Tag: , , , , , ,

ਆਉਣ ਵਾਲੇ ਦਿਨਾਂ ‘ਚ ਪਿਆਜ਼ ਵਿਕੇਗਾ 100 ਰੁਪਏ ਪ੍ਰਤੀ ਕਿੱਲੋ !

Onion Prices Rise : ਨਵੀਂ ਦਿੱਲੀ : ਅਕਸਰ ਹੀ ਸਬਜ਼ੀਆਂ ਦੇ ਭਾਅ ਘੱਟਦੇ-ਵੱਧਦੇ ਰਹਿੰਦੇ ਹਨ, ਪਰ ਇਸ ਵਾਰ ਪਿਆਜ਼ ਦੇ ਭਾਅ ਇਸ ਕਦਰ ਵਧੇ ਹਨ ਕਿ ਇਸ ਦਾ ਫ਼ਰਕ ਲੋਕਾਂ ਦੀ ਜੇਬ ‘ਤੇ ਪੈ ਰਿਹਾ ਹੈ। ਪਿਆਜ਼ ਦੀਆਂ ਵੱਧ ਰਹੀਆਂ ਕੀਮਤਾਂ ਕਰਕੇ ਲੋਕ ਪਰੇਸ਼ਾਨ ਹਨ। ਦੱਸ ਦੇਈਏ ਕਰਨਾਟਕ ਅਤੇ ਆਂਧਰਾ ਪ੍ਰਦੇਸ਼ ਵਿੱਚ ਭਾਰੀ ਮੀਂਹ ਪੈਣ

ਹਰਿਆਣਾ ਤੇ ਮਹਾਂਰਾਸ਼ਟਰ ’ਚ ਮੁੜ ਜਿੱਤ ਸਕਦੀ ਹੈ ਭਾਜਪਾ !

BJP Targets Haryana Maharashtra: ਨਵੀਂ ਦਿੱਲੀ: ਸ਼ਨੀਵਾਰ ਨੂੰ ਚੋਣ ਕਮੀਸ਼ਨ ਵੱਲੋਂ ਮਹਾਂਰਾਸ਼ਟਰ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ ਦੀ ਤਾਰੀਖ ਦਾ ਐਲਾਨ ਕਰ ਦਿੱਤਾ ਗਿਆ ਹੈ । ਹਰਿਆਣਾ ਤੇ ਮਹਾਂਰਾਸ਼ਟਰ ਵਿੱਚ 21 ਅਕਤੂਬਰ ਨੂੰ ਚੋਣਾਂ ਹੋਣਗੀਆਂ ਅਤੇ ਵੋਟਾਂ ਦੀ ਗਿਣਤੀ 24 ਅਕਤੂਬਰ ਨੂੰ ਕੀਤੀ ਜਾਵੇਗੀ । ਜਿਸ ਵਿੱਚ ਮੰਨਿਆ ਜਾ ਰਿਹਾ ਹੈ ਕਿ  ਹਰਿਆਣਾ ਤੇ ਮਹਾਂਰਾਸ਼ਟਰ

ਅਮਰੀਕਾ ‘ਚ ਸਿੱਖਾਂ ਨੇ ਪੀਐੱਮ ਮੋਦੀ ਨਾਲ ਮੁਲਾਕਾਤ ਕਰ ਮੰਗਿਆ ਨਿਆਂ

Sikh Community Meet Modi: ਹਿਊਸਟਨ: ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੌਰੇ ‘ਤੇ ਹਨ । ਜਿੱਥੇ ਉਨ੍ਹਾਂ ਵੱਲੋਂ ਅੱਜ ਯਾਨੀ ਕਿ ਐਤਵਾਰ ਵਾਲੇ ਦਿਨ ਕੈਲੀਫ਼ੋਰਨੀਆ ਦੇ ਸ਼ਹਿਰ ਹਿਊਸਟਨ ਵਿੱਚ ‘ਹਾਓਡੀ ਮੋਦੀ’ ਰੈਲੀ ਵਿੱਚ ਭਾਗ ਲਿਆ ਜਾਵੇਗਾ, ਜਿੱਥੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਪਹੁੰਚਣਗੇ । ਇਸ ਰੈਲੀ ਨੂੰ ਲੈ ਕੇ ਲੋਕਾਂ ਵਿੱਚ ਪਿਛਲੇ ਕਈ

ਮੋਬਾਈਲ ਤੇ ਇੰਟਰਨੈਟ ਸੇਵਾਵਾਂ ਬੰਦ ਹੋਣ ਦੇ ਬਾਵਜੂਦ ਕਸ਼ਮੀਰ ਵਾਸੀਆਂ ਘਰ ਪਹੁੰਚੇ ਬਿੱਲ

Telecom Services Kashmir : ਸ਼੍ਰੀਨਗਰ : ਕਸ਼ਮੀਰ ਵਿੱਚ ਪਿਛਲੇ 47 ਦਿਨਾਂ ਤੋਂ ਮੋਬਾਈਲ ਫ਼ੋਨ ਅਤੇ ਇੰਟਰਨੈਟ ਸੇਵਾਵਾਂ ‘ਤੇ ਪਾਬੰਦੀ ਹੈ। ਇਸ ਦੇ ਬਾਵਜੂਦ ਉੱਥੇ ਦੇ ਲੋਕਾਂ ਨੂੰ ਬਿੱਲ ਭੇਜਿਆ ਗਿਆ ਹੈ। ਘਾਟੀ ਦੇ ਬਹੁਤੇ ਵਸਨੀਕਾਂ ਨੇ ਕਿਹਾ ਕਿ ਉਨ੍ਹਾਂ ਨੂੰ ਸੇਵਾਵਾਂ ਦੀ ਵਰਤੋਂ ਲਈ ਟੈਲੀਕਾਮ ਕੰਪਨੀਆਂ ਵੱਲੋਂ ਬਿੱਲ ਦਿੱਤਾ ਗਿਆ ਹੈ, ਜਦਕਿ ਉਨ੍ਹਾਂ ਨੂੰ ਸੇਵਾਵਾਂ ਨਹੀਂ ਦਿੱਤੀਆਂ ਗਈਆਂ

ਚੋਣਾਂ ‘ਚ ਵਰਤਿਆ ਜਾਵੇਗਾ Eco Friendly ਸਮਾਨ

Eco Friendly Elections : ਨਵੀਂ ਦਿੱਲੀ : ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ ਮਹਾਰਾਸ਼ਟਰ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ 2019 ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਦੋਵੇਂ ਰਾਜਾਂ ‘ਚ ਇੱਕੋ ਪੜਾਅ ਵਿੱਚ 21 ਅਕਤੂਬਰ ਨੂੰ ਚੋਣਾਂ ਹੋਣਗੀਆਂ। ਵੋਟਾਂ ਦੀ ਗਿਣਤੀ 24 ਅਕਤੂਬਰ ਨੂੰ ਹੋਵੇਗੀ। ਚੋਣ ਕਮਿਸ਼ਨ ਨੇ ਦੇਸ਼ ਦੇ ਵੱਖ-ਵੱਖ ਰਾਜਾਂ ਦੀਆਂ 64 ਸੀਟਾਂ ਦੀਆਂ ਉਪ ਚੋਣਾਂ ਲਈ ਨੋਟੀਫਿਕੇਸ਼ਨ ਵੀ ਜਾਰੀ ਕਰ

ਇੱਕ ਅਕਤੂਬਰ ਤੋਂ ਇਹ ਚੀਜ਼ਾਂ ਹੋਣਗੀਆਂ ਸਸਤੀਆਂ, ਜਾਣੋ !

GST Council 37 Meeting : ਨਵੀਂ ਦਿੱਲੀ : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਪ੍ਰਧਾਨਗੀ ਵਿੱਚ ਜੀ.ਐਸ.ਟੀ. ਕੌਂਸਲ ਦੀ 37ਵੀਂ ਮੀਟਿੰਗ ਵਿੱਚ ਕਈ ਵੱਡੇ ਫ਼ੈਸਲੇ ਲਏ ਗਏ ਹਨ। ਇਸ ਬੈਠਕ ਵਿੱਚ ਕਈ ਚੀਜ਼ਾਂ ਤੋਂ ਟੈਕਸ ਦਾ ਬੋਝ ਘਟਾ ਦਿੱਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਕੁੱਝ ਚੀਜ਼ਾਂ ‘ਤੇ ਟੈਕਸ ਵਧਾ ਦਿੱਤਾ ਗਿਆ ਹੈ। ਮਤਲਬ ਸਾਫ਼ ਹੈ

ਇਰਾਕ ‘ਚ ਹੋਇਆ ਬੱਸ ‘ਚ ਬੰਬ ਧਮਾਕਾ, 12 ਦੀ ਮੌਤ ਤੇ 5 ਜ਼ਖ਼ਮੀ

Karbala Kills 12 : ਇਰਾਕ ਦੇ ਸ਼ਹਿਰ ਕਰਬਲਾ ਦੇ ਬਾਹਰਲੇ ਏਰੀਏ ਵਿੱਚ ਯਾਤਰੀਆਂ ਨਾਲ ਭਰੀ ਇੱਕ ਮਿੰਨੀ ਬੱਸ ‘ਚ ਬੰਬ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿੱਚ 12 ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਲੋਕ ਜ਼ਖ਼ਮੀ ਹੋ ਗਏ ਹਨ। ਇਹ ਜਾਣਕਾਰੀ ਇਰਾਕ ਦੇ ਸੁਰੱਖਿਆ ਅਧਿਕਾਰੀਆਂ ਅਤੇ ਸਰਕਾਰੀ ਸਮਾਚਾਰ ਏਜੰਸੀ ਨੇ ਦਿੱਤੀ ਹੈ। ਇਹ

ਕਾਰਪੋਰੇਟ ਟੈਕਸ ‘ਚ ਕਟੌਤੀ ਇੱਕ ਇਤਿਹਾਸਕ ਫੈਸਲਾ: ਪੀਐਮ ਮੋਦੀ

Corporate Tax Cut Historic: ਨਵੀਂ ਦਿੱਲੀ: ਵੀਰਵਾਰ ਨੂੰ ਸਰਕਾਰ ਨੇ ਆਰਥਿਕ ਵਿਕਾਸ ਦੀ ਦਰ ਨੂੰ ਤੇਜ਼ ਕਰਨ ਲਈ ਕਾਰਪੋਰੇਟ ਟੈਕਸ ਵਿੱਚ ਕਟੌਤੀ ਦਾ ਐਲਾਨ ਕੀਤਾ ਗਿਆ ਹੈ । ਜਿਸ ਵਿੱਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਕਾਰਪੋਰੇਟ ਟੈਕਸ ਵਿੱਚ ਵੀ ਕਮੀ ਦਾ ਐਲਾਨ ਕੀਤਾ ਗਿਆ ਹੈ । ਇਸਦੇ ਤਹਿਤ ਸਰਕਾਰ ਵੱਲੋਂ ਨਵਾਂ ਕਾਰਪੋਰੇਟ ਟੈਕਸ 25.17 ਫੀਸਦ

ਛੋਟੇ ਭਰਾ ਨੇ ਡੰਡੇ ਨਾਲ ਕੁੱਟ ਕੇ ਕੀਤਾ ਭਰਾ ਦਾ ਕਤਲ

Brother kill elder brother : ਨਾਲੰਦਾ : ਬੱਚਿਆਂ ਦੀ ਲੜਾਈ ਨੂੰ ਲੈ ਕੇ ਇੱਕ ਛੋਟੇ ਭਰਾ ਨੇ ਆਪਣੇ ਵੱਡੇ ਭਰਾ ਨੂੰ ਡੰਡਿਆਂ ਨਾਲ ਕੁੱਟ-ਕੁੱਟ ਕੇ ਮਾਰ ਦਿੱਤਾ। ਇਹ ਖ਼ਬਰ ਨੂਰਸਰਾਏ ਥਾਣਾ ਖੇਤਰ ਦੇ ਰਤਨਪੁਰਾ ਪਿੰਡ ਤੋਂ ਸਾਹਮਣੇ ਆਈ ਹੈ। ਲੜਾਈ ਦੌਰਾਨ ਮ੍ਰਿਤਕ ਦੀ ਪਤਨੀ ਅਤੇ ਪੁੱਤਰ ਬਚਾਅ ਲਈ ਆਏ, ਪਰ ਉਹ ਵੀ ਜ਼ਖ਼ਮੀ ਹੋ ਗਏ। ਜ਼ਖਮੀ

ਸਬਜ਼ੀਆਂ ਦਾ ਤੜਕਾ ਹੋਇਆ ਕੌੜਾ….

Onion Price Rise: ਨਵੀਂ ਦਿੱਲੀ: ਅੱਜ ਦੇ ਸਮੇਂ ਵਿੱਚ ਮਹਿੰਗਾਈ ਬਹੁਤ ਜ਼ਿਆਦਾ ਵੱਧ ਗਈ ਹੈ । ਜਿਸ ਵਿੱਚ ਹੁਣ ਵਿੱਚ ਹੁਣ ਪਿਆਜ਼ ਦੀਆਂ ਕੀਮਤਾਂ ਵਿੱਚ ਵੀ ਦਿਨੋ-ਦਿਨ ਵਾਧਾ ਹੁੰਦਾ ਜਾ ਰਿਹਾ ਹੈ । ਪਿਆਜ਼ ਦੀਆਂ ਵੱਧਦੀਆਂ ਕੀਮਤਾਂ ਨੇ ਰਸੋਈ ਦੇ ਤੜਕੇ ਦਾ ਸੁਆਦ ਵਿਗਾੜ ਕੇ ਰੱਖ ਦਿੱਤਾ ਹੈ । ਵੀਰਵਾਰ ਨੂੰ ਦੇਸ਼ ਦਾ ਸਭ ਤੋਂ

ਅਮਰੀਕਾ ‘ਚ ਮੋਦੀ ਦੇ ਹੋਣ ਵਾਲੇ ਸਮਾਗਮ ‘ਤੇ ਛਾਏ ਖ਼ਤਰੇ ਦੇ ਬੱਦਲ

Heavy Rains Wreak Havoc: ਹਿਊਸਟਨ: ਮੋਦੀ ਦੇ ਅਮਰੀਕਾ ਦੌਰੇ ਤੋਂ ਪਹਿਲਾਂ ਅਮਰੀਕਾ ਦਾ ਹਿਊਸਟਨ ਸ਼ਹਿਰ ਹੜ੍ਹ ਵਿੱਚ ਦੀ ਲਪੇਟ ਵਿੱਚ ਆਇਆ ਹੋਇਆ ਹੈ । ਦਰਅਸਲ,  26 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਇੱਥੇ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ ਜਾਣਾ ਹੈ । ਜ਼ਿਕਰਯੋਗ ਹੈ ਕਿ ਪਿਛਲੇ ਤਿੰਨ ਦਿਨਾਂ ਤੋਂ ਅਮਰੀਕਾ

ਹਾਈਕੋਰਟ ਨੇ ਕਿਸਾਨਾਂ ਨੂੰ ਦਿੱਤੀ ਵੱਡੀ ਰਾਹਤ

HC Stays Recovery Penalty: ਚੰਡੀਗੜ੍ਹ: ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ । ਜਿਸ ਵਿੱਚ ਅਦਾਲਤ ਨੇ ਪਰਾਲੀ ਸਾੜਨ ’ਤੇ ਲਗਾਈ  ਗਈ ਪਾਬੰਦੀ ਦੀ ਉਲੰਘਣਾ ਕਰਨ ਵਾਲੇ ਕਿਸਾਨਾਂ ਤੋਂ ਜੁਰਮਾਨਾ ਵਸੂਲੇ ਜਾਣ ’ਤੇ ਰੋਕ ਲਗਾ ਦਿੱਤੀ ਹੈ । ਇਸ ਤੋਂ ਇਲਾਵਾ ਅਦਾਲਤ ਵੱਲੋਂ ਪੰਜਾਬ ਤੇ ਹਰਿਆਣਾ ਤੋਂ ਇਲਾਵਾ ਕੇਂਦਰ ਸਰਕਾਰ ਤੋਂ

ਆਰਥਿਕ ਮੰਦੀ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਨੇ ਕੀਤੇ ਵੱਡੇ ਐਲਾਨ

Corporate Tax Rates Slashed: ਨਵੀਂ ਦਿੱਲੀ: ਦੇਸ਼ ਵਿੱਚ ਆਰਥਿਕ ਮੰਦੀ ਨਾਲ ਨਜਿੱਠਣ ਲਈ ਵਿੱਤ ਮੰਤਰਾਲੇ ਵੱਲੋਂ ਕਈ ਵੱਡੇ ਐਲਾਨ ਕੀਤੇ ਗਏ ਹਨ । ਜਿਸ ਵਿੱਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਕਾਰਪੋਰੇਟ ਟੈਕਸ ਵਿੱਚ ਵੀ ਕਮੀ ਦਾ ਐਲਾਨ ਕੀਤਾ ਗਿਆ ਹੈ । ਇਸਦੇ ਤਹਿਤ ਸਰਕਾਰ ਵੱਲੋਂ ਨਵਾਂ ਕਾਰਪੋਰੇਟ ਟੈਕਸ 25.17 ਫੀਸਦ ਤੈਅ ਕੀਤਾ ਗਿਆ ਹੈ ।

ਨਾਸਾ ਨੂੰ ਚੰਦਰਯਾਨ-2 ਦੀਆਂ ਮਿਲੀਆਂ ਅਹਿਮ ਤਸਵੀਰਾਂ, ਫਿਰ ਜਾਗੀਆਂ ਉਮੀਦਾਂ

NASA Captures Chandrayaan-2 Images: ਨਵੀਂ ਦਿੱਲੀ: ਵੀਰਵਾਰ ਨੂੰ ਭਾਰਤੀ ਪੁਲਾੜ ਖੋਜ ਸੰਗਠਨ ਯਾਨੀ ਕਿ ਇਸਰੋ ਨੇ ਦੱਸਿਆ ਕਿ ਉਨ੍ਹਾਂ ਦੇ ਕੁਝ ਵਿਦਵਾਨਾਂ ਅਤੇ ਏਜੰਸੀ ਮਾਹਰਾਂ ਦੀ ਇੱਕ ਰਾਸ਼ਟਰੀ ਪੱਧਰੀ ਕਮੇਟੀ ਚੰਦਰਯਾਨ-2 ਮਿਸ਼ਨ ਵਿੱਚ ਚੰਦਰਮਾ ਦੀ ਸਤਹ ’ਤੇ ਸਾਫਟ-ਲੈਂਡਿੰਗ ਕਰਨ ਤੋਂ ਪਹਿਲਾਂ ਲੈਂਡਰ ਨਾਲ ਸੰਪਰਕ ਟੁੱਟਣ ਦੇ ਕਾਰਨਾਂ ਦਾ ਅਧਿਐਨ ਕਰ ਰਹੀ ਹੈ । ਇਸਰੋ ਨੇ

ਚਿਦੰਬਰਮ ਦੀ ਨਿਆਇਕ ਹਿਰਾਸਤ ‘ਚ 3 ਅਕਤੂਬਰ ਤੱਕ ਹੋਇਆ ਵਾਧਾ

Chidambaram judicial custody extended: ਨਵੀਂ ਦਿੱਲੀ: ਆਈਐਨਐਕਸ ਮੀਡੀਆ ਭ੍ਰਿਸ਼ਟਾਚਾਰ ਮਾਮਲੇ ਵਿੱਚ ਕਾਂਗਰਸ ਦੇ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਅਦਾਲਤ ਵੱਲੋਂ ਝਟਕਾ ਦਿੱਤਾ ਗਿਆ ਹੈ । ਇਸ ਮਾਮਲੇ ਵਿੱਚ ਅਦਾਲਤ ਨੇ ਚਿਦੰਬਰਮ ਦੀ ਨਿਆਇਕ ਹਿਰਾਸਤ ਵਿੱਚ 3 ਅਕਤੂਬਰ ਤੱਕ ਦਾ ਵਾਧਾ ਕਰ ਦਿੱਤਾ ਹੈ । ਦਰਅਸਲ, ਸੀਬੀਆਈ ਵੱਲੋਂ ਅਦਾਲਤ ਨੂੰ ਚਿਦੰਬਰਮ ਦੀ ਨਿਆਂਇਕ ਹਿਰਾਸਤ ਦੀ

ਹੁਣ ਤੁਹਾਡੀ ਡਿਮਾਂਡ ‘ਤੇ ਚੱਲੇਗੀ ਟ੍ਰੇਨ

Trains On Demand: ਨਵੀਂ ਦਿੱਲੀ: ਰੇਲਵੇ ਵੱਲੋਂ ਲੋਕਾਂ ਨੂੰ ਇੱਕ ਖਾਸ ਤੋਹਫ਼ਾ ਦਿੱਤਾ ਜਾ ਰਿਹਾ ਹੈ । ਜੇਕਰ ਤੁਸੀਂ ਵੀ ਟ੍ਰੇਨ ਵਿੱਚ ਸਫਰ ਕਰਦੇ ਹੋ ਤਾਂ ਇਹ ਤੋਹਫ਼ਾ ਤੁਹਾਨੂੰ ਵੀ ਮਿਲ ਸਕਦਾ ਹੈ । ਰੇਲਵੇ ਦੇ ਇਸ ਤੋਹਫਾ ਦੇ ਮਿਲਣ ਤੋਂ ਬਾਅਦ ਹੁਣ ਯਾਤਰੀਆਂ ਨੂੰ ਘੰਟਿਆਂ ਤੱਕ ਸਟੇਸ਼ਨ ‘ਤੇ ਇੰਤਜ਼ਾਰ ਨਹੀਂ ਕਰਨਾ ਪਵੇਗਾ । ਰੇਲਵੇ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਫਿਰ ਤੋਂ ਹੋਇਆ ਵਾਧਾ

Petrol Diesel Prices Hiked: ਨਵੀਂ ਦਿੱਲੀ: ਦੁਨੀਆਂ ਦੀ ਸੱਭ ਤੋਂ ਵੱਡੀ ਤੇਲ ਉਤਪਾਦਕ ਕੰਪਨੀ ਸਾਊਦੀ ਅਰਾਮਕੋ ‘ਤੇ ਡਰੋਨ ਹਮਲੇ ਤੋਂ ਬਾਅਦ ਸੋਮਵਾਰ ਨੂੰ ਬਰੇਂਟ ਕਰੂਡ ਦੀਆਂ ਕੀਮਤਾਂ ਵਿੱਚ 28 ਸਾਲ ਦਾ ਸੱਭ ਤੋਂ ਵੱਡਾ ਉਛਾਲ ਆਇਆ ਹੈ । ਸੋਮਵਾਰ ਨੂੰ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਬਰੇਂਟ ਕਰੂਡ ਦੀਆਂ ਕੀਮਤਾਂ ਵਿੱਚ 20 ਫ਼ੀਸਦੀ ਤੇਜ਼ੀ ਆਈ ਹੈ । ਵੀਰਵਾਰ

ਦਿੱਲੀ ‘ਚ ਨਵੇਂ ਟ੍ਰੈਫਿਕ ਨਿਯਮਾਂ ਖਿਲਾਫ਼ ਹੜਤਾਲ, ਸਕੂਲ-ਕਾਲਜ ਬੰਦ

Delhi-NCR Transport Strike: ਨਵੀਂ ਦਿੱਲੀ: ਵੀਰਵਾਰ ਨੂੰ ਮੋਟਰ ਵਹੀਕਲ ਐਕਟ ਵਿੱਚ ਸੋਧ ਦੇ ਵਿਰੋਧ ਵਿੱਚ ਦਿੱਲੀ ਤੇ ਨੋਇਡਾ ਵਿੱਚ ਆਵਾਜਾਈ ਸੰਗਠਨਾਂ ਵੱਲੋਂ ਹੜਤਾਲ ਕੀਤੀ ਗਈ । ਜਿਸ ਵਿੱਚ ਆਟੋ-ਰਿਕਸ਼ਾ, ਪ੍ਰਾਈਵੇਟ ਸਕੂਲ ਬੱਸਾਂ, ਓਲਾ-ਉਬਰ ਤੇ ਕਲੱਸਟਰ ਬੱਸਾਂ ਦੇ 34 ਪ੍ਰਾਈਵੇਟ ਸੰਗਠਨ ਸਵੇਰੇ 6 ਵਜੇ ਤੋਂ ਲੈ ਕੇ ਰਾਤ ਦੇ 10 ਵਜੇ ਤੱਕ ਹੜਤਾਲ ‘ਤੇ ਹਨ ।

ਬੈਂਗਲੁਰੂ ‘ਚ ਰਾਜਨਾਥ ਸਿੰਘ ਨੇ ਲੜਾਕੂ ਜਹਾਜ਼ ‘ਤੇਜਸ’ ‘ਚ ਭਰੀ ਉਡਾਣ

Rajnath Singh Tejas Aircraft: ਬੈਂਗਲੁਰੂ: ਵੀਰਵਾਰ ਨੂੰ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ਵਿੱਚ ਐਲਏਐਲ ਹਵਾਈ ਅੱਡੇ ਤੋਂ ਸਵਦੇਸ਼ੀ ਭਾਰਤੀ ਲੜਾਕੂ ਜਹਾਜ਼ ਤੇਜਸ ਵਿੱਚ ਉਡਾਣ ਭਰੀ । ਦੱਸਿਆ ਜਾ ਰਿਹਾ ਹੈ ਕਿ ਰਾਜਨਾਥ ਸਿੰਘ ਤੇਜਸ ਵਿੱਚ ਉਡਾਣ ਭਰਨ ਵਾਲੇ ਦੇਸ਼ ਦੇ ਪਹਿਲੇ ਰੱਖਿਆ ਮੰਤਰੀ ਬਣ ਗਏ ਹਨ । ਇਸ ਉਡਾਣ ਵਿੱਚ ਰਾਜਨਾਥ

ਹੋਟਲ ਤੇ ਕੇਟਰਿੰਗ ਦੀਆਂ GST ਦਰਾਂ ‘ਚ ਹੋ ਸਕਦੀ ਹੈ ਕਮੀ !

GST Council Meet: ਨਵੀਂ ਦਿੱਲੀ: ਕੇਂਦਰ ਸਰਕਾਰ ਵੱਲੋਂ ਵਿਦੇਸ਼ੀ ਤੇ ਦੇਸ਼ ਦੇ ਸੈਲਾਨੀਆਂ ਨੂੰ ਵੱਡੀ ਰਾਹਤ ਦਿੱਤੀ ਜਾ ਰਹੀ ਹੈ, ਇਸੇ ਰਾਹਤ ਦੇ ਚੱਲਦਿਆਂ ਕੇਂਦਰ ਸਰਕਾਰ ਵੱਲੋਂ  ਹੋਟਲਾਂ ਦੀ GST ਵਿੱਚ ਕਮੀ ਜਾ ਸਕਦੀ ਹੈ । 20 ਸਤੰਬਰ ਨੂੰ ਗੋਆ ਵਿੱਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਪ੍ਰਧਾਨਗੀ ਹੇਠ ਜੀਐੱਸਟੀ ਕੌਂਸਲ ਦੀ ਮੀਟਿੰਗ ਹੋਣ ਵਾਲੀ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ