Tag: ,

nz beat india 3rd odi

ਨਿਊਜ਼ੀਲੈਂਡ ਨੇ ਤੀਜਾ ਵਨਡੇ ਮੈਚ ਪੰਜ ਵਿਕਟਾਂ ਨਾਲ ਜਿੱਤਿਆ

nz beat india 3rd odi: ਨਿਊਜ਼ੀਲੈਂਡ ਨੇ ਭਾਰਤ ਖ਼ਿਲਾਫ਼ ਤਿੰਨ ਮੈਚਾਂ ਦੀ ਵਨਡੇ ਸੀਰੀਜ਼ 3-0 ਨਾਲ ਜਿੱਤ ਲਈ ਹੈ। ਨਿਊਜ਼ੀਲੈਂਡ ਨੇ ਲੜੀ ਦੇ ਆਖਰੀ ਮੈਚ ਵਿੱਚ ਪੰਜ ਵਿਕਟਾਂ ਨਾਲ ਜਿੱਤ ਹਾਸਿਲ ਕੀਤੀ ਹੈ। ਮਾਊਂਟ ਮੌਨਗਾਨੁਈ ਦੇ ਬੇ-ਓਵਲ ਮੈਦਾਨ ਵਿੱਚ ਖੇਡੇ ਗਏ ਆਖਰੀ ਵਨ ਡੇ ਕੌਮਾਂਤਰੀ ਮੈਚ ਵਿੱਚ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕੀਤੀ ਅਤੇ 50 ਓਵਰਾਂ

ind vs nz 3rd odi

ਈਸ਼ ਸੋਢੀ ‘ਤੇ ਬਲੇਅਰ ਟਿਕਨਰ ਤੀਜੇ ਵਨਡੇ ਲਈ ਨਿਊਜ਼ੀਲੈਂਡ ਦੀ ਟੀਮ ‘ਚ ਹੋਏ ਸ਼ਾਮਿਲ

ind vs nz 3rd odi: ਆਪਣੇ ਖਿਡਾਰੀਆਂ ਦੀ ਸੱਟ ਤੋਂ ਪ੍ਰੇਸ਼ਾਨ ਨਿਊਜ਼ੀਲੈਂਡ ਨੇ ਮੰਗਲਵਾਰ ਨੂੰ ਮਾਊਂਟ ਮੌਨਗਾਨੁਈ ਦੇ ਬੇ-ਓਵਲ ਮੈਦਾਨ ਵਿੱਚ ਭਾਰਤ ਖ਼ਿਲਾਫ਼ ਤੀਜੇ ਅਤੇ ਆਖਰੀ ਵਨਡੇ ਲਈ ਇਸ਼ ਸੋਢੀ ਅਤੇ ਬਲੇਅਰ ਟਿਕਨਰ ਨੂੰ ਟੀਮ ਵਿੱਚ ਸ਼ਾਮਿਲ ਕਰਨ ਦਾ ਫੈਸਲਾ ਕੀਤਾ ਹੈ। ਸੋਢੀ ਅਤੇ ਟਿਕਨਰ ਕ੍ਰਾਈਸਚਰਚ ਵਿੱਚ ਭਾਰਤ ਏ ਨਾਲ ਚੱਲ ਰਹੇ ਦੂਸਰੇ ਗੈਰ ਰਸਮੀ

ਨਿਊਜ਼ੀਲੈਂਡ ਖਿਲਾਫ ਟੀਮ ਇੰਡੀਆ ਦੀ ਹਾਰ ਤੋਂ ਬਾਅਦ ਲੱਗਿਆ ਜੁਰਮਾਨਾ

team india fined 80percent: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਮੈਚਾਂ ਦੀ ਇਕ ਰੋਜ਼ਾ ਲੜੀ ਦਾ ਪਹਿਲਾ ਮੈਚ ਬੁੱਧਵਾਰ ਨੂੰ ਹੈਮਿਲਟਨ ਵਿੱਚ ਖੇਡਿਆ ਗਿਆ। ਜਿਸ ਵਿੱਚ ਭਾਰਤ ਨੂੰ 4 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਦੇ ਨਾਲ ਹੀ ਇਸ ਮੈਚ ਵਿੱਚ ਓਵਰ ਰੇਟ ਹੌਲੀ ਹੋਣ ਦੇ ਕਾਰਨ ਭਾਰਤੀ ਕ੍ਰਿਕਟ ਟੀਮ ਨੂੰ ਆਈ.ਸੀ.ਸੀ ਨੇ 80

ਨਿਊਜ਼ੀਲੈਂਡ ਨੇ ਭਾਰਤ ਨੂੰ 4 ਵਿਕਟਾਂ ਨਾਲ ਹਰਾਇਆ

nz beat ind 1st odi: ਭਾਰਤ ਅਤੇ ਮੇਜ਼ਬਾਨ ਨਿਊਜ਼ੀਲੈਂਡ ਵਿਚਾਲੇ ਖੇਡੀ ਜਾ ਰਹੀ 3 ਮੈਚਾਂ ਦੀ ਵਨਡੇ ਸੀਰੀਜ਼ ਦੇ ਪਹਿਲੇ ਮੈਚ ਵਿੱਚ ਭਾਰਤ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। 5 ਮੈਚਾਂ ਦੀ ਟੀ -20 ਸੀਰੀਜ਼ ਵਿੱਚ ਨਿਊਜ਼ੀਲੈਂਡ ਨੂੰ 5-0 ਨਾਲ ਹਰਾਉਣ ਵਾਲੀ ਭਾਰਤੀ ਟੀਮ ਨੂੰ ਨਿਊਜ਼ੀਲੈਂਡ ਦੀ ਟੀਮ ਨੇ ਪਹਿਲੇ ਵਨਡੇ ਵਿੱਚ 4 ਵਿਕਟਾਂ

ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ 348 ਦੌੜਾਂ ਦਾ ਟੀਚਾ

India vs New Zealand 1st ODI: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਸੇਡਨ ਪਾਰਕ, ਹੈਮਿਲਟਨ ਵਿੱਚ ਖੇਡਿਆ ਜਾ ਰਿਹਾ ਹੈ। ਟੀਮ ਇੰਡੀਆ ਟਾਸ ਗੁਆਉਣ ਤੋਂ ਬਾਅਦ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਅਤੇ 50 ਓਵਰਾਂ ਵਿੱਚ 4 ਵਿਕਟਾਂ ਗੁਆ ਕੇ 347 ਦੌੜਾਂ ਬਣਾਈਆਂ ਸਨ। ਭਾਰਤ ਲਈ ਸ਼੍ਰੇਅਸ ਅਈਅਰ ਨੇ 103 ਅਤੇ

ਸ਼੍ਰੇਅਸ ਅਈਅਰ ਨੇ ਬਣਾਇਆ ਕਰੀਅਰ ਦਾ ਪਹਿਲਾ ਸੈਂਕੜਾ

India vs New Zealand 1st ODI: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਸੇਡਨ ਪਾਰਕ, ਹੈਮਿਲਟਨ ਵਿੱਚ ਖੇਡਿਆ ਜਾ ਰਿਹਾ ਹੈ। ਟੀਮ ਇੰਡੀਆ ਟਾਸ ਗੁਆਉਣ ਤੋਂ ਬਾਅਦ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਅਤੇ 47 ਓਵਰਾਂ ਵਿੱਚ 4 ਵਿਕਟਾਂ ਗੁਆ ਕੇ 307 ਦੌੜਾਂ ਬਣਾਈਆਂ। ਕੇ ਐਲ ਰਾਹੁਲ 75 ਦੌੜਾਂ ਬਣਾ ਕਿ ਕ੍ਰੀਜ਼

ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਚੌਥਾ ਟੀ -20 ਮੈਚ ਅੱਜ

IND vs NZ 4T20:  ਭਾਰਤ ਨੇ ਪੰਜ ਮੈਚਾਂ ਦੀ ਟੀ -20 ਸੀਰੀਜ਼ ਵਿੱਚ ਪਹਿਲੇ 3 ਮੈਚ ਜਿੱਤ ਕਿ ਨਿਊਜ਼ੀਲੈਂਡ ਦੀ ਧਰਤੀ ਤੇ ਇਤਿਹਾਸ ਰੱਚ ਦਿੱਤਾ ਹੈ। ਪੰਜ ਮੈਚਾਂ ਦੀ ਟੀ -20 ਸੀਰੀਜ਼ ਦਾ ਚੌਥਾ ਮੈਚ ਅੱਜ ਵੈਲਿੰਗਟਨ ਵਿੱਚ ਦੁਪਹਿਰ 12.30 ਵਜੇ ਤੋਂ ਖੇਡਿਆ ਜਾਵੇਗਾ। ਵਿਰਾਟ ਬ੍ਰਿਗੇਡ ਚੌਥੇ ਟੀ -20 ਵਿੱਚ ਲਗਾਤਾਰ ਚੌਥੀ ਜਿੱਤ ਦਰਜ ਕਰਨ

ਨਿਊਜ਼ੀਲੈਂਡ ਦੇ ਪ੍ਰਮੁੱਖ ਤੇਜ਼ ਗੇਂਦਬਾਜ਼ਾਂ ਦੀ ‘ਤਿਕੜੀ’ ਵਨਡੇ ਸੀਰੀਜ਼ ਵਿਚੋਂ ਬਾਹਰ…

NZ vs Ind ODI Series: ਨਿਊਜ਼ੀਲੈਂਡ ਨੂੰ ਹੈਮਿਲਟਨ ਵਿਚ 5 ਫਰਵਰੀ ਤੋਂ ਭਾਰਤ ਖ਼ਿਲਾਫ਼ ਸ਼ੁਰੂ ਹੋਣ ਜਾ ਰਹੀ ਤਿੰਨ ਮੈਚਾਂ ਦੀ ਵਨ ਡੇ ਸੀਰੀਜ਼ ਲਈ ਨਵੇਂ ਗੇਂਦਬਾਜ਼ਾਂ ਦੀ ਚੋਣ ਕਰਨ ਲਈ ਮਜਬੂਰ ਹੋਣਾ ਪਿਆ ਹੈ। ਸੀਰੀਜ਼ ਦੇ ਦੌਰਾਨ, ਕਾਇਲੇ ਜੇਮਸਨ ਨੂੰ ਆਪਣੀ ਸ਼ੁਰੂਆਤ ਕਰਨ ਦਾ ਮੌਕਾ ਮਿਲ ਸਕਦਾ ਹੈ ਜਦਕਿ ਸਕਾਟ ਕੁਗੇਲਿਨ ਅਤੇ ਹਮੀਸ਼ ਬੇਨੇਟ

IND vs NZ 3rd T20: ਭਾਰਤ ਨੇ ਨਿਊਜ਼ੀਲੈਂਡ ਨੂੰ ਸੁਪਰ ਓਵਰ ਵਿੱਚ ਦਿੱਤੀ ਮਾਤ

IND vs NZ 3rd T20: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ 5 ਮੈਚਾਂ ਦੀ ਟੀ-20 ਸੀਰੀਜ਼ ਦਾ ਤੀਜਾ ਮੁਕਾਬਲਾ ਬੁੱਧਵਾਰ ਯਾਨੀ ਕਿ ਅੱਜ ਹੈਮਿਲਟਨ ਦੇ ਸੇਡਨ ਪਾਰਕ ਵਿੱਚ ਖੇਡਿਆ ਗਿਆ । ਜਿੱਥੇ ਇਸ ਬੇਹੱਦ ਰੋਮਾਂਚਿਕ ਮੁਕਾਬਲੇ ਵਿੱਚ ਭਾਰਤ ਦੀ ਟੀਮ ਨੇ ਨਿਊਜ਼ੀਲੈਂਡ ਨੂੰ ਸੁਪਰ ਓਵਰ ਵਿੱਚ ਹਰਾਇਆ । ਇਸ ਮੁਕਾਬਲੇ ਵਿੱਚ ਟਾਸ ਜਿੱਤ ਕੇ ਨਿਊਜ਼ੀਲੈਂਡ ਨੇ ਭਾਰਤ

IND vs NZ 1st T20I: ਮੈਚ ਦੌਰਾਨ ਹੋ ਸਕਦੀ ਹੈ ਬਾਰਿਸ਼

IND vs NZ 1st T20I: ਇਸ ਸਾਲ ਹੋਣ ਵਾਲੇ ਟੀ -20 ਵਿਸ਼ਵ ਕੱਪ ਤੋਂ ਪਹਿਲਾ ਭਾਰਤ ਅਤੇ ਨਿਊਜ਼ੀਲੈਂਡ ਵਿੱਚਕਾਰ ਅੱਜ ਤੋਂ ਸ਼ੁਰੂ ਹੋਣ ਵਾਲੀ ਟੀ -20 ਲੜੀ ਬਹੁਤ ਮਹੱਤਵਪੂਰਨ ਹੈ। ਹਾਲਾਂਕਿ ਇਸ ਤੋਂ ਪਹਿਲਾ ਭਾਰਤੀ ਟੀਮ ਨੇ ਵਨਡੇ ਸੀਰੀਜ਼ ਵਿਚ ਆਸਟ੍ਰੇਲੀਆ ਨੂੰ ਆਪਣੇ ਘਰੇਲੂ ਮੈਦਾਨ ‘ਤੇ 2-1 ਨਾਲ ਹਰਾਇਆ ਹੈ, ਪਰ ਨਿਊਜ਼ੀਲੈਂਡ ਦੀ ਟੀਮ ਆਪਣੇ

ਕੌਮਾਂਤਰੀ ਪੱਧਰ ‘ਤੇ ਫੁੱਟਬਾਲ ਸਣੇ 7 ਖੇਡਾਂ ਲਈ ਗਰਾਊਂਡ ਜਲਦ ਹੋਣਗੇ ਖਿਡਾਰੀਆਂ ਨੂੰ ਸਮਰਪਿਤ

new zealand sikh sports complex Takanini: ਨਿਊਜ਼ੀਲੈਂਡ ਸਿੱਖ ਸਪੋਰਟਸ ਕੰਪਲੈਕਸ ਟਾਕਾਨਿਨੀ (ਆਕਲੈਂਡ) ਨਿਵੇਕਲੇ ਢੰਗ ਨਾਲ ਕੌਮਾਂਤਰੀ ਪੱਧਰ ‘ਤੇ ਸਿੱਖ ਭਾਈਚਾਰੇ ਦੀ ਪਛਾਣ ਬਣਾਉਣ ਦਾ ਸਬੱਬ ਬਣੇਗਾ। ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਟਾਕਾਨਿਨੀ ‘ਚ ਸਥਾਪਿਤ ਦੁਨੀਆਂ ਦਾ ਇਹ ਪਹਿਲਾਂ ਕੰਪਲੈਕਸ ਹੈ, ਜੋ ਫੈਡਰੇਸ਼ਨ ਆਫ ਇੰਟਰਨੈਸ਼ਨਲ ਐਸੋਸੀਏਸ਼ਨਜ (FIFA) ਦੀ ਕਸਵੱਟੀ ‘ਤੇ ਖਰਾ ਉੱਤਰੇਗਾ। ਉਮੀਦ ਪ੍ਰਗਟਾਈ ਜਾ ਰਹੀ ਹੈ

World Cup 2019: ਨਿਊਜ਼ੀਲੈਂਡ ਨੇ ਜਿੱਤਿਆ ਟਾਸ, ਪਹਿਲਾਂ ਕਰੇਗਾ ਬੱਲੇਬਾਜ਼ੀ

new zealand wins toss: ਬਰਮਿੰਘਮ: ਵਿਸ਼ਵ ਕੱਪ 2019 ਦਾ 33ਵਾਂ ਮੁਕਾਬਲਾ ਪਾਕਿਸਤਾਨ ਅਤੇ ਨਿਊਜ਼ੀਲੈਂਡ ਵਿਚਾਲੇ ਬਰਮਿੰਘਮ ਦੇ ਐਜਬੈਸਟਨ ਮੈਦਾਨ ‘ਤੇ ਖੇਡਿਆ ਜਾ ਰਿਹਾ ਹੈ । ਇਸ ਮੁਕਾਬਲੇ ਵਿੱਚ ਨਿਊਜ਼ੀਲੈਂਡ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ ਲਿਆ ਹੈ । ਅੱਜ ਦੇ ਮੁਕਾਬਲੇ ਵਿੱਚ ਪਾਕਿਸਤਾਨ ਦੀ ਟੀਮ ਵਿੱਚ ਫਖ਼ਰ ਜਮਾਨ, ਇਮਾਮ-ਉਲ-ਹੱਕ, ਬਾਬਰ ਆਜ਼ਮ,

India vs New Zealand

ਕੰਗਾਰੂਆਂ ਨੂੰ ਮਾਤ ਦੇਣ ਤੋਂ ਬਾਅਦ ਅੱਜ ਕੀਵੀਆਂ ਨਾਲ ਟਕਰਾਉਣਗੇ ‘ਭਾਰਤੀ ਸ਼ੇਰ’

ਮੁੰਬਈ: ਕੰਗਾਰੂਆਂ ਨੂੰ ਵਨਡੇ ਸੀਰੀਜ਼ ‘ਚ 4-1 ਨਾਲ ਹਰਾਉਣ ਤੋਂ ਬਾਅਦ ਭਾਰਤੀ ਟੀਮ ਦੀ ਹੁਣ ਨਿਊਜ਼ੀਲੈਂਡ ਨਾਲ 3 ਵਨਡੇ ਤੇ 3 ਟੀ-20 ਮੈਚ ਦੀ ਲੜੀ ਸ਼ੁਰੂ ਹੋਣ ਵਾਲੀ ਹੈ। ਜਿਸਦਾ ਪਹਿਲਾ ਮੈਚ ਐਤਵਾਰ ਯਾਨੀ ਅੱਜ ਖੇਡਿਆ ਜਾਣਾ ਹੈ। ਮੈਚ ਕੁਝ ਹੀ ਸਮੇਂ ਬਾਅਦ ਸ਼ੁਰੂ ਹੋਣ ਵਾਲਾ ਹੈ। ਆਸਟ੍ਰੇਲੀਆ ਖੁਲਾਫ਼ ਭਾਰਤੀ ਬੱਲੇਬਾਜ਼ੀ ਤੇ ਗੇਂਦਬਾਜ਼ੀ ‘ਚ ਸਹੀ