Tag: , ,

8ਵੀਂ ਪਾਸ ਲਈ ਸਰਕਾਰੀ ਨੌਕਰੀ, ਜਲਦ ਕਰੋ ਅਪਲਾਈ

Ministry of Woman Child Development  : ਨਵੀਂ ਦਿੱਲੀ : ਪੜ੍ਹੇ -ਲਿਖੇ ਬੇਰੋਜ਼ਗਾਰਾਂ ਲਈ ਖੁਸ਼ਖਬਰੀ ਹੈ ਕਿ Ministry of Woman Child Development ਨੇ ਆਪਣੇ ਆਂਗਣਵਾੜੀ ਵਰਕਰ ਅਤੇ ਆਂਗਣਵਾੜੀ ਹੈਲਪਰ ਦੇ ਅਹੁਦਿਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। ਇਨ੍ਹਾਂ ਅਹੁਦਿਆਂ ਲਈ ਅਰਜ਼ੀਆਂ ਭੇਜਣ ਦੀ ਆਖਰੀ ਤਾਰੀਖ਼ 03.09.2019 ਹੈ ਚਾਹਵਾਨ ਉਮੀਦਵਾਰ ਨਿਰਧਾਰਿਤ ਤਾਰੀਖ਼ ਤੋਂ ਪਹਿਲਾਂ ਅਪਲਾਈ ਕਰਨ।  

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ