Tag: ,

ਹੁਣ ਨਹੀਂ ਚੱਲਣੀ ਪੁਲਿਸ ਦੀ ਢਿੱਲ, 21 ਦਿਨਾਂ ‘ਚ ਮਿਲੇਗਾ ਪਾਸਪੋਰਟ

MEA to issue passports: ਲੋਕਾਂ ਨੂੰ ਘੁੰਮਣ ਅਤੇ ਵਿਦੇਸ਼ ਜਾਣ ਲਈ ਪਾਸਪੋਰਟ ਦੀ ਲੋੜ ਹੁੰਦੀ ਹੈ ਅਤੇ ਅਕਸਰ ਪੁਲਿਸ ਵੈਰੀਫਿਕੇਸ਼ਨ ਕਾਰਨ ਇਹ ਪ੍ਰੀਕ੍ਰਿਆ ‘ਚ ਦੇਰੀ ਹੋ ਜਾਂਦੀ ਹੈ। ਇਸੇ ਦੇ ਮੱਦੇਨਜਰ ਹੁਣ ਵਿਦੇਸ਼ ਮੰਤਰਾਲੇ (MEA) ਵਲੋਂ ਨਿਯਮਾਂ ਵਿੱਚ ਤਬਦੀਲੀ ਕੀਤੀ ਹੈ। ਜਿਸ ਰਹਿਣ ਹੁਣ ਵਿਦੇਸ਼ ਮੰਤਰਾਲੇ ਵਲੋਂ ਪਾਸਪੋਰਟ ਬਿਨੈਕਾਰਾਂ ਨੂੰ ਪੁਲਿਸ ਪੁਸ਼ਟੀ ਰਿਪੋਰਟ (PVR) 21

ਮਸੂਦ ਅਜ਼ਹਰ ਨੂੰ ਗਲੋਬਲ ਅੱਤਵਾਦੀ ਐਲਾਨਣ ‘ਤੇ ਵਿਦੇਸ਼ ਮੰਤਰਾਲੇ ਨੇ ਦਿੱਤਾ ਵੱਡਾ ਬਿਆਨ

India MEA Press Confrence: ਨਵੀਂ ਦਿੱਲੀ: ਪਾਕਿਸਤਾਨ ਦੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਸਰਗਨਾ ਮਸੂਦ ਅਜ਼ਹਰ ਨੂੰ ਗਲੋਬਲ ਅੱਤਵਾਦੀ ਐਲਾਨੇ ਜਾਣ ‘ਤੇ ਵਿਦੇਸ਼ ਮੰਤਰਾਲੇ ਨੇ ਵੱਡਾ ਬਿਆਨ ਦਿੱਤਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਕਿ ਅੱਤਵਾਦ ਦੇ ਮੁੱਦੇ ਤੇ ਦੇਸ਼ ਦੀ ਸੁਰੱਖਿਆ ਨਾਲ ਅਸੀਂ ਕੋਈ ਸਮਝੌਤਾ ਨਹੀਂ ਕਰਾਂਗੇ। ਉਨ੍ਹਾਂ ਨੇ ਕਿਹਾ ਕਿ ਮਸੂਦ

MEA press conference

ਪਾਕਿਸਤਾਨ ਦਾ ਦਾਅਵਾ ਝੂਠਾ, F-16 ਨਸ਼ਟ ਹੋਣ ਦਾ ਸਬੂਤ ਕਰੇ ਪੇਸ਼: ਵਿਦੇਸ਼ ਮੰਤਰਾਲੇ

MEA press conference ਨਵੀਂ ਦਿੱਲੀ: ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵਿਸ਼ ਕੁਮਾਰ ਨੇ ਸ਼ਨੀਵਾਰ ਨੂੰ ਭਾਰਤ-ਪਾਕਿ ਤਣਾਅ ‘ਤੇ ਇਕ ਪ੍ਰੈਸ ਕਾਨਫਰੰਸ ਆਯੋਜਿਤ ਕੀਤੀ। ਉਹਨਾਂ ਨੇ ਪਾਕਿਸਤਾਨ ਦੀ ਪੋਲ ਖੋਲਦੇ ਹੋਏ ਕਿਹਾ ਕਿ ਪਾਕਿਸਤਾਨ ਨੇ ਝੂਠੇ ਦਾਅਵੇ ਕੀਤੇ ਹਨ, ਪਾਕਿਸਤਾਨ ਅੱਤਵਾਦੀਆਂ ਦੇ ਖਿਲਾਫ ਕੋਈ ਕਾਰਵਾਈ ਨਹੀਂ ਕਰ ਰਿਹਾ। ਉਹਨਾਂ ਨੇ ਕਿਹਾ ਕਿ  14 ਫਰਵਰੀ ਨੂੰ ਪੁਲਵਾਮਾ ਵਿਚ

NRI

ਹੁਣ ਪ੍ਰਵਾਸੀ ਭਾਰਤੀਆਂ ਦੇ ਇਹ ਕੰਮ ਕਰਨ ‘ਤੇ ਹੋ ਸਕਦੈ ਪਾਸਪੋਰਟ ਰੱਦ

ਨਵੀਂ ਦਿੱਲੀ: ਹੁਣ ਆਪਣੀ ਪਤਨੀ ਨੂੰ ਤੰਗ ਪਰੇਸ਼ਾਨ ਤੇ ਛੱਡ ਦੇਣ ਵਾਲੇ ਪ੍ਰਵਾਸੀ ਭਾਰਤੀਆਂ ਦੀ ਸ਼ਾਮਤ ਆਵੇਗੀ। ਜੀ ਹਾਂ ਅਜਿਹਾ ਕੰਮ ਕਰਨ ਵਾਲੇ ਐਨ. ਆਰ. ਆਈਜ਼ ਦਾ ਪਾਸਪੋਰਟ ਰੱਦ ਹੋ ਸਕਦਾ ਹੈ। ਇਸ ਸੰਬੰਧੀ ਕੇਂਦਰ ਸਰਕਾਰ ਦੀ ਇੱਕ ਕਮੇਟੀ ਨੇ ਇਹ ਕੰਮ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਸੇਵਾਮੁਕਤ ਜਸਟਿਸ ਅਰਵਿੰਦ ਕੁਮਾਰ ਗੋਇਲ ਦੀ ਅਗਵਾਈ ਵਾਲੀ

ਵਿਜੈ ਮਾਲਿਆ ਨੂੰ ਭਾਰਤ ਲਿਆਉਣ ਬਿ੍ਟੇਨ ਵੱਲੋਂ ਹਰੀ ਝੰਡੀ…

ਜਲਦ ਹੀ ਬਨਣਗੇ ਡਾਕਘਰਾਂ ਤੋਂ ਪਾਸਪੋਰਟ,ਸੁਸ਼ਮਾ ਸਵਰਾਜ ਨੇ ਦਿੱਤੀ ਜਾਣਕਾਰੀ

ਡਾਕਘਰਾਂ ਰਾਹੀਂ ਪਾਸਪੋਰਟ ਸਬੰਧੀ ਸੇਵਾਵਾਂ ਦੇਣ ਦੀ ਯੋਜਨਾ ਦਾ ਪਹਿਲਾ ਪੜਾਅ 31 ਮਾਰਚ ਤੋਂ ਪਹਿਲਾਂ ਹੀ ਸ਼ੁਰੂ ਹੋ ਜਾਵੇਗੀ। ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਵੀਰਵਾਰ ਨੂੰ ਕਈ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ।ਸੁਸ਼ਮਾ ਨੇ ਟਵੀਟ ਕੀਤਾ, ”ਪੋਸਟ ਆਫਿਸ ਪਾਸਪੋਰਟ ਸੇਵਾ ਕੇਂਦਰ ਕੋਟਾ, ਜੈਸਲਮੇਰ, ਬੀਕਾਨੇਰ, ਝੁੰਝਨੂ ਅਤੇ ਝਾਲਵਾੜ ਵਰਗੇ ਵੱਖ-ਵੱਖ ਥਾਵਾਂ ‘ਤੇ ਸ਼ੁਰੂ ਕੀਤਾ ਜਾਵੇਗਾ।” ਇਕ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ