Tag: , , ,

ਹੁਣ ਭਾਰਤੀ ਸ਼ਰਧਾਲੂ ਬਿਨ੍ਹਾਂ ਪਾਸਪੋਰਟ ਤੋਂ ਕਰ ਸਕਣਗੇ ਕਰਤਾਰਪੁਰ ਸਾਹਿਬ ਦੇ ਦਰਸ਼ਨ !

Pakistan considering passport-free entry: ਪਾਕਿਸਤਾਨ: ਪਾਕਿਸਤਾਨ ਸਰਕਾਰ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਨੂੰ ਖੁਸ਼ਖਬਰੀ ਦਿੱਤੀ ਜਾ ਸਕਦੀ ਹੈ । ਦਰਅਸਲ, ਪਾਕਿਸਤਾਨ ਸਰਕਾਰ ਵੱਲੋਂ ਭਾਰਤੀ ਸ਼ਰਧਾਲੂਆਂ ਨੂੰ ਬਿਨ੍ਹਾਂ ਪਾਸਪੋਰਟ ਤੋਂ ਕਰਤਾਰਪੁਰ ਸਾਹਿਬ ਆਉਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ । ਇਸ ਸਬੰਧੀ ਪਾਕਿਸਤਾਨ ਦੇ ਗ੍ਰਹਿ ਮੰਤਰੀ ਇਜਾਜ਼ ਸ਼ਾਹ

ਪਾਕਿਸਤਾਨ ਤੋਂ ਆਏ ਹਿੰਦੂ ਨਹੀਂ ਜਾਣਾ ਚਾਹੁੰਦੇ ਵਾਪਸ, CAA ਤੋਂ ਭਾਰਤ ਦੀ ਨਾਗਰਿਕਤਾ ਮਿਲਣ ਦੀ ਆਸ

pakistan hindu in india: ਭਾਰਤ ਸਰਕਾਰ ਵੱਲੋਂ ਨਾਗਰਿਕਤਾ ਕਾਨੂੰਨ ਲਿਆਉਣ ਤੋਂ ਬਾਅਦ ਪਾਕਿਸਤਾਨ ‘ਚ ਰਹਿ ਰਹੇ ਘੱਟ ਗਿਣਤੀ ਦੇ ਲੋਕਾਂ ਨੂੰ ਭਾਰਤ ‘ਚ ਨਾਗਰਿਕਤਾ ਮਿਲਣ ਲਈ ਆਸ਼ਾਵਾਦੀ ਹਨ। ਪਾਕਿਸਤਾਨ ਤੋਂ ਕਰੀਬ 200 ਹਿੰਦੂ ਸੋਮਵਾਰ ਨੂੰ ਵਿਜ਼ਟਰ ਵੀਜ਼ਾ ਲੈ ਕੇ ਭਾਰਤ ਆਏ ਹਨ । ਉਹ ਅਟਾਰੀ-ਵਾਘਾ ਬਾਰਡਰ ਤੋਂ ਹੁੰਦੀਆਂ ਭਾਰਤ ‘ਚ ਆਏ। ਅਧਿਕਾਰੀਆਂ ਦਾ ਕਹਿਣਾ ਹੈ

ਜੰਮੂ-ਕਸ਼ਮੀਰ ਦੇ ਨਵੇਂ ਨਕਸ਼ੇ ਨੂੰ ਪਾਕਿਸਤਾਨ ਨੇ ਨਹੀਂ ਦਿੱਤੀ ਮਨਜ਼ੂਰੀ

ਐਤਵਾਰ ਨੂੰ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਨਵੇਂ ਗਠਿਤ ਕੇਂਦਰ ਸ਼ਾਸਿਤ ਸੂਬਿਆਂ ਜੰਮੂ-ਕਸ਼ਮੀਰ ਤੇ ਲੱਦਾਖ ਦਾ ਨਵਾਂ ਨਕਸ਼ਾ ਜਾਰੀ ਕੀਤਾ ਗਿਆ ਸੀ । ਗ੍ਰਹਿ ਮੰਤਰਾਲੇ ਵੱਲੋਂ ਭਾਰਤ ਦਾ ਵੀ ਨਵਾਂ ਸਿਆਸੀ ਨਕਸ਼ਾ ਜਾਰੀ ਕੀਤਾ ਗਿਆ, ਜਿਸ ਵਿੱਚ ਇਨ੍ਹਾਂ ਦੋਵਾਂ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਦਰਸਾਇਆ ਗਿਆ ਸੀ। ਪਾਕਿਸਤਾਨ ਦੇ ਵਿਦੇਸ਼ ਦਫ਼ਤਰ

ਪਾਕਿਸਤਾਨ ਦੇ PM ਇਮਰਾਨ ਨੂੰ ਬਿਜਲੀ ਬੋਰਡ ਦਾ ਵੱਡਾ ਝੱਟਕਾ

Power crisis in Pakistan: ਆਰਥਿਕ ਤੰਗੀ ਨਾਲ ਜੂਝ ਰਹੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਇਕ ਵਾਰ ਫੇਰ ਸ਼ਰਮਿੰਦਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ , ਇਸਦਾ ਕਾਰਨ ਕੋਈ ਮੁੱਦਾ ਨਹੀਂ ਬਲਕਿ ਬਿਜਲੀ ਦਾ ਬਿੱਲ ਹੈ। ਦਰਅਸਲ , ਬਿਜਲੀ ਬਿੱਲ ਨਾ ਅਦਾ ਕਰਨ ਕਾਰਨ ਇਸਲਾਮਾਬਾਦ ਇਲੈਕਟ੍ਰਿਕ ਸਪਲਾਈ ਕੰਪਨੀ (ਆਈਈਐੱਸਸੀਓ) ਵਲੋਂ ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ)

ਪਾਕਿਸਤਾਨ ‘ਚ ਅਗਵਾ ਹੋਈ ਸਿੱਖ ਕੁੜੀ, ਕਰਾਇਆ ਮੁਸਲਮਾਨ ਨਾਲ ਵਿਆਹ

Pakistan sikh girl marrying muslim : ਪਾਕਿਸਤਾਨ ਦੇ ਨਨਕਾਣਾ ਸਾਹਿਬ ‘ਚ ਇੱਕ ਸਿੱਖ ਕੁੜੀ ਨੂੰ ਅਗਵਾ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਕੁੜੀ 27 ਅਗਸਤ ਨੂੰ ਲਾਪਤਾ ਹੋਈ ਸੀ ਅਤੇ ਮੁਸਲਿਮ ਮੁੰਡੇ ਨਾਲ ਵਿਆਹ ਕਰਵਾ ਕੇ ਵਾਪਸ ਪਰਤੀ ਹੈ। ਕੁੜੀ ਦਾ ਨਾਮ ਜਗਜੀਤ ਕੌਰ ਹੈ ਅਤੇ ਨਨਕਾਣਾ ਸਾਹਿਬ ਦੇ ਗੁਰਦੁਆਰਾ ਤੰਬੂ ਸਾਹਿਬ ਦੇ ਗ੍ਰੰਥੀ

ਅਸੀਂ ਜੰਗ ਲਈ ਹਾਂ ਤਿਆਰ : ਸ਼ੇਖ ਰਸ਼ੀਦ ਅਹਿਮਦ

Pakistan war possible october : ਪਾਕਿਸਤਾਨ ਦੀ ਇਮਰਾਨ ਖ਼ਾਨ ਸਰਕਾਰ ਦੇ ਇੱਕ ਮੰਤਰੀ ਨੇ ਦਾਅਵਾ ਕੀਤਾ ਹੈ ਕਿ ਭਾਰਤ ਨਾਲ ਪਾਕਿਸਤਾਨ ਦੀ ਲੜਾਈ ਹੋਵੇਗੀ। ਉਨ੍ਹਾਂ ਨੇ ਇਹ ਵੀ ਦੱਸਿਆ ਹੈ ਕਿ ਲੜਾਈ ਕਦੋਂ ਸ਼ੁਰੂ ਹੋਵੇਗੀ। ਪਾਕਿਸਤਾਨ ਦੇ ਰੇਲਵੇ ਮੰਤਰੀ ਸ਼ੇਖ ਰਸ਼ੀਦ ਅਹਿਮਦ ਨੇ ਭਵਿੱਖਵਾਣੀ ਕੀਤੀ ਹੈ ਕਿ ਪਾਕਿਸਤਾਨ ਅਤੇ ਭਾਰਤ ਵਿਚਾਲੇ ਜੰਗ ਹੋਵੇਗੀ। ਉਨ੍ਹਾਂ ਨੇ

ਪਾਕਿਸਤਾਨ ਨੂੰ ਹੋਇਆ ਸੱਭ ਤੋਂ ਵੱਡਾ ਘਾਟਾ

Imran govt deficit highest country history : ਇਮਰਾਨ ਖ਼ਾਨ ਨੂੰ ਪਾਕਿਸਤਾਨ ਦਾ ਪ੍ਰਧਾਨ ਮੰਤਰੀ ਬਣੇ ਇੱਕ ਸਾਲ ਹੋ ਗਿਆ ਹੈ, ਪਰ ਪਿਛਲੇ ਇੱਕ ਸਾਲ ਵਿੱਚ ਪਾਕਿਸਤਾਨ ਦੀ ਅਰਥ ਵਿਵਸਥਾ ਡੁੱਬਣ ਦੀ ਕਗਾਰ ‘ਤੇ ਪਹੁੰਚ ਗਈ ਹੈ। ਸੂਤਰਾਂ ਮੁਤਾਬਕ ਪਿਛਲੇ ਇੱਕ ਸਾਲ ‘ਚ ਵਿੱਤੀ ਘਾਟਾ ਰਿਕਾਰਡ ਦੇ ਪੱਧਰ ‘ਤੇ ਪਹੁੰਚ ਗਿਆ ਹੈ। ਇਹ ਜੀ.ਡੀ.ਪੀ. ਦਾ 8.9 ਫ਼ੀਸਦੀ ਹੋ ਗਿਆ ਹੈ। ਦੱਸ ਦਈਏ

ਪਾਕਿਸਤਾਨ ਭਾਰਤੀ ਕਲਾਕਾਰਾਂ ਨੂੰ ਬੈਨ ਕਰਕੇ ਕੱਢ ਰਿਹਾ ਆਪਣਾ ਗੁੱਸਾ

indian artist ban in pakistan ਇਸਲਾਮਾਬਾਦ : ਜੰਮੂ ਕਸ਼ਮੀਰ ‘ਚ ਧਾਰਾ 370 ਲਾਗੂ ਹੋਣ ਤੋਂ ਬਾਅਦ ਪਾਕਿਸਤਾਨ ‘ਚ ਬਹੁਤ ਸਾਰੇ ਬਦਲਾਵ ਆਏ ਹਨ । ਪਾਕਿਸਤਾਨ ਦੀ ਇਲੈਕਟ੍ਰੋਨਿਕ ਮੀਡੀਆ ਨਿਗਰਾਨੀ ਸੰਸਥਾ ਨੇ ਉਨ੍ਹਾਂ ਇਸ਼ਤਿਹਾਰਾਂ ‘ਤੇ ਬੈਨ ਲਾ ਦਿੱਤਾ ਹੈ । ਜਿਨ੍ਹਾਂ ‘ਚ ਭਾਰਤੀ ਕਲਾਕਾਰ ਨਜ਼ਰ ਆ ਰਹੇ ਹਨ । ਪਾਕਿਸਤਾਨ ਨੇ ਇਹ ਕਦਮ ਭਾਰਤ ਵੱਲੋਂ ਜੰਮੂ-ਕਸ਼ਮੀਰ

ਪਾਕਿਸਤਾਨ ‘ਚ ਗੂੰਜੇ ਜੈ ਹਿੰਦ ਦੇ ਨਾਅਰੇ

jai hind slogan in pakistan: ਇਸਲਾਮਾਬਾਦ : ਭਾਰਤ ਦੇ 73ਵੇਂ ਸੁਤੰਤਰਤਾ ਦਿਵਸ ‘ਤੇ ਜਿੱਥੇ ਪੂਰੇ ਦੇਸ਼ ਵਿੱਚ ਖੁਸ਼ੀ ਦਾ ਮਾਹੌਲ ਹੈ, ਉੱਥੇ ਇਸ ਦੌਰਾਨ ਪਾਕਿਸਤਾਨ ‘ਤੋਂ ਵੀ ਜੈ ਹਿੰਦ ਦੀ ਆਵਾਜ਼ ਸੁਣਨ ਨੂੰ ਮਿਲ ਰਹੀ ਹੈ। ਆਜ਼ਾਦੀ ਦਿਹਾੜੇ ‘ਤੇ ਬਲੋਚਿਸਤਾਨ ਨੇ ਵੀ ਭਾਰਤ ਵਾਸੀਆਂ ਨੂੰ ਵਧਾਈ ਦਿੱਤੀ ਹੈ ਅਤੇ ਜੈ ਹਿੰਦ ਦੇ ਨਾਅਰੇ ਲਗਾਏ ਹਨ।

ਪਾਕਿਸਤਾਨ ਦੇ ਫੈਸਲੇ ਦਾ ਪੰਜਾਬੀਆਂ ਨੂੰ ਮਿਲੇਗਾ ਫਾਇਦਾ

pakistan air force departments: ਚੰਡੀਗੜ੍ਹ: ਪਾਕਿਸਤਾਨ ਸਰਕਾਰ ਵੱਲੋਂ ਭਾਰਤੀ ਹਵਾਈ ਉਡਾਣਾਂ ਲਈ ਰਾਹ ਖੋਲ੍ਹ ਦਿੱਤਾ ਗਿਆ ਹੈ. ਜਿਸ ਨਾਲ ਪੰਜਾਬੀਆਂ ਨੂੰ ਵੀ ਕਾਫੀ ਲਾਹਾ ਹੋਵੇਗਾ । ਦਰਅਸਲ, ਗੁਆਂਢੀ ਮੁਲਕ ਪਾਕਿਸਤਾਨ ਦੇ ਇਸ ਫੈਸਲੇ ਤੋਂ ਬਾਅਦ ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਤੋਂ ਬੰਦ ਹੋਈਆਂ ਤੇ ਤਬਦੀਲ ਹੋਈਆਂ ਕਈ ਕੌਮਾਂਤਰੀ ਉਡਾਣਾਂ ਮੁੜ ਤੋਂ

ਮੁਟਿਆਰ ਬਣੀ ਸਭ ਤੋਂ ਵਜ਼ਨੀ ਵਿਅਕਤੀ ਦੀ ਮੌਤ ਦੀ ਵਜ੍ਹਾ

Pakistan heaviest man dies unattended: ਹੰਗਾਮੇ ਤੋਂ ਬਾਅਦ ਪਾਕਿਸਤਾਨ ਦੇ ਸਭ ਤੋਂ ਵਜ਼ਨੀ ਵਿਅਕਤੀ ਦੀ ਮੌਤ ਹੋ ਗਈ। 55 ਸਾਲਾ ਨੂਰੁਲ ਹਸਨ ਸਾਦਿਕਾਬਾਦ ਦੇ ਰਹਿਣ ਵਾਲਾ ਸੀ ਅਤੇ  ਵਜ਼ਨ 330 ਕਿੱਲੋ ਸੀ । ਜ਼ਿਕਰਯੋਗ ਹੈ ਕਿ ਪਿਛਲੇ ਕੁੱਝ ਦਿਨਾਂ ਤੋਂ ਹਸਪਤਾਲ ‘ਚ ਦਾਖਲ ਸੀ। ਦਰਅਸਲ 28 ਜੂਨ ਨੂੰ ਵਜ਼ਨ ਘਟਾਉਣ ਲਈ ਉਹਨਾਂ ਦੀ ਸਰਜਰੀ ਕੀਤੀ

World Cup 2019: ਪਾਕਿਸਤਾਨ ਨੇ ਜਿੱਤਿਆ ਟਾਸ, ਪਹਿਲਾਂ ਕਰੇਗਾ ਬੱਲੇਬਾਜ਼ੀ

Pakistan wins toss wc 2019: ਲੰਡਨ : ਵਿਸ਼ਵ ਕੱਪ 2019 ਦਾ 30ਵਾਂ ਮੁਕਾਬਲਾ ਪਾਕਿਸਤਾਨ ਅਤੇ ਦੱਖਣੀ ਅਫਰੀਕਾ ਵਿਚਾਲੇ ਲੰਡਨ ਦੇ ਲਾਡਸ ਮੈਦਾਨ ‘ਤੇ ਖੇਡਿਆ ਜਾ ਰਿਹਾ ਹੈ । ਜਿਸ ਵਿੱਚ ਪਾਕਿਸਤਾਨ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ ਲਿਆ ਹੈ ।  ਅੱਜ ਦੇ ਮੁਕਾਬਲੇ ਵਿੱਚ ਪਾਕਿਸਤਾਨ ਦੀ ਟੀਮ ਵਿੱਚ ਇਮਾਮ-ਉਲ-ਹੱਕ, ਫਖ਼ਰ ਜ਼ਮਾਨ,

ਪਾਕਿਸਤਾਨ ਵੱਲੋਂ ਅਮਰੀਕੀ ਨਾਗਰਿਕਾਂ ਲਈ ਖਾਸ ਤੋਹਫ਼ਾ

pakistan visa for american citizens: ਪਾਕਿਸਤਾਨ ਵੱਲੋਂ ਵੀਜ਼ਾ ਨੀਤੀ ‘ਚ ਇੱਕ ਵੱਡਾ ਬਦਲਾਅ ਕੀਤਾ ਗਿਆ ਹੈ। ਪਾਕਿਸਤਾਨ ਹੁਣ ਅਮਰੀਕੀ ਨਾਗਰਿਕਾਂ ਨੂੰ ਪੰਜ ਸਾਲ ਦਾ ਵੀਜ਼ਾ ਦੇਵੇਗਾ । ਇਸ ਰਾਹੀਂ ਕਈ ਵਾਰੀ ਪਾਕਿਸਤਾਨ ਦੀ ਯਾਤਰਾ ਕਰਨ ਦਾ ਮੌਕਾ ਮਿਲ ਸਕੇਗਾ । ਦੱਸ ਦੇਈਏ ਕਿ ਅਮਰੀਕਾ ਵੱਲੋਂ  ਮਾਰਚ ‘ਚ ਪਾਕਿਸਤਾਨੀ ਨਾਗਰਿਕਾਂ ਦੀ ਵੀਜ਼ਾ ਵੈਧਤਾ ਪੰਜ ਤੋਂ ਬਦਲਕੇ

ਅੱਜ ਦੇ ਦਿਨ 2008 ‘ਚ ਅਮਰੀਕਾ ਨੇ ਪਾਕਿਸਤਾਨ ਨੂੰ 8.1 ਕਰੋੜ ਡਾਲਰ ਦੀ ਫ਼ੌਜ ਦੀ ਮਦਦ ਦੇਣ ਤੋਂ ਮਨ੍ਹਾ ਕੀਤਾ ਸੀ।

2008 America Pakistan: ਅੱਜ ਦੇ ਦਿਨ 2008 ‘ਚ ਅਮਰੀਕਾ ਨੇ ਪਾਕਿਸਤਾਨ ਨੂੰ 8.1 ਕਰੋੜ ਡਾਲਰ ਦੀ ਫ਼ੌਜ ਦੀ ਮਦਦ ਦੇਣ ਤੋਂ ਮਨ੍ਹਾ ਕੀਤਾ

ਪਾਕਿਸਤਾਨ ਦੇ ਕਵੇਟਾ ‘ਚ ਹੋਏ ਧਮਾਕੇ ‘ਚ ਹੋਈ 16 ਦੀ ਮੌਤ

pakistan quetta blast: ਇਸਲਾਮਾਬਾਦ: ਅੱਜ ਦੇ ਸਮੇਂ ਵਿੱਚ ਬੰਬ ਧਮਾਕੇ ਦੀ ਘਟਨਾ ਅਜਿਹੀ ਘਟਨਾ ਜੋ ਸਭ ਦਾ ਦਿਲ ਦਹਿਲਾ ਦਿੰਦੀ ਹੈ। ਅਜਿਹਾ ਹੀ ਮਾਮਲਾ ਪਾਕਿਸਤਾਨ ਵਿੱਚ ਵੀ ਦੇਖਣ ਨੂੰ ਮਿਲਿਆ ਹੈ, ਜਿਥੇ ਸ਼ੁੱਕਰਵਾਰ ਸਵੇਰੇ ਪਾਕਿਸਤਾਨ ਦੇ ਕਵੇਟਾ ਸ਼ਹਿਰ ਵਿੱਚ ਸਬਜ਼ੀ ਬਾਜ਼ਾਰ ਵਿੱਚ ਬੰਬ ਧਮਾਕਾ ਹੋਇਆ ਹੈ। ਮਿਲੀ ਜਾਣਕਾਰੀ ਵਿੱਚ ਪਤਾ ਲੱਗਿਆ ਹੈ ਕਿ ਇਸ ਧਮਾਕੇ

ਤਰਨਤਾਰਨ ਨੇੜੇ ਵੇਖਿਆ ਗਿਆ ਪਾਕਿਸਤਾਨੀ ਡ੍ਰੋਨ, ਹਵਾਈ ਫੌਜ ਨੇ ਕੀਤੀ ਜਵਾਬੀ ਕਾਰਵਾਈ

Pakistan Drone: ਖੇਮਕਰਣ: ਤਰਨਤਾਰਨ ‘ਚ ਇਕ ਵਾਰ ਫਿਰ ਪਾਕਿਸਤਾਨੀ ਡ੍ਰੋਨ ਵੇਖਿਆ ਗਿਆ। ਹਾਲਾਂਕਿ ਇਸ ਡ੍ਰੋਨ ਨੂੰ ਭਾਰਤੀ ਸੈਨਾ ਵਲੋਂ ਖਦੇੜ ਦਿੱਤਾ ਗਿਆ। ਜਾਣਕਰੀ ਮੁਤਾਬਕ ਬੀਤੀ ਰਾਤ ਫੇਰ ਤੋਂ ਪਾਕਿ ਵੱਲੋਂ ਇੱਕ ਡ੍ਰੋਨ ਭਾਰਤ ‘ਚ ਦਾਖਲ ਹੋਇਆ ਜਿਸ ਨੂੰ ਭਾਰਤੀ ਸੈਨਾ ਨੇ ਖਦੇੜਣ ‘ਚ ਕਾਮਛਾਬੀ ਹਾਸਲ ਕੀਤੀ। ਇਸ ਤੋਂ ਬਾਅਦ ਸਰਹੱਦ ਨਾਲ ਲੱਗਦੇ ਕਈ ਪਿੰਡਾਂ ‘ਚ

ਪਾਕਿਸਤਾਨ ਦੀ ਧੀ ਬਣੇਗੀ ਭਾਰਤ ਦੀ ਨੂੰਹ…

Pakistan Daughter: ਅੰਮ੍ਰਿਤਸਰ: ਭਾਰਤ–ਪਾਕਿਸਤਾਨ ਦੇ ਵਿੱਚ ਚਲ ਰਹੇ ਤਣਾਅ ਦੇ ਬਾਵਜੂਦ ਇੱਕ ਹਿੰਦੂ ਪਰਿਵਾਰ ਨੇ ਆਪਣੇ ਬੇਟੇ ਦਾ ਵਿਆਹ ਪਾਕਿਸਤਾਨ ਵਿੱਚ ਰਹਿਣ ਵਾਲੀ ਅਧਿਆਕ ਦੇ ਨਾਲ ਕਰਨ ਦਾ ਫੈਸਲਾ ਲਿਆ ਹੈ। ਮਿਲੀ ਜਾਣਕਾਰੀ ਵਿੱਚ ਪਤਾ ਲੱਗਿਆ ਹੈ ਕਿ ਅੰਬਾਲਾ ਦੇ ਪਿੰਡ ਪੀਪਲਾ ਦੇ ਰਹਿਣ ਵਾਲੇ ਪਰਵਿੰਦਰ ਸਿੰਘ ਦਾ ਵਿਆਹ ਜਲਦ ਹੀ ਪਾਕਿਸਤਾਨ ਦੀ ਅਧਿਆਪਕ ਸਰਜੀਤ

ਡਰਿਆ ਪਾਕਿਸਤਾਨ ਬੋਲਿਆ- ਭਾਰਤ ਕਦੀ ਵੀ ਕਰ ਸਕਦਾ ਹੈ ਹਮਲਾ

Pakistan-India Strike: ਜੰਮੂ : ਪੁਲਵਾਮਾ ਅੱਤਵਾਦੀ ਹਮਲੇ ਤੋਂ  ਬਾਅਦ ਭਾਰਤ–ਪਾਕਿਸਤਾਨ ‘ਚ ਜਾਰੀ ਤਣਾਅ ਹੋਰ ਵੀ ਵੱਧ ਗਿਆ ਹੈ।  ਪਾਕਿਸਤਾਨ ‘ਚ ਮੌਜੂਦ ਅੱਤਵਾਦੀ ਠਿਕਾਣਿਆਂ ‘ਤੇ ਭਾਰਤ ਦੀ ਏਅਰ ਸਟਰਾਇਕ ਤੋਂ ਬਾਅਦ ਨਾਲ ਹੀ ਪਾਕਿਸਤਾਨ ਬੌਖਲਾ ਗਿਆ ਹੈ। ਪਾਕਿਸਤਾਨ ਦਾ ਦਾਅਵਾ ਹੈ ਕਿ ਉਸਨੇ ਭਾਰਤੀ ਸਰਹੱਦ ‘ਚ ਵੜਕੇ ਲੜਾਕੂ ਜਹਾਜ਼ਾਂ ਨਾਲ ਬੰਬ ਸੁੱਟੇ ਅਤੇ ਇਸ ਦੌਰਾਨ ਉਸਨੇ

ਭਾਰਤ ਨੇ ਪਾਕਿਸਤਾਨ ਦਾ F-16 ਲੜਾਕੂ ਜਹਾਜ਼ ਸੁੱਟਿਆ

pakistan attack india 2019: ਜੰਮੂ-ਕਸ਼ਮੀਰ : ਬੀਤੇ ਦਿਨੀਂ ਭਾਰਤ ਵੱਲੋਂ ਕੀਤੇ ਗਏ ਹਵਾਈ ਹਮਲੇ ‘ਤੇ ਪਾਕਿਸਤਾਨ  ਬੋਖਲਾਇਆ ਹੋਇਆ ਹੈ। ਪਾਕਿਸਤਾਨੀ ਜਹਾਜ਼ਾਂ ਵੱਲੋਂ ਭਾਰਤੀ ਹੱਦ ਵਿੱਚ ਵੜਣ ਦੀ ਕੋਸ਼ਿਸ਼ ਕੀਤੀ ਗਈ ਹੈ। ਰਿਪੋਰਟ ਮੁਤਾਬਿਕ ਰਾਜੌਰੀ ਵਿੱਚ ਭਾਰਤੀ ਵਾਯੂਸੀਮਾ ਦੀ ਉਲੰਘਣਾ ਦੀ ਕੋਸ਼ਿਸ਼ ਕੀਤੀ ਹੈ।  ਨੌਸ਼ੇਰਾ ਸੈਕਟਰ ਵਿੱਚ ਵੜੇ ਪਾਕਿਸਤਾਨੀ ਜੈੱਟ ਸਨ। ਭਾਰਤੀ ਏਅਰਫੋਰਸ ਦੀ ਕਾਰਵਾਈ ਤੋਂ

ਪਾਕਿਸਤਾਨ ਦੇ ਬੁੱਢੇ ਬੋਲ, ਪੁਲਵਾਮਾ ਧਮਾਕੇ ‘ਚ ਪਾਕਿਸਤਾਨ ਦੀ ਭੂਮਿਕਾ ਨਕਾਰੀ, ਭਾਰਤ ‘ਤੇ ਲਾਏ ਦੋਸ਼

Pakistan Ministry Blamed: ਲੁਧਿਆਣਾ: ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਅੱਤਵਾਦੀ ਹਮਲੇ ‘ਚ ਮਾਰੇ ਗਏ 40 ਜਵਾਨਾਂ ਦੇ ਪਾਰਥੀਵ ਸ਼ਰੀਰ ਉਹਨਾਂ ਦੇ ਜੱਦੀ ਪਿੰਡ ਅਤੇ ਘਰਾਂ ਵਿੱਚ ਪਹੁੰਚ ਗਏ ਹਨ ਅਤੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਉਹਨਾਂ ਦਾ ਅੰਤਿਮ ਸੰਸਕਾਰ ਵੀ ਕੀਤਾ ਜਾ ਰਿਹਾ ਹੈ। ਪੂਰਾ ਦੇਸ਼ ਇਸ ਵੇਲੇ ਗੁੱਸੇ ਵਿੱਚ ਹੈ ਅਤੇ ਪਾਕਿਸਤਾਨ ‘ਤੇ ਸਿੱਧਾ ਨਿਸ਼ਾਨ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ