Tag: , , , , , , , , , , , , , , , ,

ਰਿਵਾਲਵਰ ਸਾਫ਼ ਕਰਦਿਆਂ ਚੱਲੀ ਗੋਲੀ, ਵਿਅਕਤੀ ਦੀ ਮੌਕੇ ‘ਤੇ ਮੌਤ

Patiala Man Died: ਪਟਿਆਲਾ: ਪਟਿਆਲਾ ਦੇ ਮਾਰਕਲ ਕਾਲੋਨੀ ‘ਚ  ਤੇਲ ਕਾਰੋਬਾਰੀ ਦੀ ਸਿਰ ‘ਚ ਗੋਲੀ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੁਭਾਸ਼ ਚੰਦ (51) ਵਾਸੀ ਮਾਰਕਲ ਕਾਲੋਨੀ ਵਜੋਂ ਹੋਈ ਹੈ। ਗੋਲੀ ਲੱਗਣ ਕਾਰਨ ਇਕੱਠੇ ਹੋਏ ਲੋਕਾਂ ਨੇ ਉਸ ਨੂੰ ਇਲਾਜ ਲਈ ਸਰਕਾਰੀ ਰਾਜਿੰਦਰਾ ਹਸਪਤਾਲ ਦਾਖਲ ਕਰਵਾਇਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ

ਨਸ਼ਾ ਛੁਡਾਊ ਕੇਂਦਰ ‘ਚ ਨੌਜਵਾਨ ਨੇ ਫਾਹਾ ਲਗਾ ਕੇ ਕੀਤੀ ਖੁਦਕੁਸ਼ੀ

Patiala Drug de-addiction center: ਪਟਿਆਲਾ: ਅੱਜ ਦੇ ਸਮੇਂ ਵਿੱਚ ਆਤਮਹੱਤਿਆ ਦੀਆਂ ਬਹੁਤ ਸਾਰੀਆਂ ਘਟਨਾਵਾਂ ਦੇਖਣ ਨੂੰ ਮਿਲਦੀਆਂ ਹਨ । ਅਜਿਹਾ ਹੀ ਇੱਕ ਮਾਮਲਾ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਬਣੇ ਨਸ਼ਾ ਛੁਡਾਊ ਕੇਂਦਰ ਵਿੱਚ ਦੇਖਣ ਨੂੰ ਮਿਲਿਆ ਹੈ, ਜਿੱਥੇ ਨਸ਼ਾ ਛੁਡਾਊ ਕੇਂਦਰ ਵਿੱਚ ਇੱਕ ਨੌਜਵਾਨ ਨੇ ਇਲਾਜ ਅਧੀਨ ਫਾਹਾ ਲੈ ਕੇ ਆਤਮਹੱਤਿਆ ਕਰ ਲਈ ਹੈ

KTF member Goldy acquitted in Patiala blast case

ਰੁਲਦਾ ਸਿੰਘ ਕਤਲ ਮਾਮਲਾ: ਅੱਜ ਹੋਵੇਗੀ ਰਮਨਦੀਪ ਗੋਲਡੀ ਤੇ ਜਗਤਾਰ ਤਾਰਾ ਦੀ ਪੇਸ਼ੀ

ਪਟਿਆਲਾ : ਰੁਲਦਾ ਸਿੰਘ ਕਤਲ ਮਾਮਲੇ ‘ਚ ਅੱਜ ਰਮਨਦੀਪ ਸਿੰਘ ਗੋਲਡੀ ਅਤੇ ਜਗਤਾਰ ਸਿੰਘ ਤਾਰਾ ਦੀ ਪੇਸ਼ੀ ਹੋਵਗੀ।  ਬੀਤੇ ਦਿਨ ਅਦਾਲਤ ਨੇ ਸਾਲ 2010 ਵਿਚ ਪਟਿਆਲਾ ਸ਼ਹਿਰ ਦੇ ਆਰੀਆ ਸਮਾਜ ਚੋਂਕ ਵਿਖੇ ਹੋਏ ਬੰਬ ਧਮਾਕੇ ਦੇ ਮੁਖ ਦੋਸ਼ੀ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਭਾਈ ਰਮਨਦੀਪ ਸਿੰਘ ਗੋਲਡੀ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ

kobad-gandhi-patiala

‘ਮਾਓਵਾਦੀ ‘ ਕੋਬਾਦ ਨੂੰ ਪਟਿਆਲਾ ਅਦਾਲਤ ਨੇ ਕੀਤਾ ਬਰੀ

ਪਟਿਆਲਾ: ਪੰਜਾਬੀ ਯੁਨੀਵਰਸਿਟੀ ਪਟਿਆਲਾ ਵਿਖੇ 6 ਪਹਿਲਾ ਭੜਕਾਉ ਭਾਸ਼ਨ ਦੇਣ ਸਬੰਧੀ ਦਰਜ ਕੀਤੇ ਗਏ ਮਾਮਲੇ ਦਾ ਨਿਪਟਾਰਾ ਕਰਦਿਆ ਵਧੀਕ ਸ਼ੈਸ਼ਨ ਜਜ ਮੁਹੰਮਦ ਗੁਲਜਾਰ ਦੀ ਅਦਾਲਤ ਨੇ ‘ਮਾਉਵਾਦੀ’ ਕੋਬਾਦ ਗਾਂਧੀ ਨੂੰ ਲਗਾਤਾਰ ਤਿੰਨ ਹਫਤਿਆ ਦੀ ਸੁਣਵਾਈ ਤੋਂ ਬਾਅਦ ਬਚਾਅ ਧਿਰ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਬਰੀ ਕਰ ਦਿੱਤਾ ਹੈ। ਕੋਬਾਦ ਗਾਂਧੀ ਦੇ ਖਿਲਾਫ ਥਾਣਾ ਸਦਰ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ