Tag: , , , , , , , , , , ,

ਮਾਨਸਾ ਦੇ ਨੌਜਵਾਨ ਨੇ ਦੇਸ਼ ਦੀ ਫੁੱਟਬਾਲ ਟੀਮ ‘ਚ ਜਗ੍ਹਾ ਬਣਾ ਕੇ ਕੀਤਾ ਨਾਮ ਰੌਸ਼ਨ

Mansa Amritpal Singh Football Player: ਮਾਨਸਾ: ਮਾਨਸਾ ਜ਼ਿਲ੍ਹੇ ਨੂੰ ਇੱਕ ਬੇਹੱਦ ਪਛੜਿਆ ਹੋਇਆ ਜ਼ਿਲ੍ਹਾ ਮੰਨਿਆ ਜਾਂਦਾ ਸੀ, ਪਰ ਇਸਨੂੰ ਹੁਣ ਪਛੜਿਆ ਹੋਇਆ ਨਹੀਂ ਕਿਹਾ ਜਾ ਸਕਦਾ, ਕਿਉਂਕਿ ਹੁਣ ਮਾਨਸਾ ਵਿੱਚ ਇੱਕ ਤੋਂ ਵੱਧ ਕੇ ਇੱਕ ਖਿਡਾਰੀ ਹੈ ਜੋ ਮਾਨਸਾ ਜ਼ਿਲ੍ਹੇ ਦਾ ਨਾਮ ਰੋਸ਼ਨ ਕਰ ਰਿਹਾ ਹੈ । ਉੱਥੇ ਹੀ ਦੇਸ਼ ਦੇ ਨਕਸ਼ੇ ‘ਤੇ ਵੀ ਹੁਣ

ਲੁਟੇਰਿਆਂ ਨੇ ਟੇਪਾਂ ਨਾਲ ਔਰਤ ਨੂੰ ਬੰਨ੍ਹ ਦਿੱਤਾ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ

Mansa Boutique Cash Looted: ਮਾਨਸਾ: ਪੰਜਾਬ ‘ਚ ਦਿਨ-ਬ ਦਿਨ ਲੁੱਟ-ਖੋਹ ਤੇ ਚੋਰੀ ਦੀਆਂ ਘਟਨਾਵਾਂ ਵੱਧਦੀਆਂ ਜਾ ਰਹੀਆਂ ਹਨ। ਅੱਜ ਦੇ ਸਮੇਂ ਵਿਚ ਚੋਰਾਂ ਦੇ ਹੌਂਸਲੇ ਇੰਨੇ ਜ਼ਿਆਦਾ ਬੁਲੰਦ ਹੋ ਗਏ ਹਨ ਕਿ ਉਹ ਹੁਣ ਸ਼ਰੇਆਮ ਚੋਰੀ ਕਰਨ ਲੱਗ ਗਏ ਹਨ। ਅਜਿਹਾ ਹੀ ਇੱਕ ਮਾਮਲਾ ਮਾਨਸਾ ਸ਼ਹਿਰ ਵਿੱਚ ਵੀ ਦੇਖਣ ਨੂੰ ਮਿਲਿਆ ਹੈ, ਜਿਥੇ ਉਸ ਸਮੇਂ

ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਵੱਡੀ ਮਾਤਰਾ ‘ਚ ਨਸ਼ੀਲੀਆਂ ਗੋਲੀਆਂ ਬਰਾਮਦ

Mansa Police: ਮਾਨਸਾ: ਸਮਾਜ ਦੇ ਮਾੜੇ ਅਨਸਰਾਂ ਦੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਮਾਨਸਾ ਪੁਲਿਸ ਨੇ ਵੱਡੀ ਕਾਮਯਾਬੀ ਦਰਜ ਕਰਦਿਆਂ ਗੁਆਂਢੀ ਸੂਬਿਆਂ ਵਿੱਚੋਂ ਲਿਆ ਕੇ ਪੰਜਾਬ ਅੰਦਰ ਨਸ਼ੇ ਦੀ ਸਪਲਾਈ ਕਰਨ ਵਾਲੇ 2 ਮੁਲਜ਼ਮਾਂ ਨੂੰ ਬੋਹਾ ਪੁਲਿਸ ਨੇ ਕਾਬੂ ਕਰਕੇ ਉਨਾਂ ਕੋਲੋਂ 1 ਲੱਖ 37 ਹਜਾਰ ਦੇ ਕਰੀਬ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੰਜਾਬ ਸਰਕਾਰ ਵੱਲੋਂ ਪੰਜਾਬ

ਕਰਜ਼ੇ ਨੇ ਲਈ ਇੱਕ ਹੋਰ ਕਿਸਾਨ ਦੀ ਜ਼ਿੰਦਗੀ….

Farmer Committed Suicide: ਮਾਨਸਾ ਵਿੱਚ ਇੱਕ ਕਿਸਾਨ ਨੇ ਕਰਜ ਦੇ ਚਲਦਿਆਂ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਹੈ। ਮਾਨਸਾ ਦੇ ਇੱਕ ਪਿੰਡ ਮਾਨ ਬੀਬੜਿਆ ਦੇ 60 ਸਾਲ ਦੇ ਕਿਸਾਨ ਅਵਤਾਰ ਸਿੰਘ ਨੇ ਟ੍ਰੇਨ ਦੇ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਕਿਸਾਨ ਦੇ ਉੱਤੇ ਪੰਜ ਲੱਖ ਰੁਪਏ ਦਾ ਕਰਜ ਸੀ ਅਤੇ ਉਸਦੇ ਕੋਲ ਸਿਰਫ 2

ਬਾਥਰੂਮ ਜਾਣ ਦੇ ਬਹਾਨੇ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਫਰਾਰ

Prison Escape: ਮਾਨਸਾ ਦੀ ਜਿਲ੍ਹਾ ਅਦਾਲਤ ਵਿੱਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇੱਕ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਜਗਤਾਰ ਸਿੰਘ ਨਾਮ ਦਾ ਵਿਅਕਤੀ ਬਲਾਤਕਾਰ ਦੇ ਜੁਰਮ ਵਿੱਚ ਜੇਲ੍ਹ ਵਿੱਚ ਬੰਦ ਹੈ ਜਿਸਨੂੰ ਪੇਸ਼ੀ ਲਈ ਮਾਨਸਾ ਲਿਆਇਆ ਗਿਆ ਸੀ। ਉਸ ਸਮੇਂ ਉਹ ਬਾਥਰੂਮ ਜਾਣ ਦੇ ਬਹਾਨੇ ਫਰਾਰ ਹੋ ਗਿਆ ਅਤੇ ਪੁਲਿਸ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ