Tag: , , , , , , , , , , , , , , , ,

ਕੌਮਾਂਤਰੀ ਪੱਧਰ ‘ਤੇ ਫੁੱਟਬਾਲ ਸਣੇ 7 ਖੇਡਾਂ ਲਈ ਗਰਾਊਂਡ ਜਲਦ ਹੋਣਗੇ ਖਿਡਾਰੀਆਂ ਨੂੰ ਸਮਰਪਿਤ

new zealand sikh sports complex Takanini: ਨਿਊਜ਼ੀਲੈਂਡ ਸਿੱਖ ਸਪੋਰਟਸ ਕੰਪਲੈਕਸ ਟਾਕਾਨਿਨੀ (ਆਕਲੈਂਡ) ਨਿਵੇਕਲੇ ਢੰਗ ਨਾਲ ਕੌਮਾਂਤਰੀ ਪੱਧਰ ‘ਤੇ ਸਿੱਖ ਭਾਈਚਾਰੇ ਦੀ ਪਛਾਣ ਬਣਾਉਣ ਦਾ ਸਬੱਬ ਬਣੇਗਾ। ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਟਾਕਾਨਿਨੀ ‘ਚ ਸਥਾਪਿਤ ਦੁਨੀਆਂ ਦਾ ਇਹ ਪਹਿਲਾਂ ਕੰਪਲੈਕਸ ਹੈ, ਜੋ ਫੈਡਰੇਸ਼ਨ ਆਫ ਇੰਟਰਨੈਸ਼ਨਲ ਐਸੋਸੀਏਸ਼ਨਜ (FIFA) ਦੀ ਕਸਵੱਟੀ ‘ਤੇ ਖਰਾ ਉੱਤਰੇਗਾ। ਉਮੀਦ ਪ੍ਰਗਟਾਈ ਜਾ ਰਹੀ ਹੈ

World Cup 2019: ਨਿਊਜ਼ੀਲੈਂਡ ਨੇ ਜਿੱਤਿਆ ਟਾਸ, ਪਹਿਲਾਂ ਕਰੇਗਾ ਬੱਲੇਬਾਜ਼ੀ

new zealand wins toss: ਬਰਮਿੰਘਮ: ਵਿਸ਼ਵ ਕੱਪ 2019 ਦਾ 33ਵਾਂ ਮੁਕਾਬਲਾ ਪਾਕਿਸਤਾਨ ਅਤੇ ਨਿਊਜ਼ੀਲੈਂਡ ਵਿਚਾਲੇ ਬਰਮਿੰਘਮ ਦੇ ਐਜਬੈਸਟਨ ਮੈਦਾਨ ‘ਤੇ ਖੇਡਿਆ ਜਾ ਰਿਹਾ ਹੈ । ਇਸ ਮੁਕਾਬਲੇ ਵਿੱਚ ਨਿਊਜ਼ੀਲੈਂਡ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ ਲਿਆ ਹੈ । ਅੱਜ ਦੇ ਮੁਕਾਬਲੇ ਵਿੱਚ ਪਾਕਿਸਤਾਨ ਦੀ ਟੀਮ ਵਿੱਚ ਫਖ਼ਰ ਜਮਾਨ, ਇਮਾਮ-ਉਲ-ਹੱਕ, ਬਾਬਰ ਆਜ਼ਮ,

New zealand

ਨਿਊਜ਼ੀਲੈਂਡ ਵੀ ਕਰੇਗਾ ਵੀਜ਼ਾ ਨਿਯਮਾਂ ‘ਚ ਬਦਲਾਵ

ਅਮਰੀਕਾ ਅਤੇ ਆਸਟਰੇਲੀਆ ਤੋਂ ਬਾਅਦ ਨਿਊਜ਼ੀਲੈਂਡ ਨੇ ਆਪਣੇ ਵੀਜ਼ਾ ਨਿਯਮ ਨੂੰ ਸਖ਼ਤ ਕਰਨ ਦੇ ਸੰਕੇਤ ਦਿੱਤੇ ਹਨ। ਨਿਊਜ਼ੀਲੈਂਡ ਦੇ ਇਮੀਗਰੇਸ਼ਨ ਮੰਤਰੀ ਮਾਈਕਲ ਵੁੱਡਹਾਊਸ ਨੇ ਕਿਹਾ ਕਿ ਉਹ ਪ੍ਰਵਾਸ ਨੀਤੀ ‘ਚ ‘ਨਿਊਜ਼ੀਲੈਂਡ ਫਸਟ’ ਦੀ ਭਾਵਨਾ ਨੂੰ ਧਿਆਨ ‘ਚ ਰੱਖਦੇ ਹੋਏ ਕੰਮ ਵੀਜ਼ੇ ਵਾਲੇ ਨੂੰ ਸਖ਼ਤ ਬਣਾਏਗਾ। ਉਨ੍ਹਾਂ ਕਿਹਾ ਕਿ ਆਸਟਰੇਲੀਆਈ ਪ੍ਰਧਾਨ ਮੰਤਰੀ ਮੈਲਕਮ ਟਰਨਬੁੱਲ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ