Tag: , , , , , , , , , ,

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਖਨਊ ਤੋਂ ਕਾਨਪੁਰ ਲਈ ਰਵਾਨਾ ਹੋਇਆ ਨਗਰ ਕੀਰਤਨ

International Nagar Kirtan: ਸ੍ਰੀ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਲਖਨਊ (ਉੱਤਰ ਪ੍ਰਦੇਸ਼) ਤੋਂ ਅਗਲੇ ਪੜਾਅ ਕਾਨ੍ਹਪੁਰ ਲਈ ਰਵਾਨਾ ਹੋਇਆ। ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਰਾਗੀ ਜੱਥਿਆਂ

ਐੱਸ.ਜੀ.ਪੀ.ਸੀ ਵਲੋਂ 7 ਜਨਵਰੀ 2019 ਤੋਂ ਪੰਜਾਬ ਭਰ ’ਚ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ

SGPC Nagar Kirtan : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਹ ਨਗਰ ਕੀਰਤਨ ਪੰਜਾਬ ਦੇ ਵੱਖ-ਵੱਖ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ’ਚੋਂ ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਲੰਘੇਗਾ। ਨਗਰ ਕੀਰਤਨ ਦੀ ਤਿਆਰੀ ‘ਤੇ ਰੂਪ ਰੇਖਾ ਸਬੰਧੀ ਸ਼੍ਰੋਮਣੀ ਕਮੇਟੀ

Vishal Nagar Kirtan

ਇਟਲੀ ‘ਚ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

Vishal Nagar Kirtan ਰੋਮ: ਇਟਲੀ ‘ਚ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਕੱਸਤੇਦਨੇਲੋ (ਬਰੇਸ਼ੀਆ) ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਅਤੇ 550 ਸਾਲਾ ਗੁਰਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਫੁੱਲਾਂ ਨਾਲ ਸਜਾਇਆ ਗਿਆ, ਜਿਸ ਦੀ ਅਗਵਾਈ ਪੰਜ ਨਿਸ਼ਾਨਚੀ ਅਤੇ ਪੰਜ ਪਿਆਰਿਆਂ

ਪ੍ਰਕਾਸ਼ ਪੁਰਬ ਮੌਕੇ ਸਜਾਏ ਗਏ ਨਗਰ ਕੀਰਤਨ

351 Prakash Purab

ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਜਾ ਰਹੇ ਹਨ ਨਗਰ ਕੀਰਤਨ

351 Prakash Purab ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 351ਵਾਂ ਪ੍ਰਕਾਸ਼ ਪੁਰਬ ਪੂਰੇ ਦੇਸ਼ ਤੇ ਵਿਦੇਸ਼ਾਂ ‘ਚ ਪੂਰੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਪੰਜ ਪਿਆਰਿਆਂ ਦੀ ਅਗਵਾਈ ‘ਚ ਸ੍ਰੀ ਗੁਰੂ ਗ੍ਰਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸਮੂਹ ਸੰਗਤਾਂ ਦੀ ਸ਼ਮੂਲਿਅਤ ‘ਚ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਗੁਰਦਾਸਪੁਰ ਦੇ ਪਿੰਡ ਪੁਰਾਣਾ

ਅੱਜ ਪਟਨਾ ਵਿੱਖੇ ਨਿਕਲੇਗਾ ਵਿਸ਼ਾਲ ਨਗਰ ਕੀਰਤਨ, ਨੀਤੀਸ਼ ਨੇ ਟੇਕਿਆ ਮੱਥਾ

Nagar kirtan today patna sahib gurdwara sahib      ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 351ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਐਤਵਾਰ ਨੂੰ ਗੁਰਦੁਆਰਾ ਗਊਘਾਟ ਸਾਹਿਬ ਤੋਂ ਸਜਾਇਆ ਜਾਵੇਗਾ ਜੋ ਪਟਨਾ ਸਾਹਿਬ ਦੇ ਵੱਖ-ਵੱਖ ਬਾਜ਼ਾਰਾਂ ‘ਚੋਂ ਹੁੰਦਾ ਹੋਇਆ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਦੇਰ ਸ਼ਾਮ ਸੰਪੂਰਨ ਹੋਵੇਗਾ। 351ਵੇਂ ਪ੍ਰਕਾਸ਼ ਪੁਰਬ

Nagar Kirtan

ਇਟਲੀ ‘ਚ ਖਾਲਸਾ ਪੰਥ ਸਾਜਨਾ ਮੌਕੇ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਇਟਲੀ (24 ਅਪ੍ਰੈਲ) – ਇਟਲੀ ਦੀ ਰਾਜਧਾਨੀ ਰੋਮ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਜਿਸ ਦੀ ਅਗਵਾਈ ਪੰਜਾ ਪਿਆਰੀਆਂ ਅਤੇ ਨਿਸ਼ਾਨਚੀ ਸਿੰਘਾਂ ਵਲੋਂ ਕੀਤੀ ਗਈ। ਇਹ ਨਗਰ ਕੀਰਤਨ ਗੁਰਦੁਆਰਾ ਹਰਿਗੋਬਿੰਦ ਸੇਵਾ ਸੁਸਾਇਟੀ ਲਾਦੀਸਪੋਲੀ (ਮਾਸੀਮੀਨਾ) ਗੁਰੂ ਨਾਨਕ ਦਰਬਾਰ ਪ੍ਰੈਨਸਤੀਨਾ

ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ

ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ

ਪਟਿਆਲਾ  : ਸਿੱਖਾਂ ਦੇ ਨੌਵੇਂ ਗੁਰੂ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਟਿਆਲਾ ਦੇ ਇਤਿਹਾਸਿਕ ਗੁਰੂਦੁਆਰਾ ਸ਼੍ਰੀ ਦੁੱਖ ਨਿਵਾਰਨ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਜਿਸਦੀ ਅਗਵਾਈ ਗੁਰੂ ਜੀ ਦੇ 5 ਪਿਆਰੇ ਕਰ ਰਹੇ ਸਨ। ਪਟਿਆਲਾ ਦੇ ਇਤਿਹਾਸਿਕ ਗੁਰੂਦੁਆਰਾ ਸ਼੍ਰੀ ਦੁੱਖ ਨਿਵਾਰਨ ਸਾਹਿਬ ਤੋਂ ਆਰੰਭ ਹੋਏ ਨਗਰ ਕੀਰਤਨ ਦੋਰਾਨ ਫ਼ੁੱਲਾਂ

Guru Arjun Dev ji

ਪੰਜਵੀਂ ਪਾਤਸ਼ਾਹੀ ਦੇ 454ਵੇਂ ਪ੍ਰਕਾਸ਼ ਪੁਰਬ ‘ਤੇ ਮਹਾਨ ਨਗਰ ਕੀਰਤਨ

ਤਰਨ ਤਾਰਨ : ਤਰਨ ਤਾਰਨ ਵਿੱਚ ਪੰਜਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ 454ਵਾਂ ਪ੍ਰਕਾਸ਼ ਦਿਵਸ ਦੇ ਸਬੰਧ ਵਿੱਚ ਅੱਜ ਮਹਾਨ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਜਨਮ ਚੌਥੇ ਗੁਰੂ ਸ਼੍ਰੀ ਗੁਰੂ ਰਾਮਦਾਸ ਜੀ ਦੇ ਘਰ ਮਾਤਾ ਬੀਬੀ ਭਾਨੀ ਜੀ ਦੀ ਕੁੱਖੋਂ 19 ਵੈਸਾਖ, ਸੰਮਤ 1620 (15

ਖਾਲਸਾ ਸਾਜਨਾ ਦਿਵਸ ਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ

ਖਾਲਸਾ ਸਾਜਨਾ ਦਿਵਸ ਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ

ਨਾਭਾ : ਖਾਲਸਾ ਸਾਜਨਾ ਦਿਵਸ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਟਿੱਬੀ ਸਾਹਿਬ ਨਾਭਾ ਵਿਖੇ ਨਗਰ ਕੀਰਤਨ ਦਾ ਕੱਢਿਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਦਾ ਥਾਂ ਥਾਂ ਉੱਤੇ ਸੁਆਗਤ ਕੀਤਾ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਹ ਉਪਰਾਲਾ ਹਰ ਸਾਲ ਕੀਤਾ ਜਾਂਦਾ ਹੈ। ਇਸ ਮੋਕੇ

ਛੇਵੇਂ ਪਾਤਸ਼ਾਹ ਦੀ ਯਾਦ ਚ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ

nagar Kirtan on occassion of Guru Ravidas birth anniversary

ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਸ਼ਾਲ ਨਗਰ ਕੀਰਤਨ ਸਜਾਇਆ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਪਿੰਡ ਰਾਜਗੋਮਾਲ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਮੰਦਰ ਪ੍ਰਬੰਧਕ ਕਮੇਟੀ ਅਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸ੍ਰੀ ਗੁਰੂ ਰਵਿਦਾਸ ਮੰਦਿਰ ਰਾਜਗੋਮਾਲ ਤੋ ਆਰੰਭ ਹੋ ਕੇ ਵੱਖ ਵੱਖ ਪੜਾਵਾਂ ਤੋ ਹੁੰਦਾ ਹੋਇਆ ਵਾਪਸ ਸ੍ਰੀ ਗੁਰੂ ਰਵਿਦਾਸ

ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ

ਤਰਨ ਤਾਰਨ ਪ੍ਰਕਰਮਾ ਜਲ ਸੁਸਾਇਟੀ ਦੇ ਪ੍ਰਧਾਨ ਭਾਈ ਗੁਰਮੁੱਖ ਸਿੰਘ ਛਪਾਈ ਵਾਲੇ ਤੇ ਇਲਾਕੇ ਦੀ ਸਾਧ ਸੰਗਤ ਅਤੇ ਸ਼ੌ੍ਮਣੀ ਗੁਰਦੁਆਰਾ ਪ੍ਰਬਧੰਕ ਕਮੇਟੀ ਦੇ ਸਹਿਯੋਗ ਨਾਲ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਇੱਕ ਮਹਾਨ ਨਗਰ ਕੀਰਤਨ ਧੰਨ ਧੰਨ ਸ਼ੀ੍ਰ ਗੁਰੁ ਗਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ, ਪੰਜ ਪਿਆਰਿਆਂ ਦੀ

ਜਲੰਧਰ : ਭਗਤ ਰਵਿਦਾਸ ਜੀ ਦੇ 640ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਜਾਏ ਗਏ ਨਗਰ ਕੀਰਤਨ

ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ

ਮੰਡੀ ਗੋਬਿੰਦਗੜ੍ਹ:-ਮੰਡੀ ਗੋਬਿੰਦਗੜ੍ਹ ਵਿਚ ਸ੍ਰੀ ਗੁਰੂ ਰਵਿਦਾਸ ਭਗਤ ਐਸ਼ੋਸ਼ੀਏਸ਼ਨ ਵੱਲੋਂ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੀ ਖੁਸ਼ੀ ਵਿਚ ਨਗਰ ਕੀਰਤਨ ਸਜਇਆ ਗਿਆ।ਵੱਖ-ਵੱਖ ਥਾਂਵਾਂ ਤੇ ਸ਼ਰਧਾਲੂਆਂ ਵੱਲੋਂ ਇਸਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਪੰਜ ਪਿਆਰਿਆਂ ਨੂੰ ਸਿਰੋਪੇ ਦਿੱਤੇ ਗਏ ।ਉੱਥੇ ਹੀ ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਲਈ ਵੱਖ-ਵੱਖ ਥਾਵਾਂ ’ਤੇ ਸ਼ਰਧਾਲੂਆਂ ਵੱਲੋਂ ਲੰਗਰ ਵੀ ਲਗਾਏ

Nagar Kirtan

ਮੱਖਣ ਸ਼ਾਹ ਲੁਬਾਣਾ ਦੀ ਯਾਦ ‘ਚ ਖਾਲਸਾਈ ਸ਼ਾਨੋਸ਼ੌਕਤ ਨਾਲ ਕੱਢਿਆ ਨਗਰ ਕੀਰਤਨ

ਟਾਂਡਾ ਉੜਮੁੜ  : ਬਾਬਾ ਮੱਖਣ ਸ਼ਾਹ ਲੁਬਾਣਾ ਨੌਜਵਾਨ ਕਲੱਬ ਸਲੇਮਪੁਰ ਅਤੇ ਜਲਾਲਪੁਰ ਤੋਂ ਬਾਬਾ ਮੱਖਣ ਸ਼ਾਹ ਲੁਬਾਣਾ ਜੀ ਦੀ ਯਾਦ ਵਿੱਚ ਗੁਰੂ ਲਾਧੋ ਨੀ ਮਹਾਨ ਨਗਰ ਕੀਰਤਨ ਸੋਮਵਾਰ ਨੂੰ ਖਾਲਸਾਈ ਸ਼ਾਨੋਸ਼ੌਕਤ ਨਾਲ ਕੱਢਿਆ ਗਿਆ । ਬਾਬਾ ਨਛੱਤਰ ਸਾਥੀ ਕੰਬਲੀ ਵਾਲਿਆਂ ਦੀ ਦੇਖ ਰੇਖ ਵਿੱਚ ਗੁਰੂ ਗਰੰਥ ਸਾਹਿਬ ਜੀ ਦੀ ਛਤਰਛਾਇਆ ਵਿੱਚ ਬੋਲੇ ਸੋ ਨਿਹਾਲ ਦੇ

Nagar Kirtan......

ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਨਗਰ ਕੀਰਤਨ

ਆਨੰਦਪੁਰ ਸਾਹਿਬ:- ਸਾਹਿਬੇ ਕਮਾਲ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹਪੁਰਬ ਬੜੀ ਹੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ।ਇਸੇ ਸਬੰਧ ਵਿੱਚ ਹਿਮਾਚਲ ਦੀ ਦੇਵ ਭੂਮੀ ਵਿੱਚ ਗੁਰੂਦੁਆਰਾ ਸਿਹਰਾ ਸਾਹਿਬ ਤੋਂ ਗੁਰੂ ਕੀ ਲਾਹੌਰ ਵੱਲ ਇੱਕ ਨਗਰ ਕੀਰਤਨ ਰਵਾਨਾ ਕੀਤਾ ਗਿਆ।ਜਿਸ ਦੌਰਾਨ ਸੰਗਤਾਂ ਤੇ ਰਸਤੇ ਵਿੱਚ ਫੁੱਲਾਂ ਦੀ ਬਰਸਾਤ ਕੀਤੀ ਗਈ।ਸੰਗਤਾਂ ਲਈ ਥਾਂ-ਥਾਂ ਤੇ ਮਿਠਾਈ ,ਚਾਹ ਪਕੌੜੇ

Gurudwara Shaheed Ganj Amritsar.......

ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਦੀਵਾਨ ਸਜਾਏ

ਅੰਮ੍ਰਿਤਸਰ:- ਧੰਨ-ਧੰਨ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਪੂਰੀ ਦੁਨੀਆ ‘ਚ ਵਸਦੇ ਸਿੱੱਖ ਭਾਈਚਾਰੇ ਵਲੋਂ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਉਥੇ ਹੀ ਸ਼ੁੱਕਰਵਾਰ ਨੂੰ ਗੁਰੂਦੁਆਰਾ ਸ਼ਹੀਦ ਗੰਜ ਅੰਮ੍ਰਿਤਸਰ ਵਿਖੇ ਵਿਸ਼ੇਸ਼ ਧਾਰਮਿਕ ਦੀਵਾਨ ਸਜਾਏ ਗਏ।ਜਿਥੇ ਲੱਖਾਂ ਦੀ ਗਿਣਤੀ ‘ਚ ਸ਼ਰਧਾਲੂਆਂ ਨੇ ਨਤਮਸਤਕ ਹੋ ਕੇ ਗੁਰੂਘਰ ਦਾ ਆਸ਼ੀਰਵਾਦ ਲਿਆ। ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱੱਲੋਂ

Nagar Kirtan Malout

18 ਅਖੰਡ ਪਾਠਾਂ ਦੀ ਲੜੀ ਦੀ ਸਮਾਪਤੀ ਤੋਂ ਪਹਿਲਾਂ ਕੱਢਿਆ ਵਿਸ਼ਾਲ ਨਗਰ ਕੀਰਤਨ

ਮਲੋਟ :-ਇਲਾਕੇ ਦੀ ਸੁਖਤਾਰੀ ਲਈ ਹਰ ਸਾਲ ਹਲਕਾ ਮਲੋਟ ਵਿੱਚ ਸ਼੍ਰੀ ਅਖੰਡ ਪਾਠ ਦੀ ਲੜੀ ਆਰੰਭ ਕੀਤੀ ਜਾਂਦੀ ਹੈ।ਜਿਸਦੇ ਸਬੰਧ ਵਿੱਚ ਮਹਾਵੀਰ ਗਊਸ਼ਾਲਾ ਮਲੋਟ ਵਿੱਚ ਚੱਲ ਰਹੀ 19 ਅਖੰਡ ਪਾਠਾਂ ਦੀ ਲੜੀ ਦੀ ਸਮਾਪਤੀ 22 ਜਨਵਰੀ ਨੂੰ ਹੋ ਰਹੀ ਹੈ।ਜਿਸਦੇ ਸਬੰਧ ਵਿੱਚ ਮਹਾਵੀਰ ਗਊਸਾਲਾ ਦੇ ਮੁੱਖ ਸੇਵਾਦਾਰ ਪੰਡਤ ਗਿਰਦਾਰੀ ਲਾਲ ਜੀ ਦੀ ਪ੍ਰੇਰਨਾ ਸਦਕਾ ਸ਼੍ਰੀ

Nagar Kirtan

ਦਿੜ੍ਹਬਾ ‘ਚ 350 ਸਾਲਾ ਨੂੰ ਸਮਰਪਿਤ ਨਗਰ ਕੀਰਤਨ

ਸਾਹਿਬ ਗੁਰੁ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਪੂਰੀ ਦੁਨੀਆਂ ਵਿੱਚ ਧੂਮ ਧਾਮ ਅਤੇ ਸ਼ਰਧਾ ਪੂਰਵਕ ਮਨਾਇਆ ਜਾਂਦਾ ਹੈ। ਇਸੇ ਤਰ੍ਹਾਂ ਦਿੜ੍ਹਬਾ ਵਿੱਚ ਵੀ ਗੁਰੁ ਜੀ ਦਾ ਪ੍ਰਕਾਸ਼ ਪੁਰਬ ਬੜ੍ਹੇ ਹੀ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੋਕੇ ਨਗਰ ਕੀਰਤਨ ਦਾ ਅਯੋਜ਼ਨ ਵੀ ਕੀਤਾ ਗਿਆ ਜੋ ਪੰਜ ਪਿਆਰਿਆਂ ਦੀ ਅਗਵਾਈ ਕਰਦੇ ਹੋਏ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ