Tag: , , , , , , , , , , ,

ਮੁਕਤਸਰ ‘ਚ ਮੁੰਡੇ ਨੇ ਘਰ ‘ਚ ਦਾਖਿਲ ਹੋ ਕੇ ਕੁੜੀ ਨਾਲ ਕੀਤੀ ਕੁੱਟਮਾਰ

Man Beat Girl In Muktsar: ਸ਼੍ਰੀ ਮੁਕਤਸਰ ਸਾਹਿਬ: ਅੱਜ ਦੇ ਸਮੇਂ ਵਿੱਚ ਸੂਬੇ ਵਿੱਚ ਗੁੰਡਾਗਰਦੀ ਦੀਆਂ ਬਹੁਤ ਜਿਆਦਾ ਘਟਨਾਵਾਂ ਦੇਖਣ ਨੂੰ ਮਿਲਦੀਆਂ ਹਨ । ਸ਼੍ਰੀ ਮੁਕਤਸਰ ਸਾਹਿਬ ਵਿੱਚ ਵੀ ਅਜਿਹਾ ਇੱਕ ਮਾਮਲਾ ਦੇਖਣ ਨੂੰ ਮਿਲਿਆ ਹੈ, ਜਿੱਥੇ ਪਿੰਡ ਸਰਾਏ ਨਾਗਾ ਵਿੱਚ ਇੱਕ ਨੌਜਵਾਨ ਨੇ ਦਿਨ-ਦਿਹਾੜੇ ਘਰ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਕੁੜੀ ‘ਤੇ ਹਮਲਾ ਕਰ ਦਿੱਤਾ

ਘਰੋਂ ਬੈਂਕ ਲਈ ਨਿਕਲੀ ਔਰਤ ਬੱਚਿਆਂ ਸਮੇਤ ਸ਼ੱਕੀ ਹਾਲਾਤਾਂ ‘ਚ ਲਾਪਤਾ

Muktsar Sahib Woman Missing: ਸ਼੍ਰੀ ਮੁਕਤਸਰ ਸਾਹਿਬ: ਸ਼੍ਰੀ ਮੁਕਤਸਰ ਦੇ ਨੇੜਲੇ ਪਿੰਡ ਗੋਨਿਆਣਾ ਵਿੱਚ ਇੱਕ ਅਜੀਬ ਘਟਨਾ ਦੇਖਣ ਨੂੰ ਮਿਲੀ ਹੈ, ਜਿੱਥੇ ਇਕ ਔਰਤ ਆਪਣੇ ਦੋ ਬੱਚਿਆਂ ਸਮੇਤ ਸ਼ੱਕੀ ਹਾਲਾਤਾਂ ਵਿੱਚ ਲਾਪਤਾ ਹੋ ਗਈ ਹੈ । ਇਸ ਮਾਮਲੇ ਵਿੱਚ ਪਿੰਡ ਗੋਨਿਆਣਾ ਦੇ ਰਾਜ ਕੁਮਾਰ ਨੇ ਦੱਸਿਆ ਕਿ ਉਸ ਦੀਆਂ ਤਿੰਨ ਬੇਟੀਆਂ ਅਤੇ ਇੱਕ ਬੇਟਾ ਹੈ

ਸਰੋਵਰ ‘ਚ ਡੁੱਬਣ ਕਾਰਨ 10 ਸਾਲਾਂ ਬੱਚੇ ਦੀ ਮੌਤ

Muktsar Sahib Boy Died: ਸ੍ਰੀ ਮੁਕਤਸਰ ਸਾਹਿਬ: ਅੱਜ ਦੇ ਸਮੇਂ ਵਿੱਚ ਅਜਿਹੇ ਹਾਲਾਤ ਬਣ ਚੁੱਕੇ ਹਨ ਕਿ ਕਦੋਂ ਤੇ ਕਿਸ ਸਮੇਂ ਮੌਤ ਆ ਜਾਵੇ, ਇਹ ਕਿਸੇ ਨੂੰ ਵੀ ਨਹੀਂ ਪਤਾ। ਅਜਿਹਾ ਹੀ ਇੱਕ ਮਾਮਲਾ ਸ਼੍ਰੀ ਮੁਕਤਸਰ ਸਾਹਿਬ ਦੇ ਪੱਤੀ ਪੁਜਾਰੀਆ ਵਿਖੇ ਦੇਖਣ ਨੂੰ ਮਿਲਿਆ ਹੈ, ਜਿੱਥੇ 10 ਸਾਲ ਦੀ ਉਮਰ ਦੇ ਬੱਚੇ ਦੀ ਸਰੋਵਰ ਵਿੱਚ

ਨੌਕਰੀ ਦਵਾਉਣ ਦਾ ਝਾਂਸਾ ਦੇ ਕੇ ਠੱਗੇ ਹਜ਼ਾਰਾਂ ਰੁਪਏ

Muktsar Job Fraud: ਸ਼੍ਰੀ ਮੁਕਤਸਰ ਸਾਹਿਬ: ਅੱਜ ਦੇ ਸਮੇਂ ਵਿੱਚ ਠੱਗੀਆਂ ਦੇ ਮਾਮਲੇ ਬਹੁਤ ਜਿਆਦਾ ਦੇਖਣ ਨੂੰ ਮਿਲਦੇ ਹਨ। ਅੱਜ ਦੇ ਸਮੇਂ ਵਿੱਚ ਹਰ ਕੋਈ ਕਿਸੇ ਨਾ ਕਿਸੇ ਨੂੰ ਠੱਗੀ ਜਰੂਰ ਮਾਰਦਾ ਹੈ। ਅਜਿਹਾ ਹੀ ਇੱਕ ਮਾਮਲਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਦੇਖਣ ਨੂੰ ਮਿਲਿਆ ਹੈ, ਜਿਥੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਮਲੋਟ ਦੇ

ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਵਿਅਕਤੀ ਨੇ ਘਰ ‘ਚ ਫੰਦਾ ਲਗਾ ਕੀਤੀ ਖੁਦਕੁਸ਼ੀ

Muktsar Man Commits Suicide: ਸ਼੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਦੇ ਗਿੱਦੜਬਾਹਾ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਭਾਰੂ ਰੋਡ ਉੱਪਰ ਕਿਰਾਏ ‘ਤੇ ਰਹਿੰਦੇ ਪਲੰਬਰ ਦਾ ਕੰਮ ਕਰਨ ਵਾਲੇ ਨਿੰਮਾ ਨਾਂ ਦੇ ਵਿਅਕਤੀ ਦੀ ਲਾਸ਼ ਉਸ ਦੇ ਘਰ ਵਿੱਚ ਹੀ ਪੱਖੇ ਨਾਲ ਲਟਕਦੀ ਮਿਲੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਗਿੱਦੜਬਾਹਾ ਵਿੱਚ ਤੈਨਾਤ ਏ.ਐੱਸ.ਆਈ ਕਰਮਜੀਤ

ਵਿਦੇਸ਼ ਭੇਜਣ ਦੇ ਨਾਂਅ ‘ਤੇ ਮਾਰੀ ਲੱਖਾਂ ਦੀ ਠੱਗੀ, 3 ਗ੍ਰਿਫ਼ਤਾਰ

Muktsar Agent Looted Lakhs: ਸ਼੍ਰੀ ਮੁਕਤਸਰ ਸਾਹਿਬ: ਅੱਜ ਦੇ ਸਮੇਂ ਵਿੱਚ ਹਰ ਰੋਜ਼ ਵਿਦੇਸ਼ ਭੇਜਣ ਦੇ ਨਾਮ ‘ਤੇ ਬਹੁਤ ਸਾਰੇ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਇਆ ਜਾਂਦਾ ਹੈ। ਠੱਗੀ ਦੇ ਮਾਮਲਿਆਂ ਵਿੱਚ ਸਮਾਜਿਕ ਲਾਪਰਵਾਹੀ ਇਸ ਕਦਰ ਭਾਰੀ ਪੈਂਦੀ ਜਾ ਰਹੀ ਹੈ ਕਿ ਲੋਕ ਆਪਣੀ ਮਿਹਨਤ ਨਾਲ ਕਮਾਇਆ ਪੈਸਾ ਜਾਂ ਕਰਜਾ ਲੈ ਕੇ ਹਾਸਿਲ ਕੀਤਾ ਪੈਸਾ ਵਿਦੇਸ਼

ਪੁਲਿਸ ਨੇ ਛਾਪੇਮਾਰੀ ਦੌਰਾਨ ਘਰ ‘ਚੋਂ ਬਰਾਮਦ ਕੀਤੀ ਨਜਾਇਜ਼ ਸ਼ਰਾਬ

Muktsar Police Seized Illegal liquor: ਸ਼੍ਰੀ ਮੁਕਤਸਰ ਸਾਹਿਬ: ਆਬਕਾਰੀ ਕਮਿਸ਼ਨਰ ਰਾਜਨ ਮਹਿਰਾ ਅਤੇ ਪੁਲਿਸ ਟੀਮ ਦੇ ਗੁਪਤਚਰਾਂ ਦੀ ਸੂਚਨਾ ਅਤੇ ਵਿਭਾਗਾਂ ਦੀ ਆਪਣੇ ਆਪ ਕੀਤੀ ਨਿਗਰਾਨੀਂ ਨਾਲ ਸ਼੍ਰੀ ਮੁਕਤਸਰ ਸਾਹਿਬ ਦੇ ਨੇੜੇ ਪੈਂਦੇ ਪਿੰਡ ਗੋਨਿਆਨਾ ਤੋਂ ਪਹਿਲੇ ਸਰਪੰਚ ਦੇ ਘਰ ਵਿੱਚੋਂ 400 ਪੇਟੀਆਂ ਗ਼ੈਰਕਾਨੂੰਨੀ ਸ਼ਰਾਬ ਬਰਾਮਦ ਕੀਤੀ ਗਈ। ਇਸਦੀ ਬਰਾਮਦਗੀ ਉਸ ਸਮੇਂ ਕੀਤੀ ਗਈ ਜਦੋਂ

ਦਰੱਖਤ ਨਾਲ ਟਕਰਾਈ ਕਾਰ ਦੇ ਉੱਡੇ ਪਰਖੱਚੇ, ਦੋ ਦੀ ਮੌਤ

Muktsar Car Accident: ਸ਼੍ਰੀ ਮੁਕਤਸਰ ਸਾਹਿਬ: ਅੱਜ ਦੇ ਸਮੇ ਦੇ ਵਿੱਚ ਬਹੁਤ ਜ਼ਿਆਦਾ ਸੜਕ ਹਾਦਸੇ ਦੇਖਣ ਨੂੰ ਮਿਲ ਰਹੇ ਹਨ। ਇਨ੍ਹਾਂ ਸੜਕ ਹਾਦਸਿਆਂ ਵਿੱਚ ਬਹੁਤ ਸਾਰੇ ਲੋਕਾਂ ਦੀਆਂ ਜਾਨਾਂ ਜਾ ਰਹੀਆਂ ਹਨ। ਅਜਿਹਾ ਹੀ ਇੱਕ ਮਾਮਲਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਵੀ ਦੇਖਣ ਨੂੰ ਮਿਲਿਆ ਹੈ, ਜਿੱਥੇ ਫਿਰੋਜ਼ਪੁਰ ਤੋਂ ਰਾਤ ਨੂੰ ਵਿਆਹ ਸਮਾਗਮ ਤੋਂ ਸ਼ਾਮਿਲ ਹੋ ਕੇ

ਤੇਜ਼ ਰਫ਼ਤਾਰ ਕਾਰ ਦੀ ਟਰੱਕ ਨਾਲ ਟੱਕਰ, ਤਿੰਨ ਨੌਜਵਾਨਾਂ ਦੀ ਮੌਤ

muktsar truck car collision: ਸ਼੍ਰੀ ਮੁਕਤਸਰ ਸਾਹਿਬ: ਅੱਜ ਦੇ ਸਮੇਂ ਵਿੱਚ ਸੜਕ ਹਾਦਸੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ। ਵੱਡੇ ਵੱਡੇ ਸ਼ਹਿਰਾਂ ਵਿੱਚ ਹਰ ਰੋਜ਼ ਤੇਜ਼ ਰਫਤਾਰ ਆਦਿ ਹੋਣ ਦੇ ਕਾਰਨ ਅਜਿਹੇ ਹਾਦਸਿਆਂ ਬਾਰੇ ਪਤਾ ਲੱਗਦਾ ਹੈ। ਅਜਿਹਾ ਹੀ ਇੱਕ ਹਾਦਸਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਵੀ ਦੇਖਣ ਨੂੰ ਮਿਲਿਆ ਹੈ, ਜਿੱਥੇ ਬਹੁਤ ਹੀ ਭਿਆਨਕ

40 ਮੁਕਤਿਆਂ ਦੀ ਪਵਿੱਤਰ ਧਰਤੀ ‘ਸ੍ਰੀ ਮੁਕਤਸਰ ਸਾਹਿਬ’ ਦਾ ਇਤਿਹਾਸ ਨਾਲ ਹੈ ਖ਼ਾਸ ਰਿਸ਼ਤਾ

muktsar sahib significance: ਸ੍ਰੀ ਮੁਕਤਸਰ ਸਾਹਿਬ: ਮਾਘ ਮਹੀਨਾ ਸ਼ੁਰੂ ਹੋ ਚੁੱਕਿਆ ਹੈ ਤੇ ਮਾਘ ਮਹੀਨੇ ਦਾ ਪਹਿਲਾ ਦਿਨ ਮਾਘੀ ਮੇਲੇ ਦੇ ਰੂਪ ‘ਚ ਮਨਾਇਆ ਜਾਂਦਾ ਹੈ। ਸਿੱਖ ਇਤਿਹਾਸ ‘ਚ ਇਹ ਦਿਨ ਬਹੁਤ ਮਹੱਤਵ ਰੱਖਦਾ ਹੈ। ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦੀ ਯਾਦ ‘ਚ ਮਾਘੀ ਮੇਲਾ ਮਨਾਇਆ ਜਾਂਦਾ ਹੈ, ਜਿੱਥੇ ਦੇਸ਼-ਦੁਨੀਆ ਤੋਂ ਸ਼ਰਧਾਲੂ ਸ਼ਰਧਾ ਦੀ

ਰੇਹੜੀ ‘ਤੇ ਬੈਠ ਕੇ ਮਰੀਜ਼ ਪਹੁੰਚਿਆ ਪੋਲਿੰਗ ਬੂਥ, ਪਾਈ ਵੋਟ

muktsar voter: ਸ੍ਰੀ ਮੁਕਤਸਰ ਸਾਹਿਬ: ਪੰਚਾਇਤੀ ਚੋਣਾਂ ਨੂੰ ਲੈਕੇ ਸੂਬੇ ਭਰ ਦੇ ਵੋਟਰਾਂ ‘ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਅੱਧਾ ਦਿਨ ਬੀਤ ਚੁੱਕਿਆ ਹੈ ਤਾਂਵੀ ਵੋਟਰਾਂ ਦੀ ਗਿਣਤੀ ਘੱਟ ਨਹੀਂ ਹੋ ਰਹੀ ਹੈ। ਕੀਤੇ ਕੋਈ ਲਾੜਾ ਵੋਟ ਪਾਉਣ ਆ ਰਿਹਾ ਹੈ ਤੇ ਕੀਤੇ ਬਜ਼ੁਰਗ ਲੋਕਾਂ ਦਾ ਸਹਾਰਾ ਲੈਕੇ ਵੋਟ ਪਾਉਣ ਆ ਰਹੇ ਹਨ।

Muktsar bus stand

ਬੱਸ ਸਟੈਂਡ ‘ਤੇ ਸੁੱਤੇ ਪਏ ਰਿਕਸ਼ਾ ਚਾਲਕ ‘ਤੇ ਪੱਥਰ ਨਾਲ ਹਮਲਾ, ਹੋਈ ਮੌਤ

Muktsar bus stand: ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ‘ਚ ਉਸ ਵੇਲੇ ਹੜਕੰਪ ਮੈਚ ਗਿਆ ਜਦੋਂ ਇਕ 55 ਸਾਲ ਬਜ਼ੁਰਗ ਦੀ ਲਾਸ਼ ਬੱਸ ਸਟੈਂਡ ਦੇ ਬਾਹਰ ਰਿਕਸ਼ਾ ਸਟੈਂਡ ‘ਤੇ ਸੰਗਿਦ ਹਾਲਤ ‘ਚ ਮਿਲੀ ।ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਹਿਚਾਣ ਸਾਧੂ ਸਿੰਘ ਵਜੋਂ ਹੋਈ ਹੈ ਜੋ ਕੇ ਪੇਸ਼ੇ ‘ਤੋਂ ਇਕ ਰਿਕਸ਼ਾ ਚਾਲਕ ਸੀ। ਮੌਕਾ ਏ ਵਾਰਦਾਤ ‘ਤੇ

Muktsar man shoot self facebook live

ਘਰੇਲੂ ਜ਼ਮੀਨੀ ਝਗੜੇ ਕਾਰਨ ਫੇਸਬੁੱਕ ‘ਤੇ ਲਾਈਵ ਹੋ ਕੇ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ

Muktsar man shoots self facebook live: ਇੱਕ 25 ਸਾਲ ਦੇ ਨੌਜਵਾਨ ਕਿਸਾਨ ਨੇ ਆਪਣੇ ਤਾਏ ਦੇ ਨਾਲ ਚੱਲ ਰਹੇ ਜ਼ਮੀਨੀ ਵਿਵਾਦ ਦੇ ਕਾਰਨ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਕਿਸਾਨ ਨੌਜਵਾਨ ਨੇ ਫੇਸਬੁਕ ‘ਤੇ ਲਾਈਵ ਹੋ ਕੇ ਆਪਣੀ ਸਾਰੀ ਦੁੱਖ ਭਾਰੀ ਦਾਸਤਾਨ ਦੱਸੀ ਅਤੇ ਫਿਰ ਅਖੀਰ ਵਿਚ ਆਪਣੇ ਆਪ ਨੂੰ ਗੋਲੀ ਮਾਰੀ। Muktsar

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ