Tag: , , ,

ਪਾਕਿ ‘ਚ ਆਪਣੇ ਘਰ ਪਹੁੰਚੇ ਗਿੱਪੀ, ਤੋਹਫ਼ੇ ‘ਚ ਮਿਲੀ ਇਹ ਖਾਸ ਚੀਜ਼

Gippy Grewal Nankana Sahib : ਪਾਲੀਵੁਡ ਦੇ ਸਾਰੇ ਹੀ ਸਿਤਾਰੇ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਇਸ ਦੇ ਜ਼ਰੀਏ ਹੀ ਉਹ ਆਪਣੇ ਫੈਨਜ਼ ਨੂੰ ਆਪਣੇ ਬਾਰੇ ਹਰ ਇੱਕ ਅਪਡੇਟ ਦਿੰਦੇ ਰਹਿੰਦੇ ਹਨ। ਜਾਣਕਾਰੀ ਮੁਤਾਬਿਕ ਤੁਹਾਨੂੰ ਦਸ ਦੇਈਏ ਕਿ ਪੰਜਾਬ ਦੇ ਮਸ਼ਹੂਰ ਸਿੰਗਰ, ਅਦਾਕਾਰ ਤੇ ਡਾਇਰੈਕਟਰ ਗਿੱਪੀ ਗਰੇਵਾਲ ਨੂੰ ਕੌਣ ਨਹੀਂ ਜਾਣਦਾ ਉਹ ਕਿਸੀ

ਨਨਕਾਣਾ ਸਾਹਿਬ ਹਮਲੇ ਤੋਂ ਬਾਅਦ ਕਰਤਾਰਪੁਰ ਕੋਰੀਡੋਰ ਜਾਣ ਵਾਲੇ ਯਾਤਰੀਆਂ ਦੀ ਘਟੀ ਗਿਣਤੀ

Nankana Sahib Registration: ਪਾਕਿਸਤਾਨ ਦੇ ਨਨਕਾਣਾ ਸਾਹਿਬ ਦੇ ਗੁਰਦੁਆਰਾ ਸਾਹਿਬ ਵਿਖੇ 3 ਜਨਵਰੀ ਨੂੰ ਹੋਏ ਹਮਲੇ ਤੋਂ ਬਾਅਦ ਕਰਤਾਰਪੁਰ ਗੁਰਦੁਆਰੇ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਵਿੱਚ ਕਮੀ ਆਈ ਹੈ। ਹਮਲੇ ਤੋਂ ਪਹਿਲਾਂ ਜਿੱਥੇ ਹਰ ਰੋਜ਼ ਲਗਭਗ 40 ਰਜਿਸਟਰੀਆਂ ਹੋ ਰਹੀਆਂ ਸਨ, ਹੁਣ ਸਿਰਫ 48 ਸ਼ਰਧਾਲੂਆਂ ਨੇ 6 ਦਿਨਾਂ ‘ਚ ਕਰਤਾਪੁਰ ਜਾਣ ਦੀ ਇੱਛਾ ਜ਼ਾਹਰ ਕੀਤੀ

ਸ੍ਰੀ ਨਨਕਾਣਾ ਸਾਹਿਬ ‘ਚ ਸਿੱਖਾਂ ਨੂੰ ਧਮਕਾਉਣ ਵਾਲੇ ਵਿਅਕਤੀ ਨੇ ਮੰਗੀ ਮੁਆਫੀ!

man attack on nankana sahib apologize: ਨਵੀਂ ਦਿੱਲੀ: ਪਾਕਿਸਤਾਨ ਦੇ ਨਨਕਾਣਾ ਸਾਹਿਬ ‘ਤੇ ਹਮਲੇ ਦੇ ਵਿਰੋਧ ਵਿਚ ਭਾਰਤ ਦੇ ਵਿਰੋਧ ਕਾਰਨ ਪਾਕਿਸਤਾਨ ਦਬਾਅ ਅੱਗੇ ਝੁੱਕ ਗਿਆ ਹੈ। ਨਨਕਾਣਾ ਸਾਹਿਬ ਵਿਖੇ ਸਿੱਖਾਂ ਨਾਲ ਧੱਕੇਸ਼ਾਹੀ ਦੀ ਵੀਡੀਓ ਜਾਰੀ ਕਰਨ ਵਾਲਾ ਵਿਅਕਤੀ ਹੁਣ ਮੁਆਫੀ ਮੰਗ ਰਿਹਾ ਹੈ। ਮੁਹੰਮਦ ਹਸਨ ਨਾਮ ਦੇ ਇਸ ਵਿਅਕਤੀ ਦੀ ਮੁਆਫੀ ਮੰਗਣ ਦਾ ਵੀਡੀਓ

ਪਾਕਿਸਤਾਨ : ਗੁਰਦੁਆਰਾ ਨਨਕਾਣਾ ਸਾਹਿਬ ‘ਤੇ ਮੁਸਲਮਾਨਾਂ ਨੇ ਕੀਤੀ ਪੱਥਰਬਾਜ਼ੀ

Nankana Sahib Attack: ਪਾਕਿਸਤਾਨ ਦੇ ਨਨਕਾਣਾ ਸਾਹਿਬ ਵਿੱਚ ਗੁਰੂਘਰ ਦੇ ਮਾਰਗ ਦਰਸ਼ਨ ਦਾ ਕੇਸ ਆਇਆ ਹੈ। ਇੱਥੇ ਭੀੜ ਨੇ ਸ਼ੁੱਕਰਵਾਰ ਨੂੰ ਨਨਕਾਣਾ ਸਾਹਿਬ ਗੁਰੂ ਘਰ ਪੱਥਰਾਂ ਨਾਲ ਹਮਲਾ ਕੀਤਾ। ਇਸ ਸਮੇਂ ਪ੍ਰਦਰਸ਼ਨਕਾਰੀਆਂ ਨੇ ਗੁਰੂਘਰ ਨੂੰ ਘੇਰਿਆ ਅਤੇ ਪੱਥਰਬਾਜ਼ੀ ਦੀ ਸ਼ੁਰੂਆਤ ਕੀਤੀ। ਇਸ ਪ੍ਰਦਰਸ਼ਨ ਦਾ ਆਰੰਭ ਮੁਹੰਮਦ ਹਸਨ ਦੇ ਪਰਿਵਾਰ ਨੇ ਕੀਤਾ। ਜਿਸ ਨੇ ਕਥਿਤ ਤੌਰ

ਕੇਂਦਰ ਸਰਕਾਰ ਨੇ ਪ੍ਰਕਾਸ਼ ਪੁਰਬ ਦੇ ਮੌਕੇ ਨਗਰ ਕੀਰਤਨ ਸਜਾਉਣ ਦੀ ਦਿੱਤੀ ਇਜਾਜ਼ਤ

delhi to nankana sahib nagar kirtan: ਨਵੀਂ ਦਿੱਲੀ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ‘ਤੇ ਦਿੱਲੀ ਤੋਂ ਪਾਕਿਸਤਾਨ ਸਥਿਤ ਨਨਕਾਣਾ ਸਾਹਿਬ ਤੱਕ ਨਗਰ ਕੀਰਤਨ ਸਜਾਉਣ ਲਈ ਕੇਂਦਰ ਸਰਕਾਰ ਵੱਲੋਂ ਇਜਾਜ਼ਤ ਮਿਲ ਗਈ ਹੈ । ਇਸ ਨਗਰ ਕੀਰਤਨ ਵਿੱਚ 550 ਸ਼ਰਧਾਲੂ ਪਾਕਿਸਤਾਨ ਜਾਣਗੇ ਅਤੇ ਇਸ ਲਈ ਖ਼ਾਸ ਤੌਰ ‘ਤੇ ਸੋਨੇ ਦੀ ਪਾਲਕੀ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ ‘ਤੇ ਰੱਖਿਆ ਜਾਵੇਗਾ ਨਨਕਾਣਾ ਸਾਹਿਬ ਦੇ ਰੇਲਵੇ ਸਟੇਸ਼ਨ ਦਾ ਨਾਂਅ

Nankana Sahib Railway Station : ਇਸਲਾਮਾਬਾਦ : ਪਿਛਲੇ ਦਿਨੀਂ ਦੋਨਾਂ ਦੇਸ਼ਾਂ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਜਾਣ ਲਈ ਵਿਸ਼ਵ ਪੱਧਰੀ ਲਾਂਘਾ (ਕੋਰੀਡੋਰ) ਬਣਾਉਣ ਦਾ ਫੈਸਲਾ ਕੀਤਾ ਹੈ। ਹੁਣ ਪਾਕਿਸਤਾਨ ਵੱਲੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ ਜੋ ਕਿ ਪਾਕਿਸਤਾਨ ਜਾਣ ਵਾਲੇ ਸਿੱਖਾਂ ਦੇ ਲਈ ਬਹੁਤ ਵੱਡੀ ਖੁਸ਼ੀ ਦੀ ਖ਼ਬਰ ਹੈ। ਦਰਅਸਲ ਆਏ ਸਾਲ

Nankana massacre

ਅੱਜ ਦੇ ਦਿਨ 1921 ਵਿੱਚ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ਼ਹੀਦੀ ਸਾਕਾ ਦੀ ਘਟਨਾ ਵਾਪਰੀ ਸੀ। ਇਸ ਦੌਰਾਨ ਸੈਂਕੜੇ ਸਿੱਖ ਸ਼ਹੀਦ ਹੋਏ ਸਨ।

Nankana massacre : ਅੱਜ ਦੇ ਦਿਨ 1921 ਵਿੱਚ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ਼ਹੀਦੀ ਸਾਕਾ ਦੀ ਘਟਨਾ ਵਾਪਰੀ ਸੀ। ਇਸ ਦੌਰਾਨ ਸੈਂਕੜੇ ਸਿੱਖ ਸ਼ਹੀਦ ਹੋਏ

Gurdas Maan Film Nankana

ਗੁਰਦਾਸ ਮਾਨ ਦੀ ਫ਼ਿਲਮ ‘ਨਨਕਾਣਾ’ ਦਾ ਗਾਣਾ ‘ਉੱਚਾ ਦਰ ਬਾਬੇ…’ ਹੋਇਆ ਰਿਲੀਜ਼

Gurdas Maan Film Nankana: ਪਾਲੀਵੁੱਡ ਇੰਡਸਟਰੀ ਦੇ ਮਾਨਾਂ ਦੇ ਮਾਣ ਗੁਰਦਾਸ ਮਾਨ ਦੀ ਆਉਣ ਵਾਲੀ ਫਿਲਮ ‘ਨਨਕਾਣਾ’ ਇੰਨੀ ਦਿਨੀਂ ਕਾਫੀ ਸੁਰਖੀਆਂ ‘ਚ ਬਣੀ ਹੋਈ ਹੈ। ਗੁਰਦਾਸ ਮਾਨ ਦੀ ਫ਼ਿਲਮ ‘ਨਨਕਾਣਾ’ ਦਾ ਹਰ ਕਿਸੇ ਨੂੰ ਇੰਤਜ਼ਾਰ ਹੈ। ਹਾਲ ਹੀ ‘ਚ ਰਿਲੀਜ਼ ਹੋਏ ਇਸ ਦੇ ਟ੍ਰੇਲਰ ਤੋਂ ਬਾਅਦ ਤਾਂ ਦਰਸ਼ਕ ਇਸ ਦੀ ਰਿਲੀਜ਼ਿੰਗ ਦਾ ਬੇਸਬਰੀ ਨਾਲ ਇੰਤਜ਼ਾਰ

ਨਨਕਾਣਾ ਸਾਹਿਬ(ਪਾਕਿਸਤਾਨ) ਵਿਖੇ ਹੀ ਸਥਾਪਤ ਹੋਵੇ ਬਾਬਾ ਨਾਨਕ ਯੂਨੀਵਰਸਟੀ: ਪ੍ਰੋ ਬਡੂੰਗਰ

ਅੰਮ੍ਰਿਤਸਰ: ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਬਣਾਈ ਜਾਣ ਵਾਲੀ ‘ਬਾਬਾ ਗੁਰੂ ਨਾਨਕ ਯੂਨੀਵਰਸਿਟੀ’ ਦਾ ਸਥਾਨ ਸ੍ਰੀ ਨਨਕਾਣਾ ਸਾਹਿਬ ਦੀ ਥਾਂ ਮੁਰੀਦਕੇ, ਜ਼ਿਲ੍ਹਾ ਸ਼ੇਖੂਪੁਰਾ ਵਿਖੇ ਤਬਦੀਲ ਕਰਨ ਦੀਆਂ ਰੀਪੋਰਟਾਂ ਆਉਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਇਹ ਯੂਨੀਵਰਸਟੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ

ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਪੁਰਬ

ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਜੱਥਾ ਹੋਇਆ ਪਾਕਿਸਤਾਨ ਰਵਾਨਾ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਰਵਾਨਾ ਹੋ ਗਿਆ।ਹਰ ਸਾਲ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਨਨਕਾਣਾ ਸਾਹਿਬ ਵਿਖੇ ਖਾਸ ਸਮਾਗਮ ਕਰਵਾਏ ਜਾਂਦੇ ਹਨ ਜਿਸ ਵਿੱਚ ਸ਼ਾਮਿਲ ਹੋਣ ਲਈੇ ਜੱਥਾ 3 ਰੇਲ ਗੱਡੀਆ ਰਾਹੀਂ ਰਵਾਨਾ ਹੋਇਆ। ਇਸ ਜੱਥੇ ਨੂੰ ਸ਼੍ਰੋੋਮਣੀ ਕਮੇਟੀ ਦੇ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ