Tag: , , , , , ,

ਮੁਸਲਿਮ ਔਰਤਾਂ ਦਾ ਮਸਜਿਦ ‘ਚ ਨਮਾਜ਼ ਪੜ੍ਹਨ ਸਬੰਧੀ SC ਦਾ ਕੇਂਦਰ ਸਰਕਾਰ ਨੂੰ ਨੋਟਿਸ

muslim women namaz reading: ਨਵੀਂ ਦਿੱਲੀ: ਸੁਪਰੀਮ ਕੋਰਟ ਦੇ ਵੱਲੋਂ ਮੁਸਲਿਮ ਔਰਤਾਂ ਦੇ ਹੱਕ ਦੇ ਲਈ ਇੱਕ ਨੋਟਿਸ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਸੁਪਰੀਮ ਕੋਰਟ ਦੇ ਵੱਲੋਂ ਕੇਂਦਰ ਨੂੰ ਮੁਸਲਿਮ ਔਰਤਾਂ ਦੀ ਨਮਾਜ ਪੜ੍ਹਨ ਲਈ ਮਸਜਿਦਾਂ ਵਿੱਚ ਪ੍ਰਵੇਸ਼ ਕਰਨ ਦੀ ਮਨਜ਼ੂਰੀ ਦੇਣ ਵਾਲੀ ਪਟੀਸ਼ਨ ‘ਤੇ ਨੋਟਿਸ ਜਾਰੀ ਕੀਤਾ ਗਿਆ ਹੈ। ਕੋਰਟ ਦੇ ਵੱਲੋਂ  ਕੇਂਦਰ

ਹਿੰਦੂ ਮਹਿਲਾ ਦਾ ਮੁਸਲਿਮ ਪੁਰਸ਼ ਨਾਲ ਵਿਆਹ ਅਵੈਧ, ਪਰ ਉਨ੍ਹਾਂ ਦੇ ਬੱਚੇ ਵੈਧ: ਸੁਪਰੀਮ ਕੋਰਟ

Supreme Court Finalised: ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਿਹਾ ਕਿ ਇੱਕ ਹਿੰਦੂ ਮਹਿਲਾ ਦੀ ਇੱਕ ਮੁਸਲਮਾਨ ਪੁਰਸ਼ ਨਾਲ ਵਿਆਹ ਨਿਯਮਤ ਜਾਂ ਵੈਧ ਨਹੀਂ ਹੈ, ਪਰ ਇਸ ਤਰ੍ਹਾਂ ਦੇ ਵਿਵਾਹਿਕ ਸਬੰਧਾਂ ਨਾਲ ਜਨਮ ਲੈਣ ਵਾਲੀ ਔਲਾਦ ਜਾਇਜ ਹੈ । ਕੋਰਟ ਨੇ ਕਿਹਾ ਕਿ ਇਸ ਤਰ੍ਹਾਂ ਦੇ ਵਿਆਹ ਨਾਲ ਪੈਦਾ ਹੋਈ ਔਲਾਦ ਉਸੀ ਤਰ੍ਹਾਂ ਜਾਇਜ ਹੈ ਜਿਵੇਂ

ਮੁਸਲਿਮ ਤੇ ਸਿੱਖ ਭਾਈਚਾਰੇ ਨੇ ਮਿਲ ਕੇ ਲਾਇਆ ਸ਼ਹੀਦੀ ਜੋੜ ਮੇਲ ‘ਚ ਲੰਗਰ

Muslim community shared Langar: ਫਤਿਹਗੜ੍ਹ ਸਾਹਿਬ : ਫਤਿਹਗੜ੍ਹ ਸਾਹਿਬ ‘ਚ ਸ਼ਹੀਦੀ ਜੋੜ ਮੇਲ ਵਿੱਚ ਇਨਸਾਨੀਅਤ ਅਤੇ ਆਪਸੀ ਭਾਈਚਾਰੇ ਦੀ ਮਿਸਾਲ ਦੇਖਣ ਨੂੰ ਮਿਲ ਰਹੀ ਹੈ।ਦੱਸ ਦੇਈਏ ਕਿ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ

ਮੁਸਲਿਮ ਭਾਈਚਾਰੇ ਨੇ ਮਨਾਇਆਂ ਦਸਮ ਪਿਤਾ ਦਾ ਪ੍ਰਕਾਸ਼ ਦਿਹੜਾ

ਮਲੇਰਕੋਟਲਾ: ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦਿਹਾੜੇ ਨੂੰ ਜਿੱਥੇ ਪੂਰੀ ਦੁਨੀਆਂ ਵਿੱਚ ਮਨਾਇਆ ਜਾ ਰਿਹਾ ਹੈ ਉੱਥੇ ਹੀ ਮਲੇਰਕੋਟਲਾ ਵਿਖੇ ਵਕਫ ਬੋਰਡ ਪੰਜਾਬ ਦੀ ਮੈਂਬਰ ਮੰਜੂ ਕੁਰੈਸੀ ਅਤੇ ਹੋਰ ਮੁਸਲਿਮ ਭਾਈਚਾਰੇ ਦੇ ਲੋਕਾਂ ਵੱਲੋਂ ਬੜੀ ਸ਼ਰਧਾ ਨਾਲ ਮਨਾਇਆ ਗਿਆ ਹੈ। ਇਸ ਮੌਕੇ ਮੰਜੂ ਕੁਰੈਸੀ ਵੱਲੋਂ ਲੰਗਰ ਦੀ ਸੇਵਾ ਵੀ ਕੀਤੀ ਗਈ। ਇਸ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ