Tag: , , , , , , , , , , , ,

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪੋਤਰੇ ਅਨੰਤਵੀਰ ਬਾਦਲ ਵੀ ਸਿਆਸਤ ‘ਚ ਹੋਏ ਸਰਗਰਮ

Parkash Singh Badal Grandson: ਗਿੱਦੜਬਾਹਾ: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਤੀਜੀ ਪੀੜ੍ਹੀ ਵੀ ਸਿਆਸਤ ਵਿੱਚ ਕੁੱਦ ਗਈ ਹੈ। ਉਹਨਾਂ ਦੇ ਪੋਤਰੇ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਦੇ ਬੇਟੇ ਅਨੰਤਵੀਰ ਸਿੰਘ ਬਾਦਲ ਵੀ ਹੁਣ ਸਿਆਸਤ ਵਿੱਚ ਸਰਗਰਮ ਹੋ ਗਏ ਹਨ। ਉਹਨਾਂ ਨੇ ਅੱਜ ਗਿੱਦੜਬਾਹਾ ਅਤੇ ਦੋਦਾ ਕਸਬੇ ਵਿੱਚ ਅਕਾਲੀ ਦਲ ਦੇ ਦਫਤਰਾਂ

ਕੈਪਟਨ ਦੇ ਰਾਜ ‘ਚ ਬਾਦਲ ਨੂੰ ਮਿਲੇਗਾ ਮਨਮਰਜ਼ੀ ਦਾ ਸਰਕਾਰੀ ਘਰ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਉਨ੍ਹਾਂ ਦੀ ਮਰਜ਼ੀ ਦਾ ਮੁਫ਼ਤ ਘਰ ਦੇਣ ਦਾ ਫ਼ੈਸਲਾ ਕੀਤਾ ਹੈ।ਕੈਪਟਨ ਅਮਰਿੰਦਰ ਸਿੰਘ ਨੇ ਫ਼ੈਸਲਾ ਮੀਡੀਆ ਵਿੱਚ ਮੁੱਖ ਮੰਤਰੀ ਕੋਲ ਆਵਾਸ ਨਾ ਹੋਣ ਦੀਆਂ ਆਈਆਂ ਖ਼ਬਰਾਂ ਤੋਂ ਬਾਅਦ ਲਿਆ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਸਾਬਕਾ ਮੁੱਖ ਮੰਤਰੀ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ