Tag: , , , , ,

ਨਾਬਾਲਿਗ ਲੜਕੀ ਨੇ ਨੌਜਵਾਨ ‘ਤੇ ਲਗਾਏ ਸ਼ਾਦੀ ਦਾ ਝਾਂਸਾ ਦੇ ਕੇ ਯੋਨ ਸ਼ੋਸ਼ਣ ਦੇ ਇਲਜ਼ਾਮ

ਫਰੀਦਕੋਟ ਦੀ ਰਹਿਣ ਵਾਲੀ ਇੱਕ ਲੜਕੀ ਨੇ ਇੱਥੋਂ ਦੇ ਇੱਕ ਲੜਕੇ ਉੱਤੇ ਵਰਗਲਾ ਕੇ ਸ਼ਰੀਰਕ ਸੰਬੰਧ ਬਣਾਉਣ ਦੇ ਆਰੋਪ ਲਗਾਏ। ਲੜਕੀ ਦੇ ਬਿਆਨਾਂ ਉੱਤੇ ਪੁਲਿਸ ਦੁਆਰਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀ ਲੜਕਾ ਜੋ ਫਰਾਰ ਦੱਸਿਆ ਜਾ ਰਿਹਾ ਹੈ ਦੀ ਤਲਾਸ਼ ਕੀਤੀ ਜਾ ਰਹੀ ਹੈ। ਪੀੜਤ ਲੜਕੀ ਨੇ ਗੱਲ ਕਰਦੇ ਹੋਏ ਕਿਹਾ ਕਿ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ