Tag: , , ,

ਮੁਕਤਸਰ ਸਾਹਿਬ ‘ਚ ਦੁਕਾਨਦਾਰ ਇਸ ਵਾਰ ਮਨਾਉਣਗੇ ਕਾਲੀ ਦੀਵਾਲੀ

Muktsar Sahib Shopkeepers Black DIwali : ਸ੍ਰੀ ਮੁਕਤਸਰ ਸਾਹਿਬ ਦੇ ਬੈਂਕ ਰੋਡ ਦੇ ਦੁਕਾਨਦਾਰ ਬਿਜਲੀ ਬੋਰਡ ਦੀ ਅਣਗਹਿਲੀ ਕਾਰਨ ਇਸ ਵਾਰ ਕਾਲੀ ਦੀਵਾਲੀ ਮਨਾਉਣਗੇ। ਚਾਰ ਦਿਨਾਂ ਤੋਂ ਬਿਜਲੀ ਸਪਲਾਈ ਨਾ ਆਉਣ ਕਾਰਨ ਦੁਕਾਨਦਾਰਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਪੁੱਛ ਦੇਰ ਆਈ ਜ਼ਿਆਦਾ ਬਿਜਲੀ ਸਪਲਾਈ ਨੇ ਦੁਕਾਨਦਾਰਾਂ ਦੇ ਇਲੈਕਟ੍ਰਾਨਿਕਸ ਸਮਾਨ ਕਿਤੇ ਖਰਾਬ ਸ੍ਰੀ ਮੁਕਤਸਰ ਸਾਹਿਬ ਦੇ ਏ.ਡੀ.ਸੀ

ਮੁਕਤਸਰ: ਗੁਰਦੁਆਰਾ ਸਾਹਿਬ ਦੇ ਗ੍ਰੰਥੀ ‘ਤੇ ਹਮਲਾ

Muktsar Granthi Murder ਦਿਨੋਂ-ਦਿਨ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ , ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਮੁਕਤਸਰ ਸਾਹਿਬ ਤੋਂ ਜਿੱਥੇ ਪਿੰਡ ਤਖ਼ਤ ਮਲਾਣਾ ‘ਚ ਸਵੇਰੇ ਕਰੀਬ ਚਾਰ ਵਜੇ ਕੁਝ ਅਣਪਛਾਤੇ ਲੋਕਾਂ ਨੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਨੂੰ ਗੋਲੀ ਮਾਰ ਦਿੱਤੀ । 45 ਸਾਲਾ ਗ੍ਰੰਥੀ ਗੰਭੀਰ ਹਾਲਤ ‘ਚ ਇੱਕ ਨਿਜੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ।ਪੁਲਿਸ ਵਲੋਂ

Zomato Delivery boy ਨੇ ਸ਼ਰਾਬ ਦੇ ਭੁਲੇਖੇ ਪੀਤੀ ਕੀੜੇਮਾਰ ਦਵਾਈ

muktsar sahib youth dead: ਸ੍ਰੀ ਮੁਕਤਸਰ ਸਾਹਿਬ : ਪੰਜਾਬ ‘ਚ ਨਸ਼ਿਆਂ ਅਤੇ ਸ਼ਰਾਬ ਕਾਰਨ ਕਈ ਹਾਦਸੇ ਹਰ ਰੋਜ਼ ਸੁਰਖੀਆਂ ਦਾ ਹਿੱਸਾ ਬਣਦੇ ਹਨ। ਅਜਿਹੇ ‘ਚ ਇੱਕ ਛੋਟੇ ਜਿਹੇ ਭੁਲੇਖੇ ਕਾਰਨ ਇੱਕ ਵਿਅਕਤੀ ਦੀ ਜਾਨ ਚਲੀ ਗਈ। ਦਰਅਸਲ ਸ਼ਰਾਬ ਪੀਣ ਦੀ ਥਾਂ ਭੁਲੇਖੇ ਨਾਲ ਕੀੜੇਮਾਰ ਦਵਾਈ ਪੀ ਗਿਆ। ਮ੍ਰਿਤਕ ਦੀ ਪਛਾਣ 22 ਸਾਲਾ ਵਿਸ਼ਾਲ ਕੁਮਾਰ ਪੁੱਤਰ

ਨਸ਼ੇ ਦਾ ਕਹਿਰ ਜਾਰੀ, ਚਿੱਟੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ

Drug Overdose Boy Death : ਸ੍ਰੀ ਮੁਕਤਸਰ ਸਾਹਿਬ : ਨਸ਼ਾ ਇੱਕ ਅਜਿਹਾ ਜਹਿਰੀਲਾ ਤੇ ਨਸ਼ੀਲਾ ਪਦਾਰਥ ਹੁੰਦਾ ਹੈ ਜੋ ਮਨੁਖੀ ਸਿਹਤ ਲਈ ਬੇਹੱਦ ਘਾਤਕ ਹੈ ਇਹ ਦਿਮਾਗ ਦੇ ਨਾੜੀ ਤੰਤਰ ਨੂੰ ਨਸ਼ਟ ਕਰਕੇ ਮਨੁੱਖ ਨੂੰ ਮਾਨਸਿਕ ਤੌਰ ‘ਤੇ ਕਮਜ਼ੋਰ, ਬੁੱਧੀ ਹੀਣ, ਦਿਮਾਗ ਦੀ ਸਰੀਰ ਤੇ ਕੰਟਰੋਲ ਦੀ ਸ਼ਕਤੀ ਘਟਾਉਣ ਦਾ ਕਾਰਣ ਬਣਦਾ ਹੈ।  ਸੂਬੇ ‘ਚ

ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

Drug Overdose Man Death : ਸ੍ਰੀ ਮੁਕਤਸਰ ਸਾਹਿਬ : ਨਸ਼ਾ ਇੱਕ ਅਜਿਹਾ ਜਹਿਰੀਲਾ ਤੇ ਨਸ਼ੀਲਾ ਪਦਾਰਥ ਹੁੰਦਾ ਹੈ ਜੋ ਮਨੁਖੀ ਸਿਹਤ ਲਈ ਬੇਹੱਦ ਘਾਤਕ ਹੈ ਇਹ ਦਿਮਾਗ ਦੇ ਨਾੜੀ ਤੰਤਰ ਨੂੰ ਨਸ਼ਟ ਕਰਕੇ ਮਨੁੱਖ ਨੂੰ ਮਾਨਸਿਕ ਤੌਰ ‘ਤੇ ਕਮਜ਼ੋਰ, ਬੁੱਧੀ ਹੀਣ, ਦਿਮਾਗ ਦੀ ਸਰੀਰ ਤੇ ਕੰਟਰੋਲ ਦੀ ਸ਼ਕਤੀ ਘਟਾਉਣ ਦਾ ਕਾਰਣ ਬਣਦਾ ਹੈ। ਸੂਬੇ ‘ਚ

ਅੱਧੀ ਰਾਤ ਨੂੰ Girlfriend ਨੂੰ ਮਿਲਣ ਗਏ ਪ੍ਰੇਮੀ ਨੂੰ ਭਰਾਵਾਂ ਨੇ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ

Muktsar Sahib Boyfriend Murder : ਸ੍ਰੀ ਮੁਕਤਸਰ ਸਾਹਿਬ : ਜਗਰਾਓਂ ਤੋਂ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਨੌਜਵਾਨ ਨੂੰ ਆਪਣੀ ਪ੍ਰੇਮਿਕਾ ਨੂੰ ਮਿਲਣਾ ਇਨ੍ਹਾਂ ਭਾਰੀ ਪੈ ਗਿਆ ਕੀ ਉਸਦੀ ਮੌਤ ਹੋ ਗਈ। ਦਰਅਸਲ ਇਹ ਨੌਜਵਾਨ ਆਪਣੀ ਪ੍ਰੇਮਿਕਾ ਨੂੰ ਮਿਲਣ ਮਲੋਟ ਗਿਆ ਸੀ ਇੱਥੇ ਕੁੜੀ ਦੇ ਚਚੇਰੇ ਭਰਾਵਾਂ ਨੇ ਉਸਦਾ ਨੇ ਖੂਬ

ਮੁਕਤਸਰ ‘ਚ ਡੇਅਰੀ ਤੇ ਕਰਿਆਨੇ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ

Grocery Shop Fire  : ਸ਼੍ਰੀ ਮੁਕਤਸਰ ਸਾਹਿਬ : ਗਰਮੀਆਂ ਦੇ ਮੌਸਮ ਵਿੱਚ ਅੱਗ ਲੱਗਣ ਦੀਆਂ ਬਹੁਤ ਸਾਰੀਆਂ ਘਟਨਾਵਾਂ ਦੇਖਣ ਨੂੰ ਮਿਲਦੀਆਂ ਹਨ । ਅਜਿਹੇ ਵਿੱਚ ਇੱਕ ਮਾਮਲਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਦੇਖਣ ਨੂੰ ਮਿਲਿਆ ਹੈ, ਜਿੱਥੇ ਬੀਤੀ ਰਾਤ ਇਕ ਡੇਅਰੀ ਤੇ ਕਰਿਆਨੇ ਦੀ ਦੁਕਾਨ ਨੂੰ ਬਿਜਲੀ ਦੀ ਸਪਾਰਕਿੰਗ ਕਾਰਨ ਅਚਾਨਕ ਅੱਗ ਲੱਗ ਗਈ । ਮਿਲੀ

ਚੋਰਾਂ ਨੇ ਦੋ ਘਰਾਂ ‘ਤੇ ਲਈ ਸੰਨ੍ਹ, ਚੋਰੀ ਕੀਤਾ 47 ਤੋਲੇ ਸੋਨਾ

Muktsar Sahib House Robbery : ਸ਼੍ਰੀ ਮੁਕਤਸਰ ਸਾਹਿਬ : ਸੂਬੇ ਵਿੱਚ ਲੁੱਟ-ਖੋਹ ਦੀਆਂ ਵਾਰਦਾਤਾਂ ਬਹੁਤ ਜਿਆਦਾ ਵੱਧ ਗਈਆਂ ਹਨ । ਚੋਰੀ ਦਾ ਇੱਕ ਮਾਮਲਾ ਸ਼੍ਰੀ ਮੁਕਤਸਰ ਸਾਹਿਬ ਤੋਂ ਸਾਹਮਣੇ ਆਇਆ ਹੈ, ਜਿੱਥੇ ਚੋਰਾਂ ਨੇ 2 ਘਰਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਗਹਿਣਿਆਂ ਅਤੇ ਨਕਦੀ ‘ਤੇ ਹੱਥ ਸਾਫ ਕੀਤਾ ਹੈ । ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ

ਮੁਕਤਸਰ ‘ਚ ਮੁੰਡੇ ਨੇ ਘਰ ‘ਚ ਦਾਖਿਲ ਹੋ ਕੇ ਕੁੜੀ ਨਾਲ ਕੀਤੀ ਕੁੱਟਮਾਰ

Man Beat Girl In Muktsar: ਸ਼੍ਰੀ ਮੁਕਤਸਰ ਸਾਹਿਬ: ਅੱਜ ਦੇ ਸਮੇਂ ਵਿੱਚ ਸੂਬੇ ਵਿੱਚ ਗੁੰਡਾਗਰਦੀ ਦੀਆਂ ਬਹੁਤ ਜਿਆਦਾ ਘਟਨਾਵਾਂ ਦੇਖਣ ਨੂੰ ਮਿਲਦੀਆਂ ਹਨ । ਸ਼੍ਰੀ ਮੁਕਤਸਰ ਸਾਹਿਬ ਵਿੱਚ ਵੀ ਅਜਿਹਾ ਇੱਕ ਮਾਮਲਾ ਦੇਖਣ ਨੂੰ ਮਿਲਿਆ ਹੈ, ਜਿੱਥੇ ਪਿੰਡ ਸਰਾਏ ਨਾਗਾ ਵਿੱਚ ਇੱਕ ਨੌਜਵਾਨ ਨੇ ਦਿਨ-ਦਿਹਾੜੇ ਘਰ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਕੁੜੀ ‘ਤੇ ਹਮਲਾ ਕਰ ਦਿੱਤਾ

ਘਰੋਂ ਬੈਂਕ ਲਈ ਨਿਕਲੀ ਔਰਤ ਬੱਚਿਆਂ ਸਮੇਤ ਸ਼ੱਕੀ ਹਾਲਾਤਾਂ ‘ਚ ਲਾਪਤਾ

Muktsar Sahib Woman Missing: ਸ਼੍ਰੀ ਮੁਕਤਸਰ ਸਾਹਿਬ: ਸ਼੍ਰੀ ਮੁਕਤਸਰ ਦੇ ਨੇੜਲੇ ਪਿੰਡ ਗੋਨਿਆਣਾ ਵਿੱਚ ਇੱਕ ਅਜੀਬ ਘਟਨਾ ਦੇਖਣ ਨੂੰ ਮਿਲੀ ਹੈ, ਜਿੱਥੇ ਇਕ ਔਰਤ ਆਪਣੇ ਦੋ ਬੱਚਿਆਂ ਸਮੇਤ ਸ਼ੱਕੀ ਹਾਲਾਤਾਂ ਵਿੱਚ ਲਾਪਤਾ ਹੋ ਗਈ ਹੈ । ਇਸ ਮਾਮਲੇ ਵਿੱਚ ਪਿੰਡ ਗੋਨਿਆਣਾ ਦੇ ਰਾਜ ਕੁਮਾਰ ਨੇ ਦੱਸਿਆ ਕਿ ਉਸ ਦੀਆਂ ਤਿੰਨ ਬੇਟੀਆਂ ਅਤੇ ਇੱਕ ਬੇਟਾ ਹੈ

ਸਰੋਵਰ ‘ਚ ਡੁੱਬਣ ਕਾਰਨ 10 ਸਾਲਾਂ ਬੱਚੇ ਦੀ ਮੌਤ

Muktsar Sahib Boy Died: ਸ੍ਰੀ ਮੁਕਤਸਰ ਸਾਹਿਬ: ਅੱਜ ਦੇ ਸਮੇਂ ਵਿੱਚ ਅਜਿਹੇ ਹਾਲਾਤ ਬਣ ਚੁੱਕੇ ਹਨ ਕਿ ਕਦੋਂ ਤੇ ਕਿਸ ਸਮੇਂ ਮੌਤ ਆ ਜਾਵੇ, ਇਹ ਕਿਸੇ ਨੂੰ ਵੀ ਨਹੀਂ ਪਤਾ। ਅਜਿਹਾ ਹੀ ਇੱਕ ਮਾਮਲਾ ਸ਼੍ਰੀ ਮੁਕਤਸਰ ਸਾਹਿਬ ਦੇ ਪੱਤੀ ਪੁਜਾਰੀਆ ਵਿਖੇ ਦੇਖਣ ਨੂੰ ਮਿਲਿਆ ਹੈ, ਜਿੱਥੇ 10 ਸਾਲ ਦੀ ਉਮਰ ਦੇ ਬੱਚੇ ਦੀ ਸਰੋਵਰ ਵਿੱਚ

ਨੌਕਰੀ ਦਵਾਉਣ ਦਾ ਝਾਂਸਾ ਦੇ ਕੇ ਠੱਗੇ ਹਜ਼ਾਰਾਂ ਰੁਪਏ

Muktsar Job Fraud: ਸ਼੍ਰੀ ਮੁਕਤਸਰ ਸਾਹਿਬ: ਅੱਜ ਦੇ ਸਮੇਂ ਵਿੱਚ ਠੱਗੀਆਂ ਦੇ ਮਾਮਲੇ ਬਹੁਤ ਜਿਆਦਾ ਦੇਖਣ ਨੂੰ ਮਿਲਦੇ ਹਨ। ਅੱਜ ਦੇ ਸਮੇਂ ਵਿੱਚ ਹਰ ਕੋਈ ਕਿਸੇ ਨਾ ਕਿਸੇ ਨੂੰ ਠੱਗੀ ਜਰੂਰ ਮਾਰਦਾ ਹੈ। ਅਜਿਹਾ ਹੀ ਇੱਕ ਮਾਮਲਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਦੇਖਣ ਨੂੰ ਮਿਲਿਆ ਹੈ, ਜਿਥੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਮਲੋਟ ਦੇ

ਟਿਊਸ਼ਨ ਗਈ ਨਾਬਾਲਗ ਨਾਲ ਅਧਿਆਪਕ ਨੇ ਕੀਤੀ ਸ਼ਰਮਨਾਕ ਹਰਕਤ

Muktsar Sahib Girl Rape : ਸ੍ਰੀ ਮੁਕਤਸਰ ਸਾਹਿਬ : ਅੱਜ ਦੇ ਸਮੇਂ ਵਿੱਚ ਬਲਾਤਕਾਰ ਦੇ ਬਹੁਤ ਸਾਰੇ ਮਾਮਲੇ ਦੇਖਣ ਨੂੰ ਮਿਲਦੇ ਹਨ, ਜਿਥੇ ਬੱਚਿਆਂ ਅਤੇ ਮਹਿਲਾਵਾਂ ਕਿਤੇ ਵੀ ਮਹਿਫ਼ੂਜ਼ ਨਹੀਂ ਹਨ। ਜਿਸ ਕਾਰਨ ਅੱਜ ਦੇ ਸਮੇਂ ਵਿੱਚ ਰਿਸ਼ਤਿਆਂ ਦਾ ਸ਼ਰਮਸਾਰ ਹੋਣਾ ਵੀ ਲਗਾਤਾਰ ਜਾਰੀ ਹੈ। ਅਜਿਹਾ ਹੀ ਇੱਕ ਮਾਮਲਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਦੇਖਣ ਨੂੰ

ਮੁਕਤਸਰ ਦੇ ਕੋਟਕਪੂਰਾ ਟੋਲ ਪਲਾਜ਼ਾ ‘ਤੇ ਪਰਚੀ ਕਟਵਾਉਣ ਨੂੰ ਲੈ ਕੇ ਹੋਇਆ ਹੰਗਾਮਾ

Muktsar Toll Plaza : ਸ੍ਰੀ ਮੁਕਤਸਰ ਸਾਹਿਬ (ਏ ਐਸ ਸ਼ਾਂਤ ): ਸ਼੍ਰੀ ਮੁਕਤਸਰ ਸਾਹਿਬ ਤੋਂ ਕੋਟਕਪੂਰਾ ਮੁੱਖ ਮਾਰਗ ਤੇ ਸਥਿਤ ਟੋਲ ਪਲਾਜ਼ਾ ਵਾਲਿਆਂ ਵੱਲੋ ਨੇੜਲੇ ਪਿੰਡ ਦੇ ਟਰੈਕਟਰ-ਟਰਾਲੀ ਚਾਲਕ ਦੀ ਪਰਚੀ ਕੱਟਣ ਨੂੰ ਲੈ ਕੇ ਹੋਏ ਰੌਲੇ-ਰੱਪੇ ‘ਚ ਟੋਲ ਪਲਾਜ਼ਾ ਤੋਂ ਕਰੀਬ 3 ਘੰਟੇ ਬਿਨਾਂ ਟੋਲ ਪਰਚੀ ਕਟਵਾਏ ਵਾਹਨ ਲੰਘਾਉਣੇਂ ਪਏ। ਇਸ ਮਾਮਲੇ ਦੀ ਕਵਰਿੰਗ

ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਵਿਅਕਤੀ ਨੇ ਘਰ ‘ਚ ਫੰਦਾ ਲਗਾ ਕੀਤੀ ਖੁਦਕੁਸ਼ੀ

Muktsar Man Commits Suicide: ਸ਼੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਦੇ ਗਿੱਦੜਬਾਹਾ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਭਾਰੂ ਰੋਡ ਉੱਪਰ ਕਿਰਾਏ ‘ਤੇ ਰਹਿੰਦੇ ਪਲੰਬਰ ਦਾ ਕੰਮ ਕਰਨ ਵਾਲੇ ਨਿੰਮਾ ਨਾਂ ਦੇ ਵਿਅਕਤੀ ਦੀ ਲਾਸ਼ ਉਸ ਦੇ ਘਰ ਵਿੱਚ ਹੀ ਪੱਖੇ ਨਾਲ ਲਟਕਦੀ ਮਿਲੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਗਿੱਦੜਬਾਹਾ ਵਿੱਚ ਤੈਨਾਤ ਏ.ਐੱਸ.ਆਈ ਕਰਮਜੀਤ

ਵਿਦੇਸ਼ ਭੇਜਣ ਦੇ ਨਾਂਅ ‘ਤੇ ਮਾਰੀ ਲੱਖਾਂ ਦੀ ਠੱਗੀ, 3 ਗ੍ਰਿਫ਼ਤਾਰ

Muktsar Agent Looted Lakhs: ਸ਼੍ਰੀ ਮੁਕਤਸਰ ਸਾਹਿਬ: ਅੱਜ ਦੇ ਸਮੇਂ ਵਿੱਚ ਹਰ ਰੋਜ਼ ਵਿਦੇਸ਼ ਭੇਜਣ ਦੇ ਨਾਮ ‘ਤੇ ਬਹੁਤ ਸਾਰੇ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਇਆ ਜਾਂਦਾ ਹੈ। ਠੱਗੀ ਦੇ ਮਾਮਲਿਆਂ ਵਿੱਚ ਸਮਾਜਿਕ ਲਾਪਰਵਾਹੀ ਇਸ ਕਦਰ ਭਾਰੀ ਪੈਂਦੀ ਜਾ ਰਹੀ ਹੈ ਕਿ ਲੋਕ ਆਪਣੀ ਮਿਹਨਤ ਨਾਲ ਕਮਾਇਆ ਪੈਸਾ ਜਾਂ ਕਰਜਾ ਲੈ ਕੇ ਹਾਸਿਲ ਕੀਤਾ ਪੈਸਾ ਵਿਦੇਸ਼

ਪੁਲਿਸ ਨੇ ਛਾਪੇਮਾਰੀ ਦੌਰਾਨ ਘਰ ‘ਚੋਂ ਬਰਾਮਦ ਕੀਤੀ ਨਜਾਇਜ਼ ਸ਼ਰਾਬ

Muktsar Police Seized Illegal liquor: ਸ਼੍ਰੀ ਮੁਕਤਸਰ ਸਾਹਿਬ: ਆਬਕਾਰੀ ਕਮਿਸ਼ਨਰ ਰਾਜਨ ਮਹਿਰਾ ਅਤੇ ਪੁਲਿਸ ਟੀਮ ਦੇ ਗੁਪਤਚਰਾਂ ਦੀ ਸੂਚਨਾ ਅਤੇ ਵਿਭਾਗਾਂ ਦੀ ਆਪਣੇ ਆਪ ਕੀਤੀ ਨਿਗਰਾਨੀਂ ਨਾਲ ਸ਼੍ਰੀ ਮੁਕਤਸਰ ਸਾਹਿਬ ਦੇ ਨੇੜੇ ਪੈਂਦੇ ਪਿੰਡ ਗੋਨਿਆਨਾ ਤੋਂ ਪਹਿਲੇ ਸਰਪੰਚ ਦੇ ਘਰ ਵਿੱਚੋਂ 400 ਪੇਟੀਆਂ ਗ਼ੈਰਕਾਨੂੰਨੀ ਸ਼ਰਾਬ ਬਰਾਮਦ ਕੀਤੀ ਗਈ। ਇਸਦੀ ਬਰਾਮਦਗੀ ਉਸ ਸਮੇਂ ਕੀਤੀ ਗਈ ਜਦੋਂ

ਦਰੱਖਤ ਨਾਲ ਟਕਰਾਈ ਕਾਰ ਦੇ ਉੱਡੇ ਪਰਖੱਚੇ, ਦੋ ਦੀ ਮੌਤ

Muktsar Car Accident: ਸ਼੍ਰੀ ਮੁਕਤਸਰ ਸਾਹਿਬ: ਅੱਜ ਦੇ ਸਮੇ ਦੇ ਵਿੱਚ ਬਹੁਤ ਜ਼ਿਆਦਾ ਸੜਕ ਹਾਦਸੇ ਦੇਖਣ ਨੂੰ ਮਿਲ ਰਹੇ ਹਨ। ਇਨ੍ਹਾਂ ਸੜਕ ਹਾਦਸਿਆਂ ਵਿੱਚ ਬਹੁਤ ਸਾਰੇ ਲੋਕਾਂ ਦੀਆਂ ਜਾਨਾਂ ਜਾ ਰਹੀਆਂ ਹਨ। ਅਜਿਹਾ ਹੀ ਇੱਕ ਮਾਮਲਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਵੀ ਦੇਖਣ ਨੂੰ ਮਿਲਿਆ ਹੈ, ਜਿੱਥੇ ਫਿਰੋਜ਼ਪੁਰ ਤੋਂ ਰਾਤ ਨੂੰ ਵਿਆਹ ਸਮਾਗਮ ਤੋਂ ਸ਼ਾਮਿਲ ਹੋ ਕੇ

ਤੇਜ਼ ਰਫ਼ਤਾਰ ਕਾਰ ਦੀ ਟਰੱਕ ਨਾਲ ਟੱਕਰ, ਤਿੰਨ ਨੌਜਵਾਨਾਂ ਦੀ ਮੌਤ

muktsar truck car collision: ਸ਼੍ਰੀ ਮੁਕਤਸਰ ਸਾਹਿਬ: ਅੱਜ ਦੇ ਸਮੇਂ ਵਿੱਚ ਸੜਕ ਹਾਦਸੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ। ਵੱਡੇ ਵੱਡੇ ਸ਼ਹਿਰਾਂ ਵਿੱਚ ਹਰ ਰੋਜ਼ ਤੇਜ਼ ਰਫਤਾਰ ਆਦਿ ਹੋਣ ਦੇ ਕਾਰਨ ਅਜਿਹੇ ਹਾਦਸਿਆਂ ਬਾਰੇ ਪਤਾ ਲੱਗਦਾ ਹੈ। ਅਜਿਹਾ ਹੀ ਇੱਕ ਹਾਦਸਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਵੀ ਦੇਖਣ ਨੂੰ ਮਿਲਿਆ ਹੈ, ਜਿੱਥੇ ਬਹੁਤ ਹੀ ਭਿਆਨਕ

40 ਮੁਕਤਿਆਂ ਦੀ ਪਵਿੱਤਰ ਧਰਤੀ ‘ਸ੍ਰੀ ਮੁਕਤਸਰ ਸਾਹਿਬ’ ਦਾ ਇਤਿਹਾਸ ਨਾਲ ਹੈ ਖ਼ਾਸ ਰਿਸ਼ਤਾ

muktsar sahib significance: ਸ੍ਰੀ ਮੁਕਤਸਰ ਸਾਹਿਬ: ਮਾਘ ਮਹੀਨਾ ਸ਼ੁਰੂ ਹੋ ਚੁੱਕਿਆ ਹੈ ਤੇ ਮਾਘ ਮਹੀਨੇ ਦਾ ਪਹਿਲਾ ਦਿਨ ਮਾਘੀ ਮੇਲੇ ਦੇ ਰੂਪ ‘ਚ ਮਨਾਇਆ ਜਾਂਦਾ ਹੈ। ਸਿੱਖ ਇਤਿਹਾਸ ‘ਚ ਇਹ ਦਿਨ ਬਹੁਤ ਮਹੱਤਵ ਰੱਖਦਾ ਹੈ। ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦੀ ਯਾਦ ‘ਚ ਮਾਘੀ ਮੇਲਾ ਮਨਾਇਆ ਜਾਂਦਾ ਹੈ, ਜਿੱਥੇ ਦੇਸ਼-ਦੁਨੀਆ ਤੋਂ ਸ਼ਰਧਾਲੂ ਸ਼ਰਧਾ ਦੀ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ