Tag: , , , , , ,

ਮਲੋਟ ਰੋਡ ‘ਤੇ ਕਾਰ ਅਤੇ ਮੋਟਰਸਾਈਕਲ ਵਿਚਕਾਰ ਭਿਆਨਕ ਟੱਕਰ

ਗਿੱਦੜਬਾਹਾ-ਮਲੋਟ ਰੋਡ’ਤੇ ਵਰਧਮਾਨ ਢਾਬੇ ਨੇੜੇ ਇਨੋਵਾ ਕਾਰ ਅਤੇ ਮੋਟਰਸਾਈਕਲ ਵਿਚਕਾਰ ਭਿਆਨਕ ਟੱਕਰ ਹੋਣ ਦੀ ਖਬਰ ਸਾਹਮਣੇ ਆਈ ਹੈ।ਜਿਸ ਵਿੱਚ ਮੋਟਰਸਾਈਕਲ ਚਾਲਕ ਬਜੁਰਗ ਗੰਭੀਰ ਰੂਪ ਵਿਚ ਜਖਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਕਰੀਬ 70 ਸਾਲਾਂ ਮੱਖਣ ਸਿੰਘ ਪੁੱਤਰ ਜੀਤ ਸਿੰਘ ਵਾਸੀ ਗਿੱਦੜਬਾਹਾ ਨਾਲ ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਉਹ ਡੀ.ਏ.ਵੀ. ਪਬਲਿਕ ਸਕੂਲ ਵਿਚ ਪੜ੍ਹਦੇ ਆਪਣੇ

ਟੈਂਕਰ ਤੇ ਮੋਟਰ ਸਾਈਕਲ ਦੀ ਟੱਕਰ, 1 ਜ਼ਖਮੀ

ਫਤਹਿਗੜ੍ਹ ਸਾਹਿਬ:- ਅੱਜ ਜੀ.ਟੀ. ਰੋਡ ਸਰਹਿੰਦ ਵਿਖੇ ਇੱਕ ਟੈਂਕਰ ਨੰ: ਪੀ.ਬੀ. 11 ਏਸੀ-0244 ਨੇ ਇੱਕ ਮੋਟਰ ਸਾਈਕਲ ਨੰਬਰ ਪੀ.ਬੀ. 23 ਜੀ-5270 ਨੂੰ ਟੱਕਰ ਮਾਰੀ ਜਿਸ ਕਾਰਨ ਮੋਟਰ ਸਾਈਕਲ ਸਵਾਰ ਨੌਜਵਾਨ ਸ਼ਿਵਾਮੱਲੀ ਵਾਸੀ ਤਰਖਾਣ ਮਾਜਰਾ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਿਆ। ਜਖ਼ਮੀ ਨੌਜਵਾਨ ਨੂੰ ਸਿਵਲ ਹਸਪਤਾਲ ਵਿਖੇ ਇਲਾਜ ਲਈ ਲਿਜਾਇਆ ਗਿਆ। ਡਾਕਟਰਾਂ ਨੇ ਉਸ ਦੀ ਨਾਜ਼ੁਕ

ਟਰੈਕਟਰ -ਟਰਾਲੀ ਅਤੇ ਮੋਟਰ ਸਾਈਕਲ ਦੀ ਆਹਮੋ-ਸਾਹਮਣੀ ਟੱਕਰ ’ਚ ਪੰਜ ਫ਼ੱਟੜ, ਜਾਨੀ ਨੁਕਸਾਨ ਤੋਂ ਬਚਾਅ

ਬਾਜਾਖਾਨਾ: ਪਿੰਡ ਝੱਖੜਵਾਲਾ ਵਿਖੇ ਬਾਜਾਖਾਨਾ ਰੋਡ ’ਤੇ ਮਰਹੂਮ ਵਿਧਾਇਕ ਹਰਭਗਵਾਨ ਸਿੰਘ ਬਰਾੜ ਦੀ ਕੋਠੀ ਦੇ ਸਾਹਮਣੇ ਟਰੈਕਟਰ-ਟਰਾਲੀ ਅਤੇ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ’ਚ ਪੰਜ ਵਿਅਕਤੀਆਂ ਦੇ ਗੰਭੀਰ ਰੂਪ ’ਚ ਫ਼ੱਟੜ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਮੌਕੇ ’ਤੇ ਜਾ ਕੇ ਪ੍ਰਾਪਤ ਕੀਤੀ ਜਾਣਕਾਰੀ ਮੁਤਾਬਿਕ ਟਰੈਕਟਰ ਟਰਾਲੀ ਪਿੰਡ ਵਾੜਾ ਭਾਈ ਕਾ ਤੋਂ ਪਿੰਡ ਝੱਖੜਵਾਲਾ ਵਿਖੇ ਸ਼ੈਲਰ ਵਿੱਚ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ