Tag: , , , , , , , , , ,

ਮੋਗਾ ‘ਚ ਦਸਤਾਰ ਮੁਕਾਬਲੇ ਕਰਵਾਏ ਗਏ

ਮੋਗਾ : ਕਹਿੰਦੇ ਹਨ ਕਿ ਪਗੜੀ ਸਿੱਖ ਦੀ ਪਹਿਚਾਣ ਹੈ ਪਰ ਅਜੋਕਾ ਨੌਜਵਾਨ ਇਸ ਨੂੰ ਕਿਸ ਕਦਰ ਭੁੱਲ ਰਿਹਾ ਹੈ ਇਸ ਭੁੱਲਦੀ ਹੋਈ ਜਿੰਦਗੀ ਵਿੱਚ ਸਿੱਖ ਨੌਜਵਾਨਾਂ ਨੂੰ ਆਪਣੀ ਪਗੜੀ ਦੀ ਸ਼ਾਨ ਨੂੰ ਬਰਕਰਾਰ ਰੱਖਣ ਲਈ ਮੋਗੇ ਦੇ ਗੁਰਦੁਆਰਾ ਸਾਹਿਬ ਬੀਬੀ ਕਹਾਣ ਕੌਰ ਟਰੱਸਟ ਵੱਲੋਂ ਛੇਵੀਂ ਕਲਾਸ ਤੋਂ ਲੈ ਕੇ ਪਲੱਸ ਦੋ ਦੇ ਵਿਦਿਆਰਥੀਆਂ ਦੇ

ਸ਼ਕਤੀ ਮਹਿਲਾ ਸੰਗਠਨ ਵੱਲੋਂ 30 ਵਿਦਿਆਰਥਣਾਂ ਨੂੰ ਦਿੱਤੀਆਂ ਸਿਲਾਈ ਮਸ਼ੀਨਾਂ

ਅੰਮ੍ਰਿਤਸਰ  : ਅੰਮ੍ਰਿਤਸਰ ਵਿੱਚ ਰਾਣੀ ਝਾਂਸੀ ਸੋਸਾਇਟੀ ਅਤੇ ਸ਼ਕਤੀ ਮਹਿਲਾ ਸੰਗਠਨ ਦੇ ਵੱਲੋਂ ਇੱਕ ਪ੍ਰੋਗਰਾਮ ਦਾ ਪ੍ਰਬੰਧ ਕੀਤਾ ਗਿਆ, ਜਿਸ ਵਿੱਚ ਐਸਸੀ ਲੜਕੀਆਂ ਲਈ ਛੇ ਨੋ ਦੀ ਟ੍ਰੇਨਿੰਗ ਦਾ ਪ੍ਰਬੰਧ ਬੋਰਡ ਨੇ ਕੀਤਾ ਸੀ ਅਤੇ 30 ਵਿਦਿਆਰਥਣਾਂ ਨੂੰ ਸਿਲਾਈ ਮਸ਼ੀਨਾਂ ਵੀ ਦਿੱਤੀਆਂ ਗਈਆਂ। ਇਸ ਪ੍ਰੋਗਰਾਮ  ਦੇ ਮੁੱਖ ਮਹਿਮਾਨ ਸਟੇਟ ਬੈਂਕ ਆਫ਼ ਇੰਡੀਆ ਦੇ ਆਰ ਐਮ

ਸਿੱਖਾਂ ਦੀ ਵੱਖਰੀ ਪਹਿਚਾਣ ਦੇ ਮੁੱਦੇ ’ਤੇ SGPC ਆਵੇ ਅੱਗੇ - ਡਾ: ਵਾਲੀਆ

ਸਿੱਖਾਂ ਦੀ ਵੱਖਰੀ ਪਹਿਚਾਣ ਦੇ ਮੁੱਦੇ ’ਤੇ SGPC ਆਵੇ ਅੱਗੇ – ਡਾ: ਵਾਲੀਆ

ਪਟਿਆਲਾ – ਗਲੋਬਲ ਪੰਜਾਬ ਫਾਊਂਡੇਸ਼ਨ (ਰਜ਼ਿ) ਵੱਲੋਂ ਡਾ: ਹਰਜਿੰਦਰ ਵਾਲੀਆ ਦੀ ਪ੍ਰਧਾਨਗੀ ਹੇਠ ‘ਸਿੱਖ ਵਿਰੋਧੀ ਨਸਲਪ੍ਰਸਤੀ’ ਵਿਸ਼ੇ ਤੇ ਇੱਥੇ ਸੈਮੀਨਾਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਇਆ ਗਿਆ। ਜਿਸ ਵਿੱਚ ਲੰਡਨ ਵਾਸੀ ਕੌਮਾਂਤਰੀ ਪੱਤਰਕਾਰ ਨਰਪਾਲ ਸਿੰਘ ਸ਼ੇਰਗਿੱਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਡਾ: ਹਰਪਾਲ ਸਿੰਘ ਪੰਨੂ ਅਤੇ ਪ੍ਰੋ. ਕੁਲਵੰਤ ਗਰੇਵਾਲ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ। ਇਸ

ਸੜਕੀ ਹਾਦਸਿਆਂ ਨੂੰ ਰੋਕਣ ਲਈ ਸ਼ਿਵਾਲਿਕ ਸਕੂਲ ਝਬਾਲ ‘ਚ ਸੈਮੀਨਾਰ ਲਾਇਆ

ਤਰਨਤਾਰਨ:-ਸੜਕਾਂ ਤੇ ਵਧ ਰਹੇ ਸੜਕੀ ਹਾਦਸਿਆਂ ਵਿੱਚ ਨਿੱਤ ਦਿਹਾੜੀ ਹੋ ਰਹੇ ਵਾਧੇ ਨੂੰ ਠੱਲ ਪਾਉਣ ਲਈ ਸੀਨੀਅਰ ਜ਼ਿਲ੍ਹਾ ਪੁਲਸ ਅਧਿਕਾਰੀਆਂ ਦੀਆਂ ਹਦਾਇਤਾਂ ‘ਤੇ ਟ੍ਰੈਫਿਕ ਇੰਚਾਰਜ ਦਲੀਪ ਕੁਮਾਰ ਸ਼ਰਮਾ ਦੀ ਅਗਵਾਈ ‘ਚ ਸ਼ਿਵਾਲਿਕ ਸਕੂਲ ਝਬਾਲ ਵਿਖੇ ਟ੍ਰੈਫਿਕ ਪੁਲਸ ਨੇ ਸੈਮੀਨਾਰ ਲਾਇਆ।ਜਿਸ ‘ਚ ਸਕੂਲ ਦੇ ਬੱਚਿਆਂ ਅਤੇ ਸਕੂਲੀ ਬੱਸਾਂ ਦੇ ਡਰਾਈਵਰਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਣੂ ਕਰਵਾਉਂਦਿਆਂ

ਸੰਤ ਨਿਰੰਕਾਰੀ ਮਿਸ਼ਨ ਵੱਲੋਂ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ

ਪਟਿਆਲਾ:-  ਸੰਤ ਨਿਰੰਕਾਰੀ ਮਿਸ਼ਨ ਵੱਲੋਂ ਸਰਕਾਰੀ ਮੈਡੀਕਲ ਕਾਲਜ,ਪਟਿਆਲਾ ਦੇ ਬਲੱਡ ਬੈਂਕ ਵਿਭਾਗ ਦੇ ਡਾਕਟਰਾਂ ਦੀ ਟੀਮ ਦੀ ਦੇਖ-ਰੇਖ ਵਿੱਚ ਇਕ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਕੈਬਨਿਟ ਮੰਤਰੀ ਸਿਹਤ ਅਤੇ ਪਰਿਵਾਰ ਭਲਾਈ, ਖੋਜ਼ ਅਤੇ ਮੈਡੀਕਲ ਐਜੂਕੇਸ਼ਨ, ਪਾਰਲੀਮਾਨੀ ਮਾਮਲੇ, ਪੰਜਾਬ ਬ੍ਰਹਮ ਮਹਿੰਦਰਾ ਵਲੋਂ ਕੀਤਾ ਗਿਆ। ਇਸ ਕੈਂਪ ਵਿਚ 333 ਯੂਨਿਟ ਖੂਨਦਾਨ ਕੀਤਾ ਗਿਆ।ਇਸ ਮੌਕੇ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਬਾਣੀ ਕੰਠ ਅਤੇ ਕੀਰਤਨ ਮੁਕਾਬਲੇ ਕਰਵਾਏ

ਨਾਭਾ:-ਖਾਲਸਾ ਸਾਜਨਾ ਦਿਵਸ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਟਿੱਬੀ ਸਾਹਿਬ ਨਾਭਾ ਵਿਖੇ ਅੱਜ ਵੱਖ ਵੱਖ ਸਕੂਲਾਂ ਦੇ ਬੱਚਿਆਂ ਦੇ ਗੁਰਬਾਣੀ ਕੰਠ ਅਤੇ ਕੀਰਤਨ ਮੁਕਾਬਲੇ ਕਰਵਾਏ ਗਏ। ਇਹ ਮੁਕਾਬਲੇ ਤਿੰਨ ਵੱਖ ਵੱਖ ਗਰੁੱਪਾਂ ਵਿਚ ਕਰਵਾਏ ਗਏ। ਇਸ ਮੌਕੇ ਐਸ ਜੀ ਪੀ ਸੀ ਦੇ ਮੈਂਬਰ ਸਤਵਿੰਦਰ ਸਿੰਘ ਟੌਹੜਾ

ਮੋਗਾ 'ਚ 6ਵਾਂ ਦਸਤਾਰ ਚੇਤਨਾ ਮਾਰਚ ਦਾ ਆਯੋਜਨ

ਮੋਗਾ ‘ਚ 6ਵਾਂ ਦਸਤਾਰ ਚੇਤਨਾ ਮਾਰਚ ਦਾ ਆਯੋਜਨ

ਮੋਗਾ : ਨੌਜਵਾਨਾਂ ਨੂੰ ਸਿੱਖੀ ਤੋਂ ਦੂਰ ਜਾ ਰਹੇ ਅਤੇ ਗੁਰਮਤਿ ਦੇ ਨਾਲ ਜੋੜਨ ਲਈ ਪ੍ਰਮੇਸ਼ਵਰ ਦੁਆਰ ਗੁਰਮਤਿ ਪ੍ਰਚਾਰ ਸੇਵਾ ਦਲ ਵਲੋਂ 6ਵਾਂ ਦਸਤਾਰ ਚੇਤਨਾ ਮਾਰਚ ਦਾ ਪ੍ਰਬੰਧ ਕੀਤਾ ਗਿਆ। ਇਸ ਚੇਤਨਾ ਮਾਰਚ ਦਾ ਮੁੱਖ ਉਦੇਸ਼ ਅੱਜ ਕੱਲ੍ਹ ਦੀ ਨੌਜਵਾਨ ਪੀੜੀ ਨੂੰ ਨਸ਼ੇ ਦੇ ਦਲ ਦਲ ਤੋਂ ਦੂਰ ਰਹਿਣਾ ਅਤੇ ਜੋ ਨੋਜਵਾਨ ਆਪਣੇ ਕੇਸ ਨੂੰ

ਖੇਤੀਬਾੜੀ ਵਿਭਾਗ ਵੱਲੋਂ ਜਿਲ੍ਹਾ ਪੱਧਰ 'ਤੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਖੇਤੀਬਾੜੀ ਵਿਭਾਗ ਵੱਲੋਂ ਜਿਲ੍ਹਾ ਪੱਧਰ ‘ਤੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸ਼੍ਰੀ ਆਨੰਦਪੁਰ ਸਾਹਿਬ  : ਪੰਜਾਬ ਸਰਕਾਰ ਵੱਲੋਂ ਖੇਤੀ ਨੂੰ ਬੜਾਵਾ ਦੇਣ ਲਈ ਖੇਤੀਬਾੜੀ ਵਿਭਾਗ ਅਤੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਜਗ੍ਹਾ ਜਗ੍ਹਾ ਕਿਸਾਨਾਂ ਲਈ ਸਿਖਲਾਈ ਕੈਂਪ ਲਗਾਏ ਜਾਂਦੇ ਹਨ। ਸ਼੍ਰੀ ਆਨੰਦਪੁਰ ਸਾਹਿਬ ਦੇ ਪਿੰਡ ਅਗਮਪੁਰ ਵਿੱਚ ਖੇਤੀਬਾੜੀ ਬਾਗਵਾਨੀ ਵਿਭਾਗ ਵਲੋਂ ਜਿਲ੍ਹਾ ਸਤਰ ਉੱਤੇ ਕਿਸਾਨ ਸਿਖਲਾਈ ਕੈਂਪ ਦਾ ਪ੍ਰਬੰਧ ਕੀਤਾ ਗਿਆ। ਇਸ ਕੈਂਪ ਵਿੱਚ ਮੁੱਖ ਮਹਿਮਾਨ  ਦੇ

ਖੇਤੀਬਾੜੀ ਵਿਭਾਗ ਪੰਜਾਬ ਵੱਲੋਂ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਗੁਰਦਾਸਪੁਰ:-ਜਿਲ੍ਹਾ ਗੁਰਦਾਸਪੁਰ ਦੇ ਪਿੰਡ ਪਾਹੜਾ ਵਿੱਚ ਖੇਤੀਬਾੜੀ ਵਿਭਾਗ ਪੰਜਾਬ ਅਤੇ ਆਤਮਾ ਵੱਲੋਂ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਕਰਨ ਲਈ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਪਹੁੰਚੇ। ਉਨ੍ਹਾਂ ਕਿਹਾ ਦੀ ਖੇਤੀਬਾੜੀ ਵਿਭਾਗ ਵੱਲੋਂ ਇਹ ਸਿਖਲਾਈ ਕੈਂਪ ਕਰਵਾਉਣ ਦਾ ਮੁਨਾਫ਼ਾ ਕਿਸਾਨਾਂ ਨੂੰ ਮਿਲ ਰਿਹਾ ਹੈ ਕਿਉਂਕਿ ਸਿਖਲਾਈ ਕੈਂਪ ਵਿੱਚ ਖੇਤੀਬਾੜੀ ਮਾਹਿਰਾਂ ਦੇ ਵੱਲੋਂ ਨਵੀਂ

ਪਿੰਡ ਸੁਲੇਹਰੀਆਂ ਖੁਰਦ ‘ਚ ਵਿਸ਼ਾਲ ਭਗਵਤੀ ਜਾਗਰਣ ਦਾ ਆਯੋਜਨ

ਮੁਕੇਰੀਆਂ: ਮੁਕੇਰੀਆਂ ਦੇ ਨਜਦੀਕੀ ਪਿੰਡ ਸੁਲੇਹਰੀਆਂ ਖੁਰਦ ਦੇ ਸ਼ਿਵ ਮੰਦਰ ਵਿਖੇ ਸ਼ਰਧਾਲੂਆਂ ਦੇ ਸਹਿਯੋਗ ਨਾਲ ਸ਼ਿਵ ਮੰਦਰ ਕਮੇਟੀ ਵੱਲੋ ਕਮੇਟੀ ਪ੍ਰਧਾਨ ਨਰਿੰਦਰ ਪੱਪੀ ਦੀ ਅਗਵਾਈ ਵਿੱਚ ਵਿਸ਼ਾਲ ਭਗਵਤੀ ਜਾਗਰਣ ਦਾ ਆਯੋਜਨ ਕੀਤਾ ਗਿਆ ।ਜਿਸ ਵਿੱਚ ਰਾਧੇ ਮਾਂ ਜੀ ਨੇ ਵਿਸ਼ੇਸ਼ ਤੌਰ ਤੇ ਹਾਜਰੀ ਲਗਵਾਈ। ਮਾਂ ਦੇ ਇਸ ਜਾਗਰਣ ਵਿੱਚ ਸੂਬੇ ਦੇ ਪ੍ਰਸਿੱਧ ਗਾਇਕ ਘੁੱਲਾ ਸਾਰਿਆਣੇ

136 ਲਾਭਪਾਤਰੀਆਂ ਨੂੰ ਜਲਦ ਦਿੱਤੀ ਜਾਵੇਗੀ ਸਬਸਿਡੀ ਦੀ ਸਹੂਲਤ

136 ਲਾਭਪਾਤਰੀਆਂ ਨੂੰ ਜਲਦ ਦਿੱਤੀ ਜਾਵੇਗੀ ਸਬਸਿਡੀ ਦੀ ਸਹੂਲਤ

ਤਰਨਤਾਰਨ : ਜ਼ਿਲ੍ਹੇ ‘ਚ ਨੌਜਵਾਨਾਂ ਅਤੇ ਕਿਸਾਨਾਂ ਨੂੰ ਸਵੈ-ਰੁਜ਼ਗਾਰ ਧੰਦਿਆਂ ਨਾਲ ਜੋੜ ਕੇ ਆਤਮ ਨਿਰਭਰ ਬਣਾਉਣ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਚੁੱਕੇ ਗਏ ਕਦਮਾਂ ਤਹਿਤ 136 ਬਿਨੈਕਾਰਾਂ ਦੇ ਕੇਸ ਲੋਨ ਮਨਜ਼ੂਰ ਕਰਵਾਉਣ ਲਈ ਬੈਂਕਾਂ ਨੂੰ ਭੇਜੇ ਗਏ ਹਨ। ਮੀਡੀਆ ਨੂੰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਇੰਜੀਨੀਅਰ ਡੀ. ਪੀ. ਐੱਸ. ਖਰਬੰਦਾ ਨੇ ਦੱਸਿਆ ਕਿ ਹੁਨਰਮੰਦ ਵਿਅਕਤੀਆਂ ਨੂੰ ਆਪਣਾ

ਮਾਤਾ ਗੁਜਰੀ ਜੀ ਖੂਨਦਾਨ ਸੁਸਾਇਟੀ ਵੱਲੋਂ ਖੂਨਦਾਨ ਕੈਂਪ ਦਾ ਆਯੋਜਨ

ਫਤਿਹਗੜ੍ਹ ਸਾਹਿਬ : ਧੰਨ ਧੰਨ ਮਾਤਾ ਗੁਜਰੀ ਜੀ ਖੂਨਦਾਨ ਸੁਸਾਇਟੀ ਵੱਲੋਂ ਗੁਰਦੁਆਰਾ ਜੋਤੀ ਸਰੂਪ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਖ਼ੂਨਦਾਨ ਅਜਿਹਾ ਮਹਾਦਾਨ ਹੈ, ਜਿਸ ਦੇ ਰਾਹੀਂ ਕਿਸੇ ਜਰੂਰਤਮੰਦ ਵਿਅਕਤੀ ਦੀ ਬੁੱਝ ਰਹੀ ਜੀਵਨ ਜੋਤ ਨੂੰ ਮੁੜ ਤੋਂ ਜਗਾਇਆ ਜਾ ਸਕਦਾ ਹੈ। ਇਹ ਪ੍ਰਗਟਾਵਾ ਹਰਜਿੰਦਰ ਸਿੰਘ ਵਿਰਕ ਨੇ ਖੂਨ ਦਾਨ ਕੈਂਪ ਦੇ ਉਦਘਾਟਨ ਮੌਕੇ ਕੀਤਾ। ਉਨ੍ਹਾਂ

ਪਾਲੀਟੈਕਨਿਕ ਗਰੁੱਪ ਵੱਲੋਂ ਪ੍ਰਧਾਨਮੰਤਰੀ ਕੌਸ਼ਲ ਵਿਕਾਸ ਯੋਜਨਾ ਦੇ ਤਹਿਤ ਸੈਮੀਨਾਰ ਦਾ ਆਯੋਜਨ

ਆਨੰਦਪੁਰ ਸਾਹਿਬ : ਜੀ ਟੀਵੀ ਗਰੁੱਪ ਸ਼੍ਰੀ ਆਨੰਦਪੁਰ ਸਾਹਿਬ ਵਿੱਚ ਪ੍ਰਧਾਨਮੰਤਰੀ ਕੌਸ਼ਲ ਵਿਕਾਸ ਯੋਜਨਾ ਦਾ ਇੱਕ ਸੈਮੀਨਾਰ ਦਾ ਪ੍ਰਬੰਧ ਕੀਤਾ ਗਿਆ। ਜਿਸ ਵਿੱਚ ਆਏ ਹੋਏ ਲੋਕਾਂ ਦੇ ਮਨੋਰੰਜਨ ਲਈ ਰੰਗਾਰੰਗ ਪ੍ਰੋਗਰਾਮ ਦੇ ਨਾਲ ਦੇਸ਼ਭਗਤੀ ਦੇ ਕੋਰੀਓਗਰਾਫੀ ਲੋਕਾਂ ਨੂੰ ਵਿਖਾਈ । ਗੁਰੂ ਤੇਗ ਬਹਾਦਰ ਪਾਲੀਟੈਕਨੀਕਲ ਚ ਪ੍ਰਧਾਨਮੰਤਰੀ ਕੌਸ਼ਲ ਵਿਕਾਸ ਯੋਜਨਾ ਦੇ ਸੈਮੀਨਾਰ ਵਿੱਚ ਖੂਨਦਾਨ ਕੈਂਪ ਵੀ

ਸਲਾਨਾ ਕੁਸ਼ਤੀ ਦੰਗਲ ਕਰਵਾਇਆ

ਗੜ੍ਹਸ਼ੰਕਰ : ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਮਕਸਦ ਨਾਲ ਸ਼੍ਰੀ ਕ੍ਰਿਸ਼ਨ ਗਊਸ਼ਾਲਾ ਅਖਾੜਾ ਗੜ੍ਹਸ਼ੰਕਰ ਵੱਲੋਂ ਸ਼੍ਰੀ ਕ੍ਰਿਸ਼ਨ ਗਊਸ਼ਾਲਾ ਕਮੇਟੀ, ਐਨ. ਆਰ.ਆਈ ਵੀਰ ਅਤੇ ਸਮੂਹ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਸਲਾਨਾ ਕੁਸ਼ਤੀ ਦੰਗਲ ਕਰਵਾਇਆ ਗਿਆ। ਜਿਸ ਵਿੱਚ ਪੰਜਾਬ ਭਰ ਦੇ ਉੱਚ ਕੋਟੀ ਦੇ ਪਹਿਲਵਾਨਾਂ ਨੇ ਹਿੱਸਾ ਲਿਆ। ਝੰਡੀ ਦੀ ਕੁਸ਼ਤੀ ਪ੍ਰਦੀਪ ਜੀਰਕਪੁਰ ਨੇ

ਭਾਈ ਘਨੱਈਆ ਜੀ ਲੋਕ ਸੇਵਾ ਸੁਸਾਇਟੀ ਵੱਲੋਂ “ਜੀਵੇ ਜਵਾਨੀ” ਵਿਸ਼ੇ ‘ਤੇ ਕਰਵਾਇਆ ਸੈਮੀਨਾਰ

ਅਸੀਂ ਰਵਾਇਤੀ ਪੰਜਾਬੀ ਸੱਭਿਆਚਾਰ ਤੋਂ ਬਹੁਤ ਦੂਰ ਜਾ ਚੁੱਕੇ ਹਾਂ ਅਤੇ ਸਿਰਫ ਦਿਖਾਵੇ ਲਈ ਕੰਮ ਕਰ ਰਹੇ ਹਾਂ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਉੱਘੇ ਸਾਹਿਤਕਾਰ ਮਾਨਯੋਗ ਗੁਰਪ੍ਰੀਤ ਸਿੰਘ ਤੂਰ ਐਸ.ਐਸ.ਪੀ.ਮੋਗਾ ਨੇ ਭਾਈ ਘਨੱਈਆ ਜੀ ਲੋਕ ਸੇਵਾ ਸੁਸਾਇਟੀ ਭਲੂਰ ਵੱਲੋਂ ਨੌਜਵਾਨਾ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵ ਤੋਂ ਜਾਣੂ ਕਰਵਾਉਣ ਲਈ ਕਰਵਾਏ ਗਏ “ਜੀਵੇ ਜਵਾਨੀ” ਵਿਸ਼ੇ ‘ਤੇ ਸੈਮੀਨਾਰ

GST camp

ਆਬਕਾਰੀ ਵਿਭਾਗ ਵੱਲੋਂ ਜੀ.ਐਸ.ਟੀ ਸਬੰਧੀ ਕੈਂਪ ਦਾ ਆਯੋਜਨ

ਮਲੇਰਕੋਟਲਾ:- ਭਾਰਤ ਸਰਕਾਰ ਵੱਲੋਂ ਜੀ.ਐਸ.ਟੀ.ਬਿਲ ਪਾਸ ਕਰ ਦਿੱਤਾ ਹੈ ਅਤੇ ਨਾਲ ਹੀ ਸੂਬਿਆ ਨੇ ਵੀ ਇਸ ਨੂੰ ਲਾਗੂ ਕਰ ਵਪਾਰੀਆਂ ਨੂੰ ਇਸ ਬਾਰੇ ਜਾਣਕਾਰੀ ਦੇਣੀ ਸ਼ੁਰੂ ਕਰ ਦਿੱਤੀ ਹੈ।ਜਿਸਦੇ ਸਬੰਧ ਵਿੱਚ ਮਲੇਰਕੋਟਲਾ ਵਿਖੇ ਆਬਕਾਰੀ ਤੇ ਕਰ ਵਿਭਾਗ ਵੱਲੋਂ ਬੁਧਵਾਰ ਨੂੰ ਇੱਕ ਕੈਂਪ ਲਗਾਇਆ ਗਿਆ।ਜਿਸ ਵਿੱਚ ਮਲੇਰਕੋਟਲਾ ਦੇ ਵਪਾਰੀ ਵਰਗ ਨੂੰ ਜੀ.ਐਸ.ਟੀ.ਬਾਰੇ ਜਾਣਕਾਰੀ ਦਿੱਤੀ ਗਈ ਅਤੇ

ਭਗਤ ਸਿੰਘ ਸਪੋਰਟਸ ਕਲੱਬ ਵੱਲੋਂ ਕਰਵਾਇਆ ਯਾਦਗਾਰੀ ਕਬੱਡੀ ਕੱਪ ਹੋਇਆ ਸਮਾਪਤ

ਦੁਆਬੇ ਦੇ ਪ੍ਰਸਿੱਧ ਨਗਰ ਰੁੜਕਾ ਕਲਾਂ (ਗੁਰਾਇਆ) ਵਿੱਚ ਸ਼ਹੀਦੇ ਆਜਮ ਸ.ਭਗਤ ਸਿੰਘ ਸਪੋਰਟਸ ਕਲੱਬ ਰੁੜਕਾ ਕਲਾਂ ਗ੍ਰਾਮ ਪੰਚਾਇਤ ਸਮੂਹ ਨਗਰ ਨਿਵਾਸੀਆਂ ਅਤੇ ਐਨ ਆਰ ਆਈ ਵੀਰਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ। 3 ਦਿਨਾਂ 33 ਵਾਂ ਕਾਮਰੇਡ ਪ੍ਰਮੋਦ ਦਾਸ ਗੁਪਤਾ ਯਾਦਗਾਰੀ ਫੁੱਟਬਾਲ ਟਰਾਫੀ ਅਤੇ ਬਾਬਾ ਬਚਿੰਤ ਸਿੰਘ ਕਿੰਗ ਆਫ ਰੁੜਕਾ ਕਲਾਂ ਯਾਦਗਾਰੀ ਕਬੱਡੀ ਕੱਪ ਅੱਜ ਆਪਣੀਆਂ

ਮੁਫਤ ਸਿੱਖਿਆ ਦੇਣ ਦੇ ਨਾਲ ਸੰਸਕਾਰ ਅਤੇ ਵਿਰਸੇ ਤੋਂ ਜਾਣੂ ਕਰਵਾਉਣ ਲਈ ਕਰਵਾਇਆ ਸਮਾਗਮ

ਦੇਸ਼ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਬਣਾਉਣ ਦੇ ਲਈ ਆਪਣਾ ਅਹਿਮ ਯੋਗਦਾਨ ਪਾਉਂਦੀ ਆ ਰਹੀ ਮਾਤਾ ਪ੍ਰੇਮ ਲਤਾ ਸਰਵਹਿੱਤਕਾਰੀ ਵਿਦਿਆ ਮੰਦਿਰ ਪਾਤੜਾਂ। ਇਸ ਵੱਲੋਂ ਰਾਜਿੰਦਰ ਰਾਣੀ ਦੀ ਦੇਖ ਰੇਖ ਵਿੱਚ ਸਲੱਮ ਬਸਤੀ ਚ ਰਹਿ ਰਹੇ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਮੁਫਤ ਸਿੱਖਿਆ ਦੇਣ ਲਈ ਖੋਲੇ ਗਏ ਸੰਤ ਰਵਿਦਾਸ ਸੰਸਕਾਰ ਕੇਂਦਰ ਪਾਤੜਾਂ ਵਿੱਚ ਇੱਕ ਸਮਾਗਮ

Marathon.....

ਵੋਟਰਾਂ ਨੂੰ ਜਾਗਰੂਕ ਕਰਨ ਲਈ ਮੈਰਾਥਨ ਦਾ ਆਯੋਜਨ

ਫਾਜ਼ਿਲਕਾ:-4 ਫਰਵਰੀ ਨੂੰ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਜਿੱਥੇ ਚੋਣ ਕਮੀਸ਼ਨ ਵੱਲੋਂ ਲੋਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਲਈ ਕਈ ਤਰ੍ਹਾਂ ਦੇ ਕਦਮ ਚੁੱਕੇ ਜਾ ਰਹੇ ਹਨ। ਜਿਸਦੇ ਤਹਿਤ ਜਿਲ੍ਹਾ ਫਾਜਿਲਕਾ ਪੁਲਸ ਨੇ ਵੀ ਫਾਜਿਲਕਾ ਦੇ ਵੋਟਰਾਂ ਨੂੰ ਆਪਣੇ ਵੋਟ ਦੇ ਹੱਕ ਲਈ ਪ੍ਰੇਰਿਤ ਕਰਨ ਲਈ ਰਨ ਫੌਰ ਪੀਸਫੁੱਲ

5 ਦਿਨਾਂ ਸਪੋਰਟਸ ਮੀਟ ਦੀ ਸ਼ੁਰੂਆਤ

ਸੋਮਵਾਰ ਨੂੰ ਚੰਡੀਗੜ੍ਹ ਦੇ ਕੰਟਰੋਲਰ ਆਫ਼ ਕਮਿਉਨੀਕੇਸ਼ਨ ਅਕਾਉਂਟਸ ਟੈਲੀਕਾਮ ਸਰਕਿਲ ਵੱਲੋਂ ਕਰਵਾਏ ਜਾ ਰਹੇ 5 ਦਿਨਾਂ ਸਪੋਰਟਸ ਮੀਟ ਦਾ ਉਦਘਾਟਨ ਕੀਤਾ ਗਿਆ। ਇਸ ਮੀਟ ਦਾ ਉਦਘਾਟਨ ਵਿਭਾਗ ਦੀ ਪ੍ਰਧਾਨ ਸ਼ੇਰੋਨ ਸ਼ੋਫ਼ਾਲੀ ਗੁਪਤਾ ਵੱਲੋਂ ਕੀਤਾ ਗਿਆ। ਸਪੋਰਟਸ ਮੀਟ ਦੇ ਪਹਿਲੇ ਦਿਨ ਐਥਲੀਟ ਮੀਟ ਦਾ ਮੈਚ ਕਰਵਾਇਆ ਗਿਆ ਜਿਸ ਵਿੱਚ ਅਲੱਗ ਅਲੱਗ ਵਿਭਾਗ ਵੱਲੋਂ 100 ਮੀਟਰ ਦੋੜ, ਸ਼ਾਟ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ