Tag:

oath ceremony panch sarpanch

ਨਵੇਂ ਚੁਣੇ ਪੰਚਾਂ-ਸਰਪੰਚਾਂ ਨੂੰ ਅੱਜ ਚੁਕਾਈ ਜਾਵੇਗੀ ਸਹੁੰ

oath ceremony panch sarpanch ਨਵੇਂ ਚੁਣੇ ਗਏ ਪੰਚਾਂ/ਸਰਪੰਚਾਂ, ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਸਹੁੰ ਚੁਕਾਉਣ ਲਈ ਜ਼ਿਲ੍ਹਾ ਪੱਧਰੀ ਅੱਜ ਪਿੰਡ ਕਿਲ੍ਹਾ ਰਾਏਪੁਰ ਦੇ ਖੇਡ ਸਟੇਡੀਅਮ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ। ਜਿਸ ਵਿੱਚ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ. ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ