Tag: , , , ,

ਗਗਨ ਕੋਕਰੀ ਲੈ ਕੇ ਆ ਰਹੇ ਹਨ ਨਵਾਂ ਗੀਤ,ਸਾਂਝਾ ਕੀਤਾ ਪੋਸਟਰ

Gagan kokri shared his upcoming song: ਪਾਲੀਵੁਡ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਗਗਨ ਕੋਕਰੀ ਜੋ ਕਿ ਇਸ ਸਾਲ ਦਾ ਪਹਿਲਾ ਗੀਤ ਲੈ ਕੇ ਆ ਰਹੇ ਹਨ। ਜੀ ਹਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਉੱਤੇ ਆਪਣੇ ਨਵੇਂ ਗੀਤ ‘ਆਹੋ ਨੀ ਆਹੋ’ ਦਾ ਪੋਸਟਰ ਸਾਂਝਾ ਕੀਤਾ ਹੈ। ਗੀਤ ਦੇ ਪੋਸਟਰ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ

ਗੁਰਨਾਮ ਭੁੱਲਰ ਜਲਦ ਲੈ ਆ ਰਹੇ ਹਨ ਆਪਣਾ ਨਵਾਂ ਗੀਤ ‘ਝਾਂਜਰਾਂ’

gurnam bhullar new song jhanjran: ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਗੁਰਨਾਮ ਭੁੱਲਰ ਇਕ ਵਧੀਆ ਗਾਇਕ ਹੋਣ ਦੇ ਨਾਲ-ਨਾਲ ਚੰਗੇ ਅਦਾਕਾਰਾ ਵੀ ਹਨ। ਪੰਜਾਬੀ ਗਾਇਕ ਗੁਰਨਾਮ ਭੁੱਲਰ ਜੋ ਕਿ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਹਨ। ਜੀ ਹਾਂ ਉਹ ‘ਝਾਂਜਰਾਂ’ ਟਾਈਟਲ ਦੇ ਹੇਠ ਨਵਾਂ ਗੀਤ ਲੈ ਕੇ

ਪ੍ਰਭ ਗਿੱਲ ਨੇ ਸ਼ੇਅਰ ਕੀਤਾ ਆਪਣੇ ਨਵੇਂ ਗੀਤ ‘ਇੱਕ ਸੁਪਨਾ’ ਦਾ ਪੋਸਟਰ

Prabh-gill shared poster: ਪਾਲੀਵੁਡ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਪ੍ਰਭ ਗਿੱਲ ਨੇ ਵੱਖਰੇ-ਵੱਖਰੇ ਗੀਤਾਂ ਨਾਲ ਦੇਸ਼ਾਂ-ਵਿਦੇਸ਼ਾਂ ‘ਚ ਖਾਸੀ ਪ੍ਰਸਿੱਧੀ ਖੱਟੀ ਹੈ।ਪ੍ਰਭ ਗਿੱਲ ਸਾਲ 2020 ਦਾ ਪਹਿਲਾ ਗੀਤ ਲੈ ਕੇ ਆ ਰਹੇ ਹਨ। ਜੀ ਹਾਂ ਉਨ੍ਹਾਂ ਦੇ ਨਵੇਂ ਸਿੰਗਲ ਟਰੈਕ ‘ਇੱਕ ਸੁਪਨਾ’ ਦਾ ਪੋਸਟਰ ਸਾਹਮਣੇ ਆ ਚੁੱਕਿਆ ਹੈ। ਪ੍ਰਭ ਗਿੱਲ ਨੇ ਪੋਸਟਰ ਸ਼ੇਅਰ ਕਰਦੇ ਹੋਏ

ਅਨਮੋਲ ਗਗਨ ਮਾਨ ਨੇ ਸ਼ੇਅਰ ਕੀਤਾ ਆਪਣੇ ਨਵੇਂ ਗੀਤ ‘ਜੱਟੀ’ ਦਾ ਪੋਸਟਰ

Anmol gagan maan song out now: ਪਾਲੀਵੁਡ ਇੰਡਸਟਰੀ ਦੀ ਮਸ਼ਹੂਰ ਗਾਇਕਾ ਅਨਮੋਲ ਗਗਨ ਮਾਨ ਨੇ ਆਪਣੇ ਨਵੇਂ ਗੀਤ ਦਾ ਐਲਾਨ ਕਰ ਦਿੱਤਾ ਹੈ। ਜੀ ਹਾਂ ਗਾਇਕਾ ਅਨਮੋਲ ਗਗਨ ਮਾਨ ਬਹੁਤ ਜਲਦ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਨੇ। ਜਿਸਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਉੱਤੇ ਪੋਸਟਰ ਸ਼ੇਅਰ ਕਰਕੇ ਦਿੱਤੀ

ਪਰਮੀਸ਼ ਵਰਮਾ ਦਾ ਗੀਤ ‘ਕਲੋਲਾਂ’ ਛਾਇਆ ਟਰੈਂਡਿੰਗ ‘ਚ,ਦੇਖੋ ਵੀਡੀਓ

Parmish verma new song out now : ਪਾਲੀਵੁਡ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਜਿਨ੍ਹਾਂ ਨੇ ਆਪਣੀ ਅਦਾਕਾਰੀ, ਗਾਇਕੀ ਦੇ ਨਾਲ ਹਰ ਇੱਕ ਦਾ ਦਿਲ ਜਿੱਤਿਆ ਹੈ, ਹਾਲ ਹੀ ਵਿੱਚ ਉਹ ਗੀਤ ‘ਕਲੋਲਾਂ’ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਹਨ। ਜੀ ਹਾਂ ‘ਜਿੰਦੇ ਮੇਰੀਏ’ ਫ਼ਿਲਮ ਦਾ ਪਹਿਲਾ ਗੀਤ ‘ਕਲੋਲਾਂ’ ਰਿਲੀਜ਼ ਹੋ ਚੁੱਕਿਆ

ਵੀਤ ਬਲਜੀਤ ਜਲਦ ਹੀ ਲੈ ਕੇ ਆ ਰਹੇ ਹਨ ਧਾਰਮਿਕ ਗੀਤ ‘ਮਾਤਾ ਗੁਜਰੀ’

veet-baljit new song out soon: ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਵੀਤ ਬਲਜੀਤ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਨਵਾਂ ਧਾਰਮਿਕ ਟਰੈਕ ਲੈ ਕੇ ਆ ਰਹੇ ਹਨ।ਵੀਤ ਬਲਜੀਤ ਸੋਸ਼ਲ ਮੀਡਿਆ ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਜਿਸ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ । ਵੀਤ ਕਾਊਂਕੇ ਦੀ ਆਵਾਜ਼ ‘ਚ

ਸੁਨੰਦਾ ਸ਼ਰਮਾ ਦਾ ਗੀਤ ‘ਦੂਜੀ ਵਾਰੀ ਪਿਆਰ’ ਦਾ ਵੀਡੀਓ ਹੋਇਆ ਰਿਲੀਜ਼

Sunanda sharmas latest song released: ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕ ਸੁਨੰਦਾ ਸ਼ਰਮਾ ਆਪਣੇ ਨਵੇਂ ਗੀਤ ‘ਦੂਜੀ ਵਾਰੀ ਪਿਆਰ’ ਨਾਲ ਦਰਸ਼ਕਾਂ ਦੇ ਸਨਮੁੱਖ ਹੋ ਚੁਕੇ ਹਨ। ਜੀ ਹਾਂ ਪਿਆਰ ਤੋਂ ਬਾਅਦ ਵਿਛੋੜੇ ਦੇ ਦਰਦ ਨੂੰ ਬਹੁਤ ਹੀ ਖੂਬ ਢੰਗ ਨਾਲ ਬਿਆਨ ਕਰ ਰਹੀ ਸੁਨੰਦਾ ਸ਼ਰਮਾ ਦਾ ਗੀਤ ਦਰਸ਼ਕਾਂ ਵੱਲੋ ਖੂਬ ਪਸੰਦ ਕੀਤਾ ਜਾ ਰਿਹਾ ਹੈ। ਜੇ

ਦਰਸ਼ਕਾਂ ਦੇ ਦਿਲਾ ਵਿੱਚ ਧੱਕ ਪਾ ਰਿਹਾ ਅੰਮ੍ਰਿਤ ਮਾਨ ਦਾ ਗੀਤ ‘ਆਕੜ’

Aakad official video amrit maan: ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਅੰਮ੍ਰਿਤ ਮਾਨ ਦਾ ਗਾਣਾ ‘ਕੰਬੀਨੇਸ਼ਨ’ ਸੁਪਰ ਡੂਪਰ ਹਿੱਟ ਹੋਇਆ ਹੈ । ਇਸ ਗਾਣੇ ਦੇ ਵੀਵਰਜ਼ ਦੀ ਗਿਣਤੀ ਲੱਖਾਂ ਵਿੱਚ ਪਹੁੰਚ ਗਈ ਹੈ । ਹਰ ਥਾਂ ਤੇ ਇਹ ਗਾਣਾ ਵੱਜਦਾ ਸੁਣਾਈ ਦਿੰਦਾ ਹੈ । ਇਸ ਗੀਤ ਨੂੰ ਦਰਸ਼ਕਾਂ ਵਲੋਂ ਭਰਵਾ ਹੁੰਗਾਰਾ ਮਿਲਿਆ ਹੈ।ਅੰਮ੍ਰਿਤ

ਗਾਇਕ ਹਿੰਮਤ ਸੰਧੂ ਇਸ ਕੁੜੀ ਤੋਂ ਹਾਰ ਗਏ ‘ਬਾਜ਼ੀ ਦਿਲ ਦੀ’

Himmat sandhu new song out now : ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਹਿੰਮਤ ਸੰਧੂ ਦਾ ਨਵਾਂ ਰਿਲੀਜ਼ ਹੋ ਗਿਆ ਹੈ।‘ਬਾਜ਼ੀ ਦਿਲ ਦੀ’ ਟਾਈਟਲ ਹੇਠ ਰਿਲੀਜ਼ ਹੋਣ ਵਾਲੇ ਇਸ ਗੀਤ ਨੂੰ ਦਰਸ਼ਕਾਂ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ ਕਿਉਂਕਿ ਇਸ ਗਾਣੇ ਵਿੱਚ ਮਾਡਲ ਤੇ ਅਦਾਕਾਰਾ ਸਾਰਾ ਗੁਰਪਾਲ ਹਿੰਮਤ ਸੰਧੂ ਦੇ ਨਾਲ ਫੀਚਰ

ਹਰੀਸ਼ ਵਰਮਾ ਦੇ ਨਵੇਂ ਗੀਤ ”ਸ਼ਰਮ” ਦਾ ਪੋਸਟਰ ਆਇਆ ਸਾਹਮਣੇ

First look-out harish verma new song: ਪਾਲੀਵੁਡ ਇੰਡਸਟਰੀ ਦੇ  ਮਸ਼ਹੂਰ ਗਾਇਕ ਅਤੇ ਅਦਾਕਾਰ ਹਰੀਸ਼ ਵਰਮਾ ਪੰੰਜਾਬੀ ਫਿਲਮਾਂ ਦਾ ਇਕ ਜਾਣਿਆ ਪਛਾਣਿਆ ਚਿਹਰਾ ਹੈ। ਜੀ ਹਾਂ ਉਹਨਾਂ ਦੇ ਨਵੇਂ ਸਿੰਗਲ ਟਰੈਕ ਦੀ ਪਹਿਲੀ ਝਲਕ ਸਾਹਮਣੇ ਆ ਚੁੱਕੀ ਹੈ। ਉਹ ਸ਼ਰਮ ਟਾਈਟਲ ਹੇਠ ਗੀਤ ਲੈ ਕੇ ਆ ਰਹੇ ਹਨ। ਉਹਨਾਂ ਦੇ ਨਵੇਂ ਗੀਤ ਸ਼ਰਮ ਦਾ ਟਾਈਟਲ ਸੋਸ਼ਲ

‘ਪੀਯੂ ਦੀਆਂ ਯਾਰੀਆਂ’ ਤੋਂ ਬਾਅਦ ਸ਼ੈਰੀ ਮਾਨ ਦਾ ਗੀਤ ‘ਗੇੜੀਆਂ’ ਹੋਇਆ ਰਿਲੀਜ਼

Sharry maan new song released: ਸ਼ੈਰੀ ਮਾਨ ਜਲਦ ਹੀ ਆਪਣੇ ਨਵੇਂ ਗੀਤ ਨਾਲ ਸਰੋਤਿਆਂ ਦੀ ਕਚਹਿਰੀ ‘ਚ ਹਾਜ਼ਰ ਹੋਣ ਜਾ ਰਹੇ ਨੇ । ਗੇੜੀਆਂ ਟਾਈਟਲ ਹੇਠ ਆ ਰਹੇ ਇਸ ਗੀਤ ਦਾ ਟੀਜ਼ਰ ਸਾਹਮਣੇ ਆ ਚੁੱਕਿਆ ਹੈ ਇਸ ਗੀਤ ਦੇ ਟੀਜ਼ਰ ‘ਚ ਕੁਝ ਦੋਸਤਾਂ ਦੀ ਮਸਤੀ ਨੂੰ ਵਿਖਾਇਆ ਗਿਆ ਹੈ । ਇਸ ਗੀਤ ਦੇ ਬੋਲ ਦੀਪ

ਸਰਗੁਣ ਅਤੇ ਮਨਿੰਦਰ ਬੁੱਟਰ ਦੇ ‘ਲਾਰੇ’ ਦਾ ਵੀਡੀਓ ਦਰਸ਼ਕਾਂ ਨੂੰ ਆ ਰਿਹਾ ਖੂਬ ਪਸੰਦ

 Sargun and Maninder lare video out now : ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਜੀ ਹਾਂ ਕੁਝ ਦਿਨ ਪਹਿਲਾਂ ਹੀ ਮਨਿੰਦਰ ਬੁੱਟਰ ਦੇ ਇਸ ਗਾਣੇ ਦਾ ਆਡੀਓ ਦਰਸ਼ਕਾਂ ਦੇ ਸਨਮੁਖ ਕੀਤਾ ਸੀ। ਇਸ ਗੀਤ ਨੂੰ ਦਰਸ਼ਕਾਂ ਵੱਲੋਂ ਰੱਜ ਕੇ ਪਿਆਰ ਦਿੱਤਾ ਗਿਆ ਜਿਸ ਤੋਂ ਬਾਅਦ ਹੁਣ ਮਨਿੰਦਰ ਲਾਰੇ ਗਾਣੇ ਦਾ ਵੀਡੀਓ ਲੈ ਕੇ ਆ ਰਹੇ ਹਨ।

ਗੈਰੀ ਸੰਧੂ ਨੇ ਪ੍ਰਸ਼ੰਸਕਾਂ ਨਾਲ ਸਾਂਝੀਆਂ ਕੀਤੀਆ ਆਪਣੇ ਨਵੇਂ ਗੀਤ ਦੀਆ ਕੁਝ ਲਾਇਨਾਂ

Garry sandhu-share some lines new-song: ਗੈਰੀ ਸੰਧੂ ਜਿਹੜੇ ਇੱਕ ਵਾਰ ਫਿਰ ਵਾਪਿਸ ਆ ਚੁੱਕੇ ਨੇ ਜੀ ਹਾਂ ਸੋਸ਼ਲ ਮੀਡੀਆ ‘ਤੇ ਪ੍ਰਸ਼ੰਸਕਾਂ ਨਾਲ ਲਗਾਤਾਰ ਜੁੜੇ ਰਹਿਣ ਵਾਲੇ ਗਾਇਕ ਗੈਰੀ ਸੰਧੂ ਜਿਹੜੇ ਆਪਣੇ ਨਵੇਂ ਗੀਤ ਨਾਲ ਲਗਾਤਾਰ ਦਰਸ਼ਕਾਂ ਦਾ ਦਿਲ ਜਿੱਤ ਰਹੇ ਹਨ। ਗੈਰੀ ਸੰਧੂ ਨੇ ਸੋਸ਼ਲ ਮੀਡਿਆ ਤੇ ਇੱਕ ਹੋਰ ਵੀਡੀਓ ਸਾਂਝੀ ਕਰ ਗੈਰੀ ਨੇ ਆਪਣੇ

ਸਿੱਧੂ ਮੁਸੇਵਾਲਾ ਦੇ ਗੀਤ ‘ਧੱਕਾ’ ਦੀ ਵੀਡੀਓ ਪਾ ਰਹੀ ਹੈ ਦਰਸ਼ਕਾਂ ਦੇ ਦਿਲ ‘ਚ ਧੱਕ

sidhu moosewala ‘dhakka’offical video: ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗੀਤਕਾਰ ਅਤੇ ਅਦਾਕਾਰ ਸਿੱਧੂ ਮੁਸੇਵਾਲਾ ਅਤੇ ਅਫ਼ਸਾਨਾ ਖ਼ਾਨ ਦਾ ਗੀਤ ‘ਧੱਕਾ’ ਦੀ ਵੀਡੀਓ ਦਰਸ਼ਕਾਂ ਦੇ ਰੁ ਬ ਰੁ ਹੋ ਚੁੱਕੀ ਹੈ। ਇਸ ਗੀਤ ‘ਚ ਸਿੱਧੂ ਮੂਸੇਵਾਲਾ ਨੇ ਕਿਸੇ ਬੇਕਸੂਰ ਨਾਲ ਹੁੰਦੇ ਨਜਾਇਜ਼ ਧੱਕੇ ਅਤੇ ਜ਼ੁਲਮ ਦਾ ਜਵਾਬ ਦੇਣ ਦੀ ਕੋਸ਼ਿਸ਼ ਕੀਤੀ ਹੈ ਕਿ ਜੇ ਕੋਈ ਕਿਸੇ

ਸ਼ਹਿਨਾਜ਼ ਗਿੱਲ ਦਾ ਨਵਾਂ ਗੀਤ ਰਿਲੀਜ ਹੁੰਦੀਆਂ ਹੀ ਛਾਇਆ ਟਰੈਂਡਿੰਗ ‘ਚ

shehnaz new song out now: ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਮਸ਼ਹੂਰ ਗਾਇਕਾ ਅਤੇ ਅਦਾਕਾਰਾ ਸ਼ਹਿਨਾਜ਼ ਕੌਰ ਗਿੱਲ ਦੀ ਤਾ ਸਾਰੇ ਪਾਸੇ ਚਰਚਾ ਹੈ। ਜੀ ਹਾਂ ਸ਼ਹਿਨਾਜ਼ ਗਿੱਲ ਜੋ ਕਿ ਬਿੱਗ ਬੌਸ 13 ਦੇ ਘਰ ‘ਚ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਰਹੀ ਹੈ। ਬਿੱਗ ਬੌਸ 13 ਟੀਵੀ ਦਾ ਇਕ ਅਜਿਹਾ ਮਸ਼ਹੂਰ ਰਿਐਲਿਟੀ ਸ਼ੋਅ ਹੈ, ਜਿਸ ਵਿਚ ਹਰ

ਹਾਰਡੀ ਸੰਧੂ ਦਾ ਗੀਤ ‘ਡਾਂਸ ਲਾਈਕ’ ਰਿਲੀਜ਼ ਹੁੰਦੀਆਂ ਹੀ ਛਾਇਆ ਟਰੈਂਡਿੰਗ ‘ਚ

Harrdy-sandhu new song released: ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਹਾਰਡੀ ਸੰਧੂ ਆਪਣੇ ਨਵੇਂ ਗੀਤ ‘ਡਾਂਸ ਲਾਈਕ’ ਦੇ ਨਾਲ ਦਰਸ਼ਕਾਂ ਦੇ ਸਨਮੁਖ ਹੋ ਚੁੱਕੇ ਨੇ। ਇਸ ਗੀਤ ਨੂੰ ਹਾਰਡੀ ਸੰਧੂ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ਡਾਂਸ ਲਾਈਕ ਗੀਤ ਚੱਕਵੀਂ ਬੀਟ ਵਾਲਾ ਸੌਂਗ ਹੈ ਜੋ ਸਭ ਨੂੰ ਨੱਚਣ ਲਈ ਮਜ਼ਬੂਰ ਕਰ

ਗੁਰਲੇਜ ਅਖਤਰ ਅਤੇ ਕਰਨ ਔਜਲਾ ਜਲਦ ਹੋਣਗੇ ਦਰਸ਼ਕਾਂ ਦੇ ਰੁ ਬ ਰੁ , ਪੋਸਟਰ ਹੋਇਆ ਰਿਲੀਜ਼

karan aujla-new song chitta kurta: ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗੀਤਕਾਰ ਅਤੇ ਅਦਾਕਾਰ ਕਰਨ ਔਜਲਾ ਜੋ ਕਿ ਗੀਤਾਂ ਦੀ ਮਸ਼ੀਨ ਦੇ ਤੌਰ ‘ਤੇ ਜਾਣੇ ਜਾਂਦੇ ਹਨ ਅਤੇ ਹੁਣ ਹਿੱਟ ਗੀਤਾਂ ਦੀ ਮਸ਼ੀਨ ਬਣ ਚੁੱਕੇ ਹਨ। ਲਗਾਤਾਰ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦੇਣ ਵਾਲੇ ਕਰਨ ਔਜਲਾ ਹੁਣ ਇੱਕ ਵਾਰ ਫਿਰ ਡਿਊਟ ਗੀਤਾਂ ਦੀ ਮਲਿਕਾ ਗੁਰਲੇਜ

ਆਰ ਨੇਤ ਦਾ ਗੀਤ ‘ਰੀਲਾਂ ਵਾਲਾ ਡੈੱਕ’ ਦਰਸ਼ਕਾ ਨੂੰ ਆ ਰਿਹਾ ਖੂਬ ਪਸੰਦ

R Nait’s new song out now: ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਗਾਇਕ ਅਤੇ ਅਦਾਕਾਰ ਆਰ ਨੇਤ ਨੇ ਇਕ ਤੋਂ ਬਾਅਦ ਇਕ ਹਿੱਟ ਗੀਤ ਦਿੱਤੇ ਹਨ। ਪੰਜਾਬੀ ਗਾਇਕ ਆਰ ਨੇਤ ਆਪਣੇ ਨਵੇਂ ਚੱਕਵੇ ਗੀਤ ਨਾਲ ਦਰਸ਼ਕਾਂ ਦੇ ਸਨਮੁਖ ਹੋ ਚੁੱਕੇ ਹਨ। ਦਰਅਸਲ, ਹਾਲ ਹੀ ‘ਚ ਆਰ ਨੇਤ ਦਾ ਨਵਾਂ ਗੀਤ ‘ਰੀਲਾਂ ਵਾਲਾ ਡੈੱਕ’ ਰਿਲੀਜ਼ ਹੋ ਚੁੱਕਿਆ ਹੈ,

ਨਿਮਰਤ ਖਹਿਰਾ ਦੇ ਗੀਤ ‘ਸੁਪਨਾ ਲਾਵਾਂ ਦਾ’ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ

Nimrat Khaira’s new song : ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਮਸ਼ਹੂਰ ਗਾਇਕਾ ਨਿਮਰਤ ਖਹਿਰਾ ਆਪਣੇ ਨਵੇਂ ਸਿੰਗਲ ਟਰੈਕ ‘ਸੁਪਨਾ ਲਾਵਾਂ ਦਾ’ ਨਾਲ ਦਰਸ਼ਕਾਂ ਦੇ ਸਨਮੁਖ ਹੋ ਚੁੱਕੇ ਨੇ। ਇਸ ਦਰਦ ਭਰੇ ਗੀਤ ਨੂੰ ਨਿਮਰਤ ਨੇ ਆਪਣੀ ਖ਼ੂਬਸੂਰਤ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ ।ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ‘ਸੁਪਨਾ ਲਾਵਾਂ ਦਾ’ ਗਾਣੇ ਦੇ

ਮਨਿੰਦਰ ਬੁੱਟਰ ਦੇ ‘ਲਾਰੇ’ ਗੀਤ ‘ਚ ਅਦਾਕਾਰੀ ਕਰੇਗੀ ਸਰਗੁਣ, ਇਸ ਦਿਨ ਹੋਵੇਗਾ ਵੀਡੀਓ ਰਿਲੀਜ਼

Maninder buttar- sargun-mehta ਪੰਜਾਬੀ ਗਾਇਕ ਮਨਿੰਦਰ ਬੁੱਟਰ ਜਿਨ੍ਹਾਂ ਨੇ ਲਾਰੇ ਗੀਤ ਨਾਲ ਦਰਸ਼ਕਾਂ ਦਾ ਦਿਲ ਪਹਿਲਾਂ ਹੀ ਜਿੱਤ ਲਿਆ ਹੈ। ਹਾਲ ਹੀ ‘ਚ ਮਨਿੰਦਰ ਬੁੱਟਰ ਨੇ ਆਪਣੇ ਇਸ ਗੀਤ ਦਾ ਪਹਿਲਾ ਆਫੀਸ਼ੀਅਲ ਪੋਸਟਰ ਰਿਲੀਜ਼ ਕੀਤਾ ਹੈ, ਜਿਸ ਤੋਂ ਬਾਅਦ ਪੋਸਟਰ ਨੂੰ ਸੋਸ਼ਲ ਮੀਡੀਆ ‘ਤੇ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ। ਜੀ ਹਾਂ ਕੁਝ ਦਿਨ ਪਹਿਲਾਂ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ