Tag: , , , , ,

ਉੱਤਰੀ ਭਾਰਤ ਠੰਡ ਦੀ ਲਪੇਟ ’ਚ, ਪਾਰਾ ਸਿਫਰ ਤੋਂ ਵੀ ਹੇਠਾਂ

North India Weather: ਪਹਾੜੀ ਖੇਤਰਾਂ ਵਿੱਚ ਹੋ ਰਹੀ ਬਰਫਬਾਰੀ ਕਾਰਨ ਉੱਤਰੀ ਭਾਰਤ ਨੂੰ ਠੰਢ ਨੇ ਆਪਣੀ ਲਪੇਟ ਵਿੱਚ ਲੈ ਲਿਆ ਹੈ । ਜਿਸ ਕਾਰਨ ਪੰਜਾਬ ਤੇ ਹਰਿਆਣਾ ਵਿੱਚ ਰਾਤ ਦਾ ਤਾਪਮਾਨ ਬੇਹੱਦ ਹੇਠਾਂ ਆ ਗਿਆ ਹੈ । ਇਸ ਸਬੰਧੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਦਿਨਾਂ ਵਿੱਚ ਠੰਢ ਹੋਰ ਵੀ ਜ਼ਿਆਦਾ ਵਧਣ ਦੇ ਆਸਾਰ

ਕੜਾਕੇ ਦੀ ਠੰਡ ਨੇ ਕੱਢੇ ਵੱਟ, ਅਗਲੇ 48 ਘੰਟਿਆਂ ਤੱਕ ਹੋਰ ਤੰਗ ਕਰੇਗੀ ਹੱਡਚੀਰਵੀਂ ਠੰਡ

Weather forecasting: ਚੰਡੀਗੜ੍ਹ: ਪਿੱਛਲੇ ਦਿਨੀਂ ਪਹਾੜਾਂ ‘ਚ ਹੋਈ ਬਰਫਬਾਰੀ ਦੇ ਚੱਲਦੇ ਕਈ ਮੈਦਾਨੀ ਇਲਾਕਿਆਂ ‘ਚ ਠੰਡ ਨੇ ਸਭ ਦੇ ਵੱਟ ਕੱਢੇ ਹੋਏ ਹਨ। ਅਜਿਹੇ ‘ਚ ਹਰਿਆਣਾ ਸਮੇਤ ਪੰਜਾਬ ‘ਚ ਸੀਤ ਲਹਿਰ ਨੇ ਆਪਣਾ ਜ਼ੋਰ ਫੜਿਆ ਹੋਇਆ ਹੈ। ਠੰਡ ਕਾਰਨ ਜਿੱਥੇ ਤਾਪਮਾਨ ‘ਚ ਭਾਰੀ ਗਿਰਾਵਟ ਦਰਜ ਹੋਈ ਹੈ ਉੱਥੇ ਹੀ ਧੁੰਦ ਵੀ ਪੈਣ ਲਗ ਗਈ ਹੈ।

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ