Tag: , , , , , , , , , ,

Sukhbir badal

ਅਨਾਜ ਘੁਟਾਲੇ ਲਈ ਕੈਪਟਨ ਨੂੰ ਪੂਰੀ ਛੂਟ – ਸੁਖਬੀਰ ਬਾਦਲ

ਕਪੂਰਥਲਾ  : ਸ਼੍ਰੋਮਣੀ ਅਕਾਲੀ ਦਲ  ਦੇ ਪ੍ਰਧਾਨ ਤੇ ਸਾਬਕਾ ਡਿਪਟੀ ਸੀ ਐਮ ਸੁਖਬੀਰ ਸਿੰਘ ਬਾਦਲ ਜਿਲ੍ਹਾ ਕਪੂਰਥਲਾ ਵਿੱਚ ਰਹੇ। ਇੱਥੇ ਜਿਲ੍ਹੇ ਭਰ ਵਿੱਚ ਰੱਖੀ ਵਰਕਰਾਂ ਨਾਲ ਮੀਟਿੰਗਾਂ ਨੂੰ ਸੰਬੋਧਨ ਕੀਤਾ। ਕਪੂਰਥਲਾ ਦੇ ਸੁਲਤਾਨਪੁਰ ਲੋਧੀ ਵਿੱਚ ਸਾਬਕਾ ਵਿੱਤ ਮੰਤਰੀ ਡਾ .  ਉਪਿੰਦਰਜੀਤ ਕੌਰ ਦੁਆਰਾ ਰੱਖੀ ਮੀਟਿੰਗ ਨੂੰ ਵੀ ਸੁਖਬੀਰ ਬਾਦਲ ਨੇ ਸੰਬੋਧਿਤ ਕਰਦੇ ਹੋਏ ਵਰਕਰਾਂ ਨੂੰ

Punjab-Congress

ਚੋਣਾਂ ਦੌਰਾਨ ‘ਕਾਂਗਰਸ’ ਵੱਲੋਂ ਕੀਤੇ ਵਾਅਦਿਆ ਨੂੰ ਪੂਰਾ ਕਰਨ ਦੀ ਉੱੱਠੀ ਮੰਗ !

Anil Joshi

ਕਾਂਗਰਸ ਨੂੰ ਵੱਟੋ-ਵੱਟ ਭਜਾਵਾਂਗੇ : ਅਨਿਲ ਜੋਸ਼ੀ

ਸਾਬਕਾ ਅਕਾਲੀ-ਭਾਜਪਾ ਸਰਕਾਰ ‘ਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਅਨਿਲ ਜੋਸ਼ੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਹਾਰ ਜਾਣ ਦਾ ਕੋਈ ਮਲਾਲ ਨਹੀਂ ਹੈ। ਪਰ ਕਾਂਗਰਸ ਵਲੋਂ ਚੋਣਾਂ ‘ਚ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਨ ‘ਤੇ ਉਹ ਕਾਂਗਰਸੀ ਆਗੂਆਂ ਨੂੰ ਵੱਟੋ-ਵੱਟ ਭਜਾਉਣਗੇ। ਅਨਿਲ ਜੋਸ਼ੀ ਨੇ ਕਿਹਾ ਕਿ ਕਾਂਗਰਸ ਨੇ ਆਪਣੇ ਚੋਣ ਮਨੋਰਥ ਪੱਤਰ ਵਿਚ ਤਾਂ ਕਈ

Captain Amarinder Singh

ਨਰਮੇ ਹੇਠ ਰਕਬਾ ਵਧਾਉਣ ਬਾਰੇ ਕੈਪਟਨ ਸਰਕਾਰ ਅੱਜ ਕਰੇਗੀ ਮੀਟਿੰਗ

ਚੰੜੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਖੁਰਾਕ ਤੇ ਸਪਲਾਈ ਵਿਭਾਗ ਅਤੇ ਖੇਤੀਬਾੜੀ ਵਿਭਾਗ ਸਮੇਤ ਕੁਝ ਅਹਿਮ ਮੀਟਿੰਗ ਕਰਨਗੇ। ਜਿਨ੍ਹਾਂ ਵਿੱਚ ਕਪਾਹ ਤੇ ਨਰਮੇ ਹੇਠ ਰਕਬਾ ਵਧਾਉਣ ਅਤੇ ਗਲਤ ਬਣੇ ਨੀਲੇ ਰਾਸ਼ਨ ਕਾਰਡਾਂ ਦੀ ਸਮੀਖਿਆ ਕੀਤੀ ਜਾਵੇਗੀ। ਖੇਤੀਬਾੜੀ ਵਿਭਾਗ ਦੀ ਮੀਟਿੰਗ ਵਿੱਚ ਨਰਮੇ ਅਤੇ ਕਪਾਹ ਹੇਠ ਰਕਬਾ ਵਧਾਉਣ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ ਰਕਬਾ

ਅੰਮ੍ਰਿਤਸਰ ਨਗਰ ਨਿਗਮ ਹਾਊਸ ਦੀ ਮੀਟਿੰਗ ‘ਚ ਹੰਗਾਮੇ ਦੇ ਅਸਾਰ

ਅੰਮ੍ਰਿਤਸਰ – ਨਗਰ ਨਿਗਮ ਹਾਊਸ ਦੀ ਅੱਜ ਹੋਣ ਵਾਲੀ ਬਜਟ ਮੀਟਿੰਗ ‘ਚ ਕਈ ਕੌਂਸਲਰ ਪਟਾਕੇ ਪਾਉਣ ਦੇ ਮੂਡ ਵਿਚ ਨਜ਼ਰ ਆ ਰਹੇ ਹਨ। ਕਈ ਕੌਂਸਲਰਾਂ ਮੁਤਾਬਿਕ ਬਜਟ ਦੌਰਾਨ ਵਿਭਾਗਾਂ ਨੂੰ ਨਿਰਧਾਰਤ ਟਾਰਗੈੱਟ ਸਿਰਫ ਖਾਨਾਪੂਰਤੀ ਲਈ ਦਿੱਤੇ ਜਾਂਦੇ ਹਨ ਕਿਉਂਕਿ ਹਰ ਸਾਲ ਅਧਿਕਾਰੀਆਂ ਵੱਲੋਂ ਟਾਰਗੈੱਟ ਅਧੂਰੇ ਰਹਿਣ ਮਗਰੋਂ ਬਹਾਨੇਬਾਜ਼ੀਆਂ ਦਾ ਸਹਾਰਾ ਲੈ ਲਿਆ ਜਾਂਦਾ ਹੈ। ਪ੍ਰਾਪਤ

2 ਅਪ੍ਰੈਲ ਤੋਂ ਸ਼ੁਰੂ ਕੀਤੇ ਜਾ ਰਹੇ ਪਲਸ ਪੋਲੀਓ ਰਾਊਂਡ ਨੂੰ ਲੈ ਹੋਈ ਮੀਟਿੰਗ

ਤਰਨਤਾਰਨ : ਸਿਵਲ ਸਰਜਨ ਤਰਨਤਾਰਨ ਡਾ. ਸਮਸ਼ੇਰ ਸਿੰਘ ਵੱਲੋਂ ਪਲਸ ਪੋਲੀਓ ਰਾਊਂਡ ਨੂੰ ਲੈ ਕੇ 2 ਅਪ੍ਰੈਲ ਤੋਂ ਸ਼ੁਰੂ ਕੀਤੇ ਜਾ ਰਹੇ ਜ਼ਿਲੇ ਦੇ ਵੱਖ-ਵੱਖ ਬਲਾਕਾਂ ਦੇ ਨੋਡਲ ਅਫਸਰਾਂ, ਸੀਨੀਅਰ ਮੈਡੀਕਲ ਅਫਸਰਾਂ ਨਾਲ ਮੀਟਿੰਗ ਕੀਤੀ ਗਈ। ਜ਼ਿਲ੍ਹਾ ਟੀਕਾਕਰਨ ਅਫਸਰ ਨੇ ਕਿਹਾ ਕਿ ਇਸ ਰਾਊਂਡ ਦੌਰਾਨ ਜ਼ਿਲ੍ਹੇ ਦੇ ਕੁੱਲ 0-5 ਸਾਲ ਦੇ 1,52,450 ਬੱਚਿਆਂ ਨੂੰ ਪੋਲੀਓ

ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਲਈ ਪੰਜਾਬ ਪੁਲਿਸ ਨੇ ਕੱਸੀ ਕਮਰ

ਅੰਮ੍ਰਿਤਸਰ : ਅੰਮ੍ਰਿਤਸਰ ਵਿੱਚ ਪੁਲਿਸ ਪਬਲਿਕ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ‘ਚ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਬਾਰੇ ਵਿਚਾਰ ਚਰਚਾ ਕੀਤੀ ਗਈ। ਏ.ਸੀ.ਪੀ ਬੀ.ਕੇ ਸਿੰਗਲਾ ਨੇ ਜਨਤਾ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰਾਂ ਬਾਰੇ ਪੁਲਿਸ ਨੁੰ ਸੂਚਨਾ ਦਿੱਤੀ ਜਾਵੇ ਤਾਂ ਜੋ ਨਸ਼ੇ ਦੇ ਸਮੱਗਲਰਾਂ ਨੂੰ ਪੰਜਾਬ ‘ਚੋਂ ਖਤਮ ਕੀਤਾ ਜਾ ਸਕੇ। ਜਿਕਰੇਯੋਗ ਹੈ

ਰੇਤ ਮਾਫੀਆ 'ਤੇ ਸ਼ਿੰਕਜਾ ਕੱਸਣ ਦੀ ਤਿਆਰੀ ‘ਚ ਕੈਪਟਨ ਸਰਕਾਰ …!

ਰੇਤ ਮਾਫੀਆ ‘ਤੇ ਸ਼ਿੰਕਜਾ ਕੱਸਣ ਦੀ ਤਿਆਰੀ ‘ਚ ਕੈਪਟਨ ਸਰਕਾਰ …!

ਫਾਜ਼ਿਲਕਾ : ਪੰਜਾਬ ਦੀ ਕੈਪਟਨ ਸਰਕਾਰ ਦੁਆਰਾ ਪੰਜਾਬ  ਦੇ ਸਾਰੇ ਡਿਪਟੀ ਕਮਿਸ਼ਨਰ ਨਾਲ ਬੈਠਕ  ਦੇ ਬਾਅਦ ਹੁਣ ਜ਼ਿਲ੍ਹਾ ਪ੍ਰਸ਼ਾਸਨ ਵੀ ਐਕਸ਼ਨ ਵਿੱਚ ਆ ਗਿਆ। ਫਾਜ਼ਿਲਕਾ ਵਿੱਚ ਚੱਲ ਰਹੀ ਰੇਤ ਮਾਫੀਆ ਦੀਆਂ ਖਦਾਨਾਂ ਉੱਤੇ ਫਾਜ਼ਿਲਕਾ ਜਿਲਾ ਪ੍ਰਸ਼ਾਸਨ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਰੇਤ ਮਾਫੀਆ ਉੱਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈੁ ਸਪੈਸ਼ਲ ਜਿਲ੍ਹਾ ਅਧਿਕਾਰੀਆਂ ਦੀਆਂ

Sikander Singh Maluka

‘ਲੋਕਾਂ ਨੂੰ ਭਰਮਾਉਣ ਵਾਲੇ ਵਾਅਦਿਆਂ ਨਾਲ ਸੱਤਾ ਕੀਤੀ ਹਾਸਿਲ’

ਭਗਤਾ ਭਾਈ (ਬਿੰਦਰ ਜਲਾਲ): ਵਿਧਾਨ ਸਭਾ ਨਤੀਜੇ ਆਉਣ ਤੋਂ ਬਾਅਦ ਪਿੰਡ ਮਲੂਕਾ ਵਿਖੇ ਗੁਰਦੁਆਰਾ ਤਾਰੂਆਣਾ ਸਾਹਿਬ ਵਿਖੇ ਹਲਕਾ ਰਾਮਪੁਰਾ ਫੂਲ ਦੀ ਜਥੇਬੰਦੀ ਦੀ ਮੀਟਿੰਗ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਜਿੱਥੇ ਸ਼੍ਰੋਮਣੀ ਅਕਾਲੀ ਦਲ ਨੂੰ ਮਿਲੀ ਹਾਰ ਦੇ ਕਾਰਨਾਂ ਕਰਕੇ ਚਰਚਾ ਕੀਤੀ ਗਈ ਉੱਥੇ ਹੀ ਆਉਣ ਵਾਲੇ ਸਮੇਂ ਵਿੱਚ

Vidhan Sabha Chandigarh

ਨਵੀਂ ਵਿਧਾਨ ਸਭਾ ਦਾ 3 ਦਿਨਾਂ ਇਜ਼ਲਾਸ 24 ਮਾਰਚ ਤੋਂ

ਚੰਡੀਗੜ੍ਹ- ਨਵੀਂ ਚੁਣੀ ਗਈ 15ਵੀਂ ਵਿਧਾਨ ਸਭਾ ਦੇ ਸਦਨ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਹਿਲੀ 3 ਦਿਨਾਂ ਬੈਠਕ 24, 25 ਤੇ 27 ਮਾਰਚ ਲਈ ਸੱਦੀ ਜਾ ਰਹੀ ਹੈ। ਵਿਧਾਨ ਸਭਾ ਦੇ ਸੂਤਰਾਂ ਅਨੁਸਾਰ ਇਸ ਸਮਾਗਮ ਦੌਰਾਨ ਨਵੇਂ ਮੈਂਬਰਾਂ ਵੱਲੋਂ ਸਹੁ ਚੁੱਕੀ ਜਾਵੇਗੀ ਅਤੇ ਨਵੇਂ ਸਪੀਕਰ ਦੀ ਚੋਣ ਕਰਨ ਤੋਂ ਇਲਾਵਾ ਬਜਟ

ਹਲਕਾ ਘਨੌਰ ਤੋਂ ਜਿੱਤੇ ਮਦਨ ਲਾਲ ਜਲਾਲਪੁਰ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੀਟਿੰਗ

ਪਟਿਆਲਾ – ਹਲਕਾ ਘਨੌਰ ਤੋਂ ਦੂਜੀ ਵਾਰ ਵਿਧਾਇਕ ਬਣੇ ਮਦਨ ਲਾਲ ਜਲਾਲਪੁਰ ਦੂਜੀ ਵਾਰ ਵਿਧਾਇਕ ਬਣੇ ਹਨ। ਪੰਜਾਬ ਵਿਚ ਉਹ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਤੋਂ ਬਾਅਦ ਸਭ ਤੋਂ ਵੱਡੀ ਲੀਡ ਨਾਲ ਜਿੱਤੇ ਹਨ। ਹਲਕਾ ਘਨੌਰ ਤੋਂ ਦੂਜੀ ਵਾਰ ਵਿਧਾਇਕ ਬਣੇ ਮਦਨ ਲਾਲ ਜਲਾਲਪੁਰ ਨੇ ਆਖਿਆ ਕਿ ਘਨੌਰ ਵਾਸੀਆਂ ਨੇ 36557 ਵੋਟਾਂ ਦੀ ਹਲਕਾ

SGPC meeting

ਹੋਲੇ ਮਹੱਲੇ ਨੂੰ ਲੈ ਕੇ ਪਟਿਆਲਾ ਦੇ ਗੁਰਦੁਆਰਾ ਸਾਹਿਬ ‘ਚ ਐਸਜੀਪੀਸੀ ਦੀ ਹੋਈ ਮੀਟਿੰਗ

13 ਮਾਰਚ ਨੂੰ ਆਨੰਦਪੁਰ ਸਾਹਿਬ ਦੇ ਕੇਸਗੜ ਗੁਰਦੁਆਰਾ ਸਾਹਿਬ ਤੋਂ ਹੋਲੇ ਮਹੱਲੇ ਨੂੰ ਲੈ ਕੇ ਐਸਜੀਪੀਸੀ ਤੇ ਸਿੱਖ ਨਿਹੰਗ ਜੱਥੇਬੰਦੀਆਂ ਦੀ ਇੱਕ ਮੀਟਿੰਗ ਪਟਿਆਲੇ ਦੇ ਗੁਰਦੁਆਰੇ ਸ਼੍ਰੀ ਦੁਖਨਿਵਾਰਣ ਸਾਹਿਬ ਵਿੱਚ ਹੋਈ। ਜਿੱਥੇ ਦੋਨਾਂ ਹੀ ਜੱਥੇਬੰਦੀਆਂ ਨੇ ਇਸ ਤਿਉਹਾਰ ਨੂੰ ਮਨਾਉਣ ਲਈ ਇੱਕ ਦੂਜੇ ਦਾ ਸਹਿਯੋਗ ਕਰਨ ਦਾ ਭਰੋਸਾ ਦਿੱਤਾ। ਉਥੇ ਹੀ ਐਸਜੀਪੀਸੀ ਪ੍ਰਧਾਨ ਪ੍ਰੋ ਕਿਰਪਾਲ ਸਿੰਘ

ਸ਼੍ਰੋਮਣੀ ਅਕਾਲੀ ਦਲ ਵੱਲੋਂ ਹੋਲੇ ਮਹੱਲੇ ਨੂੰ ਲੈ ਕੇ ਕੀਤੀ ਜਾ ਰਹੀ ਮੀਟਿੰਗ

ਮੋਰਿੰਡਾ : ਸ਼੍ਰੋਮਣੀ ਅਕਾਲੀ ਦਲ ਵੱਲੋਂ 12 ਮਾਰਚ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਹੋਲੇ ਮਹੱਲੇ ਦੇ ਤਿਉਹਾਰ ਨੂੰ ਲੈ ਕੇ ਕੀਤੀ ਜਾ ਰਹੀ ਕਾਨਫਰੰਸ਼ ਸਬੰਧੀ ਇੱਕ ਅਹਿਮ ਮੀਟਿੰਗ ਗੁਰਦੁਆਰਾ ਸ਼ਹੀਦ ਗੰਜ਼ ਸਾਹਿਬ ਮੋਰਿੰਡਾ ਵਿਖੇ ਸਾਬਕਾ ਜਸਟਿਸ ਨਿਰਮਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੋਕੇ ਵਿਸੇਸ਼ ਤੋਰ ਤੇ ਪਹੁੰਚੇ ਸ੍ਰੋਮਣੀ ਕਮੇਟੀ ਮੈਂਬਰ ਜਥੇਦਾਰ

Bhagwant-Maan-patiala

11 ਮਾਰਚ ਨੂੰ ‘ਆਪ’ ਦਾ ਝਾੜੂ ਕਰੇਗਾ Clean Sweep – ਮਾਨ

12ਵੀਂ ਦੀ ਪ੍ਰੀਖਿਆ ਨੂੰ ਸਹੀ ਢੰਗ ਨਾਲ ਕਰਾਉਣ ਲਈ ਕੀਤੀ ਗਈ ਮੀਟਿੰਗ

ਫ਼ਰੀਦਕੋਟ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 28 ਫ਼ਰਵਰੀ ਤੋਂ ਸ਼ੁਰੂ ਹੋ ਰਹੀ 12ਵੀਂ ਦੀ ਪ੍ਰੀਖਿਆ ਨੂੰ ਜ਼ਿਲੇ ਅੰਦਰ ਵਧੀਆ ਢੰਗ ਨਾਲ ਕਰਾਉਣ ਵਾਸਤੇ ਸੰਗਤ ਸਾਹਿਬ ਭਾਈ ਫ਼ੇਰੂ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਦਵਿੰਦਰ ਕੁਮਾਰ ਰਾਜੌਰੀਅਰ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਫਰੀਦਕੋਟ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ, ਜਿਸ ‘ਚ ਪ੍ਰੀਖਿਆ ਕੇਂਦਰਾਂ ਦੇ ਕੰਟਰੋਲਰਾਂ, ਸੁਪਰਡੈਂਟਾਂ

ਚੰਡੀਗੜ੍ਹ ‘ਚ ਇਸਤਰੀ ਵਿੰਗ ਅਕਾਲੀ ਦਲ ਦੀ ਹੋਈ ਅਹਿਮ ਮੀਟਿੰਗ

ਚੰਡੀਗੜ੍ਹ : ਇਸਤਰੀ ਵਿੰਗ, ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ 26 ਫਰਵਰੀ ਨੂੰ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋ ਰਹੀਆਂ ਚੋਣਾਂ ਨੂੰ ਮੁੱਖ ਰੱਖਕੇ ਇਹ ਮੀਟਿੰਗ ਬੁਲਾਈ ਗਈ ਹੈ। ਇਸ ਮੀਟਿੰਗ ਵਿੱਚ ਇਸਤਰੀ ਅਕਾਲੀ ਦਲ ਦੇ ਸਮੁੱਚੇ ਜਥੇਬੰਦਕ ਢਾਂਚੇ ਨੂੰ ਬੁਲਾਇਆ ਗਿਆ ਹੈ। ਉਹਨਾਂ ਦੱਸਿਆ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋ ਰਹੀਆਂ ਚੋਣਾਂ ਨੂੰ ਮੁੱਖ ਰੱਖਕੇ

ਬੀਬੀ ਜਾਗੀਰ ਕੌਰ ਨੇ ਸੱਦੀ ਇਸਤਰੀ ਅਕਾਲੀ ਦਲ ਦੀ ਅਹਿਮ ਬੈਠਕ

ਚੰਡੀਗੜ੍ਹ- ਇਸਤਰੀ ਵਿੰਗ, ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੀ ਮਿਤੀ 14 ਫਰਵਰੀ ਨੂੰ ਦੁਪਹਿਰ 12 ਵਜੇ ਚੰਡੀਗੜ੍ਹ ਵਿਖੇ ਇੱਕ ਜ਼ਰੂਰੀ ਮੀਟਿੰਗ ਬੁਲਾ ਲਈ ਹੈ। ਅੱਜ ਪਾਰਟੀ ਦੇ ਮੁੱਖ ਦਫ਼ਤਰ ਤੋਂ ਇੱਕ ਪ੍ਰੈੱਸ ਬਿਆਨ ਰਾਹੀ ਬੀਬੀ ਜਗੀਰ ਕੌਰ ਨੇ ਦੱਸਿਆ ਕਿ 26 ਫਰਵਰੀ ਨੂੰ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ

Meeting....

ਚੋਣਾਂ ਦੇ ਮੱਦੇਨਜ਼ਰ ਐਸ.ਡੀ.ਐਮ ਵੱਲੋਂ ਮੀਟਿੰਗ

ਲਹਿਰਾਗਾਗਾ:- ਸ਼ਨੀਵਾਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਕਾ ਦੇ ਲਹਿਰਾਗਾਗਾ ਦੇ ਚੋਣ ਅਧਿਕਾਰ ਕਮ ਐਸ.ਡੀ.ਐਮ ਬੀ.ਐਸ.ਸ਼ੇਰਗਿੱਲ ਵੱਲੋਂ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ।ਪ੍ਰੈਸ ਕਾਨਫਰੰਸ ਵਿੱਚ ਉਹਨਾਂ ਜਾਣਕਾਰੀ ਦਿੱਤੀ ਕਿ ਅੱਜ ਤੋਂ ਹਲਕੇ ਅੰਦਰ ਦਫਾ 144 ਲਗਾ ਦਿੱਤੀ ਹੈ ਤੇ ਸ਼ਰਾਬ ਦੇ ਸਾਰੇ ਠੇਕੇ ਸੀਲ ਕਰ ਦਿੱਤੇ ਗਏ ਹਨ।ਕੋਈ ਵੀ ਪਾਰਟੀ ਪੋਲਿੰਗ ਬੂਥ

Salman Khan's meeting with Jackie Chan

ਭਾਈਜਾਨ ਤੇ ਜੈਕੀ ਨੇ ਕੀਤਾ Prove “Hindi-Chini are bhai bhai”!

ਹਾਲ ਹੀ ‘ਚ ਹਾਲੀਵੁੱਡ ਸਟਾਰ ਜੈਕੀ ਚੈਨ ਆਪਣੀ ਫਿਲਮ ‘ਕੁੰਗ ਫੁ ਯੋਗਾ’ ਦੇ ਲਈ ਭਾਰਤ ਪ੍ਰਮੋਸ਼ਨ ਲਈ ਪਹੁੰਚੇ। ਇਸ ਦੌਰਾਨ ਜੈਕੀ ਚੈਨ ਦੀ ਸਲਮਾਨ ਖਾਨ ਨਾਲ ਮੁਲਾਕਾਤ ਹੋਈ। ਹੁਣ ਸਲਮਾਨ ਖਾਨ ਨੇ ਆਪਣੇ ਟਵੀਟਰ ਅਕਾਊਂਟ ‘ਤੇ ਇੱਕ ਵੀਡਿਓ ਸ਼ੇਅਰ ਕੀਤਾ ਹੈ। ਜਿਸ ‘ਚ ਉਹ ਜੈਕੀ ਚੈਨ ਤੇ ਸੋਨੂੰ ਸੂਦ ਦੇ ਨਾਲ ‘ਹਿੰਦੀ ਚੀਨੀ ਭਾਈ ਭਾਈ’

ਬਸਪਾ ਉਮੀਦਵਾਰ ਅਵਤਾਰ ਸਿੰਘ ਕਰੀਮਪੁਰੀ ਵੱਲੋਂ ਚੋਣ ਪ੍ਰਚਾਰ ਤੇਜ਼

ਬਹੁਜਨ ਸਮਾਜ ਪਾਰਟੀ ਦੇ ਹਲਕਾ ਫਿਲੌਰ ਤੋਂ ਉਮੀਦਵਾਰ ਅਵਤਾਰ ਸਿੰਘ ਕਰੀਮਪੁਰੀ ਵਲੋਂ ਆਪਣਾ ਚੋਣ ਪ੍ਰਚਾਰ ਤੇਜ਼ ਕਰਦੇ ਹੋਏ ਹਲਕੇ ਦੇ ਪਿੰਡ ਢੰਡਾ ਵਿੱਚ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ ਗਈ। ਇਸ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਅਵਤਾਰ ਸਿੰਘ ਕਰੀਮਪੁਰੀ ਨੇ ਲੋਕਾਂ ਨੂੰ ਲਾਮਬੰਦ ਕਰਦਿਆਂ ਆਖਿਆ ਕਿ ਹੁਣ ਪੰਜਾਬ ਦੇ ਆਮ ਲੋਕ ਅਕਾਲੀ-ਭਾਜਪਾ ਸਰਕਾਰ ਦੇ ਨੀਲੇ-ਪੀਲੇ ਕਾਰਡਾਂ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ