Tag: , , ,

Baldev Singh Khaira.....

ਸ਼੍ਰੋਮਣੀ ਅਕਾਲੀ ਦਲ ਵੱਲੋਂ ਗੁਰਾਇਆ ‘ਚ ਚੋਣ ਪ੍ਰਚਾਰ

ਗੁਰਾਇਆ:ਸ਼੍ਰੋਮਣੀ ਅਕਾਲੀ ਦਲ ਵੱਲੋਂ ਜਥੇਦਾਰ ਚੂਹੜ ਸਿੰਘ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਅਤੇ ਯੂਥ ਅਕਾਲੀ ਦਲ ਦੇ ਆਗੂਆ ਦੇ ਸਹਿਯੋਗ ਸਦਕਾ ਬੜਾ ਪਿੰਡ ਵਿਖੇ ਭਰਵੀ ਮੀਟਿੰਗ ਹੋਈ। ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਹਲਕਾ ਫਿਲੌਰ ਤੋਂ ਉਮੀਦਵਾਰ ਬਲਦੇਵ ਸਿੰਘ ਖਹਿਰਾ ਨੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਆਪਣਾ ਚੋਣ ਪ੍ਰਚਾਰ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ

ਟਰੰਪ ਦੇ ਟਵੀਟ ਤੋਂ ਬਾਅਦ ਮੈਕਸੀਕੋ ਤੇ ਅਮਰੀਕਾ ਵਿਚਕਾਰ ਤਣਾਅ

Mexican President cancels meeting with Trump

ਟਰੰਪ ਦੇ ਟਵੀਟ ਤੋਂ ਬਾਅਦ ਮੈਕਸੀਕੋ ਤੇ ਅਮਰੀਕਾ ਵਿਚਕਾਰ ਤਣਾਅ

ਵਾਸ਼ਿੰਗਟਨ:  ਮੈਕਸੀਕੋ ਦੇ ਰਾਸ਼ਟਰਪਤੀ ਐਨਰਿਕੇ ਪਾਇਨਾ ਨੀਟੋ ਨੇ ਅਮਰੀਕਾ ਦੀ ਆਪਣੀ ਪਹਿਲਾ ਤੋਂ ਨਿਰਧਾਰਿਤ ਯਾਤਰਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਉਸ ਟਵੀਟ ਤੋਂ ਬਾਅਦ ਰੱਦ ਕਰ ਦਿੱਤੀ ਗਈ, ਜਿਸ ਵਿਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਸੀ ਕਿ ਜੇ ਮੈਕਸੀਕੋ ਦੋਵਾਂ ਦੇਸ਼ਾਂ ਦੀ ਸਰਹੱਦ ‘ਤੇ ਵਿਸ਼ਾਲ ਦੀਵਾਰ ਦੇ ਨਿਰਮਾਣ ਲਈ ਪੈਸੇ ਨਹੀਂ ਦੇਣਾ ਚਾਹੁੰਦਾ

ਮਜ਼ਦੂਰ ਜੱਥੇਬੰਦੀਆਂ ਦੀ ਮੀਟਿੰਗ ‘ਚ ਵਿਧਾਨ ਸਭਾ ਚੋਣਾਂ ਖਿਲਾਫ਼ ਪੋਲ਼-ਖੋਲ਼ ਮੁਹਿੰਮ ਚਲਾਉਣ ਦਾ ਫੈਸਲਾ

  ਲੁਧਿਆਣਾ :  ਮਜ਼ਦੂਰ ਲਾਈਬ੍ਰੇਰੀ, ਲ਼ੁਧਿਆਣਾ ਵਿਖੇ ਟੈਕਸਟਾਇਲ ਹੌਜਰੀ ਕਾਮਗਾਰ ਯੂਨੀਅਨ, ਕਾਰਖਾਨਾ ਮਜਦੂਰ ਯੂਨੀਅਨ, ਇਸਤਰੀ ਮਜਦੂਰ ਸੰਗਠਨ ਤੇ ਬਿਗੁਲ ਮਜਦੂਰ ਦਸਤਾ ਵੱਲੋਂ ਵਿਧਾਨ ਸਭਾ ਚੋਣਾਂ ਦੇ ਮਸਲੇ ਤੇ ਮੀਟਿੰਗ ਕੀਤੀ ਗਈ। ਜਿਸ ਵਿੱਚ ਚਾਰੇ ਜਥੇਬੰਦੀਆਂ ਦੇ ਮੈਂਬਰਾਂ ਨੇ ਵਿਚਾਰ-ਚਰਚਾ ਕਰਦੇ ਹੋਏ ਕਿਹਾ ਕਿ ਵੋਟਾਂ ਸਮੇਂ ਤਮਾਮ ਵੋਟ ਵਟੋਰੂ ਪਾਰਟੀਆਂ ਸਰਗਰਮ ਹੋ ਜਾਂਦੀਆਂ ਹਨ। ਲੋਕਾਂ ਨਾਲ਼

ਖਹਿਰਾ ਦੇ ਹੱਕ ‘ਚ ਜਗਰਾਜ ਜੱਗੀ ਵਲੋਂ ਚੋਣ ਪ੍ਰਚਾਰ ਕਰਦਿਆਂ ਗੁਰਾਇਆ ‘ਚ ਕੀਤੀ ਮੀਟਿੰਗ

ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਹਲਕਾ ਫਿਲੌਰ ਤੋਂ ਸਾਂਝੇ ਉਮੀਦਵਾਰ ਬਲਦੇਵ ਸਿੰਘ ਖਹਿਰਾ ਦੇ ਹੱਕ ਵਿੱਚ ਯੂਥ ਅਕਾਲੀ ਦਲ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਜਗਰਾਜ ਜੱਗੀ ਵਲੋਂ ਚੋਣ ਪ੍ਰਚਾਰ ਕਰਦਿਆਂ ਗੁਰਾਇਆ ਵਿੱਚ ਨੌਜਵਾਨਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਬੋਲਦਿਆਂ ਜਗਰਾਜ ਸਿੰਘ ਜੱਗੀ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਆਪਣੇ ਵੋਟ ਦਾ ਸਹੀ ਇਸਤੇਮਾਲ ਕਰਦੇ ਹੋਏ ਪੰਜਾਬ

Anita Darsi

ਐਸ.ਡੀ.ਐਮ ਵੱਲੋਂ ਚੋਣ ਜਾਬਤੇ ਸਬੰਧੀ ਮੀਟਿੰਗ

ਪਾਤੜਾਂ :-ਪੰਜਾਬ ਵਿੱਚ 4 ਫਰਵਰੀ ਨੂੰ ਹੋਣ ਜਾ ਰਹੀਆ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਐਸ.ਡੀ.ਐਮ ਪਾਤੜਾਂ ਕਮ ਚੋਣ ਅਧਿਕਾਰੀ ਅਨੀਤਾ ਦਰਸੀ ਵੱਲੋਂ ਅੱਜ ਚੋਣ ਲੜ ਰਹੇ ਉਮੀਦਵਾਰਾਂ ਨਾਲ ਚੋਣ ਜਾਬਤੇ ਦੀ ਪਾਲਣਾ ਕਰਨ ਦੇ ਲਈ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਿਸ ਵਿੱਚ ਵੱਖ- ਵੱਖ ਪਾਰਟੀਆਂ ਦੇ ਉਮੀਦਵਾਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਐਸ.ਡੀ.ਐਮ ਨੇ ਸਾਰੇ

ਦੀਦਾਰ ਸਿੰਘ ਭੱਟੀ ਨੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਤੋਂ ਕਰਵਾਇਆ ਜਾਣੂ

ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਅਕਾਲੀ ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਦੀਦਾਰ ਸਿੰਘ ਭੱਟੀ ਨੇ ਪਿੰਡ ਦਾਦੂਮਾਜਰਾ ਵਾਸੀਆਂ ਨਾਲ ਮੀਟਿੰਗ ਕਰਕੇ ਅਹਿਮ ਵਿਚਾਰਾਂ ਕੀਤੀਆਂ। ਇਸ ਦੌਰਾਨ ਪਿੰਡ ਵਾਸੀਆਂ ਵਲੋਂ ਭੱਟੀ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਿੱਥੇ ਸੂਬੇ ਦਾ ਜੰਗੀ ਪੱਧਰ ’ਤੇ ਵਿਕਾਸ ਕਰਵਾਇਆ ਗਿਆ

ਰਾਹੁਲ ਗਾਂਧੀ ਦੇ ਫਟੇ ਕੁੜਤੇ ’ਤੇ ਲੋਕਾਂ ਨੂੰ ਆਇਆ ਤਰਸ

ਮੋਦੀ ਸਰਕਾਰ ਦੇ ਨੋਟਬੰਦੀ ਦੇ ਫੈਸਲੇ ਦੇ ਵਿਰੋਧ ਵਿੱਚ ਰਾਹੁਲ ਗਾਂਧੀ ਨੇ ਹਾਲ ਹੀ ਵਿੱਚ ਇੱਕ ਸੰਬੋਧਨ ਦੇ ਦੋਰਾਨ ਆਪਣਾ ਫਟਿਆ ਕੁੜਤਾ ਦਿਖਾਇਆ ਸੀ। ਇਸ ਤੇ ਬੀਜੇਪੀ ਕਾਰਜਕਰਤਾਵਾਂ ਨੇ ਕਾਂਗਰਸ ਉੱਪ ਪ੍ਰਧਾਨ ਰਾਹੁਲ ਗਾਂਧੀ ਨੂੰ ਨਵਾਂ ਕੁੜਤਾ ਭੇਜ ਕੇ ਜਵਾਬ ਦਿੱਤਾ ਹੈ।ਕਰਨਾਟਕ ਦੇ ਰਾਨੇਬੇਨੁਰ ਵਿੱਚ ਪਾਰਟੀ ਸੰਗਠਨ ਦੀ ਰੀੜ ਦੀ ਹੱੱਡੀ ਮੰਨੇ ਜਾਣ ਵਾਲੇ ਭਾਰਤੀ

ਭਾਜਪਾ ਕੇਂਦਰੀ ਚੋਣ ਕਮੇਟੀ ਦੀ ਅੱਜ ਅਹਿਮ ਮੀਟਿੰਗ

Bibi vaninder kaur loomba

ਬੀਬੀ ਲੂੰਬਾ ਨੇ ਵੋਟਰਾਂ ਨਾਲ ਕੀਤੀ ਮੀਟਿੰਗ

ਸ੍ਰੋਮਣੀ ਅਕਾਲੀ-ਭਾਜਪਾ ਉਮੀਦਵਾਰ ਬੀਬੀ ਵਨਿੰਦਰ ਕੌਰ ਲੂੰਬਾ ਵੱਲੋਂ ਸ਼ਹਿਰ ਪਾਤੜਾਂ ਅੰਦਰ ਕੀਤੀਆਂ ਜਾਂ ਰਹੀਆਂ ਨੁੱਕੜ ਬੈਠਕਾਂ ਤਹਿਤ ਵਾਰਡਾਂ ਵਿੱਚ ਜਾ ਕੇ ਲੋਕਾਂ ਨਾਲ ਭਰਵੀਂ ਚੋਣ ਬੈਠਕਾਂ ਕੀਤੀਆਂ ਗਈਆਂ। ਜਿਸ ਵਿਚ ਵੱਡੀ ਗਿਣਤੀ ਵਿਚ ਅਕਾਲੀ-ਭਾਜਪਾ ਵਰਕਰਾਂ ਸਮੇਤ ਵੋਟਰ ਹਾਜਰ ਸਨ। ਇਸ ਮੌਕੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਬੀਬੀ ਵਨਿੰਦਰ ਕੌਰ ਲੂੰਬਾ ਨੇ ਕਿਹਾ ਕਿ ਤੁਹਾਡੇ ਆਸ਼ੀਰਵਾਦ

ਐੱਸ. ਆਈ. ਰਾਮ ਸਿੰਘ ਨੇ ਅਸਲਾ ਜਲਦ ਜਮ੍ਹਾ ਕਰਾਉਣ ਦੀ ਕੀਤੀ ਅਪੀਲ

ਪੁਲਿਸ ਚੌਕੀ ਜੈਂਤੀਪੁਰ ਦੇ ਇੰਚਾਰਜ ਐੱਸ. ਆਈ. ਰਾਮ ਸਿੰਘ ਨੇ ਅੱਜ ਇਲਾਕੇ ਦੇ ਲੋਕਾਂ ਨਾਲ ਪਬਲਿਕ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਸਲਾ ਧਾਰਕਾਂ ਨੂੰ ਆਪਣਾ ਅਸਲਾ ਜਲਦ ਤੋਂ ਜਲਦ ਜਮ੍ਹਾ ਕਰਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਸਲਾ ਜਮ੍ਹਾ ਨਾ ਕਰਾਉਣ ਦੀ ਸੂਰਤ ਵਿਚ ਲਾਇਸੰਸ ਰੱਦ ਹੋ ਸਕਦਾ

Sukhbir Badal

ਚੋਣਾਂ ਦੇ ਮੱਦੇਨਜ਼ਰ ਅਕਾਲੀ ਦਲ ਵੱਲੋਂ ਕੁਰਾਲੀ ‘ਚ ਮੀਟਿੰਗ

ਕੁਰਾਲੀ:-ਵਿਧਾਨ ਸਭਾ ਚੋਣਾਂ ਦੇ ਆਉਂਦਿਆਂ ਹੀ ਸਿਆਸੀ ਪਾਰਟੀਆਂ ਸਰਗਰਮ ਹੋ ਚੁੱਕੀਆਂ ਹਨ।ਜਿਸ ਕਾਰਨ ਚੋਣ ਪ੍ਰਚਾਰ ਲਈ ਵੱਖ-ਵੱਖ ਥਾਂਵਾਂ ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।ਇਸੇ ਸਬੰਧ ਵਿੱਚ ਸੁਖਬੀਰ ਬਾਦਲ ਵੱਲੋਂ ਕੁਰਾਲੀ ਵਿਖੇ ਮੀਟਿੰਗ ਕੀਤੀ ਗਈ ।ਜਿਸਨੂੰ ਸੰਬੋਧਨ ਕਰਦਿਆਂ ਹਲਕਾ ਖਰੜ ਅਕਾਲੀ ਦਲ ਵੱਲੋਂ ਉਤਾਰ ਗਏ ਉਮੀਦਵਾਰ ਦੇ ਹੱਕ ਵਿੱਚ ਪਾਰਟੀ ਵਰਕਰਾਂ ਨੂੰ ਸੰਬੋਧਨ ਦੌਰਾਨ ਉਹਨਾਂ ਆਖਿਆ

ਸ਼੍ਰੋਮਣੀ ਅਕਾਲੀ ਦਲ ਵਲੋਂ ਚੋਣ ਪ੍ਰਚਾਰ ਤੇਜ਼

ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਹਲਕਾ ਫਿਲੌਰ ਤੋਂ ਸਾਂਝੇ ਉਮੀਦਵਾਰ ਬਲਦੇਵ ਸਿੰਘ ਖਹਿਰਾ ਵਲੋਂ ਆਪਣੇ ਚੋਣ ਪ੍ਰਚਾਰ ਨੂੰ ਤੇਜ਼ ਕਰਦੇ ਹੋਏ ਹਲਕੇ ਦੇ ਪਿੰਡ ਮੁਠੱਡਾ ਕਲਾਂ ਵਿੱਚ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਸਰਕਾਰ ਵੱਲੋਂ ਪਿਛਲੇ 10 ਸਾਲਾਂ ਵਿੱਚ ਸੂਬੇ ਦੇ ਸਰਬਪੱਖੀ ਵਿਕਾਸ ਲਈ ਕੀਤੇ ਗਏ ਕੰਮਾਂ

Barindermeet Singh Pahra

ਚੋਣ ਮੁਹਿੰਮ ਤਹਿਤ ਕਾਂਗਰਸ ਉਮੀਦਵਾਰ ਵੱਲੋਂ ਮੀਟਿੰਗ

ਗੁਰਦਾਸਪੁਰ:-ਵਿਧਾਨ ਸਭਾ ਹਲਕਾ ਗੁਰਦਾਸਪੁਰ ਤੋਂ  ਕਾਂਗਰਸ ਪਾਰਟੀ ਦੇ ਉਮੀਦਵਾਰ ਯੂਥ ਨੇਤਾ ਬਰਿੰਦਰਮੀਤ ਸਿੰਘ ਪਾਹੜਾ ਦੇ ਵੱਲੋਂ ਆਪਣੀ ਚੋਣ ਮੁਹਿੰਮ ਦੇ ਚਲਦੇ ਪਿੰਡ ਪਿੰਡ ਪਹੁੰਚ ਕੇ ਨੁੱਕੜ ਮੀਟਿੰਗ ਕੀਤੀ ਜਾ ਰਹੀ ਹੈ। ਉਥੇ ਹੀ ਉਨ੍ਹਾਂ ਦਾ ਕਹਿਣਾ ਹੈ ਦੀ ਲੋਕ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਮੁੱਖ ਮੰਤਰੀ ਬਣਾਉਂਣਾ ਚਾਹੁੰਦੇ ਹਨ। ਇਸ ਲਈ ਉਨ੍ਹਾਂ ਨੂੰ ਚੰਗਾ ਸਮਰਥਨ

Dr. Abhinav Trikha

ਸੰਗਰੂਰ: ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਪੱਤਰਕਾਰਾਂ ਨਾਲ ਵਿਸ਼ੇਸ ਮੀਟਿੰਗ

ਸੰਗਰੂਰ:-ਅਗਾਮੀ 4 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਤੇ ਹਦਾਇਤਾਂ ਤੋਂ ਜਾਣੂ ਕਰਵਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ.ਅਭਿਨਵ ਤ੍ਰਿਖਾ ਨੇ ਪੱਤਰਕਾਰਾਂ ਨਾਲ ਵਿਸ਼ੇਸ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਅਭਿਨਵ ਤ੍ਰਿਖਾ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਨੂੰ ਕਿਸੇ ਕੀਮਤ

ਸੁਖਬੀਰ ਬਾਦਲ ਨੇ ਵਰਕਰਾਂ ਨਾਲ ਕੀਤੀ ਮੀਟਿੰਗ

ਫ਼ਤਹਿਗੜ੍ਹ ਸਾਹਿਬ ਦੇ ਪਿੰਡ ਪੰਜੋਲੀ ਕਲਾਂ ਵਿੱਚ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਮਿਸ਼ਨ 2017 ਫ਼ਤਹਿ ਕਰਨ ਦੇ ਲਈ ਵਰਕਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਲਾਮਬੱਧ ਕੀਤਾ ਗਿਆ। ਇਸ ਮੌਕੇ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵੱਖ-ਵੱਖ ਖੇਤਰਾਂ ’ਚ ਵਰਕਰਾਂ ਨਾਲ

Akal Dal meeting Raikot

ਅਕਾਲੀ ਦਲ ਵੱਲੋਂ ਰਾਏਕੋਟ ‘ਚ ਮੀਟਿੰਗ

ਰਾਏਕੋਟ:-ਬੁੱਧਵਾਰ ਨੂੰ ਸਥਾਨਿਕ ਸ਼ਹਿਰ ਦੇ ਮਸ਼ਹੂਰ ਅਕਾਲੀ ਪਰਿਵਾਰ ਸਿਮਰ ਚੀਮਾ ਦੇ ਘਰ ਇੰਦਰ ਇਕਬਾਲ ਸਿੰਘ ਅਟਵਾਲ ਨੇ ਅਕਾਲੀ ਪਰਿਵਾਰਾਂ ਨੂੰ ਅਤੇ ਹੋਰ ਲੋਕਾਂ ਨੂੰ ਸੰਬੋਧਨ ਕੀਤਾ।ਉਨ੍ਹਾਂ ਨੇ ਲੋਕਾ ਨੂੰ ਅਕਾਲੀ ਦਲ ਵੱਲੋਂ ਕੀਤੇ ਕਾਰਜਾਂ ਅਤੇ ਵਿਕਾਸ ਬਾਰੇ ਚਾਨਣਾ ਪਇਆ ਅਤੇ ਦੱਸਿਆ ਕਿ 15 ਜਨਵਰੀ ਨੂੰ ਸੁਖਬੀਰ ਸਿੰਘ ਬਾਦਲ ਰਾਏਕੋਟ ਪਹੁੰਚ ਰਹੇ ਹਨ।ਉਨ੍ਹਾਂ ਨੇ ਡਿਪਟੀ ਸੀ

ਬਸਪਾ ਵੱਲੋਂ ਗੁਰਾਇਆ ‘ਚ ਚੋਣ ਪ੍ਰਚਾਰ ਜਾਰੀ

ਬਹੁਜਨ ਸਮਾਜ ਪਾਰਟੀ ਪੰਜਾਬ ਦੇ ਇੰਚਾਰਜ ਅਤੇ ਹਲਕਾ ਫਿਲੌਰ ਤੋਂ ਪਾਰਟੀ ਦੇ ਉਮੀਦਵਾਰ ਐਡਵੋਕੇਟ ਅਵਤਾਰ ਸਿੰਘ ਕਰੀਮਪੁਰੀ ਵੱਲੋਂ ਚੋਣਾਂ ਨੂੰ ਲੈ ਕੇ ਪਿੰਡ ਨਵਾਂ ਪਿੰਡ ਨਾਇਚਾ ਵਿੱਚ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਬਸਪਾ ਦੀਆ ਲੋਕਪੱਖੀ ਨੀਤੀਆਂ ਤੋਂ ਜਾਣੂ ਕਰਵਾਇਆ। ਇਸ ਮੌਕੇ ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਫਿਲੌਰ ਹਲਕੇ

Manjit Singh

“ਆਮ ਆਦਮੀ ਪਾਰਟੀ ਤੋਂ ਲੋਕ ਹੋਏ ਦੂਰ”

2017 ਦੀਆ ਚੋਣਾਂ ਨੂੰ ਲੈ ਕੇ ਜਿੱਥੇ ਹਰ ਪਾਰਟੀ ਵੱਲੋਂ ਆਪਣੀ ਆਪਣੀ ਦਾਅਵੇਦਾਰੀ ਠੋਕੀ ਜਾ ਰਹੀ ਹੈ। ਇਸੇ ਲੜੀ ਤਹਿਤ ਫਰੀਦਕੋਟ ਵਿਚ ਡੇਮੋਕ੍ਰੇਟਿਕ ਸਵਰਾਜ ਪਾਰਟੀ ਵੱਲੋਂ ਬੀਬੀ ਰਵਿੰਦਰ ਕੌਰ ਗਿੱਲ ਨੂੰ ਮੈਦਾਨ ਵਿਚ ਉਤਾਰਿਆ ਗਿਆ ਹੈ। ਜਿਸ ਦੇ ਗ੍ਰਹਿ ਵਿਖੇ ਪਾਰਟੀ ਪ੍ਰਧਾਨ ਮਨਜੀਤ ਸਿੰਘ ਵੱਲੋਂ ਇਕ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਪੁੱਛੇ ਗਏ ਸਵਾਲ

ਸਿਆਸਤ ਨਹੀਂ ਸਿਆਣਪ ਹੋਵੇਗੀ ਭਾਰੂ : ਕਡਿਆਣਾ

ਆਮ ਆਦਮੀ ਪਾਰਟੀ ਦੇ ਹਲਕਾ ਫਿਲੌਰ ਤੋਂ ਉਮੀਦਵਾਰ ਸਰੂਪ ਸਿੰਘ ਕਡਿਆਣਾ ਵੱਲੋਂ ਆਪਣੇ ਚੋਣ ਪ੍ਰਚਾਰ ਨੂੰ ਤੇਜ਼ ਕਰਦਿਆਂ ਪਿੰਡ ਮਹਿਸਮਪੁਰ ਵਿੱਚ ਪਿੰਡ ਵਾਸੀਆਂ ਨਾਲ ਇੱਕ ਮੀਟਿੰਗ ਕੀਤੀ ਗਈ। ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾ ਕਿਹਾ ਕਿ ਹਲਕੇ ਦੇ ਲੋਕਾਂ ਵਿੱਚ ਆਮ ਆਦਮੀ ਪਾਰਟੀ ਪ੍ਰਤੀ ਇੰਨਾ ਕੁ ਉਤਸ਼ਾਹ ਹੈ ਕਿ ਲੋਕ ਅੱਤ ਦੀ ਠੰਡ ਵਿੱਚ ਭਰਵੀਆਂ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ