Tag: , , , ,

ਲੱਖਾਂ ਦੀ ਚੋਰੀ ਕਰਨ ਵਾਲੇ ਗਿਰੋਹ ਦਾ ਇੱਕ ਮੈਂਬਰ ਕਾਬੂ

Robber Arrested: ਮਮਦੋਟ: 30 ਦਸੰਬਰ ਅਤੇ 01 ਇੱਕ ਜਨਵਰੀ ਦੀ ਦਰਮਿਆਨੀ ਰਾਤ ਯਾਨੀ ਕਿ ਨਵੇਂ ਸਾਲ ਵਾਲੇ ਦਿਨ ਤੜਕੇ ਰੈਡੀਮੇਡ ਕੱਪੜੇ ਅਤੇ ਮੋਬਾਈਲ ਦੀ ਦੁਕਾਨਾਂ ਦੇ ਸ਼ਟਰ ਤੋੜ ਕੇ ਚੋਰੀ ਕਰਨ ਵਾਲੇ ਗਿਰੋਹ ਵਿੱਚੋਂ ਇੱਕ ਮੈਂਬਰ ਨੂੰ ਥਾਣਾ ਮਮਦੋਟ ਦੀ ਪੁਲਿਸ ਨੇ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।ਜਿਸ ਨੂੰ ਅੱਜ ਫ਼ਿਰੋਜ਼ਪੁਰ ਵਿਖੇ ਅਦਾਲਤ ‘ਚ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ