Tag: , , , , , ,

ਭਾਰਤੀ ਪਾਇਲਟ ਅਗਲੇ ਮਹੀਨੇ ਉਡਾਉਣਗੇ ਰਾਫੇਲ ਲੜਾਕੂ ਜਹਾਜ਼

India First Rafale Jet : ਨਵੀਂ ਦਿੱਲੀ : ਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਕ੍ਰੋਂ ਨੇ ਕਿਹਾ ਹੈ ਕਿ ਭਾਰਤ ਨੂੰ ਪਹਿਲਾ ਰਾਫੇਲ ਲੜਾਕੂ ਜਹਾਜ਼ ਸਤੰਬਰ ਤੱਕ ਮਿਲ ਜਾਵੇਗਾ। ਪ੍ਰਧਾਨ ਮੰਤਰੀ ਇਸ ਵੇਲੇ ਫਰਾਂਸ ਦੇ ਦੌਰੇ ‘ਤੇ ਹਨ ਅਤੇ ਕੱਲ੍ਹ ਨੂੰ ਪ੍ਰਧਾਨ ਮੰਤਰੀ ਬਿਆਰਿਟਜ਼ ਸ਼ਹਿਰ ‘ਚ ਸ਼ੁਰੂ ਹੋਣ ਵਾਲੀ ਵਾਰਤਾ ‘ਚ ਹਿੱਸਾ ਲੈਣਗੇ। ਵੀਰਵਾਰ ਰਾਤ ਨੂੰ ਪ੍ਰਧਾਨ ਮੰਤਰੀ ਨਰੇਂਦਰ

ਮੋਦੀ ਸਰਕਾਰ ਵੱਲੋਂ ਕਸ਼ਮੀਰ ਦੇ ਫੈਸਲੇ ਤੋਂ ਬਾਅਦ ਦੇਸ਼ ‘ਚ ਹਲਚਲ

modi decision on kashmir: ਨਵੀਂ ਦਿੱਲੀ: ਸੋਮਵਾਰ ਨੂੰ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਜੰਮੂ-ਕਸ਼ਮੀਰ ਨੂੰ ਲੈ ਕੇ ਬਹੁਤ ਵੱਡਾ ਫੈਸਲਾ ਲਿਆ ਗਿਆ ਹੈ । ਜਿਸ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਰਾਜ ਸਭਾ ਵਿੱਚ ਜੰਮੂ-ਕਸ਼ਮੀਰ ਤੋਂ ਧਾਰਾ 370 ਖ਼ਤਮ ਕਰਨ ਲਈ ਮਤਾ ਪੇਸ਼ ਕੀਤਾ ਗਿਆ । ਇਸ ਦੇ ਨਾਲ ਹੀ ਸੂਬੇ ਦਾ ਪੁਨਰਗਠਨ

ਮੋਦੀ ਸਰਕਾਰ ਦਾ ਵੱਡਾ ਫ਼ੈਸਲਾ, ਪੰਜ ਲੱਖ ਲੋਕਾਂ ਨੂੰ ਮਿਲ ਸਕਦੀ ਹੈ ਸਰਕਾਰੀ ਨੌਕਰੀ

narendra gives jobs: ਨਵੀਂ ਦਿੱਲੀ: ਸੱਤਾ ਵਿੱਚ ਦੁਬਾਰਾ ਬਣੀ ਨਰਿੰਦਰ ਮੋਦੀ ਸਰਕਾਰ ਇਸ ਵਾਰ ਰੁਜ਼ਗਾਰ ‘ਤੇ ਸਭ ਤੋਂ ਜਿਆਦਾ ਜ਼ੋਰ ਦੇਣ ਜਾ ਰਹੀ ਹੈ । ਦੱਸਿਆ ਜਾ ਰਿਹਾ ਹੈ ਕਿ ਇਸ ਵਾਰ ਮੋਦੀ ਸਰਕਾਰ ਦੋ ਸਾਲਾਂ ਵਿੱਚ ਵੱਖ-ਵੱਖ ਕੇਂਦਰੀ ਵਿਭਾਗਾਂ ਵਿੱਚ 5 ਲੱਖ ਨੌਜਵਾਨਾਂ ਨੂੰ ਭਰਤੀ ਕਰਨ ਦੀ ਯੋਜਨਾ ਬਣਾ ਰਹੀ ਹੈ । ਦਰਅਸਲ, ਸਰਕਾਰ ਦੇ

PM ਮੋਦੀ ਦੇ ਨਾਲ-ਨਾਲ ਰਾਜਨਾਥ-ਅਮਿਤ ਸ਼ਾਹ ਅਤੇ ਗਡਕਰੀ ਨੇ ਵੀ ਚੁੱਕੀ ਸਹੁੰ

Narendra Modi takes oath: ਲੋਕ ਸਭਾ ਚੋਣਾਂ ‘ਚ ਮੋਦੀ ਦੀ ਜਿੱਤ ਤੋਂ ਬਾਅਦ ਦੂਸਰੀ ਵਾਰ PM ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ। ਇਸ ਸਮਾਗਮ ‘ਚ ਕਈ ਵਿਦੇਸ਼ੀ ਮਹਿਮਾਨ ਵੀ ਸ਼ਾਮਲ ਹੋਏ ਜਿਨ੍ਹਾਂ ‘ਚ ਥਾਈਲੈਂਡ ਤੋਂ ਵਿਸ਼ੇਸ਼ ਰਾਜਦੂਤ ਗ੍ਰਿਸਾਡ ਬੂਨਰੇਕ , ਮੌਰੀਸ਼ਸ ਦੇ ਪ੍ਰਧਾਨ ਮੰਤਰੀ , ਸ੍ਰੀਲੰਕਾ ਦੇ ਰਾਸ਼ਟਰਪਤੀ ਮੈਤਰੀਪਾਲਾ ਸਿਰੀਸੇਨਾ, ਕਿਰਗਿਸਤਾਨ ਦੇ ਰਾਸ਼ਟਰਪਤੀ

ਰਾਸ਼ਟਰਪਤੀ ਨੇ ਨਰਿੰਦਰ ਮੋਦੀ ਨੂੰ ਨਿਯੁਕਤ ਕੀਤਾ ਪ੍ਰਧਾਨ ਮੰਤਰੀ

Narendra Modi appointed PM: ਨਵੀਂ ਦਿੱਲੀ: ਸਰਬਸੰਮਤੀ ਨਾਲ NDA ਦਾ ਨੇਤਾ ਚੁਣੇ ਜਾਣ ਤੋਂ ਬਾਅਦ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮਿਲ ਕੇ ਨਵੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਹੈ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸਨਿੱਚਰਵਾਰ ਸ਼ਾਮੀਂ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਨਿਯੁਕਤ ਕਰ ਦਿੱਤਾ ਹੈ। ਰਾਸ਼ਟਰਪਤੀ ਦਫ਼ਤਰ ਨੇ ਟਵੀਟ ਕਰ ਕੇ ਦੱਸਿਆ ਕਿ

ਰਾਸ਼ਟਰਪਤੀ ਤੋਂ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਦਿੱਤੀ ਹੋਲੀ ਦੀ ਸ਼ੁੱਭਕਾਮਨਾਵਾਂ

Narendra Modi Holi Greeting: ਨਵੀਂ ਦਿੱਲੀ: ਦੇਸ਼ ਭਰ ‘ਚ ਹੋਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਲੋਕੀ ਇਕ ਦੂਜੇ ਨੂੰ ਰੰਗ ਲਾ ਕੇ ਵਧਾਈ ਦੇ ਰਹੇ ਹਨ। ਲੋਕੀ ਢੋਲ ਵਜਾ ਕੇ ਹੋਲੀ ਦੇ ਗਾਣੇ ਗਾਉਂਦੇ ਹਨ ਤੇ ਘਰ ਜਾਕੇ ਰਿਸ਼ਤੇਦਾਰਾਂ ਨੂੰ ਰੰਗ ਲਾਉਂਦੇ ਹਨ। ਇਸ ਦਿਨ ਲੋਕੀ ਆਪਣੀ ਦੁਸ਼ਮਣੀ ਭੁਲਾ ਕੇ ਇਕ ਦੂਜੇ

ਪ੍ਰਧਾਨਮੰਤਰੀ ਮੋਦੀ ਨੇ ਕੁੰਭ ਮੇਲੇ ਨਾਲ ਜੁੜੇ ਸਫ਼ਾਈ ਕਰਮਚਾਰੀਆਂ ਲਈ ਦਿੱਤੇ 21 ਲੱਖ ਰੁਪਏ

Modi gives 21 lakh: ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਨਿੱਜੀ ਬੱਚਤ ਖਾਤੇ ਵਿਚੋਂ 21 ਲੱਖ ਰੁਪਏ ਕੁੰਭ ਮੇਲੇ ਨਾਲ ਜੁੜੇ ਸਫ਼ਾਈ ਕਰਮਚਾਰੀਆਂ ਦੀ ਭਲਾਈ ਸਬੰਧੀ ਫ਼ੰਡ ਵਿਚ ਦਾਨ ਵਜੋਂ ਦਿੱਤੇ ਹਨ। PMO ਨੇ ਟਵੀਟ ਕਰ ਕੇ ਇਸਦੀ ਜਾਣਕਾਰੀ ਦਿੱਤੀ ਹੈ। ਇਸ ਮੌਕੇ ਇਹ ਵੀ ਦੱਸਿਆ ਗਿਆ ਕਿ ਪ੍ਰਧਾਨ ਮੰਤਰੀ ਵੱਲੋਂ ਲੋਕ ਭਲਾਈ

ਪਟਨਾ ‘ਚ 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਮੋਦੀ ਦੀ ਰੈਲੀ

Modi Patna Rally: ਬਿਹਾਰ : ਪਟਨਾ ਦੇ ਗਾਂਧੀ ਮੈਦਾਨ ‘ਚ DNA ਦੀ ਰੈਲੀ ਹੋਣ ਵਾਲੀ ਹੈ।ਇਸ ਰੈਲੀ ਨੂੰ ਪ੍ਰਧਾਨਮੰਤਰੀ ਨਰੇਂਦਰ ਮੋਦੀ, ਬਿਹਾਰ ਦੇ ਮੁੱਖਮੰਤਰੀ ਅਤੇ JDU  ਦੇ ਰਾਸ਼ਟਰੀ ਪ੍ਰਧਾਨ ਨੀਤੀਸ਼ ਕੁਮਾਰ ਅਤੇ ਕੇਂਦਰੀ ਮੰਤਰੀ ਅਤੇ ਲੋਕ ਜਨਸ਼ਕਤੀ ਪਾਰਟੀ  ਦੇ ਪ੍ਰਧਾਨ ਰਾਮ ਵਿਲਾਸ ਪਾਸਵਾਨ ਸੰਬੋਧਿਤ ਕਰਣਗੇ। ਰੈਲੀ ਨੂੰ ਲੈ ਕੇ ਤਿੰਨਾਂ ਦਲ ਕਾਫ਼ੀ ਦਿਨਾਂ ਤੋਂ ਤਿਆਰੀ

12 ਕਰੋੜ ਦੀ ਲਾਗਤ ਨਾਲ ਉਸਾਰਿਆ ਜਾਵੇਗਾ ਨਵਾਂ ਮਾਡਲ ਡਿਗਰੀ ਕਾਲਜ

PM gifts 2 new model colleges ਮੋਗਾ: ਅੱਜ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ‘ਰਾਸ਼ਟਰੀ ਉੱਚਤਰ ਸਿੱਖਿਆ ਅਭਿਆਨ’ ਤਹਿਤ ਮੋਗਾ ਜ਼ਿਲ੍ਹੇ ਦੀ ਬਲਾਕ ਧਰਮਕੋਟ ਦੇ ਪਿੰਡ ਫਤਿਹਗੜ੍ਹ ਕੋਰੋਟਾਨਾ ਵਿੱਚ ਬਣਨ ਵਾਲੇ ਨਵੇਂ ਮਾਡਲ ਡਿਗਰੀ ਕਾਲਜ ਦਾ ਡਿਜ਼ੀਟਲ ਨੀਂਹ ਪੱਥਰ ਸਥਾਨਕ ਮੀਟਿੰਗ ਹਾਲ ਵਿਖੇ ਰੱਖਿਆ ਗਿਆ। ਇਹ ਕਾਲਜ ਕੇਂਦਰ ਅਤੇ ਰਾਜ ਸਰਕਾਰ ਵੱਲੋਂ 60:40 ਦੇ ਅਨੁਪਾਤ

1 ਫਰਵਰੀ ਨੂੰ ਮੋਦੀ ਸਰਕਾਰ ਪੇਸ਼ ਕਰੇਗੀ ਆਪਣਾ ਆਖਰੀ ਬਜਟ

Modi Government Budget: ਇਸ ਸਾਲ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪਹਿਲੀ ਫ਼ਰਵਰੀ ਨੂੰ ਕੇਂਦਰ ਸਰਕਾਰ ਭਾਰਤ ਦਾ ਸਾਲਾਨਾ ਬਜਟ ਪੇਸ਼ ਕਰੇਗੀ। ਇਸ ਵਾਰ 31 ਜਨਵਰੀ ਤੋਂ ਸੰਸਦ ਦਾ ਬਜਟ ਸੈਸ਼ਨ ਸ਼ੁਰੂ ਹੋਵੇਗਾ ਤੇ 13 ਫ਼ਰਵਰੀ ਤੱਕ ਚੱਲੇਗਾ। ਇਹ ਬਜਟ ਇਸ ਸਾਲ ਦਾ ਆਖਰੀ ਬਜਟ ਹੋਵੇਗਾ ਅਤੇ ਪੂਰਾ ਬਜਟ ਨਵੀਂ ਸਰਕਾਰ ਪੇਸ਼ ਕਰੇਗੀ।

ਮੋਦੀ ਮੰਤਰੀ ਮੰਡਲ ‘ਚ ਵੱਡਾ ਫੇਰਬਦਲ, ਪੜ੍ਹੋ ਕਿਸਨੂੰ ਮਿਲਿਆ ਕਿਹੜਾ ਮੰਤਰਾਲਾ

ਨਵੀਂ ਦਿੱਲੀ: ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੇਂ ਭਾਰਤ ਦੇ ਨਿਰਮਾਣ ਦੇ ਸੰਕਲਪ ਨੂੰ ਪੂਰਾ ਕਰਨ ਦੇ ਲਈ ਰਾਜਨੀਤਕ ਅਤੇ ਪ੍ਰਬੰਧਕੀ ਸਮਰੱਥਾ ਨੂੰ ਤਰਜੀਹ ਦਿੰਦੇ ਹੋਏ ਅੱਜ 4 ਰਾਜ ਮੰਤਰੀਆਂ ਨੂੰ ਉਨ੍ਹਾਂ ਦੇ ਵਧੀਆ ਪ੍ਰਦਰਸ਼ਨ ਲਈ ਉਨ੍ਹਾਂ ਨੂੰ ਸਨਮਾਨਤ ਕਰਕੇ ਕੈਬਨਿਟ ਮੰਤਰੀ ਬਣਾਇਆ ਅਤੇ ਚਾਰ ਸਾਬਕਾ ਨੌਕਰਸ਼ਾਹਾਂ ਸਮੇਤ 9 ਨਵੇਂ ਚਿਹਰਿਆਂ ਨੂੰ ਆਪਣੇ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ