Tag: , , ,

ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ

ਮੰਡੀ ਗੋਬਿੰਦਗੜ੍ਹ:-ਮੰਡੀ ਗੋਬਿੰਦਗੜ੍ਹ ਵਿਚ ਸ੍ਰੀ ਗੁਰੂ ਰਵਿਦਾਸ ਭਗਤ ਐਸ਼ੋਸ਼ੀਏਸ਼ਨ ਵੱਲੋਂ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੀ ਖੁਸ਼ੀ ਵਿਚ ਨਗਰ ਕੀਰਤਨ ਸਜਇਆ ਗਿਆ।ਵੱਖ-ਵੱਖ ਥਾਂਵਾਂ ਤੇ ਸ਼ਰਧਾਲੂਆਂ ਵੱਲੋਂ ਇਸਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਪੰਜ ਪਿਆਰਿਆਂ ਨੂੰ ਸਿਰੋਪੇ ਦਿੱਤੇ ਗਏ ।ਉੱਥੇ ਹੀ ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਲਈ ਵੱਖ-ਵੱਖ ਥਾਵਾਂ ’ਤੇ ਸ਼ਰਧਾਲੂਆਂ ਵੱਲੋਂ ਲੰਗਰ ਵੀ ਲਗਾਏ

Shiromani-akalidal-logo

ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹੀ ਹੋਣਗੇ : ਬਲਦੇਵ ਸਿੰਘ ਖਹਿਰਾ

ਹਲਕਾ ਫਿਲੌਰ ਤੋਂ ਸ਼੍ਰੋਮਣੀ ਅਕਾਲੀ ਦਲ ਭਾਜਪਾ ਦੇ ਸਾਂਝੇ ਉਮੀਦਵਾਰ ਬਲਦੇਵ ਸਿੰਘ ਖਹਿਰਾ ਦੇ ਚੋਣ ਦਫਤਰ ਦਾ ਸ਼ੁੱਕਰਵਾਰ ਨੂੰ ਉਦਘਾਟਨ ਗੁਰਾਇਆਂ ਵਿਖੇ ਕਿੱਤਾ ਗਿਆ | ਚੋਣ ਦਫਤਰ ਦਾ ਅਕਾਲੀਦਲ ਦੇ ਸੀਨੀਅਰ ਆਗੂ ਗੁਰਮੀਤ ਸਿੰਘ ਦਾਦੂਵਾਲ ਵਲੋਂ ਕੀਤਾ ਗਿਆ | ਇਸ ਮੋਕੇ ਉਦਘਾਟਨੀ ਸਮਾਗਮ ‘ਚ ਭਾਰੀ ਇਕਠ ਨੂੰ ਸੰਬੋਧਨ ਕਰਦਿਆਂ ਬਲਦੇਵ ਸਿੰਘ ਖਹਿਰਾ ਨੇ ਕਿਹਾ ਕੀ

  ਸੁਖਬੀਰ ਬਾਦਲ ਨੇ ਪਿਤਾ ਪਰਕਾਸ਼ ਸਿੰਘ ਬਾਦਲ ਨੂੰ ਦਿੱਤੀ ਜਨਮਦਿਨ ਦੀ ਵਧਾਈ

ਸੁਖਬੀਰ ਬਾਦਲ ਨੇ ਆਪਣੇ ਪਿਤਾ ਦੇ ਜਨਮ ਦਿਨ ਤੇ ਆਪਣੇ ਪਿਤਾ ਤੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੂੰ ਸੋਸ਼ਲ ਮੀਡੀਆ ਤੇ ਮੁਬਾਰਕਬਾਦ ਦਿੱਤੀ ਹੈ। ਉਹਨਾਂ ਆਪਣੇ ਫੇਸਬੁੱਕ ਪੇਜ ਤੇ ਲਿਖਿਆ .. “ਪਰਕਾਸ਼ ਸਿੰਘ ਬਾਦਲ ਇਹ ਨਾਮ ਕਿਸੇ ਦਾ ਮੁਹਤਾਜ਼ ਨਹੀਂ। ਮੈਂ ਬੜਾ ਖੁਸ਼ਨਸੀਬ ਹਾਂ ਕਿ ਮੈਨੂੰ ਅਜਿਹੇ ਪਿਤਾ ਦਾ ਨਿੱਘ ਮਿਲਿਆ ਜਿਸ ਨੇ ਪੰਜਾਬ ਅਤੇ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 350ਵਾਂ ਪ੍ਰਕਾਸ਼ ਪੁਰਬ

ਪ੍ਰਕਾਸ਼ ਸਿੰਘ ਬਾਦਲ ਨੇ ਕੀਤਾ ਲੰਬੀ ਪਿੰਡ ਦਾ ਦੌਰਾ ,ਵੰਡੀਆਂ ਗ੍ਰਾਂਟਾਂ

ਪੰਜਾਬ ਦੇ ਮੁੱੱਖ ਮੰਤਰੀ ਪ੍ਰਕਾਸ ਸਿੰਘ ਵੱਲੋਂ ਸ਼ੁੱਕਰਵਾਰ ਨੂੰ ਆਪਣੇ ਨਿੱਜੀ ਹਲਕੇ ਲੰਬੀ ਵਿਖੇ ਸੰਗਤ ਦਰਸ਼ਨ ਕੀਤਾ ਗਿਆ। ਉਥੇ ਹੀ ਲੰਬੀ ਦੇ ੯ ਪਿੰਡਾਂ ਅਲਮਵਾਲਾ,ਰਤਾਟਿੱਬਾ ਕੋਲਿਆਂਵਾਲੀ, ਬੁਰਜ਼ ਸਿੱਧਵਾਂ, ਢਾਣੀਕੁਦਣ ਸਿੰਂਘ ਵਾਲੀ ਹੁਣ ਸੰਗਤ ਦਰਸ਼ਨ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਵੀ ਦਿੱਤੀਆਂ। ਸੰਗਤ ਦਰਸ਼ਨ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ

ਪ੍ਰਤਾਪ ਬਾਜਵਾ ਨੇ ਕੀਤੀ ਬਾਦਲ ਦੇ ਅਸਤੀਫੇ ਦੀ ਮੰਗ

ਐਸ.ਵਾਈ.ਐਲ ਦੇ ਮੁੱਦੇ ‘ਤੇ ਆਏ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਹਰ ਪਾਰਟੀ ਆਪਣੀ ਸਿਆਸੀ ਰੋਟੀਆਂ ਸੇਕਣ ਦੇ ਵਿਚ ਲੱਗੀ ਹੋਈ ਹੈ ਅਤੇ ਹੁਣ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵੀ ਮੈਦਾਨ ਦੇ ਵਿੱਚ ਉਤਰ ਆਏ ਹਨ। ਸੁਪਰੀਮ ਕੋਰਟ ਵੱਲੋਂ ਐਸ.ਵਾਈ.ਐਲ ਦੇ ਮੁੱਦੇ ‘ਤੇ ਦਿੱਤੇ ਗਏ ਫੈਸਲੇ ਨੂੰ ਮੰਦਭਾਗਾ ਦੱਸਦਿਆਂ ਬਾਜਵਾ ਨੇ ਕਿਹਾ ਕਿ ਉਹ

ਕੈਪਟਨ ਦੇ ਲਾਰਿਆਂ ‘ਚ ਨਹੀਂ ਆਉਣਗੇ ਪੰਜਾਬ ਦੇ ਲੋਕ: ਬਾਦਲ

ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ਦੀ ਕਿਸਾਨ ਯਾਤਰਾ ਨੂੰ ਸਿਰਫ ਡਰਾਮ ਦੱਸਿਆ ਹੈ; ਮੁੱਖ ਮੰਤਰੀ ਬਾਦਲ ਦਾ ਕਹਿਣਾ ਹੈ ਕਿ ਜਦੋਂ ਵੀ ਸੂਬੇ ‘ਚ ਚੋਣਾਂ ਨੇੜੇ ਆਉਂਦੀਆਂ ਹਨ ਤਾਂ ਕੈਪਟਨ ਸਾਹਿਬ ਨੂੰ ਕਿਸਾਨਾਂ ਦੀ ਯਾਦ ਆਉਣ ਲੱਗਦੀ ਹੈ। ਮੁੱਖ ਮੰਤਰੀ ਬਾਲਦ ਨੇ ਕਾਂਗਰਸ ਦੀ ਕਿਸਾਨ ਯਾਤਾਰਾ ਦੇ ਸਵਾਲ ਚੁੱਕਦਿਆ ਕਿਹ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰ ਪ੍ਰਕਾਰ ਦਾ ਨਿਰਣਾ ਲੈਣ ਦੀ ਰੱਖਦੇ ਨੇ ਸਮਰੱਥਾ: ਪ੍ਰਕਾਸ਼ ਸਿੰਘ ਬਾਦਲ

ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਜੰਮੂ ਕਸ਼ਮੀਰ ਦੇ ਊੜੀ ਵਿਖੇ ਹੋਏ ਆਤੰਕੀ ਹਮਲੇ ਦੀ ਨਿੰਦਾ ਕਰਦਿਆਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰ ਪ੍ਰਕਾਰ ਦਾ ਨਿਰਣਾ ਲੈਣ ਦੀ ਸਮੱਰਥਾ ਰੱਖਦੇ ਹਨ ਅਤੇ ਭਾਰਤ ਸਰਕਾਰ ਅਜਿਹੀਆਂ ਦੇਸ਼ ਵਿਰੋਧੀ ਤਾਕਤਾਂ ਨੂੰ ਢੁੱਕਵਾਂ ਜਵਾਬ ਦੇਵੇਗੀ। ਅੱਜ ਇੱਥੇ ਲੰਬੀ ਹਲਕੇ ’ਚ ਸੰਗਤ ਦਰਸ਼ਨ

ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਬਿਆਨ

ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਨਵੇਂ ਬਿਆਨ ਮੁਤਾਬਿਕ ਸਿੱਧੂ ਦੇ ਵੱਖਰਾ ਫਰੰਟ ਬਣਾਉਣ ਨਾਲ ਉਹਨਾਂ ਨੂੰ ਕੋਈ ਫ਼ਰਕ ਨਹੀਂ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ