਸਦ ਨਾਲ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਅਤੇ ਦਸਤਾਰ ਸਜਾਉਣ ਦੀ ਸਿੱਖਿਆ ਦੇਣ ਦਾ ਫੈਸਲਾ ਕੀਤਾ ਹੈ। ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਗਰਮੀ ਦੀਆਂ

ਸਫਾਈ ਕਰਮਚਾਰੀਆਂ ਦੀ ਸਮੱਸਿਆ ਛੱਡ ਆਪਸ ‘ਚ ਭਿੜੇ AAP-BJP ਵਿਧਾਇਕ

AAP legislators accuse Sirsa: ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੁਆਰਾ ਲਗਾਤਾਰ ਕੀਤੇ ਗਏ ਹੰਗਾਮੇ ਦੇ ਚਲਦੇ ਦਿੱਲੀ ਵਿਧਾਨਸਭਾ ਪ੍ਰਧਾਨ ਨੇ ਅਰਾਮ ਨੂੰ ਬੁੱਧਵਾਰ ਦੋ ਵਜੇ ਤੱਕ ਲਈ ਮੁਲਤਵੀ ਕਰ ਦਿੱਤਾ। ਬੀਜੇਪੀ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਦੁਆਰਾ ਅਰਾਮ ਵਿੱਚ ਦਲਿਤ ਦੀ ਬਜਾਏ ਛੋਟੀ ਜਾਤੀ ਸ਼ਬਦ ਦਾ ਇਸਤੇਮਾਲ ਕਰਨ ਉੱਤੇ ‘ਆਪ’ ਵਿਧਾਇਕ ਭੜਕ ਗਏ ਅਤੇ

”ਸਿੱਖਾਂ ਦੇ ਧਾਰਮਿਕ ਅਸਥਾਨਾਂ ‘ਤੇ ਕਬਜ਼ੇ ਕਰਨ ਲਈ ਕਾਂਗਰਸ ਅਪਣਾਉਣ ਲੱਗੀ ਇੰਦਰਾ ਵਾਲੇ ਹੱਥਕੰਡੇ”

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਜਸਟਿਸ ਰਣਜੀਤ ਸਿੰਘ (ਸੇਵਾਮੁਕਤ) ਕਮਿਸ਼ਨ ਦੇ ਰਾਹੀਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਤਲਬ ਕਰਨ ਦੀਆਂ ਕੋਝੀਆਂ ਕਾਰਵਾਈਆਂ ਨਾਲ ਕਾਂਗਰਸ ਪਾਰਟੀ ਇੰਦਰਾ ਗਾਂਧੀ ਵਾਂਗ ਹੀ ਸਿੱਖਾਂ

To ban Kirpans in karnataka the protest movement in the sikhs

ਕਰਨਾਟਕ ‘ਚ ਕ੍ਰਿਪਾਨ ਪਹਿਨਣ ‘ਤੇ ਲਾਈ ਪਾਬੰਦੀ ਖਤਮ ਕਰਵਾਉੁਣ ਲਈ ਸਿਰਸਾ ਵੱਲੋਂ ਗ੍ਰਹਿ ਮੰਤਰੀ ਨੂੰ ਪੱਤਰ

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਕਰਨਾਟਕ ਸਰਕਾਰ ਵੱਲੋਂ ਕ੍ਰਿਪਾਨ ਪਹਿਨਣ ‘ਤੇ ਲਾਈ ਪਾਬੰਦੀ ਖਤਮ ਕਰਵਾਉੁਣ ਲਈ ਤੁਰੰਤ ਦਖਲਅੰਦਾਜ਼ੀ ਦੀ ਮੰਗ ਕੀਤੀ ਹੈ। ਗ੍ਰਹਿ ਮੰਤਰੀ ਨੂੰ ਲਿਖੇ ਇਕ ਪੱਤਰ ਵਿਚ ਸ. ਸਿਰਸਾ ਨੇ ਕਿਹਾ ਕਿ ਕਰਨਾਟਕ ਸਰਕਾਰ ਵੱਲੋਂ ਹਥਿਆਰਾਂ ਬਾਰੇ 2016 ਦੇ

ਮਨਜਿੰਦਰ ਸਿਰਸਾ ਵੱਡੀ ਜਿੱਤ ਤੋਂ ਬਾਅਦ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ

ਨਵੀਂ ਦਿੱਲੀ (13 ਅਪ੍ਰੈਲ) – ਅਕਾਲੀ ਭਾਜਪਾ ਉਮੀਦਵਾਰ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਦੀ ਰਾਜੌਰੀ ਗਾਰਡਨ ਸੀਟ ‘ਤੇ ਜ਼ਿਮਨੀ ਚੋਣ ਵਿਚ ਵੱਡੀ ਜਿੱਤ ਹਾਸਲ ਕਰ ਲਈ ਹੈ। ਮਨਜਿੰਦਰ ਸਿੰਘ ਸਿਰਸਾ ਅੱਜ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਜਾ ਰਹੇ ਹਨ। ਦੱਸ ਦਈਏ ਕਿ ਮਨਜਿੰਦਰ ਸਿੰਘ ਸਿਰਸਾ ਨੇ ਗਾਰਡਨ ਸੀਟ ਤੋਂ ਕੁੱਲ 14,625

Manjinder Singh Sirsa

ਭਾਜਪਾ ਦੇ ਉਮੀਦਵਾਰ ਮਨਜਿੰਦਰ ਸਿਰਸਾ ਲਗਭਗ ਜਿੱਤ ਦੇ ਨੇੜੇ

ਰਾਜ਼ੌਰੀ ਗਾਰਡਨ : ਤਾਜ਼ਾ ਮਿਲੇ ਵੇਰਵਿਆਂ ਅਨੁਸਾਰ ਭਾਜਪਾ ਦੇ ਮਨਜਿੰਦਰ ਸਿੰਘ ਸਿਰਸਾ ਲਗਭਗ 12,000 ਵੋਟਾਂ ਤੋਂ ਆਪਣੇ ਵਿਰੋਧੀ ਉਮੀਦਵਾਰ ਤੋ ਅੱਗੇ ਚਲ ਰਹੇ ਹਨ, ਜੇਕਰ ਸਥਿਤੀ ਇਹ ਹੀ ਬਣੀ ਰਹੀ ਤਾਂ ਉਨ੍ਹਾਂ ਦੀ ਜਿੱਤ ਲਗਭਗ ਤੈਅ ਜਾਪਦੀ ਹੈ। ਕਾਂਗਰਸ ਦੇ ਉਮੀਦਵਾਰ ਦੂਜੇ ਨੰਬਰ ਤੇ ਚਲ ਰਹੇ ਹਨ ਤੇ ਆਪ ਪਾਰਟੀ ਜਿਸ ਦੀ ਦਿੱਲੀ ਵਿੱਚ ਮੌਜੂਦਾ

ਰਾਜੌਰੀ ਗਾਰਡਨ ਜ਼ਿਮਨੀ ਚੋਣ: ਮਨਜਿੰਦਰ ਸਿੰਘ ਸਿਰਸਾ ਅੱਗੇ, ਆਪ ਤੀਸਰੇ ਨੰਬਰ ‘ਤੇ

ਦਿੱਲੀ ਵਿਧਾਨ ਸਭਾ ਦੇ ਰਾਜੌਰੀ ਗਾਰਡਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਨਤੀਜੇ ਦੀ ਗਿਣਤੀ ਜਾਰ ਹੈ। ਗਿਣਤੀ ਦੇ ਸ਼ੁਰੂਆਤੀ ਦੌਰ ‘ਚ ਅਕਾਲੀ ਦਲ ਦੇ ਮਨਜਿੰਦਰ ਸਿੰਘ ਸਿਰਸਾ ਅੱਗੇ ਚੱਲ ਰਹੇ ਹਨ। ਦੂਜੇ ਸਥਾਨ ‘ਤੇ ਕਾਂਗਰਸ ਦੀ ਮੀਨਾਕਸ਼ੀ ਚੰਦੇਲਾ ਹਨ ਤੇ ਤੀਜੇ ਸਥਾਨ ‘ਤੇ ਆਪ ਦੇ ਹਰਜੀਤ ਸਿੰਘ ਹਨ।  ਇਸ ਹਲਕੇ ਵਿੱਚ ਕੁੱਲ 167991

ਮਨਜੀਤ ਸਿੰਘ ਜੀ ਕੇ DSGMC ਦੇ ਮੁੜ ਪ੍ਰਧਾਨ ਚੁਣੇ ਗਏ

ਮਨਜੀਤ ਸਿੰਘ ਜੀ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੜ ਪ੍ਰਧਾਨ ਚੁਣੇ ਗਏ ਹਨ ਜਦਕਿ ਮਨਜਿੰਦਰ ਸਿੰਘ ਸਿਰਸਾ ਮੁੜ ਜਨਰਲ ਸਕੱਤਰ ਚੁਣੇ ਗਏ ਹਨ। ਇਸ ਤੋਂ ਇਲਾਵਾ ਕਮੇਟੀ ਦੇ ਕਾਰਜ਼ਕਾਰੀ ਮੈਂਬਰਾਂ ਦੀ ਵੀ ਚੋਣ ਕੀਤੀ ਗਈ ਹੈ ਜਿੰਨ੍ਹਾਂ ‘ਚ ਹਰਪਿੰਦਰ ਸਿੰਘ, ਕੁਲਵੰਤ ਸਿੰਘ ਬਾਠ, ਗੁਰਮੀਤ ਸਿੰਘ ਨੀਟਾ, ਚਮਨ ਸਿੰਘ, ਜਸਬੀਰ ਸਿੰਘ, ਹਰਵਿੰਦਰ ਸਿੱਘ ਕੇ.ਪੀ,

ਦਿੱਲੀ ਜ਼ਿਮਨੀ ਚੋਣ: ਅਕਾਲੀ-ਭਾਜਪਾ ਗਠਜੋੜ ਨੇ ਰਾਜੌਰੀ ਗਾਰਡਨ ਤੋਂ ਸਿਰਸਾ ਨੂੰ ਉਮਦੀਵਾਰ ਐਲਾਨਿਆ

ਵਿਧਾਨ ਸਭਾ ਹਲਕਾ ਰਾਜੌਰੀ ਗਾਰਡਨ ਦੀ ਜ਼ਿਮਨੀ ਚੋਣ ਲਈ ਅਕਾਲੀ-ਭਾਜਪਾ ਗਠਜੋੜ ਨੇ ਮਨਜਿੰਦਰ ਸਿੰਘ ਸਿਰਸਾ ਨੂੰ ਉਮੀਦਵਾਰ ਐਲਾਨਿਆ ਹੈ, ਉਹ ਅੱਜ ਇੱਥੋਂ ਪਰਚਾ ਭਰਨਗੇ। ਸਿਰਸਾ ਨੂੰ 2015 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ‘ਆਪ’ ਦੇ ਜਰਨੈਲ ਸਿੰਘ (ਸਾਬਕਾ ਪੱਤਰਕਾਰ) ਨੇ ਹਰਾ ਦਿੱਤਾ ਸੀ ਪਰ ਜਰਨੈਲ ਸਿੰਘ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਲੰਬੀ ਤੋਂ ਪ੍ਰਕਾਸ਼ ਸਿੰਘ

ਡੀ.ਐਸ.ਜੀ.ਐਮ.ਸੀ ਦੀ ਸੇਵਾ ਮੁੜ ਅਕਾਲੀ ਦਲ ਦੇ ਹੱਥ

ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ (ਬਾਦਲ) ਪੰਜਾਬ ਦੇ ਫੈਸਲੇ ਤੋਂ ਪਹਿਲਾਂ ਦਿੱਲੀ ਗੁਰਦੁਆਰਾ ਚੋਣਾਂ ਦੀ ਪ੍ਰੀਖਿਆ ‘ਚ ਸਫਲ ਰਹੀ ਹੈ। ਉਸ ਨੇ ਦਿੱਲੀ ਦਾ ਕਿਲ੍ਹਾ ਫਤਹਿ ਕਰ ਲਿਆ ਹੈ। ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ‘ਚ ਸ਼੍ਰੋਮਣੀ ਅਕਾਲੀ ਦਲ ਨੇ 35 ਸੀਟਾਂ ‘ਤੇ ਜਿੱਤ ਦਰਜ ਕਰ ਲਈ ਹੈ। 7 ਸੀਟਾਂ ਨਾਲ ਸਰਨਾ ਭਰਾਵਾਂ ਦੀ

ਅਕਾਲੀ ਦਲ ਨੂੰ ਮੁੜ ਮਿਲੇਗੀ ਡੀ.ਐੱਸ.ਜੀ.ਐੱਮ.ਸੀ. ਦੀ ਸੇਵਾ !

DSGMC

ਦਿੱਲੀ ਚੋਣਾਂ: ਸਰਨਾ ਧੜੇ ਵੱਲੋਂ ਚੋਣਾਂ ਵਿਚ ਨਸ਼ੇ ਵੰਡਣ ਦਾ ਮਾਮਲਾ, ਸ਼ਰਾਬ ਦੀਆਂ ਪੇਟੀਆਂ ਬਰਾਮਦ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਚੋਣਾਂ ਵਿਚ ਪ੍ਰਧਾਨਗੀ ਦੇ ਅਹੁਦੇ ਲਈ ਚੋਣ ਮੈਦਾਨ ਵਿਚ ਸ਼ਰੋਮਣੀ ਅਕਾਲੀ ਦਲ ਦਿੱਲੀ ਦੇ ਪਾਰਟੀ ਪ੍ਰਧਾਨ ਪਰਮਜੀਤ ਸਿੰਘ ਸਰਨਾ ਖਿਲ਼ਾਫ ਮਨਜਿੰਦਰ ਸਿੰਘ ਸਿਰਸਾ ਵੱਲੋਂ ਗੰਭੀਰ ਆਰੋਪ ਲਗਾਏ ਗਏ ਹਨ ।ਸਰਨਾ ਧੜੇ ਵੱਲੋਂ ਚੋਣਾਂ ਦੌਰਾਨ ਸ਼ਰਾਬ ਵਰਤੇ ਜਾਣ ਦਾ ਖੁਲਾਸਾ ਕਰਦਿਆਂ ਅਕਾਲੀ ਦਲ ਬਾਦਲ ਦੇ ਮਨਜਿੰਦਰ ਸਿੰਘ ਸਿਰਸਾ ਨੇ ਫੇਸਬੁੱਕ

ਦਿੱਲੀ ਗੁਰੂਦਵਾਰਾ ਚੌਣਾਂ ਲਈ ਪ੍ਰਚਾਰ ਦਾ ਆਖਰੀ ਦਿਨ

ਦਿੱਲੀ ‘ਚ ਵੀ ਅਕਾਲੀ ਆਗੂਆਂ ਤੋਂ ਵਾਪਿਸ ਲਏ ਗੰਨਮੈਨ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਆਗੂਆਂ ਤੋਂ ਪੰਜਾਬ ਪੁਲੀਸ ਨੇ ਆਪਣੀਆਂ ਜਿਪਸੀਆਂ ਤੇ ਗੰਨਮੈਨ ਵਾਪਸ ਮੰਗਵਾ ਲਏ ਹਨ। ਪੰਜਾਬ ਪੁਲਿਸ ਦੀ ਇਹ ਸੁਰੱਖਿਆ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ ਕੇ, ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਤੇ ਕਾਰਜਕਾਰੀ ਮੈਂਬਰ ਅਵਤਾਰ ਸਿੰਘ ਹਿਤ ਨੂੰ ਦਿੱਤੀ ਹੋਈ ਸੀ। ਮਾਮਲਾ ਮੀਡੀਆ ਵਿੱਚ ਵੀ ਲਗਾਤਾਰ ਛਾਇਆ ਹੋਇਆ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ