Tag: , , , ,

ਭੁਪਿੰਦਰ ਸਿੰਘ ਹੁੱਡਾ ਬਣੇ ਕਾਂਗਰਸ ਵਿਧਾਇਕ ਦਲ ਦੇ ਨੇਤਾ

Bhupinder Hooda Appointed Leader Congress Party : ਨਵੀਂ ਦਿੱਲੀ: ਸ਼ਨੀਵਾਰ ਨੂੰ ਸੋਨੀਆ ਗਾਂਧੀ ਵੱਲੋਂ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੂੰ ਕਾਂਗਰਸ ਪਾਰਟੀ ਦੇ ਵਿਧਾਇਕ ਦਲ ਦੇ ਨੇਤਾ ਵਜੋਂ ਨਿਯੁਕਤ ਕੀਤਾ ਗਿਆ ਹੈ । ਇਸ ਸਬੰਧੀ ਗੱਲ ਕਰਦਿਆਂ ਪਾਰਟੀ ਜਨਰਲ ਸਕੱਤਰ ਅਤੇ ਹਰਿਆਣਾ ਇੰਚਾਰਜ ਗੁਲਾਮ ਨਬੀ ਆਜ਼ਾਦ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਵਿਧਾਇਕ

ਫਗਵਾੜਾ ‘ਚ ਕਾਂਗਰਸੀ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਜੇਤੂ

Phagwara Balwinder Singh Dhaliwal Win : ਫਗਵਾੜਾ: 21 ਅਕਤੂਬਰ ਨੂੰ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਵੋਟਾਂ ਪਾਈਆਂ ਗਈਆਂ ਸਨ । ਜਿਨ੍ਹਾਂ ਦੀ ਵੋਟਾਂ ਦੀ ਗਿਣਤੀ ਦਾ ਸਿਲਸਿਲਾ ਵੀਰਵਾਰ ਸਵੇਰ ਤੋਂ ਸ਼ੁਰੂ ਹੋ ਚੁੱਕਿਆ ਹੈ । ਜਿਸ ਤੋਂ ਬਾਅਦ ਜਲਾਲਾਬਾਦ ਅਤੇ ਫਗਵਾੜਾ ਸੀਟ ਤੋਂ ਵੀ ਨਤੀਜੇ ਐਲਾਨ ਦਿੱਤੇ ਗਏ ਹਨ ।  ਫਗਵਾੜਾ ਦੇ ਗੁਰੂ

ਦਾਖਾ ‘ਚ 14ਵੇਂ ਗੇੜ ਤੋਂ ਬਾਅਦ ਅਕਾਲੀ ਉਮੀਦਵਾਰ ਮਨਪ੍ਰੀਤ ਇਆਲੀ ਅੱਗੇ

Dakha By Election 2019 Result : ਦਾਖਾ: 21 ਅਕਤੂਬਰ ਨੂੰ ਦਾਖਾ ਵਿੱਚ ਹੋਈਆਂ ਜ਼ਿਮਨੀ ਚੋਣਾਂ ਲਈ ਵੀਰਵਾਰ ਨੂੰ ਵੋਟਾਂ ਦੀ ਗਿਣਤੀ ਜਾਰੀ ਹੈ । ਜਿਨ੍ਹਾਂ ਦੇ ਨਤੀਜੇ ਹੁਣ ਆਉਣੇ ਸ਼ੁਰੂ ਹੋ ਚੁੱਕੇ ਹਨ । ਹੁਣ ਤੱਕ ਦੇ ਸਾਹਮਣੇ ਆਏ ਰੁਝਾਨਾਂ ਵਿੱਚ ਅਕਾਲੀ ਦਲ ਦੇ ਮਨਪ੍ਰੀਤ ਇਆਲੀ ਨੇ ਕਾਂਗਰਸ ਦੇ ਕੈਪਟਨ ਸੰਦੀਪ ਸੰਧੂ ਨੂੰ ਕਾਫੀ ਪਿੱਛੇ

ਯੂਪੀ ਦੇ ਯੂਨੀਵਰਸਿਟੀਆਂ-ਕਾਲਜਾਂ ‘ਚ ਮੋਬਾਇਲ ਫੋਨ ‘ਤੇ ਲੱਗਿਆ ਬੈਨ

UP Government Ban Colleges Mobile Phones : ਲਖਨਊ: ਉੱਤਰ ਪ੍ਰਦੇਸ਼ ਵਿੱਚ ਸਰਕਾਰ ਵੱਲੋਂ ਸੂਬੇ ਵਿੱਚ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਮੋਬਾਇਲ ਫੋਨ ਦੀ ਵਰਤੋਂ ‘ਤੇ ਬੈਨ ਲੱਗਾ ਦਿੱਤਾ ਗਿਆ ਹੈ । ਜਿਸ ਨੂੰ ਲੈ ਕੇ ਉੱਤਰ ਪ੍ਰਦੇਸ਼ ਵਿੱਚ ਉੱਚ-ਪੱਧਰੀ ਸਿੱਖਿਆ ਅਦਾਰਿਆਂ ਵਿੱਚ ਇੱਕ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ । ਜਿਸ ਵਿੱਚ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ

ਕੈਪਟਨ ਸਰਕਾਰ ‘ਤੇ ਕਾਂਗਰਸੀ ਆਗੂ ਹੀ ਚੁੱਕ ਰਹੇ ਨੇ ਸਵਾਲ

Congress Trouble Guru Granth Sahib Secrilege Case : ਚੰਡੀਗੜ੍ਹ : ਕਾਂਗਰਸ ਸਰਕਾਰ ਨਸ਼ਿਆਂ ਨੂੰ ਠੱਲ੍ਹ ਪਾਉਣ ਵਿੱਚ ਹਾਲੇ ਤੱਕ ਨਾਕਾਮਯਾਬ ਰਹੀ ਹੈ। ਬੇਅਦਬੀ ਅਤੇ ਨਸ਼ਿਆਂ ਦੇ ਮਾਮਲੇ ‘ਚ ਕਾਂਗਰਸ ਸਰਕਾਰ ਖੁਦ ਹੀ ਘਿਰਦੀ ਜਾ ਰਹੀ ਹੈ। ਕੈਪਟਨ ਸਰਕਾਰ ਦਾ ਕਾਰਜਕਾਲ ਅੱਧਾ ਤਾਂ ਲੰਘ ਚੁੱਕਾ ਹੈ, ਪਰ ਹਾਲੇ ਤੱਕ ਬੇਅਦਬੀ ਮਾਮਲੇ ‘ਚ ਨਾਂ ਤਾਂ ਕੋਈ ਕਾਰਵਾਈ ਹੋਈ ਹੈ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿੱਧੂ ਦਾ ਅਸਤੀਫਾ ਮਨਜ਼ੂਰ

Captain Accept Sidhu Resign : ਅੱਜ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵਜੋਤ ਸਿੱਧੂ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ। ਤੁਹਾਨੂੰ ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਨੇ ਜੂਨ ਮਹੀਨੇ ‘ਚ ਰਾਹੁਲ ਗਾਂਧੀ ਨੂੰ ਆਪਣਾ ਅਸਤੀਫਾ ਸੌਂਪਿਆ ਸੀ, ਪਰ ਕੈਪਟਨ ਅਮਰਿੰਦਰ ਸਿੰਘ ਨੂੰ ਨਹੀਂ ਭੇਜਿਆ ਸੀ।  ਜਿਸ ਤੋਂ ਬਾਅਦ ਜੁਲਾਈ ਮਹੀਨੇ ‘ਚ ਕੁਝ ਦਿਨ ਪਹਿਲਾਂ ਹੀ ਸਿੱਧੂ

ਕੈਪਟਨ ਸਰਕਾਰ ਤੇ ਸੁਖਬੀਰ ਸਿੰਘ ਬਾਦਲ ਨੇ ਫਿਰ ਸਾਧਿਆ ਨਿਸ਼ਾਨਾ

Sukhbir Badal Harjit Fake Encounter : ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਰਜੀਤ ਫੇਕ ਐਨਕਾਊਂਟਰ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਵਾਰ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਨਿਜੀ ਹਿੱਤਾਂ

ਸਹੁੰ ਚੁੱਕਣ ਤੋਂ ਬਾਅਦ PM ਮੋਦੀ ਨੇ ਟਵੀਟ ਕਰਕੇ ਮੰਤਰੀ ਮੰਡਲ ਦੇ ਮੈਂਬਰਾਂ ਨੂੰ ਦਿੱਤੀ ਵਧਾਈ

PM Modi Oath Ceremony : ਨਵੀਂ ਦਿੱਲੀ : ਨਰੇਂਦਰ ਮੋਦੀ ਨੇ ਬੀਤੀ ਸ਼ਾਮ ਰਾਸ਼ਟਰਪਤੀ ਭਵਨ ‘ਚ PM ਵਜੋਂ ਸਹੁੰ ਚੁੱਕੀ। ਦੂਜੇ ਪਾਸੇ, ਜੇਡੀਯੂ ਨੇ ਮੋਦੀ ਕੈਬਨਿਟ ‘ਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਸੀ। ਰਾਸ਼ਟਰਪਤੀ ਭਵਨ ‘ਚ ਹੋਏ ਇਸ ਸਮਾਗਮ ‘ਚ ਪ੍ਰਧਾਨ ਮੰਤਰੀ ਨਾਲ-ਨਾਲ ਉਨ੍ਹਾਂ ਦੇ ਮੰਤਰੀ ਮੰਡਲ ਨੇ ਵੀ ਸਹੁੰ ਚੁੱਕੀ ਸੀ, ਜਿਸ ਤੋਂ

ਰਾਹੁਲ ਗਾਂਧੀ ਨੇ ਚੁੱਕੇ ਚੋਣ ਕਮਿਸ਼ਨ ‘ਤੇ ਸਵਾਲ

Rahul Statement Election Commission : ਨਵੀਂ ਦਿੱਲੀ : ਐਤਵਾਰ ਨੂੰ ਲੋਕ ਸਭਾ ਚੋਣਾਂ ਦੇ 7ਵੇਂ ਅਤੇ ਆਖਰੀ ਗੇੜ ਦੀ ਵੋਟਿੰਗ ਮਗਰੋਂ 17ਵੀਂ ਲੋਕ ਸਭਾ ਦਾ ਚੋਣ ਸਫਰ ਖਤਮ ਹੋ ਗਿਆ ਹੈ। ਇਸ ਵਾਰ ਚੋਣਾਂ 11 ਅਪ੍ਰੈਲ ਤੋਂ 19 ਮਈ ਦਰਮਿਆਨ 7 ਗੇੜ ‘ਚ ਹੋਈਆਂ, ਵੋਟਾਂ ਦੇ ਨਤੀਜੇ 23 ਮਈ ਨੂੰ ਆਉਣਗੇ। ਹਾਲਾਂਕਿ ਚੋਣਾਂ ਖਤਮ ਹੁੰਦੇ

SGPC ਪ੍ਰਧਾਨ ਨੇ ਢੀਂਡਸਾ ਲਈ ਕੀਤਾ ਪ੍ਰਚਾਰ, ‘AAP’ ‘ਤੇ ਕੀਤੇ ਤਿੱਖੇ ਵਾਰ

   SGPC President Promote Dhindsa : ਤਪਾ ਮੰਡੀ : ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਦੇ ਸਾਂਝੇ ਉਮੀਦਵਾਰ ਸਰਦਾਰ ਪਰਮਿੰਦਰ ਸਿੰਘ ਢੀਂਡਸਾ ਦੇ ਹੱਕ ‘ਚ SGPC ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਤਪਾ ਮੰਡੀ ‘ਚ ਪਰਮਿੰਦਰ ਸਿੰਘ ਢੀਂਡਸਾ ਦੇ ਹੱਕ ਵਿੱਚ ਰੱਖੀ ਚੋਣ ਰੈਲੀ ਨੂੰ ਸੰਬੋਧਨ ਕੀਤਾ। ਤਪਾ ਮੰਡੀ ‘ਚ ਮੀਂਹ

ਪ੍ਰਿਅੰਕਾ ਗਾਂਧੀ ਰਾਜਾ ਵੜਿੰਗ ਤੇ ਸੁਨੀਲ ਜਾਖੜ ਲਈ ਅੱਜ ਪੰਜਾਬ ‘ਚ ਕਰੇਗੀ ਪ੍ਰਚਾਰ

Gurdaspur Priyanka Gandhi Rally : ਗੁਰਦਾਸਪੁਰ : ਪੰਜਾਬ ‘ਚ 19 ਮਈ ਨੂੰ ਵੋਟਾਂ ਪੈਣਗੀਆਂ। ਜਿਸਦੇ ਤਹਿਤ ਸਿਆਸੀ ਪਾਰਟੀਆਂ ਦੇ ਦਿੱਗਜਾਂ ਵਲੋਂ ਲਗਾਤਾਰ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਜਿੱਥੇ ਪੰਜਾਬ ਦੌਰੇ ‘ਤੇ ਹਨ। ਉੱਥੇ ਹੀ ਹੁਣ ਇਸ ਚੋਣ ਅਖਾੜੇ ‘ਚ

ਪ੍ਰੈਗਨੈਂਟ ਗਰਲਫ੍ਰੈਂਡ ਨਾਲ ਪਾਰਟੀ ‘ਚ ਪਹੁੰਚੇ ਅਰਜੁਨ , ਦਿਖੀ ਅਜਿਹੀ ਕੈਮਿਸਟਰੀ

Arjun Gabriella twin black : ਅਦਾਕਾਰ ਅਰਜੁਨ ਰਾਮਪਾਲ ਆਪਣੀ ਪ੍ਰੈਗਨੈਂਟ ਗੈਬ੍ਰਿਏਲਾ ਡੇਮੇਟ੍ਰਿਏਡਸ ਦੇ ਨਾਲ ਇੱਕ ਪਾਰਟੀ ਵਿੱਚ ਸ਼ਰੀਕ ਹੁੰਦੇ ਨਜ਼ਰ ਆਏ। ਇਸ ਦੌਰਾਨ ਉਹ ਪਿਆਰ ਨਾਲ ਗੈਬ੍ਰਿਏਲਾ ਦਾ ਹੱਥ ਫੜੇ ਹੋਏ ਨਜ਼ਰ ਆਏ।ਗੈਬ੍ਰਿਏਲਾ ਦੇ ਚਿਹਰੇ ਤੇ ਬਹੁਤ ਵੱਡੀ ਮੁਸਕਾਨ ਸੀ ਜੋ ਉਨ੍ਹਾਂ ਦੀ ਖੁਸ਼ੀ ਨੂੰ ਸਾਫ ਝਲਕਾ ਰਹੀ ਸੀ। Arjun Gabriella twin black ਅਰਜੁਨ ਅਤੇ

ਕੇਜਰੀਵਾਲ ਨੂੰ ਪੰਜਾਬ ਤੋਂ ਇੱਕ ਹੋਰ ਝਟਕਾ, MLA ਨਾਜ਼ਰ ਸਿੰਘ ਮਾਨਸ਼ਾਹੀਆ ਕਾਂਗਰਸ ‘ਚ ਸ਼ਾਮਲ

AAP MLA Join Congress : ਚੰਡੀਗੜ੍ਹ : ਪੰਜਾਬ ‘ਚ ਆਪਣੀ ਪਕੜ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੀ ਆਮ ਆਦਮੀ ਪਾਰਟੀ ਨੂੰ ਇਕ ਹੋਰ ਝਟਕਾ ਲੱਗਿਆ ਹੈ। ਪਾਰਟੀ ਦੇ ਮਾਨਸਾ ਤੋਂ ਵਿਧਾਇਕ ਤੇ ਬਾਗ਼ੀ ਲੀਡਰ ਨਾਜਰ ਸਿੰਘ ਮਾਨਸ਼ਾਹੀਆ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਨਾਜ਼ਰ ਸਿੰਘ ਮਾਨਸ਼ਾਹੀਆ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ

BJP ਦੇ ਸਥਾਪਨਾ ਦਿਵਸ ਮੌਕੇ ਕਾਂਗਰਸ ‘ਚ ਸ਼ਾਮਲ ਹੋਏ ਸ਼ਤਰੂਘਨ ਸਿਨਹਾ

ShatruGhan Sinha Join Congress : ਨਵੀਂ ਦਿੱਲੀ : ਲੋਕ ਸਭਾ ਚੋਣਾਂ 2019 ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵਲੋਂ ਹਲਚਲ ਤੇਜ਼ ਹੋ ਗਈ ਹੈ। ਪਾਰਟੀਆਂ ਵਲੋਂ ਜਿੱਤਣ ਲਈ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਉੱਥੇ ਹੀ ਲੀਡਰਾਂ ਵਲੋਂ ਵੀ ਪਾਰਟੀਆਂ ‘ਚ ਸ਼ਾਮਲ ਹੋਣ ਦਾ ਸਿਲਸਿਲਾ ਵੀ ਜਾਰੀ ਹੈ। ਅਜਿਹੇ ‘ਚ ਹੁਣ ਸ਼ਤਰੂਘਨ ਸਿਨਹਾ ਨੇ ਭਾਜਪਾ

ਟਿਕਟ ਮਿਲਣ ਤੋਂ ਬਾਅਦ ਗੁਰਜੀਤ ਔਜਲਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Amritsar Congress Candidate : ਅੰਮ੍ਰਿਤਸਰ : ਕਾਂਗਰਸ ਵਲੋਂ ਪੰਜਾਬ ਦੇ 6 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਉਮੀਦਵਾਰਾਂ ‘ਚ ਕਾਂਗਰਸੀ ਆਗੂ ਤੇ ਅੰਮ੍ਰਿਤਸਰ ਤੋਂ ਮੌਜੂਦਾ ਲੋਕਸਭਾ ਸਾਂਸਦ ਗੁਰਜੀਤ ਔਜਲਾ ਦਾ ਨਾਂਅ ਵੀ ਸ਼ਾਮਲ ਹੈ। ਇਸੀ ਦੇ ਚਲਦੇ ਦੋਬਾਰਾ ਟਿਕਟ ਮਿਲਣ ਨੂੰ ਲੈ ਕੇ ਉਹ ਪਰਿਵਾਰ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ

ਲੋਕਸਭਾ ਚੋਣਾਂ: ਰਾਹੁਲ ਗਾਂਧੀ ਵਾਇਨਾਡ ਸੀਟ ਤੋਂ ਅੱਜ ਭਰਨਗੇ ਨਾਮਜ਼ਦਗੀ ਪੱਤਰ

Rahul Gandhi Nomination : ਨਵੀਂ ਦਿੱਲੀ : ਲੋਕਸਭਾ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼ ਹੈ। ਅਜਿਹੇ ‘ਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਕੇਰਲ ‘ਚ ਵਾਇਨਾਡ ਸੰਸਦੀ ਖੇਤਰ ਤੋਂ ਅੱਜ ਆਪਣੀ ਨਾਮਜ਼ਦਗੀ ਦਾਖਿਲ ਕਰਨਗੇ।  ਇਸ ਦੌਰਾਨ ਉਨ੍ਹਾਂ ਦੀ ਭੈਣ ਤੇ ਪੂਰਬੀ ਉੱਤਰ ਪ੍ਰਦੇਸ਼ ਲਈ ਕਾਂਗਰਸ ਦੀ ਇੰਚਾਰਜ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵੀ ਮੌਜੂਦ ਰਹਿਣਗੀ। ਪਾਰਟੀ ਦੇ

ਕਾਂਗਰਸ ਨੇ ਪੰਜਾਬ ਤੋਂ ਐਲਾਨੇ 6 ਉਮੀਦਵਾਰ, ਚੰਡੀਗੜ੍ਹ ਤੋਂ ਪਵਨ ਬਾਂਸਲ ਲੜਨਗੇ ਚੋਣ

Congress Punjab Candidate List : ਨਵੀਂ ਦਿੱਲੀ : ਪੰਜਾਬ ‘ਚ ਲੋਕਸਭਾ ਚੋਣਾਂ ਨੂੰ ਲੈਕੇ ਮਹੌਲ ਭੱਖਦਾ ਜਾ ਰਿਹਾ ਹੈ। ਸਿਆਸੀ ਪਾਰਟੀਆਂ ਵਲੋਂ ਕਾਫੀ ਮਿਹਨਤ ਕੀਤੀ ਜਾ ਰਹੀ ਹੈ। ਅਜਿਹੇ ‘ਚ ਪੰਜਾਬ ਕਾਂਗਰਸ ਨੇ ਵੀ ਕਮਰ ਕੱਸ ਲਈ ਹੈ ਤੇ ਪਾਰਟੀ ਵਲੋਂ ਪੰਜਾਬ ਦੇ 6 ਉਮੀਦਵਾਰਾਂ ਦੇ ਨਾਂਅ ਦਾ ਐਲਾਨ ਕਰ ਦਿੱਤਾ ਗਿਆ ਹੈ।  ਉਮੀਦਵਾਰਾਂ ਦੇ

ਕਾਂਗਰਸ ਦੀ ਹੋਈ ਬਾਲੀਵੁੱਡ ਅਦਾਕਾਰਾ ਉਰਮਿਲਾ ਮਾਤੋਂਡਕਰ, ਲੜ ਸਕਦੀ ਹੈ ਚੋਣ

Urmila Matondkar Join Congress : ਲੋਕ ਸਭਾ ਚੋਣਾਂ 2019 ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵਲੋਂ ਹਲਚਲ ਤੇਜ਼ ਹੋ ਗਈ ਹੈ। ਪਾਰਟੀਆਂ ਵਲੋਂ ਜਿੱਤਣ ਲਈ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਵਾਰ ਸਿਆਸੀ ਦਲਾਂ ਵਲੋਂ ਬਾਲੀਵੁੱਡ ਸਟਾਰਸ ਨੂੰ ਮੈਦਾਨ ‘ਚ ਉਤਾਰਨ ਦੀ ਰਣਨੀਤੀ ਬਣਾਈ ਜਾ ਰਹੀ ਹੈ। ਕਈ ਅਭਿਨੇਤਾ ਰਾਜਨੀਤੀ ‘ਚ ਆ ਚੁਕੇ ਹਨ

ਬਾਲੀਵੁੱਡ ਦੀ ਇਹ ਖੂਬਸੂਰਤ ਅਦਾਕਾਰਾ ਕਾਂਗਰਸ ਤੋਂ ਲੜ ਸਕਦੀ ਹੈ ਚੋਣ

Urmila Matondkar Congress Candidate : ਨਵੀਂ ਦਿੱਲੀ : ਲੋਕ ਸਭਾ ਚੋਣਾਂ 2019 ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵਲੋਂ ਹਲਚਲ ਤੇਜ਼ ਹੋ ਗਈ ਹੈ। ਪਾਰਟੀਆਂ ਵਲੋਂ ਜਿੱਤਣ ਲਈ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਵਾਰ ਸਿਆਸੀ ਦਲਾਂ ਵਲੋਂ ਬਾਲੀਵੁੱਡ ਸਟਾਰਸ ਨੂੰ ਮੈਦਾਨ ‘ਚ ਉਤਾਰਨ ਦੀ ਰਣਨੀਤੀ ਬਣਾਈ ਜਾ ਰਹੀ ਹੈ। ਕਈ ਅਭਿਨੇਤਾ ਰਾਜਨੀਤੀ ‘ਚ

ਕ੍ਰਿਕਟਰ ਕਪਿਲ ਦੇਵ ਦੇ ਵਿਹੜੇ ਜਸਬੀਰ ਜੱਸੀ ਨੇ ਪਵਾਏ ਭੰਗੜੇ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ